Mullanpur Police Encounter: ਚੰਡੀਗੜ੍ਹ ਦੇ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਐਨਕਾਊਂਟਰ; ਦੋ ਮੁਲਜ਼ਮ ਜ਼ਖ਼ਮੀ

Punjabi News समाचार

Mullanpur Police Encounter: ਚੰਡੀਗੜ੍ਹ ਦੇ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਐਨਕਾਊਂਟਰ; ਦੋ ਮੁਲਜ਼ਮ ਜ਼ਖ਼ਮੀ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 33 sec. here
  • 19 min. at publisher
  • 📊 Quality Score:
  • News: 75%
  • Publisher: 63%

Mullanpur Police Encounter: ਇਸ ਜਾਂਚ ਅਧੀਨ ਇਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ ਜਦੋਂ ਇਨ੍ਹਾਂ ਨੂੰ ਰੁਕਣ ਲਈ ਕਿਹਾ ਗਿਆ ਤਾਂ ਉਨ੍ਹਾਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ।

Mullanpur Police Encounter: ਖਰੜ ਵਿੱਚ ਬੀਤੇ ਦਿਨ ਬਾਊਂਸਰ ਕਤਲ ਮਾਮਲੇ ਵਿੱਚ ਪੁਲਿਸ ਅਤੇ ਦੋ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ। ਇਸ ਫਾਇਰਿੰਗ ਵਿੱਚ ਦੋ ਮੁਲਜ਼ਮ ਜ਼ਖ਼ਮੀ ਹੋ ਗਏ ਹਨ।Vijay Deverakonda Birthday Special: साउथ के जाने माने सुपरस्टार के जन्मदिन पर देखें उनकी कुछ हिट फिल्मेंMother's Day Gift Ideas: मां को स्पेशल फील करवाने के लिए ये है बेहतरीन गिफ्ट आइडियाजAaj Ka Rashifal: कन्या और वृषभ राशि वालों के लिए सामान्य रहेगा आज का दिन, जानें क्या है आज का राशिफलDisadvantages of Drinking Beer: थोड़ी-थोड़ी बीयर पीने से...

ਚੰਡੀਗੜ੍ਹ ਦੇ ਨਜ਼ਦੀਕੀ ਕਸਬਾ ਮੁੱਲਾਂਪੁਰ ਵਿੱਚ ਪੁਲਿਸ ਦੀ ਬਦਮਾਸ਼ਾਂ ਨਾਲ ਮੁੱਠਭੇੜ ਹੋਈ, ਜਿਸ ਵਿੱਚ ਦੋ ਬਦਮਾਸ਼ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਖਰੜ ਦੇ ਨਜ਼ਦੀਕ ਪਿੰਡ ਚੰਦੋ ਦੇ ਨੌਜਵਾਨ ਮਨੀਸ਼ ਬਾਊਂਸਰ ਦਾ ਕਤਲ ਕੀਤਾ ਗਿਆ ਸੀ ਜਿਸ ਦੀ ਜਾਂਚ ਚੱਲ ਰਹੀ। ਇਸ ਜਾਂਚ ਅਧੀਨ ਇਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ ਜਦੋਂ ਇਨ੍ਹਾਂ ਨੂੰ ਰੁਕਣ ਲਈ ਕਿਹਾ ਗਿਆ ਤਾਂ ਉਨ੍ਹਾਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ ਜਿਸ ਵਿੱਚ ਕੁੱਲ ਛੇ ਰਾਊਂਡ ਫਾਇਰ ਹੋਏ ਤੇ ਬਦਮਾਸ਼ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਜਿਨਾਂ ਨੂੰ ਹਸਪਤਾਲ ਭੇਜਿਆ...

ਮੁਲਜ਼ਮਾਂ ਦੀ ਪਛਾਣ ਵਿਕਰਮ ਰਾਣਾ ਉਰਫ ਹੈਪੀ ਵਾਸੀ ਪਿੰਡ ਤਿਉੜ ਅਤੇ ਕਿਰਨ ਸਿੰਘ ਵਾਸੀ ਖਰੜ ਵਜੋਂ ਹੋਈ ਹੈ। ਦੋਹਾਂ ਦੀਆਂ ਲੱਤਾਂ 'ਤੇ ਗੋਲੀ ਲੱਗੀ ਹੈ। ਪੁਲਿਸ ਨੇ ਉਨ੍ਹਾਂ ਨੂੰ ਇਲਾਜ ਲਈ ਮੁਹਾਲੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Chandigarh News Mullanpur Police Encounter News Punjab Police Encounter

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ।
और पढो »

Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
और पढो »

Ferozepur Encounter: ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, ਇੱਕ ਨਸ਼ਾ ਤਸਕਰ ਗ੍ਰਿਫਤਾਰFerozepur Encounter: ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, ਇੱਕ ਨਸ਼ਾ ਤਸਕਰ ਗ੍ਰਿਫਤਾਰFerozepur Encounter: ਆਪਣੇ ਬਚਾਅ ਲਈ ਜਵਾਬੀ ਕਾਰਵਾਈ ਵਿੱਚ ਪੁਲਿਸ ਵੱਲੋਂ ਵੀ ਗੋਲੀਆਂ ਚਲਾਈਆਂ ਗਈਆਂ ਹਨ।
और पढो »

Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder case ਧੂਰੀ ਦੇ ਬੰਗਲਾ ਮੁੱਖੀ ਮੰਦਿਰ ਚ ਇੱਕ ਵਿਆਕਤੀ ਦਾ ਕਤਲ ਕੀਤਾ ਗਿਆ ਤੇ ਪੁਲਿਸ ਨੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਣ ਕੁੰਡ ਵਿੱਚੋ ਬਰਾਮਦ ਕੀਤਾ ਹੈ।
और पढो »

IPL Match 2024: ਗਲੋਸੀ ਪ੍ਰਿੰਟ ਲੈ ਕੇ ਸਟੇਡੀਅਮ ਦੇ ਬਾਹਰ 5000 ਰੁਪਏ ਚ ਵੇਚੀਆਂ ਟਿਕਟਾਂ, ਫਿਰ ਹੋਇਆ ਅਜਿਹਾ...IPL Match 2024: ਗਲੋਸੀ ਪ੍ਰਿੰਟ ਲੈ ਕੇ ਸਟੇਡੀਅਮ ਦੇ ਬਾਹਰ 5000 ਰੁਪਏ ਚ ਵੇਚੀਆਂ ਟਿਕਟਾਂ, ਫਿਰ ਹੋਇਆ ਅਜਿਹਾ...IPL Match In Mullanpur: ਗਲੋਸੀ ਪ੍ਰਿੰਟ ਲੈ ਕੇ ਸਟੇਡੀਅਮ ਦੇ ਬਾਹਰ 5000 ਰੁਪਏ ਚ ਟਿਕਟਾਂ ਵੇਚੀਆਂ ਗਈਆਂ ਹਨ। ਪੁਲਿਸ ਨੇ ਟਿਕਟ ਨੂੰ ਵਿਚਕਾਰੋਂ ਪਾੜ ਦੱਸੀ ਸਚਾਈ
और पढो »

Jalandhar News: ਜਲੰਧਰ ਪੁਲਿਸ ਵੱਲੋਂ ਹਥਿਆਰਾਂ ਦੀ ਅੰਤਰਰਾਜੀ ਤਸਕਰੀ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰJalandhar News: ਜਲੰਧਰ ਪੁਲਿਸ ਵੱਲੋਂ ਹਥਿਆਰਾਂ ਦੀ ਅੰਤਰਰਾਜੀ ਤਸਕਰੀ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰJalandhar News: ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਲਈ ਨਾਮਜ਼ਦ ਕੀਤੇ ਗਏ ਦੋ ਮਾਡਿਊਲ ਮੈਂਬਰਾਂ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।
और पढो »



Render Time: 2025-02-19 05:01:01