Moga News: ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਪਟਵਾਰੀ ਸਮੇਤ ਤਿੰਨ ਖਿਲਾਫ਼ ਕੇਸ ਦਰਜ

Vigilance Bureau समाचार

Moga News: ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਪਟਵਾਰੀ ਸਮੇਤ ਤਿੰਨ ਖਿਲਾਫ਼ ਕੇਸ ਦਰਜ
Moga Corruption NewsPunjabi News
  • 📰 Zee News
  • ⏱ Reading Time:
  • 32 sec. here
  • 4 min. at publisher
  • 📊 Quality Score:
  • News: 23%
  • Publisher: 63%

ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਮਾਲ ਹਲਕਾ ਕਿਸ਼ਨਪੁਰਾ ਕਲਾਂ ਵਿਖੇ ਤਾਇਨਾਤ ਪਟਵਾਰੀ ਨਵਦੀਪ ਸਿੰਘ ਅਤੇ ਦੋ ਆਮ ਵਿਅਕਤੀਆਂ ਦਿਲਖੁਸ਼ ਕੁਮਾਰੀ ਵਾਸੀ ਪਿੰਡ ਅਦਰਾਮਨ, ਮੋਗਾ ਅਤੇ ਹਰਮਿੰਦਰ ਸਿੰਘ ਉਰਫ਼ ਗਗਨ ਵਾਸੀ ਪਿੰਡ ਰਸੂਲਪੁਰ ਜ਼ਿਲ੍ਹਾ ਮੋਗਾ ਖਿਲਾਫ ਆਪਸੀ ਮਿਲੀਭੁਗਤ ਰਾਹੀਂ ਸਰਕਾਰੀ ਜ਼ਮੀਨ ਦੀ ਮਲਕੀਅਤ ਸਬੰਧੀ ਫਰਜ਼ੀ...

Moga News: ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਪਟਵਾਰੀ ਸਮੇਤ ਤਿੰਨ ਖਿਲਾਫ਼ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਮਾਲ ਹਲਕਾ ਕਿਸ਼ਨਪੁਰਾ ਕਲਾਂ ਵਿਖੇ ਤਾਇਨਾਤ ਪਟਵਾਰੀ ਨਵਦੀਪ ਸਿੰਘ ਅਤੇ ਦੋ ਆਮ ਵਿਅਕਤੀਆਂ ਦਿਲਖੁਸ਼ ਕੁਮਾਰੀ ਵਾਸੀ ਪਿੰਡ ਅਦਰਾਮਨ, ਮੋਗਾ ਅਤੇ ਹਰਮਿੰਦਰ ਸਿੰਘ ਉਰਫ਼ ਗਗਨ ਵਾਸੀ ਪਿੰਡ ਰਸੂਲਪੁਰ ਜ਼ਿਲ੍ਹਾ ਮੋਗਾ ਖਿਲਾਫ ਆਪਸੀ ਮਿਲੀਭੁਗਤ ਰਾਹੀਂ ਸਰਕਾਰੀ ਜ਼ਮੀਨ ਦੀ ਮਲਕੀਅਤ ਸਬੰਧੀ ਫਰਜ਼ੀ ਰਿਪੋਰਟਾਂ ਤਿਆਰ ਕਰਕੇ 10,065,724 ਰੁਪਏ ਦਾ ਮੁਆਵਜ਼ਾ ਪ੍ਰਾਪਤ ਕਰਨ ਬਦਲੇ ਅਪਰਾਧਕ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਅਦਰਾਮਨ, ਤਹਿਸੀਲ ਧਰਮਕੋਟ, ਜ਼ਿਲ੍ਹਾ ਮੋਗਾ ਵਿਖੇ ਸਥਿਤ ਪੰਜਾਬ ਸਰਕਾਰ ਦੇ ਮੁੜ ਵਸੇਬਾ ਵਿਭਾਗ ਦੀ ਜ਼ਮੀਨ ਫਰਜ਼ੀ ਢੰਗ ਨਾਲ ਉਪਰੋਕਤ ਦਿਲਖੁਸ਼ ਕੁਮਾਰੀ ਦੇ ਨਾਂ 'ਤੇ ਤਬਦੀਲ ਕਰਕੇ ਉਸ ਦੇ ਨਾਂ 'ਤੇ ਇੰਤਕਾਲ ਦਰਜ ਕਰਵਾ ਦਿੱਤਾ ਗਿਆ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Moga Corruption News Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Projects News: ਸੜਕਾਂ ਦੇ ਤਿੰਨ ਨੈਸ਼ਨਲ ਪ੍ਰੋਜੈਕਟ ਰੱਦ ਹੋਣਾ ਪੰਜਾਬ ਲਈ ਮੰਦਭਾਗਾ: ਅਰਵਿੰਦ ਖੰਨਾPunjab Projects News: ਸੜਕਾਂ ਦੇ ਤਿੰਨ ਨੈਸ਼ਨਲ ਪ੍ਰੋਜੈਕਟ ਰੱਦ ਹੋਣਾ ਪੰਜਾਬ ਲਈ ਮੰਦਭਾਗਾ: ਅਰਵਿੰਦ ਖੰਨਾPunjab Projects News: ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਐਸਸੀ ਬੱਚਿਆਂ ਦਾ ਢਾਈ ਸੌ ਕਰੋੜ ਰੁਪਏ ਦਾ ਵਜ਼ੀਫ਼ਾ ਜਾਰੀ ਕਰਨ ਤੋਂ ਵੀ ਪਾਸਾ ਵੱਟੀ ਬੈਠੀ ਹੈ।
और पढो »

Punjab News: ਪਟਿਆਲਾ ਦੇ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਮੱਛੀ ਮੰਡੀ ਤਿਆਰPunjab News: ਪਟਿਆਲਾ ਦੇ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਮੱਛੀ ਮੰਡੀ ਤਿਆਰPunjab News: ਕੈਬਨਿਟ ਮੰਤਰੀ ਨੇ ਮੱਛੀ ਪਾਲਣ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਤੇ ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਪੂੰਗ ਦੇ ਉਤਪਾਦਨ ਨੂੰ ਹੋਰ ਵਧਾਉਣ ਦੇ ਨਿਰਦੇਸ਼ ਦਿੱਤੇ।
और पढो »

Banur School Situation: ਸਰਕਾਰੀ ਐਲੀਮੈਂਟਰੀ ਸਕੂਲ ਦੇ ਗੇਟ ਅੱਗੇ ਫੈਲੀ ਗੰਦਗੀ! ਅਵਾਰਾ ਪਸ਼ੂ ਬਣ ਰਹੇ ਹਾਦਸਿਆਂ ਦਾ ਕਾਰਨBanur School Situation: ਸਰਕਾਰੀ ਐਲੀਮੈਂਟਰੀ ਸਕੂਲ ਦੇ ਗੇਟ ਅੱਗੇ ਫੈਲੀ ਗੰਦਗੀ! ਅਵਾਰਾ ਪਸ਼ੂ ਬਣ ਰਹੇ ਹਾਦਸਿਆਂ ਦਾ ਕਾਰਨBanur School Situation: ਮੀਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਗੇਟ ਅੱਗੇ ਗੰਦਗੀ ਫੈਲੀ ਹੋਈ ਹੈ। ਦਰਅਸਲ ਅਵਾਰਾ ਪਸ਼ੂ ਬਣ ਰਹੇ ਹਾਦਸਿਆਂ ਦਾ ਕਾਰਨ ਹੈ।
और पढो »

Bigg Boss OTT 3 Grand Finale: ਸਨਾ ਮਕਬੂਲ ਬਣੀ ਬਿੱਗ ਬੌਸ ਓਟੀਟੀ 3 ਦੀ ਜੇਤੂ, ਟਰਾਫੀ ਨਾਲ ਮਿਲਿਆ ਇਹ ਸਭBigg Boss OTT 3 Grand Finale: ਸਨਾ ਮਕਬੂਲ ਬਣੀ ਬਿੱਗ ਬੌਸ ਓਟੀਟੀ 3 ਦੀ ਜੇਤੂ, ਟਰਾਫੀ ਨਾਲ ਮਿਲਿਆ ਇਹ ਸਭSana Makbul Win Bigg Boss OTT 3: ਸਨਾ ਮਕਬੁਲ ਜੇਤੂ ਵਜੋਂ ਉਭਰੀ। ਉਸਨੇ 25 ਲੱਖ ਰੁਪਏ ਦੇ ਨਕਦ ਇਨਾਮ ਦੇ ਨਾਲ ਟਰਾਫੀ ਜਿੱਤੀ। ਸਨਾ ਦਾ ਰੈਪਰ ਦੋਸਤ ਨਾਜ਼ੀ ਪਹਿਲਾ ਰਨਰ-ਅੱਪ ਬਣਿਆ।
और पढो »

Jalandhar News: CM ਵੱਲੋਂ ਮਾਝਾ ਤੇ ਦੁਆਬਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ, ਲੋਕਾਂ ਦੀਆਂ ਸਮੱਸਿਆਵਾਂ ਹੋਣਗੀਆਂ ਹੱਲJalandhar News: CM ਵੱਲੋਂ ਮਾਝਾ ਤੇ ਦੁਆਬਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ, ਲੋਕਾਂ ਦੀਆਂ ਸਮੱਸਿਆਵਾਂ ਹੋਣਗੀਆਂ ਹੱਲJalandhar News: ਅੰਮ੍ਰਿਤਸਰ ਤੇ ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟਾਂ ਦੀ ਵੀ ਸਮੀਖਿਆ। ਸੀ.ਐਮ.ਵਿੰਡੋ ਰਾਹੀਂ ਸਰਕਾਰੀ ਦਫ਼ਤਰਾਂ ਵਿੱਚੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਜਲਦ ਨਿਪਟਾਰਾ
और पढो »

Hoshiarpur News: ਭਾਰਤੀ ਸ਼ਾਸਤਰੀ ਸੰਗੀਤ ਦੇ ਪ੍ਰਸਿੱਧ ਰਾਗੀ ਅਮਰਦੀਪ ਸਿੰਘ ਬੋਦਲ ਦਾ ਅਮਰੀਕਾ ’ਚ ਹੋਇਆ ਦੇਹਾਂਤHoshiarpur News: ਭਾਰਤੀ ਸ਼ਾਸਤਰੀ ਸੰਗੀਤ ਦੇ ਪ੍ਰਸਿੱਧ ਰਾਗੀ ਅਮਰਦੀਪ ਸਿੰਘ ਬੋਦਲ ਦਾ ਅਮਰੀਕਾ ’ਚ ਹੋਇਆ ਦੇਹਾਂਤHoshiarpur News: ਭਾਰਤੀ ਸ਼ਾਸਤਰੀ ਸੰਗੀਤ ਦੇ ਪ੍ਰਸਿੱਧ ਰਾਗੀ ਅਮਰਦੀਪ ਸਿੰਘ ਬੋਦਲ ਦਾ ਅਮਰੀਕਾ ’ਚ ਹੋਇਆ ਦੇਹਾਂਤ
और पढो »



Render Time: 2025-02-15 15:14:05