Ludhiana News: ਮੋਟਰਸਾਈਕਲ ਪਾਰਕ ਕਰਨ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਵਿਅਕਤੀ ਦੀ ਮੌਤ

Ludhiana Murder समाचार

Ludhiana News: ਮੋਟਰਸਾਈਕਲ ਪਾਰਕ ਕਰਨ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਵਿਅਕਤੀ ਦੀ ਮੌਤ
Ludhiana CrimeCrime News PunjabiToday Crime News Punjabi
  • 📰 Zee News
  • ⏱ Reading Time:
  • 30 sec. here
  • 23 min. at publisher
  • 📊 Quality Score:
  • News: 88%
  • Publisher: 63%

Ludhiana News: ਹਮਲੇ ਚ ਕੁੱਲ 5 ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਵਿੱਚ ਵਿਜੇ, ਵਿਸ਼ਵਜੀਤ, ਮਨਜੀਤ ਸਿੰਘ ਬਾਬਾ ਅਤੇ ਬਲਜਿੰਦਰ ਸਿੰਘ ਸ਼ਾਮਲ ਹਨ।

ਲੁਧਿਆਣਾ ਵਿੱਚ ਸਵੇਰੇ ਸ਼ਿਮਲਾਪੁਰੀ ਇਲਾਕੇ ਦੇ ਸੂਰਜ ਨਗਰ ਟੇਡੀ ਰੋਡ ਉਪਰ ਗਲੀ ਵਿੱਚ ਮੋਟਰਸਾਈਕਲ ਪਾਰਕ ਕਰਨ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਵਿਅਕਤੀ ਦਾ ਚਾਕੂ ਤੇ ਤਲਵਾਰ ਨਾਲ ਕਤਲ ਕਰ ਦਿੱਤਾ ਗਿਆ। ਬਚਾਅ ਵਿੱਚ ਆਏ 3-4 ਹੋਰ ਲੋਕ ਉਪਰ ਵੀ ਹਮਲਾਵਰ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਵੀ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿWeekly Rashifal: यहां जानें आपके लिए कैसा रहेगा यह सप्ताह, किसे मिलेगा धन लाभ और किसे उठाना पड़ेगा नुकसानRashifal 03 November...

ਲੁਧਿਆਣਾ ਵਿੱਚ ਸਵੇਰੇ ਸ਼ਿਮਲਾਪੁਰੀ ਇਲਾਕੇ ਦੇ ਸੂਰਜ ਨਗਰ ਟੇਡੀ ਰੋਡ ਉਪਰ ਗਲੀ ਵਿੱਚ ਮੋਟਰਸਾਈਕਲ ਪਾਰਕ ਕਰਨ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਵਿਅਕਤੀ ਦਾ ਚਾਕੂ ਤੇ ਤਲਵਾਰ ਨਾਲ ਕਤਲ ਕਰ ਦਿੱਤਾ ਗਿਆ। ਬਚਾਅ ਵਿੱਚ ਆਏ 3-4 ਹੋਰ ਲੋਕ ਉਪਰ ਵੀ ਹਮਲਾਵਰ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਵੀ ਜ਼ਖ਼ਮੀ ਹੋ ਗਏ। ਜੋਤੀ ਨੇ ਨਿਰਮਲ ਸਿੰਘ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਨਿਰਮਲ ਸਿੰਘ ਨੂੰ ਬਚਾਉਣ ਆਏ 3 ਤੋਂ 4 ਵਿਅਕਤੀਆਂ ਨੇ ਵੀ ਚਾਕੂਆਂ ਨਾਲ ਵਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਰਿਸ਼ਤੇਦਾਰ ਬਲਬੀਰ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ ਬੱਬੂ ਗਲੀ ਨੰਬਰ 9, ਸ਼ਿਮਲਾਪੁਰੀ ਚਿਮਨੀ ਰੋਡ ਦਾ ਰਹਿਣ ਵਾਲਾ ਹੈ। ਇਲਾਕੇ ਦੇ ਰਹਿਣ ਵਾਲੇ ਜੋਤੀ ਨਾਂ ਦੇ ਵਿਅਕਤੀ ਨੇ ਚਾਕੂਆਂ ਨਾਲ ਹਮਲਾ ਕਰ ਦਿੱਤਾ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Ludhiana Crime Crime News Punjabi Today Crime News Punjabi Crime News In Punjabi Latest Crime News In Punjabi Top Crime News Punjabi Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

High Court News: ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਜਾਰੀ ਕੀਤੇ ਹੁਕਮHigh Court News: ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਜਾਰੀ ਕੀਤੇ ਹੁਕਮHigh Court News: ਦਰਅਸਲ ਇੱਕ ਵਕੀਲ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿੱਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਦੇ ਹੱਲ ਦੀ ਮੰਗ ਕੀਤੀ ਗਈ ਸੀ।
और पढो »

Amritsar News: ਪੰਚਾਇਤੀ ਚੋਣਾਂ ਨੂੰ ਲੈ ਕੇ ਹੋਏ ਝਗੜੇ ਚ ਇਕ ਔਰਤ ਦੀ ਮੌਤ, ਦੋ ਵਿਅਕਤੀ ਹੋਏ ਜ਼ਖਮੀAmritsar News: ਪੰਚਾਇਤੀ ਚੋਣਾਂ ਨੂੰ ਲੈ ਕੇ ਹੋਏ ਝਗੜੇ ਚ ਇਕ ਔਰਤ ਦੀ ਮੌਤ, ਦੋ ਵਿਅਕਤੀ ਹੋਏ ਜ਼ਖਮੀAmritsar News: ​ਪੁਲਿਸ ਅਧਿਕਾਰੀ ਅਮਨਦੀਪ ਸਿੰਘ ਮੌਕੇ ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਪਰ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ 27 ਦੇ ਕਰੀਬ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
और पढो »

Ludhiana Factory Accident Case: ਲੁਧਿਆਣਾ ਚ ਉਸਾਰੀ ਅਧੀਨ ਫੈਕਟਰੀ ਦੀ ਡਿੱਗੀ ਕੰਧ, 1 ਵਿਅਕਤੀ ਦੀ ਮੌਤ, 2 ਮਜ਼ਦੂਰ ਜ਼ਖਮੀLudhiana Factory Accident Case: ਲੁਧਿਆਣਾ ਚ ਉਸਾਰੀ ਅਧੀਨ ਫੈਕਟਰੀ ਦੀ ਡਿੱਗੀ ਕੰਧ, 1 ਵਿਅਕਤੀ ਦੀ ਮੌਤ, 2 ਮਜ਼ਦੂਰ ਜ਼ਖਮੀLudhiana Factory Accident Case: ਲੁਧਿਆਣਾ ਚ ਉਸਾਰੀ ਅਧੀਨ ਫੈਕਟਰੀ ਦੀ ਕੰਧ ਡਿੱਗ ਗਈ ਹੈ। ਇਸ ਵਿੱਚ 1 ਵਿਅਕਤੀ ਦੀ ਮੌਤ, 2 ਮਜ਼ਦੂਰ ਜ਼ਖਮੀ ਹਨ। ਸ਼ਟਰਿੰਗ ਖੋਲ੍ਹਦੇ ਸਮੇਂ ਹਾਦਸਾ ਵਾਪਰਿਆ ਹੈ।
और पढो »

Mohali News: ਵਿਧਾਇਕ ਜਸਵੰਤ ਗੱਜਣਮਾਜਰਾ ਦਾ ਭਰਾ ਗ੍ਰਿਫਤਾਰ; ਅਦਾਲਤ ਨੇ 4 ਦਿਨ ਦੇ ਰਿਮਾਂਡ ਤੇ ਭੇਜਿਆMohali News: ਵਿਧਾਇਕ ਜਸਵੰਤ ਗੱਜਣਮਾਜਰਾ ਦਾ ਭਰਾ ਗ੍ਰਿਫਤਾਰ; ਅਦਾਲਤ ਨੇ 4 ਦਿਨ ਦੇ ਰਿਮਾਂਡ ਤੇ ਭੇਜਿਆMohali News: ਦੱਸ ਦਈਏ ਕਿ ਬਲਵੰਤ ਸਿੰਘ ਅੱਜ ਮੋਹਾਲੀ ਅਦਾਲਤ ਵਿੱਚ ਰੂਟੀਨ ਪੇਸ਼ ਹੋਏ ਸਨ ਜਿਥੇ ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
और पढो »

Ludhiana Accident: ਲੁਧਿਆਣਾ ਚ ਦੋ ਗੱਡੀਆਂ ਆਪਸ ਵਿੱਚ ਟਕਰਾਈਆਂ, ਇੱਕ ਦੀ ਮੌਤLudhiana Accident: ਲੁਧਿਆਣਾ ਚ ਦੋ ਗੱਡੀਆਂ ਆਪਸ ਵਿੱਚ ਟਕਰਾਈਆਂ, ਇੱਕ ਦੀ ਮੌਤLudhiana Accident News: ਲੁਧਿਆਣਾ ਦੇ ਮਿੱਡਾ ਚੌਂਕ ਵਿੱਚ ਦੋ ਗੱਡੀਆਂ ਆਪਸ ਵਿੱਚ ਟਕਰਾਈਆਂ, ਇਕ ਦੀ ਮੌਤ, ਪਰਿਵਾਰਕ ਮੈਂਬਰ ਜ਼ਖਮੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ ਅਤੇ ਗਲਤੀ ਕਰਨ ਵਾਲੇ ਤੇ ਕਾਰਵਾਈ ਦੀ ਆਖੀ ਗੱਲ
और पढो »

Ludhiana News: ਗਿਆਸਪੁਰਾ ਸਕੂਲ ਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੱਡਾ ਘਪਲਾ; ਪ੍ਰਿੰਸੀਪਲ ਸਸਪੈਂਡLudhiana News: ਗਿਆਸਪੁਰਾ ਸਕੂਲ ਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੱਡਾ ਘਪਲਾ; ਪ੍ਰਿੰਸੀਪਲ ਸਸਪੈਂਡLudhiana News: ਇਸ ਸਬੰਧੀ ਪ੍ਰਾਇਮਰੀ ਲੁਧਿਆਣਾ ਦੀ ਜ਼ਿਲ੍ਹਾ ਸਿੱਖਿਆ ਅਫਸਰ ਰਵਿੰਦਰ ਕੌਰ ਨੇ ਕਿਹਾ ਹੈ ਕਿ ਇਸ ਸਬੰਧੀ ਕਾਰਵਾਈ ਕਰਦੇ ਹੋਏ ਸਕੂਲ ਦੀ ਪ੍ਰਿੰਸੀਪਲ ਨੂੰ ਸਸਪੈਂਡ ਕਰ ਦਿੱਤਾ ਹੈ।
और पढो »



Render Time: 2025-02-19 13:38:27