Ludhiana News: ਚੰਡੀਗੜ੍ਹ ਦੀ ਰਹਿਣ ਵਾਲੀ 24 ਸਾਲਾ ਅੰਜਲੀ ਦਾ ਵਿਆਹ ਦੋ ਸਾਲ ਪਹਿਲਾਂ ਲੁਧਿਆਣਾ ਦੇ ਜਲਮਪੁਰ ਵਿਖੇ ਹੋਇਆ ਸੀ।
Cloth Eating Insects: ये 6 कीड़े होते हैं कपड़े खाने के शौकीन, नए-नए कपड़ों में भी कर देते हैं छेदAaj Ka Rashifal: मेष राशि वालों के लिए शुभ समाचार देने वाला रहेगा यह मंगलवार
Ludhiana News: ਲੁਧਿਆਣਾ 'ਚ ਇਕ ਵਿਆਹੁਤਾ ਨੇ ਆਪਣੇ ਸਹੁਰਿਆਂ ਤੋਂ ਪਰੇਸ਼ਾਨ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੇ ਦੋ ਦਿਨ ਬੀਤ ਜਾਣ ਤੋਂ ਬਾਅਦ ਵੀ ਜਦੋਂ ਪੁਲਿਸ ਨੇ ਕੇਸ ਦਰਜ ਨਹੀਂ ਕੀਤਾ ਤਾਂ ਲੜਕੀ ਦੇ ਪੇਕੇ ਪਰਿਵਾਰ ਨੇ ਥਾਣੇ ਦਾ ਘਿਰਾਓ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਹਰਕਤ 'ਚ ਆ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਲੜਕੇ ਵਾਲੇ ਫਰਾਰ ਹੋ ਗਏ।
ਚੰਡੀਗੜ੍ਹ ਦੀ ਰਹਿਣ ਵਾਲੀ 24 ਸਾਲਾ ਅੰਜਲੀ ਦਾ ਵਿਆਹ ਦੋ ਸਾਲ ਪਹਿਲਾਂ ਲੁਧਿਆਣਾ ਦੇ ਜਲਮਪੁਰ ਵਿਖੇ ਹੋਇਆ ਸੀ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਵਿਆਹ ਤੋਂ ਤੁਰੰਤ ਬਾਅਦ ਹੀ ਉਸ ਦੇ ਸਹੁਰੇ ਵਾਲੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗੇ। ਉਸ ਦਾ ਸਹੁਰਾ ਉਸ ਨੂੰ ਤਾਅਨੇ ਮਾਰਦਾ ਸੀ। ਪਤੀ ਵੀ ਮਾਤਾ-ਪਿਤਾ ਨਾਲ ਮਿਲ ਕੇ ਧੀ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ। ਉਸ ਦੀ ਬੇਟੀ ਜਿਮ ਜਾਂਦੀ ਸੀ ਪਰ ਉਸ ਦਾ ਪਤੀ ਇਹ ਵੀ ਬਰਦਾਸ਼ਤ ਨਹੀਂ ਕਰ ਸਕਦਾ ਸੀ। ਅਤੇ ਲੜਕੇ ਦੇ ਬਾਹਰ ਨਜਾਇਜ ਸਬੰਧ ਵੀ ਚੱਲ ਰਹੇ ਸਨ
ਮ੍ਰਿਤਕ ਦੀ ਮਾਂ ਨੇ ਦੋਸ਼ ਲਾਇਆ ਕਿ ਉਸ ਦੀ ਬੇਟੀ ਖ਼ੁਦਕੁਸ਼ੀ ਨਹੀਂ ਕਰ ਸਕਦੀ। ਉਸ ਨੇ ਖ਼ੁਦ ਫਾਹਾ ਨਹੀਂ ਲਾਇਆ, ਸਗੋਂ ਉਸ ਦੇ ਸਹੁਰਿਆਂ ਨੇ ਉਸ ਨੂੰ ਫਾਹਾ ਲਗਾ ਕੇ ਮਾਰ ਦਿੱਤਾ। ਵੀਨਾ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਜਦੋਂ ਇਹ ਘਟਨਾ ਵਾਪਰੀ ਤਾਂ ਸਹੁਰੇ ਪਰਿਵਾਰ ਦੇ ਕਿਸੇ ਮੈਂਬਰ ਨੇ ਉਨ੍ਹਾਂ ਨੂੰ ਸੂਚਿਤ ਨਹੀਂ ਕੀਤਾ ਪਰ ਅੱਜ ਸਵੇਰੇ ਗੁਆਂਢੀਆਂ ਨੇ ਉਸ ਨੂੰ ਦੱਸਿਆ ਕਿ ਉਸ ਦੀ ਲੜਕੀ ਦੀ ਮੌਤ ਹੋ ਗਈ ਹੈ।
ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀਆਂ ਨੇ ਉਸ ਕਮਰੇ 'ਚੋਂ ਸਾਰੇ ਸਬੂਤ ਵੀ ਨਸ਼ਟ ਕਰ ਦਿੱਤੇ, ਜਿਸ 'ਚ ਉਸ ਦੀ ਬੇਟੀ ਨੇ ਫਾਹਾ ਲੈ ਲਿਆ ਸੀ। ਜਿਸ ਦੀ ਸੂਚਨਾ ਉਸ ਨੇ ਪੁਲਿਸ ਨੂੰ ਵੀ ਦੇ ਦਿੱਤੀ ਹੈ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ। ਵੀਨਾ ਨੇ ਦੋਸ਼ ਲਾਇਆ ਕਿ ਘਟਨਾ ਦੇ ਦੋ ਦਿਨ ਬਾਅਦ ਵੀ ਪੁਲਿਸ ਨੇ ਕੇਸ ਦਰਜ ਨਹੀਂ ਕੀਤਾ।
Women Committed Suicide Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Zirakpur News: CRPF ਜਵਾਨ ਨੇ ਆਪਣੀ ਸਾਲੀ ਦੇ ਘਰ ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀZirakpur News: CRPF ਜਵਾਨ ਨੇ ਆਪਣੀ ਸਾਲੀ ਦੇ ਘਰ ਚ ਫਾਹਾ ਖੁਦਕੁਸ਼ੀ ਕਰ ਲਈ ਹੈ।
और पढो »
Malerkotla News: ਕੈਨੇਡਾ ਚ ਮਲੇਰਕੋਟਲਾ ਦੇ ਨੌਜਵਾਨ ਦਾ ਕਤਲ; ਯੂਕ੍ਰੇਨ ਦੇ ਸਖ਼ਸ਼ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾMalerkotla News: ਜਸ਼ਨਦੀਪ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਪੱਗ ਨੂੰ ਲੈ ਕੇ ਪੰਜਾਬੀ ਨੌਜਵਾਨਾਂ ਉਤੇ ਤਸ਼ੱਦਦ ਢਾਹੇ ਜਾ ਰਹੇ ਹਨ। ਯੂਕ੍ਰੇਨ ਦੇ ਗੋਰੇ ਨੇ ਤੇਜ਼ਧਾਰ ਹਥਿਆਰ ਨਾਲ ਜਸਨਦੀਪ ਦਾ ਕਤਲ ਕਰ ਦਿੱਤਾ।
और पढो »
Chandigarh News: PGI ਚੰਡੀਗੜ੍ਹ ਚ ਸਿਰਫ ਫਾਲੋ-ਅਪ ਮਰੀਜ਼ ਨੂੰ ਦੇਖਣਗੇ ਡਾਕਟਰ, GMCH-32 ਚ OPD ਬੰਦChandigarh News: ਡਾਕਟਰਾਂ ਨੇ ਸਵੇਰੇ ਪੀਜੀਆਈ ਵਿੱਚ ਰੋਸ ਰੈਲੀ ਕੱਢੀ। ਉਨ੍ਹਾਂ ਦੇ ਹੱਥਾਂ ਵਿੱਚ ਬੈਨਰ ਸਨ ਅਤੇ ਡਾਕਟਰਾਂ ਨੇ ਇਸ ਘਟਨਾ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
और पढो »
Amritsar News: ਰਾਜਾਸਾਂਸੀ ਚ ਦੋ ਧਿਰਾਂ ਵਿਚਕਾਰ ਹੋਇਆ ਝਗੜਾ, ਚੱਲੇ ਇੱਟਾਂ ਰੋੜੇAmritsar News: ਜਾਣਕਾਰੀ ਮੁਤਾਬਕ ਬੀਤੇ ਕੱਲ੍ਹ ਪਿੰਡ ਵਿੱਚ ਪੀਰ ਦੀ ਜਗ੍ਹਾ ਤੇ ਮੇਲਾ ਸੀ। ਮੇਲਾ ਵੇਖਣ ਤੋਂ ਬਾਅਦ ਨੌਜਵਾਨਾਂ ਨੇ ਸ਼ਰਾਬ ਪੀ ਕੇ ਇਹ ਹੁੱਲੜਬਾਜੀ ਕੀਤੀ ਜੋ ਲੜਾਈ ਦਾ ਕਾਰਨ ਬਣੀ ਹੈ।
और पढो »
Paris Paralympics: ਨਿਸ਼ਾਨੇਬਾਜ਼ ਅਵਨੀ ਲੇਖਰਾ ਨੇ ਗੋਲਡ ਤੇ ਮੋਨਾ ਅਗਰਵਾਲ ਨੇ ਚਾਂਦੀ ਤਗਮਾ ਜਿੱਤਿਆParis Paralympics: ਅਵਨੀ ਨੇ ਟੋਕੀਓ ਪੈਰਾਲੰਪਿਕ ਚ 249.6 ਦਾ ਸਕੋਰ ਬਣਾ ਕੇ ਪੈਰਾਲੰਪਿਕ ਰਿਕਾਰਡ ਬਣਾਇਆ ਸੀ। ਇਸ ਵਾਰ ਉਸ ਨੇ 249.7 ਦਾ ਸਕੋਰ ਬਣਾਇਆ ਅਤੇ ਆਪਣਾ ਹੀ ਪੈਰਾਲੰਪਿਕ ਰਿਕਾਰਡ ਤੋੜ ਦਿੱਤਾ।
और पढो »
Amritsar Firing News: ਅੰਮ੍ਰਿਤਸਰ NRI ਫਾਇਰਿੰਗ ਮਾਮਲੇ ਵਿੱਚ ਵੱਡੀ ਕਾਰਵਾਈ! ਪੁਲਿਸ ਨੇ 5 ਵਿਅਕਤੀ ਕੀਤੇ ਕਾਬੂAmritsar NRI Firing News: ਪੁਲਿਸ ਨੇ ਪਹਿਲੀ ਪਤਨੀ ਦੇ ਪਰਿਵਾਰ ਦੇ ਪੰਜ ਲੋਕਾਂ ਖਿਲਾਫ਼ FIR ਕੀਤੀ ਦਰਜ
और पढो »