Meet Hayer News: ਉਨ੍ਹਾਂ ਨੇ ਅੱਗੇ ਕਿਹਾ ਕਿ ਜਦੋਂ ਕੋਈ ਨੇਤਾ ਜੇਲ੍ਹ ਜਾਂਦਾ ਹੈ ਤਾਂ ਜਦੋਂ ਉਹ ਬਾਹਰ ਆਉਂਦਾ ਹੈ ਤਾਂ ਉਹ ਸੋਚਦਾ ਹੈ ਕਿ ਹੁਣ ਮੈਂ ਕੁਰਸੀ ਤੇ ਬੈਠਾਂਗਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਆਬਕਾਰੀ ਨੀਤੀ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਏ ਕੇਜਰੀਵਾਲ ਨੇ ਕਿਹਾ, ‘‘ਮੈਂ ਮੁੱਖ ਮੰਤਰੀ ਦੀ ਕੁਰਸੀ ’ਤੇ ਉਦੋਂ ਬੈਠਾਂਗਾ, ਜਦੋਂ ਲੋਕ ਮੈਨੂੰ ਇਮਾਨਦਾਰੀ ਦਾ ਪ੍ਰਮWeekly Rashifal: अगले 7 दिन इन राशि वालों की जमा पूंजी में होगी वृद्धि, मां लक्ष्मी की खूब कृपा बरसेगीAaj Ka Rashifal: वृषभ और वृश्चिक राशि वालों को आज धन प्राप्ति के साथ मिल सकती है सफलता, आत्मविश्वास भी...
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਆਬਕਾਰੀ ਨੀਤੀ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਏ ਕੇਜਰੀਵਾਲ ਨੇ ਕਿਹਾ, ‘‘ਮੈਂ ਮੁੱਖ ਮੰਤਰੀ ਦੀ ਕੁਰਸੀ ’ਤੇ ਉਦੋਂ ਬੈਠਾਂਗਾ, ਜਦੋਂ ਲੋਕ ਮੈਨੂੰ ਇਮਾਨਦਾਰੀ ਦਾ ਪ੍ਰਮਾਣ ਪੱਤਰ ਦੇਣਗੇ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਗਨੀ ਪ੍ਰੀਖਿਆ ਦੇਣਾ ਚਾਹੰਦਾ ਹਾਂ।’’ ਉਨ੍ਹਾਂ ਕਿਹਾ, ‘‘ਮੈਂ ਮੁੱਖ ਮੰਤਰੀ ਅਤੇ ਸਿਸੋਦੀਆ ਉਪ ਮੁੱਖ ਮੰਤਰੀ ਉਦੋਂ ਹੀ ਬਣਨਗੇ, ਜਦੋਂ ਲੋਕ ਕਹਿਣਗੇ ਕਿ ਅਸੀਂ ਇਮਾਨਦਾਰ...
ਇਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਜਿੱਥੇ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਘੇਰ ਰਹੀਆਂ ਹਨ, ਉਥੇ 'ਆਪ' ਆਗੂ ਕੇਜਰੀਵਾਲ ਦੇ ਫੈਸਲੇ ਦੀ ਸ਼ਲਾਘਾ ਕਰ ਰਹੇ ਹਨ। ਇਸ ਸਬੰਧੀ ਪੰਜਾਬ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜਨਤਾ ਦਾ ਫੈਸਲਾ ਆਉਣ ਤੱਕ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਫੈਸਲਾ ਕੋਈ ਜਿਗਰੇ ਵਾਲਾ ਅਤੇ ਇਮਾਨਦਾਰ ਸਖ਼ਸ਼ ਹੀ ਲੈ ਸਕਦਾ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਜਦੋਂ ਕੋਈ ਨੇਤਾ ਜੇਲ੍ਹ ਜਾਂਦਾ ਹੈ ਤਾਂ ਜਦੋਂ ਉਹ ਬਾਹਰ ਆਉਂਦਾ ਹੈ ਤਾਂ ਉਹ ਸੋਚਦਾ ਹੈ ਕਿ ਹੁਣ ਮੈਂ ਕੁਰਸੀ 'ਤੇ ਬੈਠਾਂਗਾ, ਹੁਣ ਮੈਂ ਮੁੱਖ ਮੰਤਰੀ ਬਣਾਂਗਾ ਪਰ ਜੇ ਕੋਈ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸੀਐਮ ਦਾ ਅਹੁਦਾ ਛੱਡ ਸਕਦਾ ਹੈ, ਤਾਂ ਸਿਰਫ਼ ਅਰਵਿੰਦ ਕੇਜਰੀਵਾਲ ਹੀ ਕਰ ਸਕਦੇ ਹਨ। Arvind Kejriwal Live Updates: ਕੇਜਰੀਵਾਲ ਦਾ ਵੱਡਾ ਐਲਾਨ; ਲੋਕਾਂ ਵੱਲੋਂ ਇਮਾਨਦਾਰੀ ਦਾ ਸਰਟੀਫਿਕੇਟ ਆਉਣ ਤੱਕ ਸੀਐਮ ਦੀ ਕੁਰਸੀ 'ਤੇ ਨਹੀਂ ਬੈਠਾਂਗਾ
Arvind Kejriwal RP Singh Arvind Kejriwal Resign Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Roopnagar Motivation: ਰੋਪੜ ਦੇ 5 ਸਾਲਾ ਬੱਚੇ ਨੇ ਕਿਲੀਮੰਜਾਰੋ ਚੋਟੀ ਫਤਹਿ ਬਣਾਇਆ ਰਿਕਾਰਡ; ਡੀਜੀਪੀ ਨੇ ਕੀਤੀ ਸ਼ਲਾਘਾRoopnagar News: 5 ਸਾਲਾ ਲੜਕਾ ਕਿਲੀਮੰਜਰੋ ਪਹਾੜ ਤੇ ਚੜਿਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਸਭ ਘੱਟ ਉਮਰ ਦਾ ਨੌਜਵਾਨ (ਪਰਬਤਾਰੋਹੀ) ਬਣਿਆ।
और पढो »
Arvind Kejriwal News: ਵੱਡੀ ਖ਼ਬਰ ! ਅਰਵਿੰਦ ਕੇਜਰੀਵਾਲ ਦਾ ਐਲਾਨ- 2 ਦਿਨ ਬਾਅਦ CM ਦੇ ਅਹੁਦੇ ਤੋਂ ਦੇਵਾਂਗਾ ਅਸਤੀਫਾArvind Kejriwal News: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਫੈਸਲਾ ਕੀਤਾ ਹੈ। ਅਰਵਿੰਦ ਕੇਜਰੀਵਾਲ ਵੱਲੋਂ ਅੱਜ ਦੁਪਹਿਰ 12:00 ਵਜੇ ਇਸ ਸਬੰਧੀ ਐਲਾਨ ਕੀਤਾ ਜਾਵੇਗਾ
और पढो »
Paris Paralympics: ਨਿਸ਼ਾਨੇਬਾਜ਼ ਅਵਨੀ ਲੇਖਰਾ ਨੇ ਗੋਲਡ ਤੇ ਮੋਨਾ ਅਗਰਵਾਲ ਨੇ ਚਾਂਦੀ ਤਗਮਾ ਜਿੱਤਿਆParis Paralympics: ਅਵਨੀ ਨੇ ਟੋਕੀਓ ਪੈਰਾਲੰਪਿਕ ਚ 249.6 ਦਾ ਸਕੋਰ ਬਣਾ ਕੇ ਪੈਰਾਲੰਪਿਕ ਰਿਕਾਰਡ ਬਣਾਇਆ ਸੀ। ਇਸ ਵਾਰ ਉਸ ਨੇ 249.7 ਦਾ ਸਕੋਰ ਬਣਾਇਆ ਅਤੇ ਆਪਣਾ ਹੀ ਪੈਰਾਲੰਪਿਕ ਰਿਕਾਰਡ ਤੋੜ ਦਿੱਤਾ।
और पढो »
Dimpy Dhillon News: ਡਿੰਪੀ ਢਿੱਲੋਂ ਨੇ ਆਮ ਆਦਮੀ ਪਾਰਟੀ ਵਿੱਚ ਜਾਣ ਦੇ ਦਿੱਤੇ ਸੰਕੇਤDimpy Dhillon News: ਉਨ੍ਹਾਂ ਕਿਹਾ ਕਿ ਜੇਕਰ ਸੀਐਮ ਭਗਵੰਤ ਮਾਨ ਜਾਂ ਉਨ੍ਹਾਂ ਦਾ ਕੋਈ ਜ਼ਿੰਮੇਵਾਰ ਵਿਅਕਤੀ ਆਉਂਦਾ ਹੈ ਤਾਂ ਉਹ ਉਨ੍ਹਾਂ ਨਾਲ ਮੀਟਿੰਗ ਕਰਨਗੇ।
और पढो »
Ludhina News: ਆਪ ਵਿਧਾਇਕ ਗੁਰਪ੍ਰੀਤ ਗੋਗੀ ਨੇ ਆਪਣੇ ਹੱਥੀਂ ਤੋੜਿਆ ਕਰੋੜਾਂ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰLudhina News: ਸੂਬੇ ਚ ਸੱਤਾ ਹਾਸਲ ਕਰਨ ਤੋਂ ਕੁਝ ਮਹੀਨੇ ਬਾਅਦ ਹੀ ਲੁਧਿਆਣਾ ਚ ਬੁੱਢੇ ਨਾਲੇ ਦੀ ਸਫ਼ਾਈ ਲਈ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਸੀ।
और पढो »
Anti-Narcotics Force: ਨਸ਼ਿਆਂ ਖਿਲਾਫ਼ ਫੋਰਸ ਦਾ ਗਠਨ; ਸੀਐਮ ਨੇ ਏਐਨਟੀਐਫ ਦੀ ਇਮਾਰਤ ਦਾ ਕੀਤਾ ਉਦਘਾਟਨAnti-Narcotics Force: ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਤੁਹਾਨੂੰ ਮੈਸੇਜ ਦਾ ਜਵਾਬ ਵੀ ਮਿਲੇਗਾ। ਕਾਰਵਾਈ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।
और पढो »