Mission Investment News: ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ ਦੇ ਸੀ.ਈ.ਓ.
Mission Investment News: ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਸੂਬੇ 'ਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਹੋਇਆ ਪੱਧਰਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ ਕਿਉਂਕਿ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰ.ਪੀ.ਜੀ., ਸਿਫੀ ਟੈਕਨਾਲੋਜੀਜ਼ ਅਤੇ ਜੇ.ਐਸ.ਡਬਲਯੂ. ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਚੰਗੀ ਤਰ੍ਹਾਂ ਜਾਣਦੇ ਹੋਏ ਕਿ ਬਿਜਲੀ ਵਿਕਾਸ ਦੇ ਇੰਜਣ ਵਜੋਂ ਕੰਮ ਕਰਦੀ ਹੈ, ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਸਮੇਤ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਸੂਬੇ ਦੇ ਇਸ ਉਦਯੋਗ ਪੱਖੀ ਮਾਹੌਲ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ, ਜਿਸ ਵਿੱਚ ਬੁਨਿਆਦੀ ਢਾਂਚਾ, ਨਿਰਵਿਘਨ ਬਿਜਲੀ, ਹੁਨਰਮੰਦ ਮਨੁੱਖੀ ਵਸੀਲੇ ਅਤੇ ਬਿਹਤਰ ਉਦਯੋਗਿਕ ਅਤੇ ਕੰਮਕਾਜੀ ਮਾਹੌਲ ਸ਼ਾਮਲ ਹੈ। ਸਨਅਤਕਾਰਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਾਸਤੇ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ...
ਉਨ੍ਹਾਂ ਕਿਹਾ ਕਿ ਇਹ ਮੀਟਿੰਗ ਇੱਕ ਵੱਡੀ ਭਾਈਵਾਲੀ ਦੀ ਸ਼ੁਰੂਆਤ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਨਵੇਂ ਮੌਕੇ ਪੈਦਾ ਹੋਣਗੇ। ਕੰਪਨੀ ਨੇ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਆਪਣੇ ਮੌਜੂਦਾ ਟੌਂਸਾ ਪ੍ਰਾਜੈਕਟ ਦਾ ਵਿਸਥਾਰ ਕਰਨ ਵਿੱਚ ਦਿਲਚਸਪੀ ਪ੍ਰਗਟ ਕੀਤੀ। ਇਸ ਤੋਂ ਪਹਿਲਾਂ, ਦਾਮੋਦਰਨ ਸਤਗੋਪਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫਾਰਮਾ ਕੰਪਨੀ ਦਾ ਸਲਾਨਾ ਟਰਨਓਵਰ 48,496 ਕਰੋੜ ਰੁਪਏ ਹੈ ਅਤੇ ਮੌਜੂਦਾ ਸਮੇਂ ਟੌਂਸਾ, ਬਲਾਚੌਰ ਅਤੇ ਮੁਹਾਲੀ ਵਿੱਚ ਪ੍ਰਾਜੈਕਟ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਨ ਫਾਰਮਾ ਬ੍ਰਾਂਡਡ ਉਤਪਾਦਾਂ ਲਈ ਇਨ-ਲਾਇਸੈਂਸਿੰਗ, ਐਮ ਐਂਡ ਏ ਅਤੇ ਆਊਟ ਲਾਇਸੈਂਸਿੰਗ...
Sun Pharma Mission Investment Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਹਿਮਚਾਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਕੀਤੀ ਮੁਲਕਾਤSukhbir Singh Badal: ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਦੇ ਨਾਲ ਸ਼ਿਮਲਾ ਦੇ ਵਿੱਚ ਉਨ੍ਹਾਂ ਨਾਲ ਮੁਲਕਾਤ ਕੀਤੀ।
और पढो »
Himachal disaster: ਬੱਦਲ ਫਟਣ ਕਾਰਨ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਨੂੰ ਭਾਰੀ ਨੁਕਸਾਨ, ਉਪ ਮੁੱਖ ਮੰਤਰੀ ਨੇ ਲਿਆ ਜਾਇਜ਼ਾHimachal Deputy CM visits flood-affected : ਬੱਦਲ ਫਟਣ ਕਾਰਨ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਨੂੰ ਭਾਰੀ ਨੁਕਸਾਨ, ਉਪ ਮੁੱਖ ਮੰਤਰੀ ਨੇ ਲਿਆ ਜਾਇਜ਼ਾ
और पढो »
Punjab News: CM ਭਗਵੰਤ ਮਾਨ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਨੂੰ ਕਰਨਗੇ ਸਨਮਾਨਿਤ, ਵੰਡੀ ਜਾਵੇਗੀ ਇਨਾਮੀ ਰਾਸ਼ੀParis Olympics players 2024: ਅੱਜ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਦਾ ਸਨਮਾਨ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ।
और पढो »
CM Mann Meet: ਡੇਂਗੂ ਤੋਂ ਬਚਾਅ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਮੁਹਿੰਮ ਦੀ ਕੀਤੀ ਸ਼ੁਰੂਆਤCM Mann Meet: ਡੇਂਗੂ ਤੋਂ ਬਚਾਅ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਮੁਹਿੰਮ ਦੀ Watch video on ZeeNews Hindi
और पढो »
Farmers Protest: ਬੀਕੇਯੂ ਉਗਰਾਹਾਂ ਵੱਲੋਂ 15 ਅਗਸਤ ਨੂੰ ਡੀਸੀ ਦਫਤਰਾਂ ਦਾ ਘਿਰਾਓ ਕਰਨ ਦਾ ਐਲਾਨFarmers Protest: ਬਿਜਲੀ ਕਾਮੇ, ਅਧਿਆਪਕ ਯੂਨੀਅਨ, ਠੇਕਾ ਮੁਲਾਜ਼ਮਾਂ ਦੀਆਂ ਵੱਖ-ਵੱਖ ਸ਼੍ਰੇਣੀਆਂ, ਸਾਬਕਾ ਸੈਨਿਕ ਵਿੰਗ ਆਦਿ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਚ ਵੱਡੀ ਗਿਣਤੀ ਚ ਯੂਨੀਅਨ ਆਗੂ ਪੁੱਜੇ ਸਨ
और पढो »
Garhshankar News: ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਮੁੱਖ ਸੇਵਾਦਾਰ ਨਾਲ ਮਾਰਕੁੱਟGarhshankar News: ਡੇਰੇ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਆਸ਼ਰਮ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਡੇਰੇ ਵਿੱਚ ਆ ਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ।
और पढो »