Mohali News: ਇਸ ਠੱਗ ਜੋੜੇ ਨੂੰ ਅੱਜ ਡੇਰਾ ਬੱਸੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਉਤੇ ਇਸ ਜੋੜੇ ਨੂੰ ਪਟਿਆਲਾ ਜੇਲ੍ਹ ਵਿੱਚ ਭੇਜ ਦਿੱਤਾ ਹੈ।
Mohali News: ਥਾਣਾ ਹੰਡੇਸਰਾ ਦੀ ਪੁਲਿਸ ਨੇ ਮਥੁਰਾ ਤੋਂ ਠੱਗ ਜੋੜੇ ਨੂੰ ਕੀਤਾ ਕਾਬੂ, 6 ਲੱਖ ਦੀ ਠੱਗੀ ਮਾਰ ਕੇ ਹੋਇਆ ਸੀ ਫ਼ਰਾਰ
Mohali News: ਥਾਣਾ ਹੰਡੇਸਰਾ ਦੀ ਪੁਲਿਸ ਨੇ ਬੜੀ ਮੁਸ਼ੱਕਤ ਤੋਂ ਬਾਅਦ ਮਥੁਰਾ ਤੋਂ ਠੱਗ ਜੋੜੇ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।Signs of Liver Damage: ਲੀਵਰ ਖਰਾਬ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਹਨ ਇਹ ਮੁੱਖ ਲੱਛਣ, ਤੁਰੰਤ ਇਲਾਜ ਦੀ ਹੋਵੇਗੀ ਲੋੜAnts Home RemediesHappy Janmashtami 2024: ਜਨਮ ਅਸ਼ਟਮੀ 'ਤੇ ਮਥੁਰਾ-ਵ੍ਰਿੰਦਾਵਨ ਨਹੀਂ ਜਾ ਸਕੇ? ਦਿੱਲੀ-ਐਨਸੀਆਰ ਦੇ ਇਨ੍ਹਾਂ ਮਸ਼ਹੂਰ ਮੰਦਰਾਂ ਦੇ ਕਰ ਲਵੋ ਦਰਸ਼ਨ
ਪੰਜਾਬ ਵਿੱਚ ਆਏ ਦਿਨ ਠੱਗ ਨਵੇਂ-ਨਵੇਂ ਤਰੀਕੇ ਵਰਤ ਕੇ ਭੋਲੇ ਭਾਲੇ ਲੋਕਾਂ ਨੂੰ ਲੁੱਟ ਕੇ ਫਰਾਰ ਹੋ ਜਾਂਦੇ ਹਨ। ਮਥੁਰਾ ਦਾ ਰਹਿਣ ਵਾਲਾ ਰਾਜ ਕੁਮਾਰ ਆਪਣੀ ਪਤਨੀ ਤਾਨੀਆਂ ਨਾਲ ਤਾਂਤਰਿਕ ਤਰੀਕੇ ਨਾਲ ਲੋਕਾਂ ਨੂੰ ਵੱਖ-ਵੱਖ ਥਾਵਾਂ ਤੋਂ ਜ਼ਮੀਨ ਵਿੱਚੋਂ ਸੋਨਾ ਚਾਂਦੀ ਕੱਢਣ ਦੇ ਸਬਜ਼ਬਾਗ ਦਿਖਾ ਕੇ ਮੋਟੀ ਰਕਮ ਬਟੋਰ ਕੇ ਫਰਾਰ ਹੋ ਗਿਆ ਸੀ। ਜਿਸ ਨੂੰ ਥਾਣਾ ਹੰਡੇਸਰਾ ਦੀ ਪੁਲਿਸ ਨੇ ਅੱਤਿਆਚਾਰ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਤੇ ਸਮਾਜ ਸੇਵੀ ਬਲਵਿੰਦਰ ਸਿੰਘ ਕੁੰਭੜਾ ਦੇ ਸਹਿਯੋਗ ਨਾਲ ਬੜੀ ਮੁਸ਼ੱਕਤ ਤੋਂ ਬਾਅਦ ਮਥੁਰਾ ਤੋਂ ਕਾਬੂ ਕਰ...
ਇਸ ਠੱਗ ਖਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਉਸ ਉਤੇ ਕਾਰਵਾਈ ਕਰਦਿਆਂ ਐਸਐਚਓ ਗੁਰਵਿੰਦਰ ਸਿੰਘ ਨੇ ਇੱਕ ਸਪੈਸ਼ਲ ਟੀਮ ਮਥੁਰਾ ਲਈ ਰਵਾਨਾ ਕੀਤੀ। ਇਸ ਟੀਮ ਨੇ ਕਈ ਜਗ੍ਹਾ ਉਤੇ ਛਾਪੇਮਾਰੀ ਕੀਤੀ ਤੇ ਅਖੀਰ ਇਸ ਠੱਗ ਜੋੜੇ ਨੂੰ ਗ੍ਰਿਫਤਾਰ ਕਰਕੇ ਥਾਣਾ ਹੰਡੇਸਰਾ ਵਿੱਚ ਪੇਸ਼ ਕੀਤਾ। ਇਸ ਠੱਗ ਜੋੜੇ ਨੂੰ ਅੱਜ ਡੇਰਾ ਬੱਸੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਉਤੇ ਇਸ ਜੋੜੇ ਨੂੰ ਪਟਿਆਲਾ ਜੇਲ੍ਹ ਵਿੱਚ ਭੇਜ ਦਿੱਤਾ ਹੈ।
Mohali Crime Punjabi News Crime News Punjabi Today Crime News Punjabi Crime News In Punjabi Latest Crime News In Punjabi Top Crime News Punjabi
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Batala News: ਸੜਕ ਤੇ ਮਿਲੀਆਂ ਸਨ ਚਾਰ ਬੱਚੀਆਂ, ਕੁਝ ਘੰਟਿਆਂ ਦੀ ਭਾਲ ਤੋਂ ਬਾਅਦ ਪੁਲਿਸ ਨੂੰ ਮਿਲੀ ਉਹਨਾਂ ਦੀ ਮਾਂBatala News: ਕੁਝ ਘੰਟਿਆਂ ਦੀ ਭਾਲ ਤੋਂ ਬਾਅਦ ਸੜਕ ਤੇ ਮਿਲੀਆਂ ਚਾਰ ਬੱਚੀਆਂ ਦੀ ਮਾਂ ਮਿਲੀ, ਪੁਲਿਸ ਨੇ ਬੱਚਿਆਂ ਨੂੰ ਮਾਂ ਦੇ ਹਵਾਲੇ ਕੀਤਾ।
और पढो »
Ferozpur News: CIA ਸਟਾਫ਼ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾFerozpur News: ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਦੋਵੇਂ ਮੁਲਜ਼ਮ ਸਿਲਵਰ ਰੰਗ ਦੀ ਇਨੋਵਾ ਗੱਡੀ ਵਿੱਚ ਆ ਰਹੇ ਹਨ, ਜਿਸ ਦੇ ਬਾਅਦ ਨਾਕਾਬੰਦੀ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।
और पढो »
Hoshiarpur News: ਲੁਟੇਰਿਆਂ ਨੇ ਆਟਾ ਚੱਕੀ ਮਾਲਕ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਫਿਰ ਗੋਲੀਆਂ ਚਲਾਈਆਂHoshiarpur News: ਮੋਟਰਸਾਈਕਲ ਸਵਾਰ ਲੁਟੇਰੇ ਜਦੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਚ ਅਸਫਲ ਰਹੇ ਤਾਂ ਉਨ੍ਹਾਂ ਨੇ ਆਟਾ ਚੱਕੀ ਮਾਲਕ ਨੂੰ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਏ।
और पढो »
Punjab News: 28 ਅਗਸਤ ਨੂੰ PM ਮੋਦੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਹੋਇਆ ਚੌਕਸ! ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰPunjab News: 28 ਅਗਸਤ ਨੂੰ PM ਮੋਦੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਹੋਇਆ ਚੌਕਸ! ਮੁੱਖ ਸਕੱਤਰ ਨੇ DGP ਨੂੰ ਪੱਤਰ ਲਿਖਿਆ ਹੈ।
और पढो »
Jalandhar News: ਲੁਟੇਰਿਆਂ ਨੇ ਦੁੱਧ ਵੇਚਣ ਵਾਲੇ ਤੋਂ ਨਕਦੀ ਤੇ ਫ਼ੋਨ ਖੋਹ ਕੇ ਹੋਏ ਫਰਾਰJalandhar News: ਬਾਈਕ ਸਵਾਰ ਲੁਟੇਰਿਆਂ ਨੇ ਦੁੱਧ ਵੇਚ ਵਾਲੇ ਨੂੰ ਘੇਰ ਲਿਆ। ਲੁਟੇਰੇ ਉਸ ਦੀ ਜੇਬ ਵਿੱਚੋਂ ਫ਼ੋਨ ਅਤੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ।
और पढो »
Fake Visa News: ਪੰਜਾਬ ਦਾ ਏਜੰਟ ਤੇ ਸਾਥੀ ਜਾਅਲੀ ਵੀਜ਼ਾ ਦੇਣ ਦੇ ਦੋਸ਼ ਚ ਗ੍ਰਿਫਤਾਰਏਜੰਟ ਨੇ ਕਥਿਤ ਤੌਰ ਤੇ ਬਹਿਰੀਨ ਲਈ ਟਿਕਟਾਂ ਅਤੇ ਵੀਜ਼ਾ ਦਾ ਪ੍ਰਬੰਧ ਕੀਤਾ ਸੀ। ਅਗਲੇਰੀ ਜਾਂਚ ਵਿੱਚ ਅਭਿਨੰਦਨ ਦੀ ਗ੍ਰਿਫਤਾਰੀ ਵੀ ਹੋਈ, ਜਿਸ ਨੇ ਇੱਕ ਹੋਰ ਸਾਥੀ ਬਿਕਰਮਜੀਤ ਦਾ ਨਾਮ ਉਜਾਗਰ ਕੀਤਾ।
और पढो »