Mohali No Flying Area: ਮੋਹਾਲੀ ਏਅਰਪੋਰਟ ਤੇ ਆਸਪਾਸ ਦੇ ਖੇਤਰਿਆਂ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ

Mohali Airport समाचार

Mohali No Flying Area: ਮੋਹਾਲੀ ਏਅਰਪੋਰਟ ਤੇ ਆਸਪਾਸ ਦੇ ਖੇਤਰਿਆਂ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ
No Flying AreaPunjab News
  • 📰 Zee News
  • ⏱ Reading Time:
  • 53 sec. here
  • 4 min. at publisher
  • 📊 Quality Score:
  • News: 31%
  • Publisher: 63%

Mohali No Flying Area:ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਆਉਣ ਅਤੇ ਜਾਣ ਕਾਰਨ 4 ਮਈ ਅਤੇ 8 ਮਈ ਨੂੰ ਮੁਹਾਲੀ ਹਵਾਈ ਅੱਡੇ ਤੇ ਨੋ ਫਲਾਇੰਗ ਜ਼ੋਨ ਨਹੀਂ ਰਹੇਗਾ।

Mohali No Flying Area :ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਆਉਣ ਅਤੇ ਜਾਣ ਕਾਰਨ 4 ਮਈ ਅਤੇ 8 ਮਈ ਨੂੰ ਮੁਹਾਲੀ ਹਵਾਈ ਅੱਡੇ 'ਤੇ ਨੋ ਫਲਾਇੰਗ ਜ਼ੋਨ ਨਹੀਂ ਰਹੇਗਾ।Himachal CM सुक्खू मंडी से लोकसभा प्रत्याशी विक्रमादित्य सिंह के पक्ष में लगातार जमकर कर रहें प्रचार, देखेंAaj Ka Rashifal 3 May 2024: आज सिंह राशि वालों का भाग्य देगा साथ, मिल सकता है धन लाभatm frauds

ATM Frauds: एटीएम कार्ड इस्तेमाल करते समय रहें सावधान, इन धोखाधड़ी के कारण गवा सकते हैं जीवन भर की कमाई ਮੋਹਾਲੀ ਦੀ ਡੀਸੀ ਆਸ਼ਿਕਾ ਜੈਨ ਨੇ 4 ਮਈ ਅਤੇ 8 ਮਈ ਨੂੰ ਚੰਡੀਗੜ੍ਹ ਏਅਰਪੋਰਟ ਅਤੇ 5 ਕਿਲੋਮੀਟਰ ਦੀ ਦੂਰੀ ਤੱਕ ਦੇ ਖੇਤਰ ਨੂੰ ਨੋ ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਹ ਕਦਮ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਆਉਣ ਅਤੇ ਜਾਣ ਦੇ ਪ੍ਰੋਗਰਾਮ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।Mohali No Flying Area)

ਸਖਤ ਪਾਬੰਦੀ ਰਹੇਗੀ। 4 ਮਈ ਨੂੰ ਰਾਸ਼ਟਰਪਤੀ ਮੋਹਾਲੀ ਪਹੁੰਚਣਗੇ ਅਤੇ ਉਥੋਂ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਣਗੇ। 8 ਮਈ ਨੂੰ ਉਹ ਹਿਮਾਚਲ ਪ੍ਰਦੇਸ਼ ਤੋਂ ਵਾਪਸ ਦਿੱਲੀ ਲਈ ਉਡਾਣ ਭਰੇਗੀ।ਇਹ ਫੈਸਲਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਆਉਣ ਅਤੇ ਜਾਣ ਦੇ ਸ਼ਡਿਊਲ ਕਾਰਨ ਲਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਹੋਰ ਕਿਸੇਵੀ ਚੀਜ਼ ਨੂੰ ਉਡਾਉਣ 'ਤੇ ਪਾਬੰਦੀ ਰਹੇਗੀ। ਰਾਸ਼ਟਰਪਤੀ 4 ਮਈ ਨੂੰ ਚੰਡੀਗੜ੍ਹ ਹਵਾਈ ਅੱਡੇ 'ਤੇ ਉਤਰਨਗੇ, ਜਿਸ ਤੋਂ ਬਾਅਦ ਉਹ ਹਿਮਾਚਲ ਦੌਰੇ 'ਤੇ ਜਾਣਗੇ। 8 ਮਈ ਨੂੰ ਉਹ ਹਿਮਾਚਲ ਤੋਂ ਪਰਤੇਗੀ ਅਤੇ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣ...

ਉਹ ਸ਼ਿਮਲਾ ਤੋਂ ਕਰੀਬ 13 ਕਿਲੋਮੀਟਰ ਦੂਰ ਮਸ਼ੋਬਰਾ ਸਥਿਤ ਰਾਸ਼ਟਰਪਤੀ ਭਵਨ 'ਚ ਚਾਰ ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ 'ਤੇ ਰਹੇਗੀ। ਹਰ ਸਾਲ ਦੇਸ਼ ਦੇ ਰਾਸ਼ਟਰਪਤੀ ਗਰਮੀਆਂ 'ਚ ਆਪਣੇ ਪਰਿਵਾਰ ਨਾਲ ਇੱਥੇ ਦੌਰੇ 'ਤੇ ਆਉਂਦੇ ਹਨ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

No Flying Area Punjab News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
और पढो »

Aap Meeting: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਭਗਵੰਤ ਮਾਨ ਅੱਜ ਸਾਰੇ ਉਮੀਦਵਾਰਾਂ ਨਾਲ ਕਰਨਗੇ ਮੀਟਿੰਗAap Meeting: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਭਗਵੰਤ ਮਾਨ ਅੱਜ ਸਾਰੇ ਉਮੀਦਵਾਰਾਂ ਨਾਲ ਕਰਨਗੇ ਮੀਟਿੰਗAap Meeting: ਮੁੱਖ ਮੰਤਰੀ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਮੋਹਾਲੀ ਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨਾਲ ਮੀਟਿੰਗ ਕਰਨਗੇ।
और पढो »

Rail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ ਤੇ ਰੇਲ ਰੋਕਾਂਗੇ।
और पढो »

Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
और पढो »

Angad Saini Accident: ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਗੱਡੀ ਹਾਦਸੇ ਦਾ ਸ਼ਿਕਾਰ; ਹਸਪਤਾਲ ਚ ਦਾਖ਼ਲAngad Saini Accident: ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਗੱਡੀ ਹਾਦਸੇ ਦਾ ਸ਼ਿਕਾਰ; ਹਸਪਤਾਲ ਚ ਦਾਖ਼ਲAngad Saini Accident: ਜਿਸ ਵਿੱਚ ਅੰਗਦ ਸਿੰਘ ਸੈਣੀ ਦਾ ਗਨਮੈਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
और पढो »

Fazilka Rape News: ਫਾਜ਼ਿਲਕਾ ਚ ਨਾਬਾਲਿਗ ਨਾਲ ਸਮੂਹਿਕ ਬਲਾਤਕਾਰ; ਪਿਤਾ ਨੂੰ ਮਾਰਨ ਦੀ ਧਮਕੀ, ਇੱਕ ਗ੍ਰਿਫਤਾਰFazilka Rape News: ਫਾਜ਼ਿਲਕਾ ਚ ਨਾਬਾਲਿਗ ਨਾਲ ਸਮੂਹਿਕ ਬਲਾਤਕਾਰ; ਪਿਤਾ ਨੂੰ ਮਾਰਨ ਦੀ ਧਮਕੀ, ਇੱਕ ਗ੍ਰਿਫਤਾਰFazilka Rape News: ਲੜਕੀ ਦੇ ਬਿਆਨਾਂ ਦੇ ਆਧਾਰ ਤੇ ਤਿੰਨ ਦੋਸ਼ੀ ਮੋਟਰਸਾਈਕਲ ਤੇ ਆਏ ਅਤੇ ਉਸ ਨੂੰ ਜ਼ਬਰਦਸਤੀ ਇਹ ਕਹਿ ਕੇ ਘਰੋਂ ਭਜਾ ਕੇ ਲੈ ਗਏ ਕਿ ਜੇਕਰ ਉਹ ਨਾਲ ਨਹੀਂ ਗਈ ਤਾਂ ਉਹ ਉਸ ਦੇ ਪਿਤਾ ਨੂੰ ਮਾਰ ਦੇਣਗੇ, ਜਿਸ ਨੂੰ ਉਹ ਇਕ ਵਿਅਕਤੀ ਦੇ ਘਰ ਲੈ ਗਏ ਜੋ ਪਿੰਡ ਘਟਿਆਂਵਾਲੀ ਦਾ ਰਹਿਣ ਵਾਲਾ ਲਖਵਿੰਦਰ ਸਿੰਘ ਸੀ, ਜਿੱਥੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ...
और पढो »



Render Time: 2025-02-21 04:35:04