Mallikarjun Kharge News: ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਹਰਿਆਣਾ ਇਕ ਖੁਸ਼ਹਾਲ ਸੂਬਾ ਹੈ ਪਰ ਖੁਸ਼ਹਾਲ ਹੋਣ ਦੇ ਬਾਵਜੂਦ ਬੇਰੁਜ਼ਗਾਰੀ ਅਤੇ ਮਹਿੰਗਾਈ ਬਹੁਤ ਹੈ।
ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਅੱਜ ਚੰਡੀਗੜ੍ਹ ਵਿੱਚ ਕਾਨਫਰੰਸ ਕਰਕੇ ਮੋਦੀ ਸਰਕਾਰ ਉਪਰ ਨਿਸ਼ਾਨਾ ਸਾਧਿਆ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ, ਹਰਿਆਣਾ ਕਾਂਗਰਸ ਪ੍ਰਧਾਨ ਚੌਧਰੀ ਉਦੈਭਾਨ, ਕਾਂਗਰਸ ਨੇਤਾ ਰਾਜੀਵ ਸ਼ੁਕਲਾ, ਅਲਕਾ ਲਾਂਬਾ, ਚੰਡੀਗੜ੍ਹ ਤੋਂ ਉਮੀਦਵਾਰ ਮਨੀਸ਼ ਤਿਵਾੜੀ ਵੀ ਮੌਜੂਦ ਸਨ। ਮੀਡੀਆundefinedAaj Ka Rashifal 21 May 2024
Aaj Ka Rashifal 21 May 2024: वृश्चिक राशि वालों को आज हो सकता है आर्थिक नुकसान, जानें क्या कहता है आपका आज का राशिफलਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਅੱਜ ਚੰਡੀਗੜ੍ਹ ਵਿੱਚ ਕਾਨਫਰੰਸ ਕਰਕੇ ਮੋਦੀ ਸਰਕਾਰ ਉਪਰ ਨਿਸ਼ਾਨਾ ਸਾਧਿਆ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ, ਹਰਿਆਣਾ ਕਾਂਗਰਸ ਪ੍ਰਧਾਨ ਚੌਧਰੀ ਉਦੈਭਾਨ, ਕਾਂਗਰਸ ਨੇਤਾ ਰਾਜੀਵ ਸ਼ੁਕਲਾ, ਅਲਕਾ ਲਾਂਬਾ, ਚੰਡੀਗੜ੍ਹ ਤੋਂ ਉਮੀਦਵਾਰ ਮਨੀਸ਼ ਤਿਵਾੜੀ ਵੀ ਮੌਜੂਦ ਸਨ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਹਰਿਆਣਾ ਇਕ ਖੁਸ਼ਹਾਲ ਸੂਬਾ ਹੈ ਪਰ ਖੁਸ਼ਹਾਲ ਹੋਣ ਦੇ ਬਾਵਜੂਦ ਬੇਰੁਜ਼ਗਾਰੀ ਅਤੇ ਮਹਿੰਗਾਈ ਬਹੁਤ ਹੈ। ਹਰਿਆਣਾ 'ਤੇ 2014 ਤੋਂ 2024 ਤੱਕ 3.5 ਲੱਖ ਕਰੋੜ ਰੁਪਏ ਦਾ ਕਰਜ਼ਾ ਚੜਿਆ ਹੈ। ਹਰਿਆਣਾ ਕਰਜ਼ੇ ਵਿੱਚ ਡੁੱਬ ਰਿਹਾ ਹੈ। ਹਰਿਆਣਾ ਸਰਕਾਰ ਤਰੱਕੀ ਦਾ ਰਾਹ ਭੁੱਲ ਗਈ ਹੈ। ਉਨ੍ਹਾਂ ਨੇ ਮੋਦੀ ਉਪਰ ਹਮਲਾ ਬੋਲਦੇ ਕਿਹਾ ਕਿ ਮੋਦੀ ਆਪਣੇ ਵਿਕਾਸ ਦਾ ਗੱਲ ਨਹੀਂ ਕਰਦੇ ਬਸ ਕਾਂਗਰਸ ਨੂੰ ਕੋਸ ਰਹੇ ਹਨ। ਉਹ ਕਾਂਗਰਸ ਵੱਲੋਂ ਕੀਤੇ ਵਿਕਾਸ ਬਾਰੇ ਨਹੀਂ ਦੱਸਦੇ। ਉਨ੍ਹਾਂ ਨੂੰ ਕਾਂਗਰਸ ਦੀ ਅਲੋਚਨਾ ਤੋਂ ਸਿਵਾਏ ਹੋਰ ਕੁਝ ਨਹੀਂ ਸੁਝਦਾ। ਮੋਦੀ ਵੱਲੋਂ ਕੀਤੇ ਗਏ ਵਾਅਦੇ ਕਾਲਾ ਧਨ, 15 ਲੱਖ ਰੁਪਏ ਅਤੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ਼ ਨਹੀਂ ਕਰਦੇ। ਹਰਿਆਣਾ ਵਿੱਚ 36 ਭਾਈਚਾਰਿਆਂ ਦੇ ਲੋਕ ਇਕੱਠੇ ਅਮਨ-ਅਮਾਨ ਨਾਲ ਰਹਿੰਦੇ ਹਨ।
ਮੋਦੀ ਇੱਥੇ ਵੀ ਲੜਾਈ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਪਰ ਇਸ ਨਾਲ ਉਨ੍ਹਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਇੱਥੇ ਬੇਰੁਜ਼ਗਾਰੀ ਇੰਨੀ ਜ਼ਿਆਦਾ ਹੈ ਕਿ ਲੋਕ ਆਪਣੇ ਘਰ ਤੇ ਜ਼ਮੀਨ ਵੇਚ ਕੇ ਆਪਣੇ ਬੱਚਿਆਂ ਨੂੰ ਬਾਹਰ ਭੇਜ ਰਹੇ ਹਨ। ਗੁਜਰਾਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਕੋਲ ਦੋ ਮੱਝਾਂ ਹਨ ਤਾਂ ਕਾਂਗਰਸ ਵਾਲੇ ਉਨ੍ਹਾਂ ਕੋਲੋਂ ਇੱਕ ਮੱਝ ਲੈ ਕੇ ਮੁਸਲਮਾਨਾਂ ਨੂੰ ਦੇਣਗੇ। ਇਸ ਲਈ ਉਨ੍ਹਾਂ ਨੇ ਪੀਐਮ ਮੋਦੀ ਨੂੰ ਝੂਠ ਨਾ ਬੋਲਣ ਦੀ ਨਸੀਹਤ ਦਿੱਤੀ। ਉਨ੍ਹਾਂ ਨੇ ਕਿਹਾ ਕਿ ਉਹ ਲੜਾਈ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੇ ਹਨ ਅਤੇ ਮੋਦੀ ਉਨ੍ਹਾਂ 'ਤੇ ਦੋਸ਼ ਲਗਾ ਰਹੇ ਹਨ ਕਿ ਕਾਂਗਰਸ ਸੰਵਿਧਾਨ ਨੂੰ ਤਬਾਹ ਕਰ ਰਹੀ...
Zee Punjabi News Zee News Chandigarh Chandigarh News Today Zee News Live Chandigarh Chandigarh News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ PM Narendra Modi Mallikarjun Kharge Chandigarh Chandigarh Congress
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ferozepur Sacrilege Case: ਫ਼ਿਰੋਜ਼ਪੁਰ ਬੇਅਦਬੀ ਮਾਮਲੇ ਚ ਵੱਡਾ ਅਪਡੇਟ- ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ!Ferozepur Sacrilege Case:ਜਰਨੈਲ ਉਸ ਗੁੱਸੇ ਦੀ ਭੀੜ ਦੀ ਅਗਵਾਈ ਕਰ ਰਿਹਾ ਸੀ ਜਿਸ ਨੇ ਬਖਸ਼ੀਸ਼ ਦੀ ਕੁੱਟਮਾਰ ਕੀਤੀ ਸੀ।
और पढो »
Lokshabha Elections 2024: ਅਮੇਠੀ ਤੋਂ ਕਾਂਗਰਸ ਕਿਸ ਨੂੰ ਦੇਵੇਗੀ ਟਿਕਟ, ਕੀ ਰਾਹੁਲ ਗਾਂਧੀ ਲੜਨਗੇ ਚੋਣ, ਹੁਣ ਕੌਣ ਕਰੇਗਾ ਫੈਸਲਾ ?Will Rahul Gandhi contest from Amethi: ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਚੋਣ ਲੜ ਰਹੇ ਹਨ। ਇੱਥੇ ਵੋਟਿੰਗ ਹੋਈ ਅਤੇ 72.20 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
और पढो »
Punjab Youth Death: ਘਰ ਦੀ ਮਾਲੀ ਹਾਲਤ ਸੁਧਾਰਨ ਲਈ ਇੰਗਲੈਂਡ ਗਏ 22 ਸਾਲਾ ਨੌਜਵਾਨ ਦੀ ਮੌਤPunjab Youth Death: ਇੰਗਲੈਂਡ ਗਏ 22 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
और पढो »
Punjab News: ਪੇਂਡੂ ਵਿਕਾਸ ਵਿਭਾਗ ਨੂੰ ਵੱਡਾ ਝਟਕਾ! ਮੁੱਖ ਚੋਣ ਅਫਸਰ ਨੇ ਪੰਚਾਇਤ ਵਿਭਾਗ ਦੀਆਂ ਖੇਤੀਬਾੜੀ ਵਾਲੀਆਂ ਜ਼ਮੀਨਾਂ ਦੀ ਬੋਲੀ ਤੇ ਲਗਾਈ ਰੋਕPunjab News: ਪੇਂਡੂ ਵਿਕਾਸ ਵਿਭਾਗ ਨੂੰ ਵੱਡਾ ਝਟਕਾ! ਪੰਚਾਇਤ ਵਿਭਾਗ ਦੀਆਂ ਖੇਤੀਬਾੜੀ ਵਾਲੀਆਂ ਜ਼ਮੀਨਾਂ ਦੀ ਬੋਲੀ ਤੇ ਰੋਕ
और पढो »
Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ਰਾਰਤੀ ਅਨਸਰ ਸ਼ਹਿਰ ਚ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।
और पढो »
Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...Jalandhar News: ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਸੋਨੂੰ ਨੇ ਤੇਜ਼ਧਾਰ ਹਥਿਆਰ ਨਾਲ ਕੁਲਵਿੰਦਰ ਦੀ ਗਰਦਨ ਉਸ ਦੇ ਸਰੀਰ ਤੋਂ ਵੱਖ ਕਰ ਦਿੱਤੀ।
और पढो »