Maharashtra Vidhan Sabha Election: ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋ ਰਿਹਾ ਹੈ ਜਦਕਿ ਝਾਰਖੰਡ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 5 ਜਨਵਰੀ ਨੂੰ ਖਤਮ ਹੋਵੇਗਾ।
Maharashtra Vidhan Sabha Election : ਮਹਾਰਾਸ਼ਟਰ ਤੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ; ਜਾਣੋ ਕਦੋਂ ਆਉਣਗੇ ਨਤੀਜੇ
22 ਅਕਤੂਬਰ ਨੂੰ ਨੋਟੀਫਿਕੇਸ਼ਨ ਹੋਵੇਗਾ ਅਤੇ ਆਖਰੀ ਤਰੀਕ 29 ਅਕਤੂਬਰ ਹੈ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 4 ਨਵੰਬਰ ਹੈ। 20 ਨਵੰਬਰ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਦੀ ਮਿਤੀ 23 ਨਵੰਬਰ ਹੈ। ਇਸ ਤੋਂ ਇਲਾਵਾ ਝਾਰਖੰਡ ਵਿੱਚ ਦੋ ਗੇੜਾਂ ਵਿੱਚ ਚੋਣ ਹੋਵੇਗੀ। ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋ ਰਿਹਾ ਹੈ ਜਦਕਿ ਝਾਰਖੰਡ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 5 ਜਨਵਰੀ ਨੂੰ ਖਤਮ ਹੋਵੇਗਾ। ਮਹਾਰਾਸ਼ਟਰ ਵਿੱਚ 288 ਵਿਧਾਨ ਸਭਾ ਸੀਟਾਂ ਹਨ ਅਤੇ ਝਾਰਖੰਡ ਵਿੱਚ 81 ਵਿਧਾਨ ਸਭਾ ਸੀਟਾਂ ਹਨ।
Maharashtra Vidhan Sabha Election National News Punjab National News In Punjabi Latest National News In Punjabi National India News National India News In Punjabi National News Today National News Today In Punjabi
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Bjp: ਪੰਜਾਬ ਭਾਜਪਾ ਨੇ ਚਾਰ ਵਿਧਾਨ ਸਭਾ ਸੀਟਾਂ ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਟੀਮ ਬਣਾਈPunjab Bjp: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਹ ਚਾਰ ਵਿਧਾਨ ਸਭਾ ਸੀਟਾਂ ਤੋਂ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣ ਗਏ ਹਨ।
और पढो »
Punjab By Election News: ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ; ਜਾਣੋ ਕਿਸ ਦਿਨ ਹੋਵੇਗੀ ਵੋਟਿੰਗPunjab By Election News: ਦਰਅਸਲ ਵਿੱਚ ਚੋਣ ਕਮਿਸ਼ਨ ਨੇ ਦੇਸ਼ ਵਿੱਚ ਖਾਲੀ ਵਿਧਾਨ ਸਭਾ ਸੀਟਾਂ ਉਪਰ ਚੋਣ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿੱਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ ਵਿਧਾਨ ਸੀਟਾਂ ਉਪਰ ਜ਼ਿਮਨੀ ਚੋਣ ਦੀ ਤਾਰੀਕ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।
और पढो »
Haryana Election Result: ਹਰਿਆਣਾ ‘ਚ ਬੀਜੇਪੀ ਦੀ ਹੈਟ੍ਰਿਕ ; 48 ਸੀਟਾਂ ਜਿੱਤਕੇ 57 ਸਾਲਾਂ ਦਾ ਤੋੜਿਆ ਰਿਕਾਰਡHaryana Election Result: ਰਾਜ ਵਿੱਚ ਕੁੱਲ 90 ਵਿਧਾਨ ਸਭਾ ਸੀਟਾਂ ਹਨ। ਸਰਕਾਰ ਬਣਾਉਣ ਲਈ ਬਹੁਮਤ ਦਾ ਅੰਕੜਾ 46 ਹੈ। ਅਜਿਹੇ ਚ ਰੁਝਾਨਾਂ ਮੁਤਾਬਕ ਭਾਜਪਾ ਨੇ ਇਹ ਅੰਕੜਾ ਪਾਰ ਕਰ ਲਿਆ ਹੈ।
और पढो »
Haryana Assembly Elections 2024: ਹਰਿਆਣਾ ਵਿਧਾਨ ਸਭਾ ਚੋਣ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ, ਸਿਆਸੀ ਪਾਰਟੀਆਂ ਨੇ ਲਾਇਆ ਪੂਰਾ ਜ਼ੋਰHaryana Assembly Elections 2024: ਹਰਿਆਣਾ ਵਿਧਾਨ ਸਭਾ ਦੀਆਂ ਸਾਰੀਆਂ 90 ਸੀਟਾਂ ਤੇ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਜਦਕਿ ਚੋਣ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।
और पढो »
Punjab Vidhan Sabha: ਪੰਜਾਬ ਵਿਧਾਨ ਸਭਾ ਚ CM, ਵਿਧਾਇਕਾਂ ਦੀ ਸਰੁੱਖਿਆ ਨੂੰ ਲੈ ਕੇ ਹੋਈ ਮੌਕ ਡਰਿੱਲ, ਹੈਲੀਕਾਪਟਰ ਦੇ ਜ਼ਰੀਏ ਉਤਰੇ ਜਵਾਨPunjab Vidhan Sabha: ਚੰਡੀਗੜ੍ਹ ਚ NSG ਕਮਾਂਡੋਜ਼ ਨੇ ਕੀਤਾ ਅਭਿਆਸ, ਪੰਜਾਬ ਵਿਧਾਨ ਸਭਾ ਚ ਬੰਧਕਾਂ ਨੂੰ ਬਚਾਉਣ ਲਈ ਬਣਾਇਆ ਗਿਆ ਦ੍ਰਿਸ਼, ਸਥਾਨਕ ਪੁਲਿਸ ਨੇ ਵੀ ਲਿਆ ਹਿੱਸਾ
और पढो »
Jalandhar News: ਜੁੱਤੀ ਬਦਲਣ ਨੂੰ ਲੈ ਕੇ ਹੋਇਆ ਹੰਗਾਮਾ, ਦੁਕਾਨਦਾਰ ਨੇ ਕੀਤੀ ਪਤੀ-ਪਤਨੀ ਦੀ ਕੁੱਟਮਾਰJalandhar News: ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਦੁਕਾਨ ਤੇ ਜੁੱਤੀਆਂ ਦਾ ਆਕਾਰ ਬਦਲਣ ਲਈ ਆਇਆ ਸੀ। ਜਿੱਥੇ ਦੁਕਾਨਦਾਰ ਨੇ ਪਹਿਲਾਂ ਉਸ ਨਾਲ ਬਹਿਸ ਕੀਤੀ ਅਤੇ ਫਿਰ ਉਸ ਦੀ ਕੁੱਟਮਾਰ ਕੀਤੀ।
और पढो »