Mohali News: ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਹਥਿਆਰ ਸਮੱਗਲਰ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਵੱਡੀ ਖੇਪ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਜਾ ਰਹੇ ਹਨ। ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਐਸਐਸਓਸੀ ਦੇ ਡੀਐਸਪੀ ਗੁਰਚਰਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਰਾਜਪੁਰਾ ਦੇ ਬੱਸ ਸਟੈਂਡ ਨੇੜੇ ਨਾਕਾਬੰਦੀ ਕਰ...
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਰਾਜਪੁਰਾ ਬੱਸ ਸਟੈਂਡ ਨੇੜੇ ਪੰਜਾਬ 'ਚ ਅਪਰਾਧੀਆਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੋ ਹਥਿਆਰ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਸੀ। ਜਿਨ੍ਹਾਂ ਨੂੰ ਪੁਲਿਸ ਨੇ ਅੱਜ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ। ਫਿਲਹਾਲ ਪੁਲਿਸ ਨੇ ਰਿਮਾਂਡ ਮਿਲਣ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਦੱਸ ਦਈਏ ਪੁਲਿਸ ਨੇ ਇਨ੍ਹਾਂ ਤਸਕਰਾਂ ਕੋਲundefinedAaj Ka Rashifal 21 May 2024
Aaj Ka Rashifal 21 May 2024: वृश्चिक राशि वालों को आज हो सकता है आर्थिक नुकसान, जानें क्या कहता है आपका आज का राशिफलਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਰਾਜਪੁਰਾ ਬੱਸ ਸਟੈਂਡ ਨੇੜੇ ਪੰਜਾਬ 'ਚ ਅਪਰਾਧੀਆਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੋ ਹਥਿਆਰ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਸੀ। ਜਿਨ੍ਹਾਂ ਨੂੰ ਪੁਲਿਸ ਨੇ ਅੱਜ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ। ਫਿਲਹਾਲ ਪੁਲਿਸ ਨੇ ਰਿਮਾਂਡ ਮਿਲਣ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।
ਦੱਸ ਦਈਏ ਪੁਲਿਸ ਨੇ ਇਨ੍ਹਾਂ ਤਸਕਰਾਂ ਕੋਲੋਂ .32 ਬੋਰ ਦੇ 6 ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਵਾਸੀ ਪਿੰਡ ਮੁਸਤਫਾਬਾਦ, ਇੰਦਰਾ ਕਲੋਨੀ ਬਟਾਲਾ ਰੋਡ, ਅੰਮ੍ਰਿਤਸਰ ਅਤੇ ਸੁਖਵੰਤ ਸਿੰਘ ਵਾਸੀ ਪਿੰਡ ਰਾਣੀਗੜ੍ਹ ਅਟਾਰੀ ਬਾਰਡਰ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਹਥਿਆਰ ਸਮੱਗਲਰ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਵੱਡੀ ਖੇਪ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਜਾ ਰਹੇ ਹਨ। ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਐਸਐਸਓਸੀ ਦੇ ਡੀਐਸਪੀ ਗੁਰਚਰਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਰਾਜਪੁਰਾ ਦੇ ਬੱਸ ਸਟੈਂਡ ਨੇੜੇ ਨਾਕਾਬੰਦੀ ਕਰ ਦਿੱਤੀ। ਜਾਣਕਾਰੀ ਮਿਲੀ ਸੀ ਕਿ ਦੋਵੇਂ ਤਸਕਰ ਇੱਕ ਬੱਸ ਵਿੱਚ ਆ ਰਹੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਕਈ ਬੱਸਾਂ ਦੀ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਪੁਲਿਸ ਨੇ ਇੱਕ ਬੱਸ ਦੀ ਤਲਾਸ਼ੀ ਕਰਨ ਲਈ ਤਾਂ ਬੱਸ 'ਚ ਬੈਠੇ ਦੋ ਵਿਅਕਤੀ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਇਸ ਕਾਰਨ ਪੁਲੀਸ ਨੂੰ ਉਸ ’ਤੇ ਸ਼ੱਕ ਹੋਇਆ ਅਤੇ ਥੋੜ੍ਹੀ ਦੂਰੀ ’ਤੇ ਹੀ ਉਸ ਨੂੰ ਕਾਬੂ ਕਰ ਲਿਆ। ਪੁਲਿਸ ਨੇ ਜਦੋਂ ਦੋਵਾਂ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ .
Gangster Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Mohali News: ਮੋਹਾਲੀ ਪੁਲਿਸ ਨੇ ਅੱਤਵਾਦੀ ਰਿੰਦਾ ਤੇ ਨਿਸ਼ਾਨ ਸਿੰਘ ਦੇ ਸਾਥੀ ਨੂੰ ਕੀਤਾ ਕਾਬੂMohali News: ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ ਵਾਸੀ ਕੱਥੂ ਨੰਗਲ ਜ਼ਿਲ੍ਹਾ ਅੰਮ੍ਰਿਤਸਰ ਵੱਜੋਂ ਹੋਈ ਹੈ।
और पढो »
Ferozepur News: ਬਜ਼ੁਰਗ ਮਾਪਿਆਂ ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਲਵਪ੍ਰੀਤ ਸਿੰਘ ਨੂੰ ਪੁਲਿਸ ਨੇ ਕੀਤਾ ਕਾਬੂFerozepur Parents Attack News: ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਵਿੱਚ ਕਲਯੁੱਗੀ ਪੁੱਤ ਜਾਇਦਾਦ ਲਈ ਆਪਣੇ ਮਾਪਿਆਂ ਦੇ ਖ਼ੂਨ ਦਾ ਪਿਆਸਾ ਹੋ ਗਿਆ ਹੈ। ਨਿਹੰਗ ਸਿੰਘ ਦੇ ਬਾਣਾ ਧਾਰੀ ਨੌਜਵਾਨ ਨੇ ਸਾਥੀਆਂ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਉਪਰ ਹਮਲਾ ਕਰ ਦਿੱਤਾ।
और पढो »
Madev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ ਚMahadev Book Betting Case: ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਅਦਾਕਾਰ ਸਾਹਿਲ ਖਾਨ ਨੂੰ ਮੁੰਬਈ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
और पढो »
Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder case ਧੂਰੀ ਦੇ ਬੰਗਲਾ ਮੁੱਖੀ ਮੰਦਿਰ ਚ ਇੱਕ ਵਿਆਕਤੀ ਦਾ ਕਤਲ ਕੀਤਾ ਗਿਆ ਤੇ ਪੁਲਿਸ ਨੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਣ ਕੁੰਡ ਵਿੱਚੋ ਬਰਾਮਦ ਕੀਤਾ ਹੈ।
और पढो »
Amritsar News: ਮਹਿਤਾ ਦੇ ਜਵਾਨ ਨੇ ਪੀਤਾ ਸ਼ਹਾਦਤ ਦਾ ਜਾਮ; ਨਮ ਅੱਖਾਂ ਨਾਲ ਪਤਨੀ ਨੇ ਪਤੀ ਦੀ ਸ਼ਹੀਦ ਉਤੇ ਫਖਰ ਮਹਿਸੂਸ ਕੀਤਾAmritsar News: ਉਨ੍ਹਾਂ ਨੇ ਦੱਸਿਆ ਕਿ ਗੱਲਬਾਤ ਦੌਰਾਨ ਲਖਵਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਪਰਿਵਾਰ ਨੂੰ ਸਵੇਰੇ ਫੋਨ ਕਰਨਗੇ ਅਤੇ ਬੱਚਿਆਂ ਨਾਲ ਗੱਲ ਕਰਨਗੇ ਪਰ ਪਰਮਾਤਮਾ ਨੂੰ ਕੁਝ ਹੋਰ ਮਨਜ਼ੂਰ ਸੀ
और पढो »
ADGP Gurinder Singh Dhillon Resign: ਪੰਜਾਬ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤਾ ਅਸਤੀਫ਼ਾADGP Gurinder Singh Dhillon Resign: 1997 ਬੈਚ ਦੇ ਆਈਪੀਐਸ ਅਧਿਕਾਰੀ ਢਿੱਲੋਂ ਨੇ 30 ਸਾਲ ਪੁਲਿਸ ਫੋਰਸ ਵਿੱਚ ਕੰਮ ਕੀਤਾ ਅਤੇ ਹੁਣ ਨੌਕਰੀ ਛੱਡ ਦਿੱਤੀ ਹੈ।
और पढो »