Ludhiana News: ਸਰੀਰਕ ਸਬੰਧ ਬਣਾਉਣ ਤੋਂ ਮਨ੍ਹਾਂ ਕਰਨ ਤੇ ਸਹਾਰਾ ਦੇਣ ਵਾਲੇ ਨੇ ਲੜਕੀ ਉਪਰ ਕੀਤਾ ਹਮਲਾ

Crime News Punjabi समाचार

Ludhiana News: ਸਰੀਰਕ ਸਬੰਧ ਬਣਾਉਣ ਤੋਂ ਮਨ੍ਹਾਂ ਕਰਨ ਤੇ ਸਹਾਰਾ ਦੇਣ ਵਾਲੇ ਨੇ ਲੜਕੀ ਉਪਰ ਕੀਤਾ ਹਮਲਾ
Today Crime News PunjabiCrime News In PunjabiLatest Crime News In Punjabi
  • 📰 Zee News
  • ⏱ Reading Time:
  • 27 sec. here
  • 9 min. at publisher
  • 📊 Quality Score:
  • News: 38%
  • Publisher: 63%

Ludhiana News: ਪੀੜਤ ਲੜਕੀ ਨੇ ਦੱਸਿਆ ਕਿ ਕਰੀਬ 8 ਦਿਨ ਪਹਿਲਾਂ ਆਪਣੀ ਮਾਂ ਨਾਲ ਲੜਾਈ-ਝਗੜੇ ਤੋਂ ਬਾਅਦ ਉਹ ਇਕੱਲੀ ਰੇਲ ਗੱਡੀ ਵਿੱਚ ਬੈਠ ਕੇ ਕੰਮ ਦੀ ਭਾਲ ਵਿੱਚ ਲੁਧਿਆਣਾ ਆਈ ਸੀ।

ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਤੋਂ ਰੋਜ਼ੀ-ਰੋਟੀ ਲਈ ਲੁਧਿਆਣਾ ਵਿੱਚ ਆਈ ਇੱਕ ਲੜਕੀ ਨੇ ਧੱਕੇ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ। ਲੜਕੀ ਵੱਲੋਂ ਇਨਕਾਰ ਕਰਨ ਉਤੇ ਵਿਅਕਤੀ ਨੇ ਲੜਕੀ ਨੂੰ ਚਾਕੂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਪੀੜਤ ਲੜਕੀ ਨੇ ਦੱਸਿਆ ਕਿ ਉਸ ਨੇ ਮਾਂ ਤFloating City in South Korea

ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਪੀੜਤ ਲੜਕੀ ਨੇ ਦੱਸਿਆ ਕਿ ਉਸ ਨੇ ਮਾਂ ਤੋਂ ਪਰੇਸ਼ਾਨ ਹੋ ਕੇ ਘਰ ਛੱਡਿਆ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੁਲੰਦ ਸ਼ਹਿਰ ਜ਼ਿਲ੍ਹੇ ਦੇ ਪਿੰਡ ਦਰਾਵਰ ਤੋਂ ਲੁਧਿਆਣਾ ਵਿੱਚ ਕੰਮ ਦੀ ਭਾਲ ਵਿੱਚ ਆਈ ਇੱਕ ਲੜਕੀ ਨੂੰ ਸਹਾਰਾ ਦੇਣ ਵਾਲੇ ਵਿਅਕਤੀ ਨੇ ਹੀ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਤਿੰਨ ਦਿਨ ਗੁਰਦੁਆਰਾ ਸਾਹਿਬ ਦੇ ਬਾਹਰ ਸੌਂਦੀ ਰਹੀ। ਉਸ ਕੋਲ ਰਹਿਣ ਅਤੇ ਸਮਾਨ ਖਰੀਦਣ ਲਈ ਪੈਸੇ ਨਹੀਂ ਸਨ। ਇਸ ਦਾ ਫਾਇਦਾ ਉਠਾਉਂਦੇ ਹੋਏ ਕਈ ਲੋਕਾਂ ਨੇ ਉਸ ਨਾਲ ਨਾਜਾਇਜ਼ ਸਬੰਧ ਬਣਾਉਣ ਦੀ ਫਿਰਾਕ ਵਿੱਚ ਸੀ। ਉਸ ਕੋਲ ਜੋ ਸਮਾਨ ਸੀ ਕਿਸੇ ਅਣਪਛਾਤੇ ਨੇ ਉਸ ਦੀ ਟੀ-ਸ਼ਰਟ ਕੱਟ ਕੇ ਚੋਰੀ ਕਰ ਲਿਆ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Today Crime News Punjabi Crime News In Punjabi Latest Crime News In Punjabi Top Crime News Punjabi Ludhiana Girl Attack Ludhiana Police Ludhiana Crime News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ludhiana News: ਲੜਕੀ ਨੇ ਦੋਸਤੀ ਕਰਨ ਤੋਂ ਕੀਤਾ ਇਨਕਾਰ, ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾLudhiana News: ਲੜਕੀ ਨੇ ਦੋਸਤੀ ਕਰਨ ਤੋਂ ਕੀਤਾ ਇਨਕਾਰ, ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾLudhiana News: ਚੀਮਾ ਕਲੋਨੀ ਚ ਰਹਿਣ ਵਾਲੀ ਸਕੂਲੀ ਵਿਦਿਆਰਥੀ ਜਦੋਂ ਟਿਊਸ਼ਨ ਤੋਂ ਬਾਅਦ ਘਰ ਪਰਤ ਰਹੀ ਸੀ। ਤਾਂ ਰਸਤੇ ਵਿਚ ਇਕ ਨੌਜਵਾਨ ਨੇ ਉਸ ਨੂੰ ਰੋਕ ਲਿਆ ਅਤੇ ਜ਼ਬਰਦਸਤੀ ਉਸ ਦਾ ਹੱਥ ਫੜ ਲਿਆ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਨੌਜਵਾਨਾਂ ਨੇ ਲੜਕੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
और पढो »

Ferozepur News: ਬਜ਼ੁਰਗ ਮਾਪਿਆਂ ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਲਵਪ੍ਰੀਤ ਸਿੰਘ ਨੂੰ ਪੁਲਿਸ ਨੇ ਕੀਤਾ ਕਾਬੂFerozepur News: ਬਜ਼ੁਰਗ ਮਾਪਿਆਂ ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਲਵਪ੍ਰੀਤ ਸਿੰਘ ਨੂੰ ਪੁਲਿਸ ਨੇ ਕੀਤਾ ਕਾਬੂFerozepur Parents Attack News: ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਵਿੱਚ ਕਲਯੁੱਗੀ ਪੁੱਤ ਜਾਇਦਾਦ ਲਈ ਆਪਣੇ ਮਾਪਿਆਂ ਦੇ ਖ਼ੂਨ ਦਾ ਪਿਆਸਾ ਹੋ ਗਿਆ ਹੈ। ਨਿਹੰਗ ਸਿੰਘ ਦੇ ਬਾਣਾ ਧਾਰੀ ਨੌਜਵਾਨ ਨੇ ਸਾਥੀਆਂ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਉਪਰ ਹਮਲਾ ਕਰ ਦਿੱਤਾ।
और पढो »

Quami Insaaf Morcha News: ਕੌਮੀ ਇਨਸਾਫ਼ ਮੋਰਚਾ ਕੇਸ: ਸੁਪਰੀਮ ਕੋਰਟ ਪੁੱਜੇ ਪੰਜਾਬ ਤੇ ਚੰਡੀਗੜ੍ਹQuami Insaaf Morcha News: ਕੌਮੀ ਇਨਸਾਫ਼ ਮੋਰਚਾ ਕੇਸ: ਸੁਪਰੀਮ ਕੋਰਟ ਪੁੱਜੇ ਪੰਜਾਬ ਤੇ ਚੰਡੀਗੜ੍ਹQuami Insaaf Morcha News: ਮੋਰਚੇ ਉਤੇ ਪੰਜਾਬ ਸਰਕਾਰ ਨੇ ਬੈਂਚ ਕੋਲੋਂ ਇੱਕ ਹਫਤੇ ਦਾ ਸਮਾਂ ਮੰਗਿਆ ਸੀ ਜਿਸ ਤੇ ਬੈਂਚ ਨੇ ਸੜਕ ਖਾਲੀ ਕਰਨ ਲਈ ਇੱਕ ਹਫਤੇ ਦਾ ਸਮਾਂ ਦਿੱਤਾ ਸੀ।
और पढो »

Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder case ਧੂਰੀ ਦੇ ਬੰਗਲਾ ਮੁੱਖੀ ਮੰਦਿਰ ਚ ਇੱਕ ਵਿਆਕਤੀ ਦਾ ਕਤਲ ਕੀਤਾ ਗਿਆ ਤੇ ਪੁਲਿਸ ਨੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਣ ਕੁੰਡ ਵਿੱਚੋ ਬਰਾਮਦ ਕੀਤਾ ਹੈ।
और पढो »

Punjab News: ਸੜਕ ਸੁਰੱਖਿਆ ਫੋਰਸ ਨੇ 90 ਦਿਨਾਂ ਚ ਬਚਾਈਆਂ ਕੀਮਤੀ ਜਾਨਾਂPunjab News: ਸੜਕ ਸੁਰੱਖਿਆ ਫੋਰਸ ਨੇ 90 ਦਿਨਾਂ ਚ ਬਚਾਈਆਂ ਕੀਮਤੀ ਜਾਨਾਂPunjab News: ਇਹ ਨਾ ਸਿਰਫ਼ ਐਮਰਜੈਂਸੀ ਸਥਿਤੀਆਂ ਦਾ ਜਵਾਬ ਦੇਣ ਲਈ ਬਲਕਿ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਸੁਰੱਖਿਅਤ ਯਾਤਰਾ ਨੂੰ ਉਤਸ਼ਾਹਤ ਕਰਨ ਲਈ ਐਸਐਸਐਫ ਦੇ ਸਮਰਪਣ ਨੂੰ ਦਰਸਾਉਂਦਾ ਹੈ।
और पढो »

High Court News: ਹਾਈ ਕੋਰਟ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਪੰਜਾਬੀ ਦਾ ਟੈਸਟ ਮੁੜ ਕਰਵਾਉਣ ਦੇ ਹੁਕਮHigh Court News: ਹਾਈ ਕੋਰਟ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਪੰਜਾਬੀ ਦਾ ਟੈਸਟ ਮੁੜ ਕਰਵਾਉਣ ਦੇ ਹੁਕਮHigh Court News: ਵਕੀਲ ਨੇ ਦੱਸਿਆ ਕਿ ਮਦ ਮੁਤਾਬਕ ਪੰਜਾਹ ਫੀਸਦੀ ਅੰਕਾਂ ਨਾਲ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਹੀ ਮੁੱਖ ਵਿਸ਼ੇ ਦੇ ਟੈਸਟ ਦਾ ਨਤੀਜਾ ਐਲਾਨਿਆ ਜਾਣਾ ਸੀ।
और पढो »



Render Time: 2025-02-21 05:28:50