Mohali News: ਲਖਬੀਰ ਲੰਡੇ ਦੇ ਦੋ ਗੁਰਗਿਆਂ ਨੂੰ ਸੀਆਈਏ ਸਟਾਫ ਮੋਹਾਲੀ ਨੇ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਜਿਸਦੀ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਿਸ ਵਿੱਚ ਦੋਸ਼ੀ ਬਨੂੜ ਟੋਲ ਪਲਾਜ਼ਾ ਨੇੜੇ ਇੱਕ ਕਾਰ ਚੋਰੀ ਕਰਨ ਦੀ ਕੋਸ਼ਿਸ਼ ਕਰਦੇ ਹਨ।
ਲਖਬੀਰ ਲੰਡੇ ਦੇ ਦੋ ਗੁਰਗਿਆਂ ਨੂੰ ਸੀਆਈਏ ਸਟਾਫ ਮੋਹਾਲੀ ਨੇ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਜਿਸਦੀ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਿਸ ਵਿੱਚ ਦੋਸ਼ੀ ਬਨੂੜ ਟੋਲ ਪਲਾਜ਼ਾ ਨੇੜੇ ਇੱਕ ਕਾਰ ਚੋਰੀ ਕਰਨ ਦੀ ਕੋਸ਼ਿਸ਼ ਕਰਦੇ ਹਨ।Vayve Eva Solar Car: भारत की पहली सौर ऊर्जा से चलने वाली इलेक्ट्रिक कार हुई लॉन्च, देखें कीमत और दमदार फीचर्सNational Hugging Day 2025
ਜਦੋਂ ਕਾਰ ਵਿੱਚ ਸਵਾਰ ਨੌਜਵਾਨਾਂ ਨੂੰ ਸ਼ੱਕ ਹੋਇਆ ਤਾਂ ਉਹ ਮੌਕੇ ਤੋਂ ਭੱਜ ਗਏ, ਜਿਸਦਾ ਦੋਸ਼ੀਆਂ ਨੇ ਲਗਭਗ 18 ਕਿਲੋਮੀਟਰ ਤੱਕ ਪਿੱਛਾ ਕੀਤਾ ਅਤੇ ਜਦੋਂ ਉਹ ਮੋਹਾਲੀ ਦੇ ਸੈਕਟਰ 82 ਪਹੁੰਚੇ ਤਾਂ ਕਾਰ ਨੂੰ ਘੇਰ ਕੇ ਰੋਕ ਲਿਆ ਗਿਆ, ਜਿਸ 'ਤੇ ਕਾਰ ਸਵਾਰਾਂ ਨੇ ਆਪਣੀ ਜਾਨ ਬਚਾਉਣ ਲਈ ਕਾਰ ਨੂੰ ਰਿਵਰਸ ਗੇਅਰ ਵਿੱਚ ਪਾ ਦਿੱਤਾ, ਜਿਸ ਕਾਰਨ ਗੁੱਸੇ ਵਿੱਚ ਆਏ ਲਖਬੀਰ ਲੰਡੇ ਦੇ ਗੁਰਗਿਆਂ ਵੱਲੋਂ ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਦੋਵੇਂ ਨੌਜਵਾਨ ਜ਼ਖਮੀ ਹੋ ਗਏ ਅਤੇ ਜ਼ਖਮੀ ਹਾਲਤ ਵਿੱਚ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ ਅਤੇ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ...
ਇਸ ਤੋਂ ਬਾਅਦ, ਦੋਸ਼ੀ ਲਖਬੀਰ ਲੰਡੇ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ, ਉਹ ਹੁਸ਼ਿਆਰਪੁਰ ਪਹੁੰਚਦੇ ਹਨ ਅਤੇ ਇੱਕ ਵਪਾਰੀ ਦੇ ਘਰ ਦੇ ਬਾਹਰ ਅੰਨ੍ਹੇਵਾਹ ਗੋਲੀਆਂ ਚਲਾਉਂਦੇ ਹਨ ਅਤੇ ਮੌਕੇ ਤੋਂ ਫਰਾਰ ਹੋ ਜਾਂਦੇ ਹਨ।
CIA Arrests Two Henchmen Punjab News Punjabi News Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2025 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਬਟਾਲਾ ਐਂਕਾਉਂਟਰ: ਦੋ ਅੱਤਵਾਦੀਆਂ ਵੱਲੋਂ ਪੁਲਿਸ ਤੇ ਹਮਲਾਬਟਾਲਾ ਐਂਕਾਉਂਟਰ: ਪੁਲਿਸ ਨੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ, ਜਿਹोंने ਪੁਲਿਸ ਦੇ ਉੱਤੇ ਹਮਲਾ ਕੀਤਾ।
और पढो »
ਫਰੀਦਕੋਟ: ਗੈਂਗਸਟਰਾਂ ਦੇ ਗੁਰਗੇ ਦੋ ਬਦਮਾਸ਼ ਗੋਲੀ ਲੱਗ ਕੇ ਜ਼ਖ਼ਮੀ, ਪੁਲਿਸ ਨੇ ਗ੍ਰਿਫਤਾਰ ਕੀਤਾਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਅੱਧੀ ਰਾਤ ਨੂੰ ਕੋਟਕਪੂਰਾ ਰੋਡ 'ਤੇ ਮੁਕਾਬਲੇ ਤੋਂ ਬਾਅਦ ਫਾਰਚੂਨਰ ਕਾਰ 'ਚ ਸਵਾਰ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ।
और पढो »
Jalandhar News: ਜਲੰਧਰ ਵਿੱਚ ਪੁਲਿਸ ਮੁਕਾਬਲਾ, ਗੌਂਡਰ ਗੈਂਗ ਨਾਲ ਸਬੰਧਤ ਬਦਮਾਸ਼ ਕਾਬੂJalandhar News: ਜ਼ਖਮੀ ਗੈਂਗਸਟਰ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਜਮਸ਼ੇਰ ਖਾਸ ਦਾ ਰਹਿਣ ਵਾਲਾ ਸੀ। ਪੁਲਿਸ ਨੇ ਮੁਲਜ਼ਮ ਦੇ ਦੋ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
और पढो »
ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਹੜਤਾਲ.ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ:) ਵੱਲੋਂ ਕਿਸਾਨਾਂ ਦੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਸਮੇਤ ਧਰਨੇ-ਪ੍ਰਦਰਸ਼ਨ ਦਾ ਸਾਮਰਥ ਕਰਨ ਦਾ ਫੈਸਲਾ ਕੀਤਾ।
और पढो »
ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ: ਸਮਰਾਲਾ ਸ਼ਹਿਰ ਅਤੇ ਇਲਾਕੇ ਵੱਲੋਂ ਉਤਸ਼ਾਹ ਨਾਲ ਸਵਾਗਤਕਿਸਾਨ ਜਥੇਬੰਦੀਆਂ ਵੱਲੋਂ ਸਮਰਾਲਾ ਦੇ ਮੁੱਖ ਚੌਕ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਬੰਦ ਦੇ ਸੱਦੇ ਦਾ ਸਮਰਾਲਾ ਸ਼ਹਿਰ ਅਤੇ ਇਲਾਕੇ ਵੱਲੋਂ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ।
और पढो »
ਤਰਨਤਾਰਨ 'ਚ ਅੱਤਵਾਦੀ ਲੰਡਾ ਦੇ ਗੁੰਡਿਆਂ ਦਾ ਐਨਕਾਊਂਟਰ, 2 ਬਦਮਾਸ਼ਾਂ ਦੀ ਲੱਤ 'ਚ ਗੋਲੀਪੰਜਾਬ ਪੁਲਿਸ ਅਤੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਸਾਥੀਆਂ ਵਿਚਕਾਰ ਮੁੱਠਭੇੜ ਹੋਈ। ਇਸ ਘਟਨਾ 'ਚ ਅੱਤਵਾਦੀ ਲਾਂਡਾ ਦੇ ਦੋ ਸਾਥੀਆਂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਦੋਹਾਂ ਦੀ ਲੱਤ ਵਿਚ ਗੋਲੀ ਮਾਰ ਕੇ ਗ੍ਰਿਫਤਾਰ ਕਰ ਲਿਆ ਗਿਆ।
और पढो »