Ludhiana News: ਡਰਾਈਵਰ ਨੇ ਸ਼ਰਾਬ ਦੇ ਨਸ਼ੇ ਚ ਫੁੱਟਪਾਥ ਤੇ ਸੁੱਤੇ ਪਏ 2 ਲੋਕਾਂ ਤੇ ਚਾੜ੍ਹਿਆ ਟਰੱਕ; ਇੱਕ ਦੀ ਮੌਤ

Punjabi News समाचार

Ludhiana News: ਡਰਾਈਵਰ ਨੇ ਸ਼ਰਾਬ ਦੇ ਨਸ਼ੇ ਚ ਫੁੱਟਪਾਥ ਤੇ ਸੁੱਤੇ ਪਏ 2 ਲੋਕਾਂ ਤੇ ਚਾੜ੍ਹਿਆ ਟਰੱਕ; ਇੱਕ ਦੀ ਮੌਤ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 65 sec. here
  • 20 min. at publisher
  • 📊 Quality Score:
  • News: 88%
  • Publisher: 63%

Ludhiana News: ਲੁਧਿਆਣਾ ਹੰਬੜਾਂ ਰੋਡ ਉਤੇ ਤੇਜ਼ ਰਫ਼ਤਾਰ ਟਰੱਕ ਇੱਕ ਪਲਾਟ ਦੀ ਕੰਧ ਤੋੜ ਕੇ ਅੰਦਰ ਵੜ ਗਿਆ। ਸੜਕ ਦੇ ਡਿਵਾਈਡਰ ਉਤੇ ਪਏ ਲੋਕਾਂ ਨੂੰ ਕੁਚਲ ਦਿੱਤਾ।

Ludhiana News: ਬੀਤੀ ਰਾਤ ਇਕ ਸ਼ਰਾਬੀ ਟਰੱਕ ਡਰਾਈਵਰ ਨੇ ਹੰਬੜਾ ਰੋਡ 'ਤੇ ਹੰਗਾਮਾ ਕਰ ਦਿੱਤਾ। ਟਰੱਕ ਡਰਾਈਵਰ ਨੇ ਫੁੱਟਪਾਥ ਉਤੇ ਸੁੱਤੇ ਪਏ ਦੋ ਲੋਕਾਂ ਨੂੰ ਕੁਚਲ ਦਿੱਤਾ ਹੈ।IND vs BAN Playing 11: क्या टीम इंडिया की होगी सेमीफाइनल में एंट्री? देखें इंडिया बनाम बांग्लादेश हेड टू हैड रिकॉर्डYoga For Kidney Stone: ਗੁਰਦੇ ਦੀ ਪੱਥਰੀ ਦੇ ਇਲਾਜ ਲਈ ਕਰੋ ਇਹ 5 ਆਸਣ, ਪਿਸ਼ਾਬ ਰਾਹੀਂ ਪੱਥਰੀ ਬਾਹਰ ਆਉਣੀ ਹੋ ਜਾਵੇਗੀ ਸ਼ੁਰੂInternational Yoga Day 2024: योग दिवस पर राष्ट्रपति द्रौपदी मुर्मू ने राष्ट्रपति भवन में किया योग, लोगों से की ये अपील, देखें...

ਲੁਧਿਆਣਾ ਵਿੱਚ ਬੀਤੀ ਰਾਤ ਕਰੀਬ 12 ਵਜੇ ਇਕ ਸ਼ਰਾਬੀ ਟਰੱਕ ਡਰਾਈਵਰ ਨੇ ਹੰਬੜਾ ਰੋਡ 'ਤੇ ਹੰਗਾਮਾ ਕਰ ਦਿੱਤਾ। ਟਰੱਕ ਡਰਾਈਵਰ ਨੇ ਫੁੱਟਪਾਥ ਉਤੇ ਸੁੱਤੇ ਪਏ ਦੋ ਲੋਕਾਂ ਨੂੰ ਕੁਚਲ ਦਿੱਤਾ ਹੈ। ਇਕ ਵਿਅਕਤੀ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਲੁਧਿਆਣਾ ਹੰਬੜਾਂ ਰੋਡ ਉਤੇ ਤੇਜ਼ ਰਫ਼ਤਾਰ ਟਰੱਕ ਇੱਕ ਪਲਾਟ ਦੀ ਕੰਧ ਤੋੜ ਕੇ ਅੰਦਰ ਵੜ ਗਿਆ। ਸੜਕ ਦੇ ਡਿਵਾਈਡਰ ਉਤੇ ਪਏ ਲੋਕਾਂ ਨੂੰ ਕੁਚਲ ਦਿੱਤਾ। ਲੁਧਿਆਣਾ ਵਿੱਚ ਦੇਰ ਰਾਤ ਇਕ ਸ਼ਰਾਬੀ ਟਰੱਕ ਡਰਾਈਵਰ ਨੇ ਹੰਬੜਾ ਰੋਡ ਉਤੇ ਹੰਗਾਮਾ ਕਰ ਦਿੱਤਾ। ਟਰੱਕ ਡਰਾਈਵਰ ਨੇ ਫੁੱਟਪਾਥ ਉਤੇ ਸੁੱਤੇ ਪਏ ਦੋ ਲੋਕਾਂ ਨੂੰ ਕੁਚਲ ਦਿੱਤਾ। ਇਕ ਵਿਅਕਤੀ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਲੋਕਾਂ ਨੇ ਸ਼ਰਾਬੀ ਟਰੱਕ ਡਰਾਈਵਰ ਨੂੰ ਫੜ ਲਿਆ। ਰੌਲਾ ਸੁਣ ਕੇ ਮੌਕੇ ਉਤੇ ਭੀੜ ਇਕੱਠੀ ਹੋ ਗਈ। ਜਾਣਕਾਰੀ ਅਨੁਸਾਰ ਸਕਰੈਪ ਨਾਲ ਭਰਿਆ ਟਰੱਕ ਹੰਬੜਾ ਰੋਡ ਤੋਂ ਜਲੰਧਰ ਬਾਈਪਾਸ ਵੱਲ ਜਾ ਰਿਹਾ ਸੀ। ਟਰੱਕ ਦੀ ਰਫਤਾਰ ਇੰਨੀ ਤੇਜ਼ ਸੀ ਕਿ ਡਰਾਈਵਰ ਟਰੱਕ ਤੋਂ ਕੰਟਰੋਲ ਗੁਆ ਬੈਠਾ। ਉਸ ਨੇ ਅਚਾਨਕ ਟਰੱਕ ਦੀ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਟਰੱਕ ਇਕ ਪਲਾਟ ਦੀ ਕੰਧ ਤੋੜ ਕੇ ਅੰਦਰ ਵੜ ਗਿਆ।

ਇਸ ਨੇ ਸੜਕ ਉਤੇ ਸੁੱਤੇ ਪਏ ਦੋ ਲੋਕਾਂ ਨੂੰ ਟੱਕਰ ਮਾਰ ਦਿੱਤੀ। ਲਹੂ-ਲੁਹਾਨ ਦੋ ਨੌਜਵਾਨਾਂ ਦੀਆਂ ਚੀਕਾਂ ਸੁਣ ਕੇ ਰਾਹਗੀਰ ਇਕੱਠੇ ਹੋ ਗਏ। ਮ੍ਰਿਤਕ ਦੀ ਪਛਾਣ ਮੁਕੇਸ਼ ਵਜੋਂ ਹੋਈ ਹੈ। ਜ਼ਖ਼ਮੀ ਦੀ ਪਛਾਣ ਮਨੋਜ ਕੁਮਾਰ ਦੇ ਰੂਪ ਵਿੱਚ ਹੋਈ ਹੈ। ਦੋਵੇਂ ਚੰਗੇ ਦੋਸਤ ਹਨ ਤੇ ਮਜ਼ਦੂਰ ਵਜੋਂ ਕੰਮ ਕਰਦੇ ਹਨ। ਹਰ ਰੋਜ਼ ਦੀ ਤਰ੍ਹਾਂ ਦੋਵੇਂ ਫੁੱਟਪਾਥ ਉਤੇ ਸੁੱਤੇ ਪਏ ਸਨ ਕਿ ਅਚਾਨਕ ਇੱਕ ਟਰੱਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Ludhiana Accident Ludhiana Truck Accident Punjab Accident News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ ਤੇ ਮਾਮਲਾ ਦਰਜ ਕਰ ਲਿਆ ਹੈ।
और पढो »

Kiratpur Sahib Accident: ਕੀਰਤਪੁਰ ਸਾਹਿਬ- ਮਨਾਲੀ ਮੁੱਖ ਮਾਰਗ ਤੇ ਵਾਪਰਿਆ ਵੱਡਾ ਹਾਦਸਾ, ਇੱਕ ਟਰੱਕ ਨੇ ਖੜੀਆਂ 5 ਗੱਡੀਆਂ ਨੂੰ ਦਰੜਿਆKiratpur Sahib Accident: ਕੀਰਤਪੁਰ ਸਾਹਿਬ- ਮਨਾਲੀ ਮੁੱਖ ਮਾਰਗ ਤੇ ਵਾਪਰਿਆ ਵੱਡਾ ਹਾਦਸਾ, ਇੱਕ ਟਰੱਕ ਨੇ ਖੜੀਆਂ 5 ਗੱਡੀਆਂ ਨੂੰ ਦਰੜਿਆKiratpur Sahib Accident: ਭਿਆਨਕ ਹਾਦਸੇ ਚ ਇੱਕ ਵਿਅਕਤੀ ਦੀ ਮੌਕੇ ਤੇ ਗਈ ਜਾਨ, ਹਾਦਸਾ ਇੰਨਾ ਭਿਆਨਕ ਕਿ ਮਰਨ ਵਾਲੇ ਦੇ ਸਰੀਰ ਦੇ ਹੋਏ ਦੋ ਟੁਕੜੇ
और पढो »

Mohali Girl Attack Video: ਮੁਹਾਲੀ ਦੇ ਲੜਕੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੇਖੋ CCTVMohali Girl Attack Video: ਮੁਹਾਲੀ ਦੇ ਲੜਕੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੇਖੋ CCTVMohali Girl Attack Video: ਪੰਜਾਬ ਦੇ ਮੋਹਾਲੀ ਦੇ ਫੇਜ਼ 5 ਵਿੱਚ ਇੱਕ ਨੌਜਵਾਨ ਨੇ ਇੱਕ ਲੜਕੀ ਤੇ ਤਲਵਾਰ ਨਾਲ ਹਮਲਾ Watch video on ZeeNews Hindi
और पढो »

Faridkot News: ਫ਼ਰੀਦਕੋਟ ਚ ਦਿਨ ਚੜਦੇ ਹੀ ਨਸ਼ਿਆ ਨੂੰ ਲੈ ਕੇ ਸ਼ੱਕੀ ਵਿਅਕਤੀਆ ਦੇ ਘਰਾਂ ਚ ਕੀਤੀ ਰੇਡ।Faridkot News: ਫ਼ਰੀਦਕੋਟ ਚ ਦਿਨ ਚੜਦੇ ਹੀ ਨਸ਼ਿਆ ਨੂੰ ਲੈ ਕੇ ਸ਼ੱਕੀ ਵਿਅਕਤੀਆ ਦੇ ਘਰਾਂ ਚ ਕੀਤੀ ਰੇਡ।Faridkot News: ਗੌਰਤਲਬ ਹੈ ਕਿ ਕੱਲ੍ਹ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅਲਰਟ ਹੋ ਕੇ ਇਸ ਰੇਡ ਨੂੰ ਅੰਜ਼ਾਮ ਦਿੱਤਾ ਹੈ।
और पढो »

UsaJalandhar News: ਦੋ ਭੈਣਾਂ ਤੇ ਭਰਾ ਨੇ ਚਲਾਈਆਂ ਗੋਲੀਆਂ, ਇੱਕ ਲੜਕੀ ਦੀ ਹੋਈ ਮੌਤUsaJalandhar News: ਦੋ ਭੈਣਾਂ ਤੇ ਭਰਾ ਨੇ ਚਲਾਈਆਂ ਗੋਲੀਆਂ, ਇੱਕ ਲੜਕੀ ਦੀ ਹੋਈ ਮੌਤUsaJalandhar News: ਫੜੇ ਗਏ ਦੋਸ਼ੀ ਗੌਰਵ ਅਤੇ 20 ਸਾਲਾ ਲੜਕੀ ਜਲੰਧਰ ਚ ਇਕੱਠੇ ਟੋਫਲ ਕਰਦੇ ਸਨ। ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ। ਦੋਵੇਂ ਅਮਰੀਕਾ ਚ ਸਨ, ਇਸ ਲਈ ਗੌਰਵ ਨੇ ਮੌਕਾ ਲੱਭਕੇ ਲੜਕੀ ਤੇ ਗੋਲੀਆਂ ਚਲਾ ਦਿੱਤੀਆਂ।
और पढो »

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗPunjab News: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗPunjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ।
और पढो »



Render Time: 2025-02-19 11:09:11