Manish Sisodia Punjab Visit: CM ਮਾਨ ਤੇ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

Manish Sisodia Punjab Visit समाचार

Manish Sisodia Punjab Visit: CM ਮਾਨ ਤੇ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
AAP LeaderManish SisodiaGolden Temple
  • 📰 Zee News
  • ⏱ Reading Time:
  • 26 sec. here
  • 10 min. at publisher
  • 📊 Quality Score:
  • News: 42%
  • Publisher: 63%

Manish Sisodia Punjab Visit: ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੇ...

Manish Sisodia Punjab Visit : CM ਮਾਨ ਤੇ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੇ ਹਨ।safety tipsWedding in Meghalaya's Khasi tribe: ਭਾਰਤ ਦਾ ਇੱਕ ਸੂਬਾ ਜਿੱਥੇ ਵਿਆਹ ਤੋਂ ਬਾਅਦ ਲਾੜਾ ਜਾਂਦਾ ਹੈ ਸਹੁਰੇ ਘਰ, ਕੁੜੀਆਂ ਮੁੰਡਿਆਂ ਨੂੰ ਕਰਦੀਆਂ ਹਨ ਪ੍ਰਪੋਜ਼Aaj Ka Rashifal: आज...

ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੰਵਿਧਾਨ ਦੀ ਜਿੱਤ ਹੋਈ ਹੈ। ਉਹ ਬਾਹਰ ਆ ਗਏ ਹਨ ਅਤੇ ਜਲਦੀ ਹੀ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਤੋਂ ਬਾਹਰ ਆ ਜਾਣਗੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੈਠੇ ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ। ਉਸ ਨੇ ਜੇਲ੍ਹ ਵਿੱਚ ਬੈਠ ਕੇ ਅਰਦਾਸ ਕੀਤੀ ਸੀ ਕਿ ਜਦੋਂ ਉਹ ਬਾਹਰ ਆਉਣਗੇ ਤਾਂ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਅੱਜ ਉਹਨਾਂ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਹੈ।Manish Sisodia Punjab Visit: ਪੰਜਾਬ ਦੌਰੇ 'ਤੇ ਸਿਸੋਦੀਆ, ਕਿਹਾ- 'ਜੇਲ੍ਹ 'ਚ ਪੰਜਾਬ ਦੇ ਲੋਕਾਂ ਨੂੰ ਬਹੁਤ ਕਰਦਾ ਸੀ ਮਿਸ', ਸੁਣੋ ਵੀਡੀਓ 'ਚ ਕੀ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

AAP Leader Manish Sisodia Golden Temple Amritsar ਮਨੀਸ਼ ਸਿਸੋਦੀਆ ਪੰਜਾਬ ਆਮ ਆਦਮੀ ਪਾਰਟੀ ਹਰਿਮੰਦਰ ਸਾਹਿਬ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

CM Bhagwant Mann News: ਸੀਐਮ ਮਾਨ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕCM Bhagwant Mann News: ਸੀਐਮ ਮਾਨ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕCM Bhagwant Mann News: ਇਸ ਮੌਕੇ ਸੀਐਮ ਮਾਨ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਮੌਜੂਦ ਸਨ।
और पढो »

Shambhu Border: ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, 12 ਅਗਸਤ ਨੂੰ ਸੁਪਰੀਮ ਕੋਰਟ ਚ ਅਗਲੀ ਸੁਣਵਾਈShambhu Border: ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, 12 ਅਗਸਤ ਨੂੰ ਸੁਪਰੀਮ ਕੋਰਟ ਚ ਅਗਲੀ ਸੁਣਵਾਈShambhu Border: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ ਤੇ ਸੁਣਵਾਈ ਕੀਤੀ ਸੀ
और पढो »

Ludhiana News: ਪਰਿਵਾਰਕ ਝਗੜੇ ਦੇ ਚਲਦੇ ਸਾਲੇ ਤੇ ਜੀਜੇ ਨਾਲ ਕੁੱਟਮਾਰ ਦੇ ਇਲਜ਼ਾਮLudhiana News: ਪਰਿਵਾਰਕ ਝਗੜੇ ਦੇ ਚਲਦੇ ਸਾਲੇ ਤੇ ਜੀਜੇ ਨਾਲ ਕੁੱਟਮਾਰ ਦੇ ਇਲਜ਼ਾਮLudhiana News: ਪੂਰੀ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਜਿਸ ਦੇ ਵਿੱਚ ਸਾਫ ਤੌਰ ਤੇ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਧੜੇ ਆਪਸ ਦੇ ਵਿੱਚ ਲੜਦੇ ਹੋਏ ਦਿਖਾਈ ਦਿੱਤੇ ਹਨ।
और पढो »

Amritsar News: ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ ਵਧਾਈAmritsar News: ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ ਵਧਾਈAmritsar News: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਸੱਚੇ ਪਾਤਸ਼ਾਹ ਮਹਾਨ ਪਾਵਨ ਪਵਿੱਤਰ ਹਸਤੀ ਸਨ।
और पढो »

Amritsar News: ਮੀਂਹ ਕਾਰਨ ਵਿਰਾਸਤੀ ਮਾਰਗ ਤੇ ਭਰਿਆ ਪਾਣੀ; ਸੰਗਤ ਨੂੰ ਪਰੇਸ਼ਾਨੀ ਦਾ ਕਰਨਾ ਪਿਆ ਸਾਹਮਣਾAmritsar News: ਮੀਂਹ ਕਾਰਨ ਵਿਰਾਸਤੀ ਮਾਰਗ ਤੇ ਭਰਿਆ ਪਾਣੀ; ਸੰਗਤ ਨੂੰ ਪਰੇਸ਼ਾਨੀ ਦਾ ਕਰਨਾ ਪਿਆ ਸਾਹਮਣਾAmritsar News: ਬਾਹਰੋਂ ਆਉਣ ਵਾਲੀ ਸੰਗਤ ਤੋਂ ਇਲਾਵਾ ਸਿਆਸੀ ਹਸਤੀਆਂ ਤੇ ਮਹਾਨ ਸ਼ਖ਼ਸੀਅਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਇਸੇ ਰਸਤੇ ਤੋਂ ਪਹੁੰਚਦੀਆਂ ਹਨ।
और पढो »

Amritsar News: ਹਾਕੀ ਖਿਡਾਰੀਆਂ ਨੂੰ ਇੱਕ ਨਹੀਂ 3 ਕਰੋੜ ਦੇਵੇ ਪੰਜਾਬ ਸਰਕਾਰ- ਹਰਮਨ ਦੇ ਪਿਤਾAmritsar News: ਹਾਕੀ ਖਿਡਾਰੀਆਂ ਨੂੰ ਇੱਕ ਨਹੀਂ 3 ਕਰੋੜ ਦੇਵੇ ਪੰਜਾਬ ਸਰਕਾਰ- ਹਰਮਨ ਦੇ ਪਿਤਾParis Olympics 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।
और पढो »



Render Time: 2025-02-19 03:28:21