MP Sanjeev Arora ED Raid: ਜਲੰਧਰ ਚ ਵੀ ਚੰਦਰਸ਼ੇਖਰ ਅਗਰਵਾਲ ਦੇ ਟਿਕਾਣੇ ਤੇ ਛਾਪੇਮਾਰੀ ਕੀਤੀ ਗਈ ਹੈ। ਥਾਣਾ ਡਵੀਜ਼ਨ ਨੰਬਰ 4 ਦੇ ਏਰੀਏ ਚ ਸਥਿਤ ਇਕ ਨਿੱਜੀ ਇਮਾਰਤ ਚ ਛਾਪੇਮਾਰੀ ਜਾਰੀ ਹੈ।
MP Sanjeev Arora ED Raid: 'ਆਪ' ਸੰਸਦ ਮੈਂਬਰ ਸੰਜੀਵ ਅਰੋੜਾ ਦੇ ਘਰ 'ਤੇ ਈਡੀ ਦੀ ਰੇਡ, ਸਿਸੋਦੀਆ ਬੋਲੇ- ਮੋਦੀ ਜੀ ਨੇ ਆਪਣੇ ਤੋਤੇ ਮੈਨਾ ਨੂੰ ਆਜ਼ਾਦ ਕਰ ਦਿੱਤਾ
MP Sanjeev Arora ED Raid: ਜਲੰਧਰ 'ਚ ਵੀ ਚੰਦਰਸ਼ੇਖਰ ਅਗਰਵਾਲ ਦੇ ਟਿਕਾਣੇ 'ਤੇ ਛਾਪੇਮਾਰੀ ਕੀਤੀ ਗਈ ਹੈ। ਥਾਣਾ ਡਵੀਜ਼ਨ ਨੰਬਰ 4 ਦੇ ਏਰੀਏ 'ਚ ਸਥਿਤ ਇਕ ਨਿੱਜੀ ਇਮਾਰਤ 'ਚ ਛਾਪੇਮਾਰੀ ਜਾਰੀ ਹੈ। Jhanvi Kapoormonthly rashifalਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਲੁਧਿਆਣਾ ਵਿੱਚ ਰੇਡ ਕੀਤੀ ਗਈ ਹੈ। ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਰਿਤੇਸ਼ ਪ੍ਰੋਪਰਟੀਜ਼ ਦੇ ਮਾਲਕ ਸੰਜੀਵ ਅਰੋੜਾ, ਹੈਮਟਨ ਹੋਮਸ ਦੇ ਹੇਮੰਤ ਸੂਦ, ਆਰਆਈਆਈਪੀਐਸ ਦੇ ਪ੍ਰਦੀਪ ਅਗਰਵਾਲ ਸਮੇਤ ਕਈ ਹੋਰਾਂ ਦੇ ਟਿਕਾਣਿਆਂ 'ਤੇ ਛਾਪੇ ਮਾਰੀ ਕੀਤੀ ਹੈ। ਈਡੀ ਵੱਲੋਂ ਇਹ ਕਾਰਵਾਈ ਕਿਸ ਮਾਮਲੇ 'ਚ ਕੀਤੀ ਗਈ ਹੈ,...
I am a law abiding citizen, am not sure about the reason for search operation, will cooperate fully with agencies and make sure all their queries are answered.ਬੰਗਲਾਦੇਸ਼ ਖਿਲਾਫ ਭਾਰਤ ਦੀ ਜਿੱਤ, ਸੂਰਿਆ ਨੇ ਇੰਨਾ ਖਿਡਾਰੀਆਂ ਨੂੰ ਦੱਸਿਆ ਅਸਲੀ ਜਿੱਤ ਦਾ ਹੀਰੋbarnala newsAmritsar ProtestVidhan Sabha: ਪੰਜਾਬ ਵਿਧਾਨ ਸਭਾ 'ਚ CM, ਵਿਧਾਇਕਾਂ ਦੀ ਸਰੁੱਖਿਆ ਨੂੰ ਲੈ ਕੇ ਹੋਈ ਮੌਕ ਡਰਿੱਲ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Jagraon News: ਸਿੱਧਵਾਂ ਕਲਾ ਚ 13 ਸਾਲ ਦੇ ਬੱਚੇ ਨੇ ਕੀਤੀ ਖ਼ੁਦਕੁਸ਼ੀJagraon News: ਜਗਰਾਓਂ ਦੇ ਪਿੰਡ ਸਿੱਧਵਾਂ ਕਲਾਂ ਵਿੱਚ ਅੱਜ ਪਿੰਡ ਦੇ ਇੱਕ 13 ਸਾਲ ਦੇ ਬੱਚੇ ਅਰਮਾਨ ਸਿੰਘ ਨੇ ਆਪਣੇ ਘਰ ਵਿੱਚ ਆਤਮਹੱਤਿਆ ਕਰ ਲਈ ਹੈ।
और पढो »
Kangana Ranaut News: ਤਿੰਨ ਖੇਤੀ ਕਾਨੂੰਨੀ ਵਾਲੇ ਬਿਆਨ ਤੇ ਕਿਸਾਨਾਂ ਨੇ ਕੰਗਨਾ ਰਣੌਤ ਨੂੰ ਘੇਰਿਆKangana Ranaut News: ਇਸ ਤੋਂ ਇਲਾਵਾ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕੰਗਣਾ ਰਣੌਤ ਦੇ ਬਿਆਨ ਨੂੰ ਲੈ ਕੇ ਕਿਹਾ ਕਿ ਕੰਗਨਾ ਜਾਣਬੁੱਝ ਕੇ ਕਿਸਾਨਾਂ ਨੂੰ ਚਿੜ੍ਹਾਉਣ ਦੀ ਕੋਸ਼ਿਸ਼ ਕਰ ਰਹੀ ਹੈ।
और पढो »
Talwandi Sabo News: ਪਾਲਤੂ ਕੁੱਤੇ ਕਾਰਨ ਹੋਏ ਝਗੜੇ ’ਚ ਪਿਓ-ਪੁੱਤ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ 4 ਵਿਅਕਤੀ ਕਾਬੂTalwandi Sabo News: ਪੁਲਿਸ ਟੀਮ ਨੇ ਜ਼ਖ਼ਮੀ ਦਰਸ਼ਨ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਤਿੰਨ ਅਣਪਛਾਤਿਆਂ ਸਮੇਤ ਛੇ-ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਮਗਰੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
और पढो »
Canada Study Visa: ਕੈਨੇਡੀਅਨ ਸਰਕਾਰ ਦਾ ਵਿਦਿਆਰਥੀਆਂ ਨੂੰ ਵੱਡਾ ਝਟਕਾ, ਸਟੱਡੀ ਵੀਜ਼ੇ ’ਚ ਕਟੌਤੀ ਦਾ ਐਲਾਨ!Canada Study Visa: ਇਸ ਤੋਂ ਪਹਿਲਾਂ ਅਗਸਤ ਮਹੀਨੇ ਦੇ ਆਖੀਰ ਵਿੱਚ ਕੈਨੇਡੀਅਨ ਸਰਕਾਰ ਨੇ ਵਿਜ਼ਟਰ ਵੀਜ਼ਾ ਤੇ ਵਰਕ ਪਰਮਿਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
और पढो »
Punjab Politics: ਆਪ ਪੰਜਾਬ ਦੇ ਸੀਨੀਅਰ ਬੁਲਾਰੇ ਨੇ ਜੇਪੀ ਨੱਡਾ ਦੇ ਬਿਆਨ ਤੇ ਦਿੱਤਾ ਜਵਾਬPunjab Politics: ਨੀਲ ਗਰਗ ਨੇ ਕਿਹਾ ਕਿ ਕੇਂਦਰ ਵੱਲੋਂ ਵੱਖ-ਵੱਖ ਸਕੀਮਾਂ ਦੇ ਪੰਜਾਬ ਦੇ ਹਿੱਸੇ ਦੇ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਰੋਕ ਦਿੱਤਾ ਗਿਆ ਹੈ। ਪਿਛਲੇ ਦੋ ਸਾਲਾਂ ਤੋਂ ਪੰਜਾਬ ਸਰਕਾਰ ਕੇਂਦਰ ਤੋਂ ਲਗਾਤਾਰ ਆਪਣੇ ਹੱਕਾਂ ਦੀ ਮੰਗ ਕਰ ਰਹੀ ਹੈ ਪਰ ਕੇਂਦਰ ਕੋਈ ਸੁਣਵਾਈ ਨਹੀਂ ਕਰ ਰਿਹਾ।
और पढो »
Punjab News: ਮੁੱਖ ਮੰਤਰੀ ਮਾਨ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ਤੇ ਵਿਚਾਰ ਕਰਨ ਦੀ ਅਪੀਲ ਕੀਤੀPunjab News: ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਬਾਇਓ-ਈਥਾਨੌਲ ਬਣਾਉਣ ਵਾਲੀਆਂ ਇਕਾਈਆਂ ਨੂੰ ਸਬਸਿਡੀਵਾਜਬ ਕੀਮਤ ਤੇ ਚੌਲਾਂ ਦੀ ਵਿਕਰੀ, ਓ.ਐੱਮ.ਐੱਸ.ਐੱਸ.
और पढो »