Mohali News: ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ ਵਾਸੀ ਕੱਥੂ ਨੰਗਲ ਜ਼ਿਲ੍ਹਾ ਅੰਮ੍ਰਿਤਸਰ ਵੱਜੋਂ ਹੋਈ ਹੈ।
ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ ਵਾਸੀ ਕੱਥੂ ਨੰਗਲ ਜ਼ਿਲ੍ਹਾ ਅੰਮ੍ਰਿਤਸਰ ਵੱਜੋਂ ਹੋਈ ਹੈ।Vicky Kaushal Birthday: नेशनल क्रश और बॉलीवुड के पॉपुलर एक्टर के जन्मदिन पर देखें उनकी कुछ हिट फिल्मेंआज का राशिफल 16 May 2024: कर्क राशि वालों की आज किसी से हो सकती है नोकझोक, जानें कैसा रहेगा आपका आज का दिनNational Dengue Day 2024: देश में बढ़ रहे डेंगू के मामले, बीमारी से बचने के लिए बरतें ये सावधानियांMadhuri Dixit Birthday Special: माधुरी दीक्षित और शाहरुख खान की बेहतरीन फिल्में जिन्हें आपको...
ਮੋਹਾਲੀ ਪੁਲਿਸ ਵੱਲੋਂ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ, ਗੈਂਗਸਟਰ ਹੈਪੀ ਪਾਸੀਆ, ਨਿਸ਼ਾਨ ਸਿੰਘ ਅੱਤਵਾਦੀ ਮਡਿਊਲ ਵਿੱਚ ਲੋੜੀਂਦੇ ਦੋਸ਼ੀ ਨੂੰ ਇੱਕ ਪਿਸਤੌਲ ਅਤੇ ਦੋ ਜਿੰਦਾ ਕਾਰਤੂਸਾਂ ਸਮੇਤ ਲਾਲੜੂ ਤੋਂ ਗ੍ਰਿਫਤਾਰ ਕਰ ਲਿਆ। ਪੁਲਿਸ ਵੱਲੋਂ ਫੜੇ ਗਏ ਕਥਿਤ ਦੋਸ਼ੀ ਦੀ ਪਛਾਣ ਸ਼ਰਨਜੀਤ ਸਿੰਘ ਉਰਫ ਸੰਨੀ ਵਾਸੀ ਪਿੰਡ ਬਹਿਲਾ ਤਰਨ ਤਾਰਨ ਵੱਜੋਂ ਹੋਈ ਹੈ। ਪੁਲਿਸ ਜਾਣਕਾਰੀ ਅਨੁਸਾਰ ਬੀਤੇ ਮਹੀਨੇ 21 ਅਪ੍ਰੈਲ ਨੂੰ ਥਾਣਾ ਲਾਲੜੂ ਦੇ ਏਰੀਆ ਵਿਚੋਂ ਇੱਕ ਕਾਰ ਬਰੇਜਾ ਵਿਚੋਂ ਦੋ ਵਿਅਕਤੀਆਂ ਜਿੰਨਾ ਵਿਚੋਂ 'ਏ' ਕੈਟਾਗਿਰੀ ਗੈਂਗਸਟਰ ਮਲਕੀਤ ਸਿੰਘ ਉਰਫ ਨਵਾਬ ਅਤੇ ਗਮਦੂਰ ਸਿੰਘ ਵਾਸੀ ਅੰਮ੍ਰਿਤਸਰ ਮੱਧ ਪ੍ਰਦੇਸ਼ ਤੋਂ ਆਉਂਦੇ ਸਮੇਂ ਮੋਹਾਲੀ ਵਿਖੇ 06 ਪਿਸਤੌਲਾਂ, 12 ਮੈਗਜੀਨ, 10 ਰੋਂਦ ਅਤੇ ਇੱਕ ਬਰੀਜਾ ਕਾਰ ਸਮੇਤ ਗ੍ਰਿਫਤਾਰ ਕੀਤੇ ਗਏ ਸਨ। ਦੋਵਾਂ ਖਿਲਾਫ ਮੁੱਕਦਮਾ ਨੰਬਰ: 46 ਮਿਤੀ 21.04.
ਉਪਰੰਤ ਗੈਂਗਸਟਰ ਮਲਕੀਤ ਸਿੰਘ ਉਰਫ ਨਵਾਬ ਦੀ ਪੁੱਛਗਿੱਛ ਅਤੇ ਤਕਨੀਕੀ ਤਫਤੀਸ਼ ਦੇ ਅਧਾਰ 'ਤੇ ਇੱਕ ਹੋਰ ਗੈਂਗਸਟਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਪਿਸਟਲ ਬ੍ਰਾਮਦ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਕਥਿਤ ਦੋਸ਼ੀ ਅਜੈਪਾਲ ਸਿੰਘ ਨੇ ਦੱਸਿਆ ਸੀ ਕਿ ਉਹ ਮੱਧ ਪ੍ਰਦੇਸ਼ ਤੋਂ ਨਜਾਇਜ਼ ਅਸਲਾ ਐਮੂਨੀਸ਼ਨ ਲਿਆ ਕੇ ਮਾਝਾ ਏਰੀਆ ਵਿੱਚ ਅੱਤਵਾਦੀ ਲਖਬੀਰ ਸਿੰਘ ਲੰਡਾ ਗੈਂਗ ਦੇ ਮੈਂਬਰਾਂ ਨੂੰ ਸਪਲਾਈ ਕਰਦਾ ਸੀ।
Gangster Rinda Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ferozepur News: ਬਜ਼ੁਰਗ ਮਾਪਿਆਂ ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਲਵਪ੍ਰੀਤ ਸਿੰਘ ਨੂੰ ਪੁਲਿਸ ਨੇ ਕੀਤਾ ਕਾਬੂFerozepur Parents Attack News: ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਵਿੱਚ ਕਲਯੁੱਗੀ ਪੁੱਤ ਜਾਇਦਾਦ ਲਈ ਆਪਣੇ ਮਾਪਿਆਂ ਦੇ ਖ਼ੂਨ ਦਾ ਪਿਆਸਾ ਹੋ ਗਿਆ ਹੈ। ਨਿਹੰਗ ਸਿੰਘ ਦੇ ਬਾਣਾ ਧਾਰੀ ਨੌਜਵਾਨ ਨੇ ਸਾਥੀਆਂ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਉਪਰ ਹਮਲਾ ਕਰ ਦਿੱਤਾ।
और पढो »
Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder case ਧੂਰੀ ਦੇ ਬੰਗਲਾ ਮੁੱਖੀ ਮੰਦਿਰ ਚ ਇੱਕ ਵਿਆਕਤੀ ਦਾ ਕਤਲ ਕੀਤਾ ਗਿਆ ਤੇ ਪੁਲਿਸ ਨੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਣ ਕੁੰਡ ਵਿੱਚੋ ਬਰਾਮਦ ਕੀਤਾ ਹੈ।
और पढो »
Dilroz Murder Case: ਮਾਸੂਮ ਦਿਲਰੋਜ਼ ਦੀ ਕਾਤਲ ਔਰਤ ਨੂੰ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈDilroz Murder Case: ਦਿਲਰੋਜ਼ ਦੇ ਪੁਲਿਸ ਮੁਲਾਜ਼ਮ ਪਿਤਾ ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਹ ਆਪਣੇ ਬੱਚਿਆਂ ਲਈ ਬਜ਼ਾਰ ਤੋਂ ਖਿਡੌਣੇ ਅਤੇ ਸਮਾਨ ਲਿਆਉਂਦਾ ਸੀ।
और पढो »
Rail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ ਤੇ ਰੇਲ ਰੋਕਾਂਗੇ।
और पढो »
Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ਰਾਰਤੀ ਅਨਸਰ ਸ਼ਹਿਰ ਚ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।
और पढो »
Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
और पढो »