Ludhiana News:ਵਿਧਾਇਕ ਗੁਰਪ੍ਰੀਤ ਗੋਗੀ ਨੂੰ ਸਾਈਬਰ ਠੱਗ ਦੀ ਆਈ ਕਾਲ; ਪਰਿਵਾਰਕ ਜੀਅ ਹਿਰਾਸਤ ਚ ਹੋਣ ਦਾ ਕੀਤਾ ਦਾਅਵਾ

Crime News Punjabi समाचार

Ludhiana News:ਵਿਧਾਇਕ ਗੁਰਪ੍ਰੀਤ ਗੋਗੀ ਨੂੰ ਸਾਈਬਰ ਠੱਗ ਦੀ ਆਈ ਕਾਲ; ਪਰਿਵਾਰਕ ਜੀਅ ਹਿਰਾਸਤ ਚ ਹੋਣ ਦਾ ਕੀਤਾ ਦਾਅਵਾ
Today Crime News PunjabiCrime News In PunjabiLatest Crime News In Punjabi
  • 📰 Zee News
  • ⏱ Reading Time:
  • 71 sec. here
  • 25 min. at publisher
  • 📊 Quality Score:
  • News: 109%
  • Publisher: 63%

Ludhiana News: ਅਜਿਹਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਆਮ ਆਦਮੀ ਪਾਰਟੀ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਵਟਸਐਪ ਕਾਲ ਆਈ

ਸਾਈਬਰ ਅਪਰਾਧੀ ਆਮ ਲੋਕਾਂ ਤੋਂ ਲੈ ਕੇ ਖਾਸ ਸ਼ਖ਼ਸੀਅਤਾਂ ਨੂੰ ਵੀ ਆਪਣਾ ਸ਼ਿਕਾਰ ਬਣਾ ਰਹੇ ਹਨ। ਸਾਈਬਰ ਠੱਗ ਲੋਕਾਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਠੱਗੀ ਦਾ ਸ਼ਿਕਾਰ ਬਣਾ ਰਹੇ ਹਨ। ਕਿਸੇ ਤੋਂ ਓਟੀਪੀ ਲੈ ਕੇ ਜਾਂ ਕਿਸੇ ਨੂੰ ਇਹ ਆ ਕੇ ਤੁਹਾਡਾ ਬੱਚਾ ਤੁਹਾਡਾ ਘਰ ਦਾ ਮੈਂਬਰ ਉਨ੍ਹਾਂ ਦੀ ਹਿਰਾਸਤ ਵਿੱਚ ਹੈ। ਅਜਿਹੇ ਖੌਫ ਪੈਦਾ ਕਰਕੇ ਉਨ੍ਹਾਂ ਨੂੰ ਡਰਾਉਂਦੇ ਹParineeti Chopra and Raghav Chadha: परिणीति चोपड़ा और राघव चड्ढा ने मनाया अपना दूसरा करवा चौथ, शेयर की प्यारी फोटो

Bollywood Karwa Chauth: ਬਾਲੀਵੁੱਡ ਦੀਆਂ ਅਭਿਨੇਤਰੀਆਂ ਨੇ ਵੱਖਰੇ ਅੰਦਾਜ਼ 'ਚ ਮਨਾਇਆ ਕਰਵਾ ਚੌਥ; ਸ਼ੇਅਰ ਕੀਤੀਆਂ ਤਸਵੀਰਾਂWeekly Rashifal: मेष, मिथुन और कर्क समेत इन राशि के जातकों के लिए परेशानी भरे रह सकते हैं अगले 7 दिन ਸਾਈਬਰ ਅਪਰਾਧੀ ਆਮ ਲੋਕਾਂ ਤੋਂ ਲੈ ਕੇ ਖਾਸ ਸ਼ਖ਼ਸੀਅਤਾਂ ਨੂੰ ਵੀ ਆਪਣਾ ਸ਼ਿਕਾਰ ਬਣਾ ਰਹੇ ਹਨ। ਸਾਈਬਰ ਠੱਗ ਲੋਕਾਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਠੱਗੀ ਦਾ ਸ਼ਿਕਾਰ ਬਣਾ ਰਹੇ ਹਨ। ਕਿਸੇ ਤੋਂ ਓਟੀਪੀ ਲੈ ਕੇ ਜਾਂ ਕਿਸੇ ਨੂੰ ਇਹ ਆ ਕੇ ਤੁਹਾਡਾ ਬੱਚਾ ਤੁਹਾਡਾ ਘਰ ਦਾ ਮੈਂਬਰ ਉਨ੍ਹਾਂ ਦੀ ਹਿਰਾਸਤ ਵਿੱਚ ਹੈ। ਅਜਿਹੇ ਖੌਫ ਪੈਦਾ ਕਰਕੇ ਉਨ੍ਹਾਂ ਨੂੰ ਡਰਾਉਂਦੇ ਹਨ ਤੇ ਪੈਸੇ ਵਸੂਲਦੇ ਹਨ।

ਅਜਿਹਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਆਮ ਆਦਮੀ ਪਾਰਟੀ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਵਟਸਐਪ ਕਾਲ ਆਈ, ਜਿਸ ਉਪਰ ਪੁਲਿਸ ਅਫਸਰ ਦੀ ਫੋਟੋ ਡੀਪੀ ਉਤੇ ਲੱਗੀ ਹੋਈ ਸੀ। ਵਿਧਾਇਕ ਗੋਗੀ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿੱਚ ਲੈਣ ਦੀ ਕਹੀ ਗੱਲ। ਵਿਧਾਇਕ ਗੋਗੀ ਨੇ ਫੋਨ ਉਤੇ ਗੱਲਬਾਤ ਕੀਤੀ ਅਤੇ ਕਿਹਾ ਫੇਕ ਕਾਲ ਜ਼ਰੀਏ ਡਰਾਉਣ ਦਾ ਯਤਨ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਲੋਕਾਂ ਨੂੰ ਵੀ ਚੌਕਸ ਰਹਿਣ ਦੀ ਅਪੀਲ ਕੀਤੀ। ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਫੇਕ ਕਾਲਾਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦੇਣੀ ਚਾਹੀਦੀ ਹੈ। ਪੁਲਿਸ ਇਸ...

Women T20 World Cup: ਫਾਈਨਲ ਜਿੱਤਣ ਤੋਂ ਬਾਅਦ ਨਿਊਜ਼ੀਲੈਂਡ ਟੀਮ 'ਤੇ ਪੈਸਿਆਂ ਦੀ ਬਰਸਾਤ, ਟੀਮ ਇੰਡੀਆ ਨੂੰ ਵੀ ਮਿਲੇ ਕਰੋੜਾਂCM Bhagwant Mannसिरमौर में आज भी प्राचीन पद्धति से बनाए जाते हैं मकई के सत्तू, जानें क्या है तरीकाMega PTM: ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਐਲਾਨ, ਭਲਕੇ ਪੰਜਾਬ ਦੇ ਸਕੂਲਾਂ 'ਚ ਹੋਣਗੀਆਂ ਮੈਗਾ PTMAnij Vij को मिला बिजली, परिवहन व श्रम विभाग, मंत्री बनते ही भरा बिजली का बिलArvind Kejriwal

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Today Crime News Punjabi Crime News In Punjabi Latest Crime News In Punjabi Top Crime News Punjabi Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ MLA Gurpreet Gogi Fraud News Cyber Fraud

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Barinder Kumar Goyal: ਜਾਣੋਂ ਕੌਣ ਹਨ ਬਰਿੰਦਰ ਕੁਮਾਰ ਗੋਇਲ, ਜੋ ਬਣਨ ਜਾ ਰਹੇ ਪੰਜਾਬ ਕੈਬਨਿਟ ਦਾ ਹਿੱਸਾ?Barinder Kumar Goyal: ਜਾਣੋਂ ਕੌਣ ਹਨ ਬਰਿੰਦਰ ਕੁਮਾਰ ਗੋਇਲ, ਜੋ ਬਣਨ ਜਾ ਰਹੇ ਪੰਜਾਬ ਕੈਬਨਿਟ ਦਾ ਹਿੱਸਾ?Punjab Cabinet Reshuffle: ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਰਾਜ ਮੰਤਰੀ ਮੰਡਲ ਵਿੱਚ ਪੰਜ ਨਵੇਂ ਮੰਤਰੀਆਂ ਨੂੰ ਸ਼ਾਮਲ ਕਰਕੇ ਵੱਡਾ ਫੇਰਬਦਲ ਕੀਤਾ, ਜਦਕਿ ਚਾਰ ਮੰਤਰੀਆਂ ਦੀ ਛੁੱਟੀ ਕਰਨ ਦਾ ਫੈਸਲਾ ਵੀ ਕੀਤਾ।
और पढो »

Ludhiana News: ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਗੱਡੀ ਤੇ ਚੱਲੀ ਗੋਲੀ; ਪੁਲਿਸ ਨੇ ਕੀਤੀ ਜਾਂਚ ਸ਼ੁਰੂLudhiana News: ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਗੱਡੀ ਤੇ ਚੱਲੀ ਗੋਲੀ; ਪੁਲਿਸ ਨੇ ਕੀਤੀ ਜਾਂਚ ਸ਼ੁਰੂLudhiana News: ਸ਼ੁੱਕਰਵਾਰ ਰਾਤ ਲੁਧਿਆਣਾ ਚ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਕਾਰ ਤੇ ਗੋਲੀਬਾਰੀ ਹੋਈ ਸੀ।
और पढो »

Dussehra 2024: ਅੱਜ ਦੇਸ਼ ਭਰ ਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ, ਲੋਕਾਂ ਚ ਭਾਰੀ ਉਤਸ਼ਾਹDussehra 2024: ਅੱਜ ਦੇਸ਼ ਭਰ ਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ, ਲੋਕਾਂ ਚ ਭਾਰੀ ਉਤਸ਼ਾਹDussehra 2024: ਸੱਚ ਦੀ ਜਿੱਤ ਦਾ ਤਿਉਹਾਰ 12 ਅਕਤੂਬਰ 2024 ਨੂੰ ਰਾਵਣ ਦਹਨ ਸਾੜ ਕੇ ਮਨਾਇਆ ਜਾਵੇਗਾ। ਜਾਣੋ ਰਾਵਣ ਦਹਨ ਦਾ ਸਹੀ ਸਮਾਂ, ਇਸ ਦਿਨ ਦੀ ਪੂਜਾ ਵਿਧੀ
और पढो »

Panchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾPanchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾPanchayat Elections: ਮੁੱਖ ਮੰਤਰੀ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ
और पढो »

Ind vs Ban1st T20I: ਬੰਗਲਾਦੇਸ਼ ਖਿਲਾਫ ਭਾਰਤ ਦੀ ਵੱਡੀ ਜਿੱਤ, ਸੂਰਿਆ ਨੇ ਇੰਨਾ ਖਿਡਾਰੀਆਂ ਨੂੰ ਦੱਸਿਆ ਅਸਲੀ ਜਿੱਤ ਦਾ ਹੀਰੋInd vs Ban1st T20I: ਬੰਗਲਾਦੇਸ਼ ਖਿਲਾਫ ਭਾਰਤ ਦੀ ਵੱਡੀ ਜਿੱਤ, ਸੂਰਿਆ ਨੇ ਇੰਨਾ ਖਿਡਾਰੀਆਂ ਨੂੰ ਦੱਸਿਆ ਅਸਲੀ ਜਿੱਤ ਦਾ ਹੀਰੋInd vs Ban1st T20I: ਭਾਰਤ ਨੇ ਪਹਿਲੇ ਮੈਚ ਚ ਬੰਗਲਾਦੇਸ਼ ਨੂੰ ਹਰਾ ਕੇ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਚ 1-0 ਦੀ ਬੜ੍ਹਤ ਬਣਾ ਲਈ ਹੈ।
और पढो »

MSP Increase News: ਮੋਦੀ ਕੈਬਨਿਟ ਦਾ ਵੱਡਾ ਫੈ਼ਸਲਾ; ਕਣਕ ਦੀ ਐਮਐਸਪੀ ਚ 150 ਰੁਪਏ ਕੀਤਾ ਇਜ਼ਾਫਾMSP Increase News: ਮੋਦੀ ਕੈਬਨਿਟ ਦਾ ਵੱਡਾ ਫੈ਼ਸਲਾ; ਕਣਕ ਦੀ ਐਮਐਸਪੀ ਚ 150 ਰੁਪਏ ਕੀਤਾ ਇਜ਼ਾਫਾMSP Increase News: ਹਾੜੀ ਦੀ ਫ਼ਸਲ ਦੀ ਬਿਜਾਈ ਮਾਨਸੂਨ ਦੇ ਪਿੱਛੇ ਹਟਣ ਅਤੇ ਉੱਤਰ-ਪੂਰਬੀ ਮਾਨਸੂਨ ਦੇ ਸਮੇਂ ਕੀਤੀ ਜਾਂਦੀ ਹੈ।
और पढो »



Render Time: 2025-02-21 21:19:21