MC Election: ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਸੀ ਕਮਰ, ਵੱਡੇ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀ

Shiromani Akali Dal समाचार

MC Election: ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਸੀ ਕਮਰ, ਵੱਡੇ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀ
Municipal ElectionsPunjabi News
  • 📰 Zee News
  • ⏱ Reading Time:
  • 41 sec. here
  • 4 min. at publisher
  • 📊 Quality Score:
  • News: 27%
  • Publisher: 63%

MC Election: ਵੋਟਾਂ 21.12.2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ।

ਵੋਟਾਂ 21.12.2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼.

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੰਜਾਬ ਵਿਚ ਹੋਣ ਵਾਲੀਆਂ 5 ਨਗਰ ਨਿਗਮਾਂ ਦੀਆਂ ਚੋਣਾਂ ਲਈ ਪਾਰਟੀ ਦੇ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹਰੀਸ਼ ਰਾਏ ਢਾਂਡਾ ਨੂੰ ਜਲੰਧਰ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਬਿਕਰਮ ਸਿੰਘ ਮਜੀਠੀਆ ਤੇ ਗੁਲਜ਼ਾਰ ਸਿੰਘ ਰਣੀਕੇ ਨੂੰ ਅੰਮ੍ਰਿਤਸਰ ਲਈ, ਬਲਦੇਵ ਸਿੰਘ ਖਹਿਰਾ ਨੂੰ ਫਗਵਾੜਾ, ਮਨਤਾਰ ਸਿੰਘ ਬਰਾੜ ਤੇ ਐੱਸ. ਆਰ. ਕਲੇਰ ਨੂੰ ਲੁਧਿਆਣਾ ਅਤੇ ਐੱਨ. ਕੇ. ਸ਼ਰਮਾ ਅਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਨਿਸ਼ਾਨ ’ਤਕੜੀ’ ’ਤੇ ਹੀ ਇਹ ਚੋਣਾਂ ਲੜੇਗਾ।

SAD Working President S Balwinder S Bhundar appointed following leaders as observers for the present Corporation Elections:2. S Bikram Singh Majitha & S Gulzar Singh Ranike for Sri Amritsar.

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Municipal Elections Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Shiromani Akali Dal: ਅਕਾਲੀ ਦਲ ਦੀ ਕੋਰ ਕਮੇਟੀ ਦਾ ਵੱਡਾ ਫ਼ੈਸਲਾ; ਮਿਊਂਸੀਪਲ ਤੇ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨShiromani Akali Dal: ਅਕਾਲੀ ਦਲ ਦੀ ਕੋਰ ਕਮੇਟੀ ਦਾ ਵੱਡਾ ਫ਼ੈਸਲਾ; ਮਿਊਂਸੀਪਲ ਤੇ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨShiromani Akali Dal: ਅਕਾਲੀ ਦਲ ਨੇ ਮਿਊਂਸੀਪਲ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਦਰਅਸਲ ਵਿੱਚ ਪੰਜਾਬ ਵਿੱਚ 5 ਨਗਰ ਨਿਗਮਾਂ ਅਤੇ 44 ਮਿਊਂਸਪ ਕਮੇਟੀਆਂ ਲਈ ਚੋਣਾਂ ਜਲਦ ਹੋਣਗੀਆਂ।
और पढो »

Harmeet Sandhu Resigns: ਸਾਬਕਾ ਵਿਧਾਇਕ ਹਰਮੀਤ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਛੱਡੀHarmeet Sandhu Resigns: ਸਾਬਕਾ ਵਿਧਾਇਕ ਹਰਮੀਤ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਛੱਡੀHarmeet Sandhu Resigns: ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਭੇਜੇ ਅਸਤੀਫੇ ਪਿੱਛੇ ਨਿੱਜੀ ਕਾਰਨ ਦੱਸੇ ਹਨ।
और पढो »

Punjab Municipal Election: BJP ਵੱਲੋਂ EC ਨੂੰ ਪੱਤਰ- ਪੰਜਾਬ ਚ ਜਨਵਰੀ ਚ ਲੋਕ ਸਭਾ ਚੋਣਾਂ ਕਰਵਾਉਣ ਦੀ ਦਿੱਤੀ ਸਲਾਹPunjab Municipal Election: BJP ਵੱਲੋਂ EC ਨੂੰ ਪੱਤਰ- ਪੰਜਾਬ ਚ ਜਨਵਰੀ ਚ ਲੋਕ ਸਭਾ ਚੋਣਾਂ ਕਰਵਾਉਣ ਦੀ ਦਿੱਤੀ ਸਲਾਹPunjab Municipal Election: ਪੰਜਾਬ ਵਿੱਚ ਲੋਕ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਭਾਜਪਾ ਨੇ ਜਨਵਰੀ ਵਿੱਚ ਕਰਵਾਉਣ ਦੀ ਸਲਾਹ ਦਿੱਤੀ। ਉਹਨਾਂ ਨੇ ਕਿਹਾ- ਲੋਕ ਸ਼ਹੀਦ ਪਖਵਾੜਾ ਵਿੱਚ ਰੁੱਝੇ ਰਹਿਣਗੇ।
और पढो »

MC Election News: ਨਗਰ ਨਿਗਮ ਚੋਣਾਂ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂMC Election News: ਨਗਰ ਨਿਗਮ ਚੋਣਾਂ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂMC Election News: ਪੰਜਾਬ ਦੇ 5 ਨਗਰ-ਨਿਗਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਚ ਚੋਣਾਂ ਕਰਵਾਈਆਂ ਜਾਣਗੀਆਂ, ਜਦਕਿ ਬਠਿੰਡਾ, ਬਟਾਲਾ, ਹੁਸ਼ਿਆਰਪੁਰ ਤੇ ਅਬੋਹਰ ਨਿਗਮਾਂ ਚ ਜੋ ਸੀਟਾਂ ਕਿਸੇ ਵਜ੍ਹਾ ਕਾਰਨ ਖਾਲੀ ਹੋ ਗਈਆਂ ਸਨ, ਉਨ੍ਹਾਂ ਚ ਵੀ ਇਸ ਦੇ ਨਾਲ ਹੀ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ...
और पढो »

Amritsar News: ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲਵੇ SGPC, ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰAmritsar News: ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲਵੇ SGPC, ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰAmritsar News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਮੰਗਲਵਾਰ ਦੁਪਹਿਰ 12 ਵਜੇ ਤੋਂ ਪਹਿਲਾਂ ਪਹਿਲਾਂ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ।
और पढो »

Supreme Court: ਨਗਰ ਨਿਗਮ ਤੇ ਮਿਊਂਸੀਪਲ ਚੋਣਾਂ; ਸੁਪਰੀਮ ਕੋਰਟ ਵੱਲੋਂ ਦੋ ਹਫ਼ਤਿਆਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮSupreme Court: ਨਗਰ ਨਿਗਮ ਤੇ ਮਿਊਂਸੀਪਲ ਚੋਣਾਂ; ਸੁਪਰੀਮ ਕੋਰਟ ਵੱਲੋਂ ਦੋ ਹਫ਼ਤਿਆਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮSupreme Court: ਪੰਜਾਬ ਸਰਕਾਰ ਨੂੰ ਚੋਣ ਕਰਵਾਉਣ ਲਈ ਹੋਰ ਸਮਾਂ ਮਿਲਿਆ ਹੈ ਅਤੇ ਪੰਜਾਬ ਸਰਕਾਰ ਨੇ ਜ਼ਿਆਦਾ ਸਮੇਂ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ।
और पढो »



Render Time: 2025-02-21 04:29:08