Muktsar Sahib: ਸੁਖਰਾਜ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਚੋਣ ਲੜਨ ਦਾ ਮਨ ਬਣਾਇਆ ਗਿਆ ਹੈ ਤਾਂ ਕੌਂਮ ਦੇ ਮਸਲਿਆ ਨੂੰ ਹੱਲ ਕਰਵਾਉਣ ਲਈ, ਕੌਂਮ ਦੀ ਅਵਾਜ ਨੂੰ ਸਰਕਾਰਾਂ ਤੱਕ ਪਹੁੰਚਾਉਣ ਲਈ ਸਾਨੂੰ ਖੁਦ ਨੂੰ ਵਿਧਾਨ ਸਭਾ ਦਾ ਰੁਖ ਕਰਨਾਂ ਚਾਹੀਦਾ।
Muktsar Sahib: ਸੁਖਰਾਜ ਸਿੰਘ ਨਿਆਮੀਵਾਲਾ ਨੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾਸੁਖਰਾਜ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਚੋਣ ਲੜਨ ਦਾ ਮਨ ਬਣਾਇਆ ਗਿਆ ਹੈ ਤਾਂ ਕੌਂਮ ਦੇ ਮਸਲਿਆ ਨੂੰ ਹੱਲ ਕਰਵਾਉਣ ਲਈ, ਕੌਂਮ ਦੀ ਅਵਾਜ ਨੂੰ ਸਰਕਾਰਾਂ ਤੱਕ ਪਹੁੰਚਾਉਣ ਲਈ ਸਾਨੂੰ ਖੁਦ ਨੂੰ ਵਿਧਾਨ ਸਭਾ ਦਾ ਰੁਖ ਕਰਨਾਂ ਚਾਹੀਦਾ।Monthly Rashifal: मेष से लेकर मीन तक, जानें सभी 12 राशियों के लिए कैसा रहेगा यह महीनाAaj Ka Rashifal: आज मकर राशि वाली महिलाओं को मिल सकता है धन लाभ, जानें क्या है खासUpcoming Movie Releases In September 2024: 'इमरजेंसी' से...
ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਲੜਕੇ ਭਾਈ ਸੁਖਰਾਜ ਸਿੰਘ ਵੱਲੋਂ ਗਿੱਦੜਬਾਹਾ ਵਿਧਾਨ ਸਭਾ ਤੋਂ ਅਗਾਮੀਂ ਜਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਦਾ ਕਹਿਣਾਂ ਕਿ ਜੇਕਰ ਸਿੱਖ ਸੰਗਤਾ ਉਹਨਾਂ ਨੂੰ ਹਹੁਕਮ ਕਰਦੀਆਂ ਅਤੇ ਉਹਨਾਂ ਦਾ ਸਾਥ ਦਿੰਦੀਆਂ ਤਾਂ ਉਹਨਾਂ ਵੱਲੋਂ ਗਿੱਦੜਬਾਹਾ ਲੋਕ ਸਭਾ ਹਲਕੇ ਤੋਂ ਜਿਮਨੀ ਚੋਣ ਲੜੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਨੂੰ ਇਨਸਾਫ ਨਹੀਂ ਦਿੰਦਿਆ ਤਾਂ ਇਨਸਾਫ ਲੈਣ ਲਈ ਸਾਨੂੰ ਖੁਦ ਉਹਨਾਂ ‘ਚ ਜਾਣਾ ਪਵੇਗਾ।
ਸੁਖਰਾਜ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਚੋਣ ਲੜਨ ਦਾ ਮਨ ਬਣਾਇਆ ਗਿਆ ਹੈ ਤਾਂ ਕੌਂਮ ਦੇ ਮਸਲਿਆ ਨੂੰ ਹੱਲ ਕਰਵਾਉਣ ਲਈ, ਕੌਂਮ ਦੀ ਅਵਾਜ ਨੂੰ ਸਰਕਾਰਾਂ ਤੱਕ ਪਹੁੰਚਾਉਣ ਲਈ ਸਾਨੂੰ ਖੁਦ ਨੂੰ ਵਿਧਾਨ ਸਭਾ ਦਾ ਰੁਖ ਕਰਨਾਂ ਚਾਹੀਦਾ। ਉਹਨਾਂ ਕਿਹਾ ਕਿ ਕੁਝ ਜਥੇਬੰਦੀਆਂ ਵੱਲੋਂ ਉਹਨਾਂ ਨੂੰ ਪੂਰਨ ਭਰੋਸਾ ਦਵਾਇਆ ਗਿਆ ਹੈ ਉਹ ਅਗਾਮੀਂ ਵਿਧਾਨ ਸਭਾ ਚੋਣਾਂ ਵਿਚ ਉਹਨਾਂ ਦਾ ਸਾਥ ਦੇਣਗੇ।
ਉਹਨਾਂ ਕਿਹਾ ਕਿ ਕਰੀਬ 9 ਸਾਲ ਬੀਤ ਜਾਣ ਬਾਅਦ ਵੀ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦਾ ਇਨਸਾਫ ਨਹੀਂ ਹੋਇਆ। ਬੇਅਦਬੀ ਤੇ ਗੋਲੀਕਾਂਡ ਮਾਮਲਿਆ ਦੇ ਇਨਸਾਫ ਨੂੰ ਅਦਾਰ ਬਣਾ ਕੇ ਪਹਿਲਾਂ ਕਾਂਗਰਸ ਪਾਰਟੀ ਨੇ 5 ਸਾਲ ਰਾਜ ਕੀਤਾ। ਉਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੂੰ ਵੀ ਕਰੀਬ ਢਾਈ ਸਾਲ ਬੀਤ ਗਏ, ਪਰ ਕਿਸੇ ਨੇ ਵੀ ਕੌਮ ਨੂੰ ਇਨਸਾਫ ਦੇਣ ਵੱਲ ਇਕ ਵੀ ਕਦਮ ਨਹੀਂ ਵਧਾਇਆ।
By Election Giddarbaha Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Fake Visa News: ਪੰਜਾਬ ਦਾ ਏਜੰਟ ਤੇ ਸਾਥੀ ਜਾਅਲੀ ਵੀਜ਼ਾ ਦੇਣ ਦੇ ਦੋਸ਼ ਚ ਗ੍ਰਿਫਤਾਰਏਜੰਟ ਨੇ ਕਥਿਤ ਤੌਰ ਤੇ ਬਹਿਰੀਨ ਲਈ ਟਿਕਟਾਂ ਅਤੇ ਵੀਜ਼ਾ ਦਾ ਪ੍ਰਬੰਧ ਕੀਤਾ ਸੀ। ਅਗਲੇਰੀ ਜਾਂਚ ਵਿੱਚ ਅਭਿਨੰਦਨ ਦੀ ਗ੍ਰਿਫਤਾਰੀ ਵੀ ਹੋਈ, ਜਿਸ ਨੇ ਇੱਕ ਹੋਰ ਸਾਥੀ ਬਿਕਰਮਜੀਤ ਦਾ ਨਾਮ ਉਜਾਗਰ ਕੀਤਾ।
और पढो »
Shikhar Dhawan Retirement: ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ! ਵੀਡੀਓ ਜਾਰੀ ਕਰਕੇ ਕੀਤਾ ਸੰਨਿਆਸ ਦਾ ਐਲਾਨShikhar Dhawan Retirement: ਟੀਮ ਇੰਡੀਆ ਦੇ ਦਿੱਗਜ ਬੱਲੇਬਾਜ਼ ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਅਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
और पढो »
Himachal News Updates: ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨੇ ਕੈਂਸਰ ਦੇ ਮਰੀਜ਼ਾਂ ਲਈ ਮੁਫ਼ਤ ਦਵਾਈਆਂ ਦੇਣ ਦਾ ਕੀਤਾ ਐਲਾਨCancer Treatment in Himachal : ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨੇ ਕੈਂਸਰ ਦੇ ਮਰੀਜ਼ਾਂ ਲਈ ਮੁਫ਼ਤ ਦਵਾਈਆਂ ਦੇਣ ਦਾ ਐਲਾਨ ਕੀਤਾ ਹੈ।
और पढो »
Olympics 2024: ਪ੍ਰਧਾਨ ਮੰਤਰੀ ਮੋਦੀ ਅਤੇ CM ਮਾਨ ਨੇ ਓਲੰਪਿਕਸ ਵਿੱਚ ਕਾਂਸੀ ਦਾ ਤਮਗਾ ਜਿੱਤਣ ਤੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈParis Olympics 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।
और पढो »
Amritsar News: ਹਾਕੀ ਖਿਡਾਰੀਆਂ ਨੂੰ ਇੱਕ ਨਹੀਂ 3 ਕਰੋੜ ਦੇਵੇ ਪੰਜਾਬ ਸਰਕਾਰ- ਹਰਮਨ ਦੇ ਪਿਤਾParis Olympics 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।
और पढो »
Punjab Projects News: ਸੜਕਾਂ ਦੇ ਤਿੰਨ ਨੈਸ਼ਨਲ ਪ੍ਰੋਜੈਕਟ ਰੱਦ ਹੋਣਾ ਪੰਜਾਬ ਲਈ ਮੰਦਭਾਗਾ: ਅਰਵਿੰਦ ਖੰਨਾPunjab Projects News: ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਐਸਸੀ ਬੱਚਿਆਂ ਦਾ ਢਾਈ ਸੌ ਕਰੋੜ ਰੁਪਏ ਦਾ ਵਜ਼ੀਫ਼ਾ ਜਾਰੀ ਕਰਨ ਤੋਂ ਵੀ ਪਾਸਾ ਵੱਟੀ ਬੈਠੀ ਹੈ।
और पढो »