Ludhiana News: ਲੁਧਿਆਣਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰੋਨ ਨੌਜਵਾਨ ਦੀ ਮੌਤ, ਦੋਸਤਾਂ ਨੇ ਦਿੱਤਾ ਨਸ਼ਾ

Ludhiana News समाचार

Ludhiana News: ਲੁਧਿਆਣਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰੋਨ ਨੌਜਵਾਨ ਦੀ ਮੌਤ, ਦੋਸਤਾਂ ਨੇ ਦਿੱਤਾ ਨਸ਼ਾ
Drug OverdosePunjabi News
  • 📰 Zee News
  • ⏱ Reading Time:
  • 19 sec. here
  • 4 min. at publisher
  • 📊 Quality Score:
  • News: 18%
  • Publisher: 63%

Ludhiana News: ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਬੇਹੋਸ਼ ਹੋਏ ਨੌਜਵਾਨ ਨੂੰ ਡਾਕਟਰ ਕੋਲ ਲਿਜਾਇਆ ਗਿਆ ਪਰ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Ludhiana News : ਲੁਧਿਆਣਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰੋਨ ਨੌਜਵਾਨ ਦੀ ਮੌਤ, ਦੋਸਤਾਂ ਨੇ ਦਿੱਤਾ ਨਸ਼ਾਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਬੇਹੋਸ਼ ਹੋਏ ਨੌਜਵਾਨ ਨੂੰ ਡਾਕਟਰ ਕੋਲ ਲਿਜਾਇਆ ਗਿਆ ਪਰ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।Mirabai Chanu Birthday

ਲੁਧਿਆਣਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੋਕਾਂ ਨੇ ਵੀਡੀਓ ਵੀ ਬਣਾਈ ਕਿ ਕਿਸ ਤਰ੍ਹਾਂ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਇਸ ਦਿਲ ਦਹਿਲਾ ਦੇਣ ਵਾਲੀ ਵੀਡੀਓ ਨੇ ਸਰਕਾਰ ਅਤੇ ਪ੍ਰਸ਼ਾਸਨ ਦੇ ਨਸ਼ੇ ਨੂੰ ਖਤਮ ਕਰਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਮ੍ਰਿਤਕ ਨੌਜਵਾਨ ਦਾ ਨਾਂ ਦੀਪਕ ਹੈ। ਮ੍ਰਿਤਕ ਦੀਪਕ ਰਾਹੋਂ ਰੋਡ ਦਾ ਰਹਿਣ ਵਾਲਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Drug Overdose Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ludhiana News: ਲੁਧਿਆਣਾ ਚ ਚਿੱਟਾ ਵੇਚਣ ਵਾਲਿਆਂ ਨੇ ਵਕੀਲ ਦੇ ਨਾਲ ਕੀਤੀ ਕੁੱਟਮਾਰLudhiana News: ਲੁਧਿਆਣਾ ਚ ਚਿੱਟਾ ਵੇਚਣ ਵਾਲਿਆਂ ਨੇ ਵਕੀਲ ਦੇ ਨਾਲ ਕੀਤੀ ਕੁੱਟਮਾਰLudhiana Drug News: ਲੁਧਿਆਣਾ ਚ ਚਿੱਟਾ ਵੇਚਣ ਵਾਲਿਆਂ ਨੇ ਵਕੀਲ ਦੇ ਨਾਲ ਕੁੱਟਮਾਰ ਕੀਤੀ। ਪਰ ਮਹੱਲੇ ਵਾਲਿਆਂ ਨੇ ਨੌਜਵਾਨ ਨੂੰ ਦੱਸਿਆ ਕਸੂਰਵਾਰ। ਉਹਨਾਂ ਦੇ ਮੁੱਹਲੇ ਵਿੱਚ ਵਿਕ ਰਿਹਾ ਨਸ਼ਾ।
और पढो »

Drug Overdose: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤDrug Overdose: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤDrug Overdose: ਚਿੱਟੇ ਨੇ ਨਿਗਲੀ ਇੱਕ ਹੋਰ ਜ਼ਿੰਦਗੀ ਅਤੇ ਇਸ ਦੌਰਾਨ ਪੰਜਾਬ ਦੇ ਇੱਕ ਪਿੰਡ ਵਿੱਚ ਨੌਜਵਾਨ ਦੀ ਮੌਤ ਹੋ ਗਈ ਹੈ।
और पढो »

Ludhiana News: ਲੁਧਿਆਣਾ ਚ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਟੱਕਰ, ਦੋ ਨੌਜਵਾਨ ਆਪਸ ‘ਚ ਭਿਗੜੇ ਚੱਲੀਆਂ ਗੋਲੀਆਂLudhiana News: ਲੁਧਿਆਣਾ ਚ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਟੱਕਰ, ਦੋ ਨੌਜਵਾਨ ਆਪਸ ‘ਚ ਭਿਗੜੇ ਚੱਲੀਆਂ ਗੋਲੀਆਂLudhiana News: ​ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਤੋਂ ਬਾਅਦ ਦੋਹਾਂ ਚਾਲਕਾਂ ਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਐਕਟਿਵਾ ਸਵਾਰ ਨੌਜਵਾਨ ਨੇ ਸੜਕ ਤੇ ਹੀ ਮੋਟਰਸਾਈਕਲ ਸਵਾਰ ਨੂੰ ਥੱਪੜ ਮਾਰ ਦਿੱਤਾ।
और पढो »

Ludhiana Sub Inspector Death: ਲੁਧਿਆਣਾ ਚੰਡੀਗੜ੍ਹ ਰੋਡ ਐਲਆਈਜੀ ਫਲੈਟਾਂ ਚੋਂ ਸਬ ਇੰਸਪੈਕਟਰ ਦੀ ਭੇਦਭਰੇ ਹਾਲਤ ਚ ਮੌਤLudhiana Sub Inspector Death: ਲੁਧਿਆਣਾ ਚੰਡੀਗੜ੍ਹ ਰੋਡ ਐਲਆਈਜੀ ਫਲੈਟਾਂ ਚੋਂ ਸਬ ਇੰਸਪੈਕਟਰ ਦੀ ਭੇਦਭਰੇ ਹਾਲਤ ਚ ਮੌਤLudhiana Sub Inspector Death: ਲੁਧਿਆਣਾ ਚੰਡੀਗੜ੍ਹ ਰੋਡ ਐਲਆਈਜੀ ਫਲੈਟਾਂ ਵਿੱਚੋਂ ਪੁਲਿਸ ਦੇ ਸਬ ਇੰਸਪੈਕਟਰ ਦੀ ਭੇਦ ਭਰੇ ਹਾਲਤ ਵਿੱਚ ਮੌਤ ਦਾ ਮਾਮਲਾ ਆਇਆ ਸਾਹਮਣੇ ਪੁਲਿਸ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ
और पढो »

Muktsar News: ਘਰ ਦੀ ਛੱਤ ਡਿੱਗਣ ਕਾਰਨ ਗੁਆਂਢੀਆਂ ਦੀ ਬੱਚੀ ਦੀ ਹੋਈ ਮੌਤ, ਨੌਜਵਾਨ ਜ਼ਖ਼ਮੀMuktsar News: ਘਰ ਦੀ ਛੱਤ ਡਿੱਗਣ ਕਾਰਨ ਗੁਆਂਢੀਆਂ ਦੀ ਬੱਚੀ ਦੀ ਹੋਈ ਮੌਤ, ਨੌਜਵਾਨ ਜ਼ਖ਼ਮੀMuktsar News: ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਉਹ ਮਲਬਾ ਉਠਾ ਰਹੇ ਸੀ ਤਾਂ ਰਾਤ ਨੂੰ ਗੁਆਂਢੀਆਂ ਦੀ 8 ਸਾਲ ਬੱਚੀ ਵੀ ਮਲਬੇ ਹੇਠ ਦੱਬੀ ਹੋਈ ਮਿਲੀ।
और पढो »

Garhshankar News: ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਮੁੱਖ ਸੇਵਾਦਾਰ ਨਾਲ ਮਾਰਕੁੱਟGarhshankar News: ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਮੁੱਖ ਸੇਵਾਦਾਰ ਨਾਲ ਮਾਰਕੁੱਟGarhshankar News: ਡੇਰੇ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਆਸ਼ਰਮ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਡੇਰੇ ਵਿੱਚ ਆ ਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ।
और पढो »



Render Time: 2025-02-19 04:23:25