Lawrence Bishnoi Interview: ਸੁਣਵਾਈ ਦੌਰਾਨ ਡੀਜੀਪੀ ਪੰਜਾਬ ਤੋਂ ਮੁੜ ਤੋਂ ਪੁੱਛਿਆ ਗਿਆ ਕਿ ਤੁਸੀਂ ਕਿਸ ਢੰਗ ਨਾਲ ਕਿਹਾ ਸੀ ਕਿ ਪੰਜਾਬ ਵਿੱਚ ਇੰਟਰਵਿਊ ਨਹੀਂ ਹੋਈ ਹੈ। ਇਸ ਗੱਲ ਲਈ ਜੇਕਰ ਤੁਹਾਡੇ ਤੋਂ ਗਲਤੀ ਹੋਈ ਹੈ ਤਾਂ ਤੁਸੀਂ ਕੋਰਟ ਨੂੰ ਜਾਣਕਾਰੀ ਦਿਓ।
Lawrence Bishnoi Interview: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ, DSP ਗੁਰਸ਼ੇਰ ਸਿੰਘ ਸੰਧੂ ਨੂੰ ਬਰਖ਼ਾਸਤ ਕਰਨ ਦੇ ਹੁਕਮਸੁਣਵਾਈ ਦੌਰਾਨ ਡੀਜੀਪੀ ਪੰਜਾਬ ਤੋਂ ਮੁੜ ਤੋਂ ਪੁੱਛਿਆ ਗਿਆ ਕਿ ਤੁਸੀਂ ਕਿਸ ਢੰਗ ਨਾਲ ਕਿਹਾ ਸੀ ਕਿ ਪੰਜਾਬ ਵਿੱਚ ਇੰਟਰਵਿਊ ਨਹੀਂ ਹੋਈ ਹੈ। ਇਸ ਗੱਲ ਲਈ ਜੇਕਰ ਤੁਹਾਡੇ ਤੋਂ ਗਲਤੀ ਹੋਈ ਹੈ ਤਾਂ ਤੁਸੀਂ ਕੋਰਟ ਨੂੰ ਜਾਣਕਾਰੀ ਦਿਓ।Kal Ka Rashifal 17 December 2024: इन राशि वालों के लिए परेशानीभरा रह सकता है कल का दिन, जानें अपना कल का राशिफलMunakka Benefits In Winter: हड्डियों की सेहत से लेकर एनीमिया दूर करने तक, सर्दियों में मुनक्का खाने के...
ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ਤੋਂ ਦਿੱਤੀ ਇੰਟਰਵਿਊ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ ਹੈ। ਹਾਈਕੋਰਟ ਵੱਲੋਂ ਮੋਹਾਲੀ ਦੇ ਤਤਕਾਲੀ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਬਰਖ਼ਾਸਤ ਕਰਨ ਦੇ ਹੁਕਮ ਸੁਣਾਏ ਹਨ। ਵਿਭਾਗ ਵੱਲੋਂ ਡੀਐਸਪੀ ਸੰਧੂ ਨੂੰ ਬਰਖ਼ਾਸਤ ਕਰਨ ਦੀ ਫਾਈਲ ਪੀਐਸਸੀ ਨੂੰ ਭੇਜ ਦਿੱਤੀ ਗਈ ਹੈ। ਇਸ ਮਾਮਲੇ ਦੀ ਮੁੜ ਸੁਣਵਾਈ 18 ਦਸੰਬਰ ਨੂੰ ਹੋਵੇਗੀ।
ਸੁਣਵਾਈ ਦੌਰਾਨ ਡੀਜੀਪੀ ਪੰਜਾਬ ਤੋਂ ਮੁੜ ਤੋਂ ਪੁੱਛਿਆ ਗਿਆ ਕਿ ਤੁਸੀਂ ਕਿਸ ਢੰਗ ਨਾਲ ਕਿਹਾ ਸੀ ਕਿ ਪੰਜਾਬ ਵਿੱਚ ਇੰਟਰਵਿਊ ਨਹੀਂ ਹੋਈ ਹੈ। ਇਸ ਗੱਲ ਲਈ ਜੇਕਰ ਤੁਹਾਡੇ ਤੋਂ ਗਲਤੀ ਹੋਈ ਹੈ ਤਾਂ ਤੁਸੀਂ ਕੋਰਟ ਨੂੰ ਜਾਣਕਾਰੀ ਦਿਓ। ਨਹੀਂ ਤਾਂ ਹਲਫ਼ਨਾਮੇ ਵਿਚ ਦੱਸੋ ਤੁਹਾਨੂੰ ਕਿਸੇ ਜਾਣਕਾਰੀ ਦਿੱਤੀ ਸੀ ਕਿ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ। ਇਸ ਦੇ ਨਾਲ ਹੀ ਕੋਰਟ ਵੱਲੋਂ ਇਹ ਵੀ ਪੁੱਛਿਆ ਗਿਆ ਕਿ ਤਤਕਾਲੀ ਐਸਪੀ ਅਤੇ ਐਸਐਸਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਕਿ ਤੁਹਾਡੇ ਵਿਰੁੱਧ ਕਾਰਵਾਈ ਕਿਉਂ ਨਾ ਕੀਤੀ ਜਾਵੇ ਕਿਉਂਕਿ ਅਜੇ ਤੱਕ ਉਨ੍ਹਾਂ ਦੀ ਕੋਈ ਸਿੱਧੀ ਸ਼ਮੂਲੀਅਤ ਨਹੀਂ ਪਾਈ ਗਈ ਹੈ। ਇਹ ਪਤਾ ਲਗਾਉਣ ਲਈ ਕਿ ਉੱਚ ਅਧਿਕਾਰੀ ਦੇ ਖਿਲਾਫ ਕੀ ਕਾਰਵਾਈ ਕੀਤੀ ਜਾਵੇ ਅਤੇ ਕਿਹੜੇ ਉੱਚ ਅਧਿਕਾਰੀ ਸ਼ਾਮਲ ਹਨ, ਹਾਈ ਕੋਰਟ ਨੇ ਕੇਂਦਰ ਨੂੰ ਡੀਜੀ ਪੱਧਰ ਦੇ ਅਧਿਕਾਰੀਆਂ ਦੀ ਕਮੇਟੀ ਬਣਾਉਣ ਲਈ ਕਿਹਾ ਅਤੇ ਇਸ ਲਈ ਸਾਬਕਾ ਜੱਜਾਂ ਦੇ ਨਾਂ ਮੰਗੇ ਗਏ।gurmeet singh khuddianLawrence BishnoiKulluWPL के लिए नीता अंबानी ने 4 नई खिलाड़ियों का मुंबई...
DSP Gursher Singh Sandhu Punjabi News Punjabi News Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Bishnoi Interview Case: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਸੀਲਬੰਦ ਰਿਪੋਰਟ ਹਾਈ ਕੋਰਟ ਨੂੰ ਸੌਂਪੀBishnoi Interview Case: ਲਾਰੈਂਸ ਬਿਸ਼ਨੋਈ ਮਾਮਲੇ ਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਜਾਂਚ ਦੀ ਸੀਲਬੰਦ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਗਈ ਹੈ।
और पढो »
Anmol Bishnoi Arrested: ਗੈਂਗਸਟਰ ਅਨਮੋਲ ਬਿਸ਼ਨੋਈ ਗ੍ਰਿਫ਼ਤਾਰ; ਕੈਲੀਫੋਰਨੀਆਂ ਵਿੱਚ ਆਇਆ ਕਾਬੂAnmol Bishnoi Arrested: ਦਰਅਸਲ ਵਿੱਚ ਅਮਰੀਕਾ ਦੇ ਕੈਲੀਫੋਰਨੀਆਂ ਵਿੱਚ ਅਨਮੋਲ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ।
और पढो »
Delhi News: ਦਿੱਲੀ ਗੁਰਦੁਆਰਾ ਕਮੇਟੀ ਨੇ ਅਮਿਤ ਸ਼ਾਹ ਨੂੰ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲDelhi News: ਸਾਰੇ ਸੁਰੱਖਿਆ ਬਲਾਂ ਨੂੰ ਪੰਜ ਸਿੱਖ ਕੱਕਾਰਾਂ ਤੇ ਅੰਮ੍ਰਿਤਧਾਰੀ ਸਿੱਖਾਂ ਵੱਲੋਂ ਕੱਕਾਰ ਧਾਰਨ ਕਰਨ ਦੇ ਫਰਜ਼ ਤੋਂ ਜਾਣੂ ਕਰਵਾਉਣ ਦੀ ਜ਼ਰੂਰਤ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ
और पढो »
Jagjit Dallewal: ਡੱਲੇਵਾਲ ਦੀ ਡੀਐਮਸੀ ਚੋਂ ਪਹਿਲੀ ਵੀਡੀਓ ਆਈ ਸਾਹਮਣੇ; ਸੁਖਜੀਤ ਸਿੰਘ ਦੀ ਭੁੱਖ ਹੜਤਾਲ ਜਾਰੀJagjit Dallewal: ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਡੀਆਈਜੀ ਮਨਦੀਪ ਸਿੱਧੂ, ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਅਤੇ ਇੰਟੈਲੀਜੈਂਸ ਅਧਿਕਾਰੀ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਖਨੌਰੀ ਬਾਰਡਰ ਪਹੁੰਚੇ।
और पढो »
Bhadaur News: ਆਜ਼ਾਦੀ ਤੋਂ ਪਹਿਲਾਂ ਦੇ ਪੁਰਾਣੇ ਸੰਗੀਤ ਦੇ ਖਜ਼ਾਨੇ ਨੂੰ ਸੰਭਾਲ ਰਹੇ ਹਨ ਭਦੌੜ ਦੇ ਬਿੰਦਰ ਸਿੰਘ ਅਠਵਾਲBhadaur News: ਭਦੌੜ ਦੇ ਬਿੰਦਰ ਸਿੰਘ ਅਠਵਾਲ ਆਜ਼ਾਦੀ ਤੋਂ ਪਹਿਲਾਂ ਦੇ ਪੁਰਾਣੇ ਸੰਗੀਤ ਦੇ ਖਜ਼ਾਨੇ ਨੂੰ ਸੰਭਾਲ ਰਹੇ ਹਨ। ਪਿੰਡ ਭਦੌੜ ਦੇ ਬਿੰਦਰ ਅਠਵਾਲ ਨੂੰ ਇੱਕ ਵੱਖਰਾ ਹੀ ਸ਼ੌਕ ਹੈ।
और पढो »
Harmeet Sandhu Resigns: ਸਾਬਕਾ ਵਿਧਾਇਕ ਹਰਮੀਤ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਛੱਡੀHarmeet Sandhu Resigns: ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਭੇਜੇ ਅਸਤੀਫੇ ਪਿੱਛੇ ਨਿੱਜੀ ਕਾਰਨ ਦੱਸੇ ਹਨ।
और पढो »