Mansa News: ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ ਅਤੇ ਵਾਅਦੇ ਮੁਤਾਬਕ ਹਰ ਸੰਭਵ ਮਦਦ ਕੀਤੀ ਜਾਵੇਗੀ। ਸਾਡੇ ਲਈ, ਸਾਡੇ ਸੈਨਿਕ ਸਾਡਾ ਸਨਮਾਨ ਹਨ, ਭਾਵੇਂ ਉਹ ਫਾਇਰ ਫਾਈਟਰ ਕਿਉਂ ਨਾ ਹੋਣ।
ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਅੱਤਵਾਦੀਆਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ। ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹਨ। ਦੇਸ਼ ਪ੍ਰਤੀ ਬਹਾਦਰ ਸਿਪਾਹੀ ਦੀ ਹਿੰਮਤ ਅਤੇ ਸਬਰਪ੍ਰੇਮਾਨੰਦ ਮਹਾਰਾਜ ਨੇ ਖੋਲ੍ਹਿਆ ਸ਼ਾਸਤਰੀ ਵਿਧੀ ਦਾ ਰਾਜ਼, ਨਹਾਉਂਦੇ ਸਮੇਂ ਸਰੀਰ ਦੇ ਕਿਸ ਹਿੱਸੇ 'ਤੇ ਪਹਿਲਾਂ ਪਾਉਣਾ ਚਾਹੀਦਾ ਪਾਣੀTrump ਦੀ ਪ੍ਰੀ-ਉਦਘਾਟਨ ਪਾਰਟੀ ਵਿੱਚ Nita Ambani ਦੀ ਸਟਾਈਲਿਸ਼ ਸਾੜੀ ਲੁੱਕ ਦੀਆਂ ਤਸਵੀਰਾਂ ਹੋਈਆਂ ਵਾਇਰਲ Mansa News :...
ਵਿੱਚ ਅੱਤਵਾਦੀਆਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ। ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹਨ। ਦੇਸ਼ ਪ੍ਰਤੀ ਬਹਾਦਰ ਸਿਪਾਹੀ ਦੀ ਹਿੰਮਤ ਅਤੇ ਸਬਰ ਨੂੰ ਦਿਲੋਂ ਸਲਾਮ। ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ ਅਤੇ ਵਾਅਦੇ ਮੁਤਾਬਕ ਹਰ ਸੰਭਵ ਮਦਦ ਕੀਤੀ ਜਾਵੇਗੀ। ਸਾਡੇ ਲਈ, ਸਾਡੇ ਸੈਨਿਕ ਸਾਡਾ ਸਨਮਾਨ ਹਨ, ਭਾਵੇਂ ਉਹ ਫਾਇਰ ਫਾਈਟਰ ਕਿਉਂ ਨਾ ਹੋਣ।ਸਾਬਕਾ ਫ਼ੌਜੀ ਨੇ ਬਹਿਸ ਮਗਰੋਂ ਪਤਨੀ ਦੇ ਸਰੀਰ ਦੇ ਅੰਗ ਉਬਾਲ ਕੇ ਮਾਸ ਕੀਤਾ...
Mansa News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Manmohan Singh Death: ਸਾਬਕਾ ਪ੍ਰਾਧਨ ਮੰਤਰੀ ਮਨਮੋਹਨ ਸਿੰਘ ਦੀ ਮੌਤ ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨManmohan Singh Death: ਡਾ: ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਸੂਬੇ ਦੇ ਇੱਕ ਪਿੰਡ ਵਿੱਚ ਹੋਇਆ ਸੀ।
और पढो »
ਬਠਿੰਡਾ: ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲਬਠਿੰਡਾ ਦੇ ਪਿੰਡ ਬਦਿਆਲਾ ਦੇ ਖੇਤਾਂ ਵਿੱਚ ਰਹਿੰਦੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
और पढो »
ਗੁਰਪ੍ਰੀਤ ਸਿੰਘ ਗੋਗੀ ਸਮਾதி, ਸੀਐਮ ਭਗਵੰਤ ਮਾਨ ਹੋਏ ਦੁੱਖ 'ਚ ਸ਼ਰੀਕਸ਼੍ਰੋਮਣੀ ਅਕਾਲੀ ਦਲ ਵਿੱਚ ਨਵੀਂ ਭਰਤੀ ਨੂੰ ਲੈ ਕੇ 7 ਮੈਂਬਰੀ ਕਮੇਟੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
और पढो »
Batala Weather News: ਬਟਾਲਾ ਵਿੱਚ ਵਿਛੀ ਕੋਹਰੇ ਦੀ ਚਿੱਟੀ ਚਾਦਰ; ਵਾਹਨ ਚਾਲਕ ਪਰੇਸ਼ਾਨPunjab Weather News: ਬਟਾਲਾ ਤੇ ਆਸਪਾਸ ਦੇ ਇਲਾਕਿਆਂ ਵਿੱਚ ਵਿੱਚ ਧੁੰਦ ਦਾ ਕਹਿਰ ਦੇਖਣ ਨੂੰ ਮਿਲਿਆ। ਬਟਾਲਾ ਸ਼ਹਿਰ Watch video on ZeeNews Hindi
और पढो »
Punjab Weather News: ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਚ ਸੀਤ ਲਹਿਰ ਦਾ ਅਲਰਟ, 14 ਜਨਵਰੀ ਤੋਂ ਮੌਸਮ ਫਿਰ ਬਦਲੇਗਾPunjab Weather News: ਚੰਡੀਗੜ੍ਹ ਸਮੇਤ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ 12 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਰਹੇਗੀ।
और पढो »
Punjab Weather News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਤੇ ਕੜਾਕੇ ਦੀ ਠੰਢ ਦਾ ਕਹਿਰ ਜਾਰੀPunjab Weather News: ਸ਼ਨੀਵਾਰ, ਜਨਵਰੀ 18 ਤੋਂ ਦੋ ਨਵੀਆਂ ਪੱਛਮੀ ਗੜਬੜੀਆਂ (WD) ਸਰਗਰਮ ਹੋ ਗਈਆਂ ਹਨ। ਪਹਿਲਾ ਵੈਸਟਰਨ ਡਿਸਟਰਬੈਂਸ ਇਰਾਨ ਦੀ ਸਰਹੱਦ ਵਿੱਚ ਹੈ, ਜਦੋਂ ਕਿ ਦੂਜਾ ਗੁਜਰਾਤ ਤੋਂ ਪੰਜਾਬ-ਰਾਜਸਥਾਨ ਸਰਹੱਦ ਤੱਕ ਟਰਫ ਫੋਰਮ ਵਿੱਚ ਸਰਗਰਮ ਹੈ।
और पढो »