Manmohan Singh Death: ਡਾ: ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਸੂਬੇ ਦੇ ਇੱਕ ਪਿੰਡ ਵਿੱਚ ਹੋਇਆ ਸੀ।
Juices To Boost Immunity: सर्दियों में सेहत का रखें खास ख्याल, पिए ये 5 जूस और अपने इम्युनिटी को करें बूस्टAaj Ka Rashifal 26 December 2024: आज इन राशि वालों को मिल सकता है मान-सम्मान, जानें क्या है आज का राशिफलAaj Ka Rashifal 25 December 2024: इस राशि के जातकों का आज अटक सकता है कोई जरूरी कार्य, जानें आज का राशिफलNational Farmer's Day 2024: क्यों मनाया जाता है राष्ट्रीय किसान दिवस? जाने इस दिन का इतिहास और...
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਸਾਹ ਦੀ ਬਿਮਾਰੀ ਤੋਂ ਪੀੜਤ ਸਨ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭਲਕੇ ਹੋਣ ਵਾਲੇ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਦੇਸ਼ਭਰ ਵਿੱਚ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਜਾਵੇਗਾ। ਅਤੇ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਪਰ ਕੱਲ੍ਹ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ।
कल होने वाले सभी सरकारी कार्यक्रम रद्द कर दिए गए हैं। 7 दिनों का राष्ट्रीय शोक घोषित किया जाएगा। कल सुबह 11 बजे कैबिनेट की बैठक होगी। डॉ.
Former Prime Minister Manmohan Singh AIIMS Delhi
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Dr Manmohan Singh: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿਹਾਂਤ; PM ਮੋਦੀ ਸਮੇਤ ਕਈ ਦਿੱਗਜਾਂ ਨੇ ਸ਼ਰਧਾਂਜਲੀ ਦਿੱਤੀDr Manmohan Singh: ਏਮਜ਼ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਦੀ ਪੁਸ਼ਟੀ ਕਰਦੇ ਹੋਏ ਕਿਹਾ, ਬਹੁਤ ਹੀ ਦੁੱਖ ਦੇ ਨਾਲ ਅਸੀਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ 92 ਸਾਲ ਦੀ ਉਮਰ ਚ ਦੇਹਾਂਤ ਦੀ ਘੋਸ਼ਣਾ ਕਰ ਰਹੇ ਹਾਂ।
और पढो »
Om Prakash Chautala Death: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਹੋਇਆ ਦੇਹਾਂਤOm Prakash Chautala Passed Away: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਹੋਇਆ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ।
और पढो »
ਫਾਜ਼ਿਲਕਾ: ਫੁੱਟਪਾਥ 'ਤੇ ਪਏ ਵਿਅਕਤੀ ਦੀ ਠੰਢ ਨਾਲ ਮੌਤਫਾਜ਼ਿਲਕਾ ਦੇ ਪੁਰਾਣੇ ਸਰਕਾਰੀ ਹਸਪਤਾਲ ਦੇ ਬਾਹਰ ਫੁੱਟਪਾਥ 'ਤੇ ਪਏ ਇਕ ਵਿਅਕਤੀ ਦੀ ਠੰਢ ਨਾਲ ਮੌਤ ਹੋਈ। ਸ਼ਿਵਸੈਨਾ ਦੀ ਟੀਮ ਨੇ ਮ੍ਰਿਤਕ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।
और पढो »
Brampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ ਤੇ ਕੈਨੇਡਾ ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀBrampton Firing News: ਸਰਬਜੀਤ ਸਿੰਘ ਨੇ ਦੱਸਿਆ ਕਿ ਜਿਸ ਮਕਾਨ ਤੇ ਉਸ ਦੇ ਬੇਟੇ ਕਿਰਾਏ ਤੇ ਰਹਿੰਦੇ ਸਨ, ਉਸ ਦੇ ਮਾਲਕ ਨੂੰ ਕਿਸੇ ਨੇ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ
और पढो »
ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਪਤਾ ਲੈਣ ਲਈ ਜਾਣਕਾਰੀ ਮੰਗੀਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 'ਤੇ ਕਈ ਮਾਮलों 'ਚ ਸੁਣਵਾਈ ਦੌਰਾਨ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਮੰਗੀ। ਡੱਲੇਵਾਲ 23 ਦਿਨਾਂ ਤੋਂ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਹਨ।
और पढो »
Punjab Breaking Live Updates: ਕਿਸਾਨਾਂ ਵੱਲੋਂ ਅੱਜ ਦਿੱਲੀ ਕੂਚ ਦੀ ਤਿਆਰੀ! ਜਾਣੋ ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਅਪਡੇਟਸKisan Andolan Update: ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਹੈ। ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »