Meet Hayer meet Gadkari: ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲਿਆਂ ਨੂੰ ਲੈ ਕੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

Meet Hayer समाचार

Meet Hayer meet Gadkari: ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲਿਆਂ ਨੂੰ ਲੈ ਕੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
Nitin GadkariHighways ProjectsPunjabi News
  • 📰 Zee News
  • ⏱ Reading Time:
  • 25 sec. here
  • 20 min. at publisher
  • 📊 Quality Score:
  • News: 76%
  • Publisher: 63%

Meet Hayer meet Gadkari: ਚੀਮਾ-ਜੋਧਪੁਰ ਤੇ ਬਡਬਰ ਵਿਖੇ ਫਲਾਈਓਵਰ ਦੀ ਉਸਾਰੀ ਅਤੇ ਬਰਨਾਲਾ ਸ਼ਹਿਰ ਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਕੀਤੀ ਮੰਗ।

Meet Hayer meet Gadkari: ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲਿਆਂ ਨੂੰ ਲੈ ਕੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤਚੀਮਾ-ਜੋਧਪੁਰ ਤੇ ਬਡਬਰ ਵਿਖੇ ਫਲਾਈਓਵਰ ਦੀ ਉਸਾਰੀ ਅਤੇ ਬਰਨਾਲਾ ਸ਼ਹਿਰ ਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਕੀਤੀ ਮੰਗ।Aaj Ka Rashifal: कन्या राशि के जातक आज संभालकर करें पैसों का लेन-देन, जानें क्या है आज का राशिफलPM Modi Ladakh Visit Update: ਕਾਰਗਿਲ ਦੀ ਸ਼ਹਾਦਤ ਨੂੰ ਦੇਸ਼ ਕਰ ਰਿਹਾ ਹੈ ਸਲਾਮ, ਵਾਰ ਮੈਮੋਰੀਅਲ ਪਹੁੰਚ ਕੇ PM ਮੋਦੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀKargil Vijay Diwas 2024: आखिर क्यों मनाया जाता है...

ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ਉਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵੱਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ।ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Nitin Gadkari Highways Projects Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ludhiana News: ਲੁਧਿਆਣਾ ਚ ਚਿੱਟਾ ਵੇਚਣ ਵਾਲਿਆਂ ਨੇ ਵਕੀਲ ਦੇ ਨਾਲ ਕੀਤੀ ਕੁੱਟਮਾਰLudhiana News: ਲੁਧਿਆਣਾ ਚ ਚਿੱਟਾ ਵੇਚਣ ਵਾਲਿਆਂ ਨੇ ਵਕੀਲ ਦੇ ਨਾਲ ਕੀਤੀ ਕੁੱਟਮਾਰLudhiana Drug News: ਲੁਧਿਆਣਾ ਚ ਚਿੱਟਾ ਵੇਚਣ ਵਾਲਿਆਂ ਨੇ ਵਕੀਲ ਦੇ ਨਾਲ ਕੁੱਟਮਾਰ ਕੀਤੀ। ਪਰ ਮਹੱਲੇ ਵਾਲਿਆਂ ਨੇ ਨੌਜਵਾਨ ਨੂੰ ਦੱਸਿਆ ਕਸੂਰਵਾਰ। ਉਹਨਾਂ ਦੇ ਮੁੱਹਲੇ ਵਿੱਚ ਵਿਕ ਰਿਹਾ ਨਸ਼ਾ।
और पढो »

Garhshankar News: ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਮੁੱਖ ਸੇਵਾਦਾਰ ਨਾਲ ਮਾਰਕੁੱਟGarhshankar News: ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਮੁੱਖ ਸੇਵਾਦਾਰ ਨਾਲ ਮਾਰਕੁੱਟGarhshankar News: ਡੇਰੇ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਆਸ਼ਰਮ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਡੇਰੇ ਵਿੱਚ ਆ ਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ।
और पढो »

Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਪੁਲਿਸ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਹਥਿਆਰ ਲੈ ਕੇ ਆਉਂਦੇ ਸਨ। ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਮੁਹਾਲੀ ਦੀ ਖਰੜ ਤੋਂ ਗ੍ਰਿਫਤਾਰ ਕੀਤਾ ਹੈ।
और पढो »

Ludhiana Drug News: ਨਸ਼ੇੜੀਆਂ ਖਿਲਾਫ਼ ਚੁੱਕੀ ਗਈ ਸੀ ਆਵਾਜ਼, ਹੁਣ ਪੁਲਿਸ ਨੇ ਕੀਤੀ ਵੱਡੀ ਕਾਰਵਾਈLudhiana Drug News: ਨਸ਼ੇੜੀਆਂ ਖਿਲਾਫ਼ ਚੁੱਕੀ ਗਈ ਸੀ ਆਵਾਜ਼, ਹੁਣ ਪੁਲਿਸ ਨੇ ਕੀਤੀ ਵੱਡੀ ਕਾਰਵਾਈLudhiana Drug News: ਲੁਧਿਆਣਾ ਦੇ ਨਾਲ ਲੱਗਦੇ ਤਲਵੰਡੀ ਪਿੰਡ ਦੇ ਵਿੱਚ ਹੋ ਰਹੀ ਨਸ਼ਾ ਤਸਕਰੀ ਨੂੰ ਲੈ ਕੇ ਕੀਤੀ ਖ਼ਬਰ ਦਾ ਅਸਰ ਹੋਇਆ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪਿੰਡ ਵਾਸੀਆਂ ਨਾਲ ਮੀਟਿੰਗ ਪਿੰਡ ਦਾ ਦੌਰਾ ਕੀਤਾ। ਉਹਨਾਂ ਨੇ ਕਿਹਾ ਪਿੰਡਾ ਨੇ ਨਾਲ ਮਿਲ ਕੇ ਖ਼ਤਮ ਨਸ਼ੇ ਦੇ ਕਾਰੋਬਾਰ ਨੂੰ ਕਰਨਗੇ।
और पढो »

Punjab Weather Update: ਪੰਜਾਬ ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਵਿੱਚ ਇਸ ਵੇਲੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
और पढो »

Khanna News: ਖੰਨਾ ਚ ਠੇਕੇਦਾਰੀ ਸਿਸਟਮ ਖਿਲਾਫ ਸੜਕਾਂ ਉਪਰ ਆਏ ਸਫਾਈ ਸੇਵਕ ਤੇ ਸੀਵਰਮੈਨKhanna News: ਖੰਨਾ ਚ ਠੇਕੇਦਾਰੀ ਸਿਸਟਮ ਖਿਲਾਫ ਸੜਕਾਂ ਉਪਰ ਆਏ ਸਫਾਈ ਸੇਵਕ ਤੇ ਸੀਵਰਮੈਨKhanna News: ਯੂਨੀਅਨ ਦੇ ਪ੍ਰਧਾਨ ਹਰਪਾਲ ਸਿੰਘ ਨੇ ਕਿਹਾ ਕਿ ਉਹ ਆਪਣਾ ਹੱਕ ਲੈ ਕੇ ਰਹਿਣਗੇ, ਕਿਉਂਕਿ ਤੀਜੀ ਪੀੜ੍ਹੀ ਸਫ਼ਾਈ ਦੇ ਕੰਮ ਵਿੱਚ ਲੱਗੀ ਹੋਈ ਹੈ।
और पढो »



Render Time: 2025-02-21 00:03:53