Mansa News: ਹਰ ਸਰਕਾਰ ਨਸ਼ੇ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਉਹ ਦਾਅਵੇ ਲਗਾਤਾਰ ਠੁੱਸ ਹੋ ਰਹੇ ਹਨ। ਨੌਜਵਾਨ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ।
Children Bone Health: ਬੱਚਿਆਂ ਦੀਆਂ ਹੱਡੀਆਂ ਲੋਹੇ ਵਾਂਗ ਹੋ ਜਾਣਗੀਆਂ ਮਜ਼ਬੂਤ; ਅਪਣਾਓ ਇਹ ਆਦਤਾਂWorld Population Day 2024
ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟੜਾ ਵਿੱਚ ਨਸ਼ੇ ਦੇ ਦੈਂਤ ਨਾਲ ਇੱਕ ਹੱਸਦੇ-ਵੱਸਦੇ ਘਰ ਵਿੱਚ ਸੱਥਰ ਵਿਛਾ ਦਿੱਤੇ ਹਨ। ਕੋਟੜਾ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਮਾਂ ਨੇ ਆਪਣਾ ਦਰਦ ਬਿਆਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਪਰਿਵਾਰ ਨੇ ਕਿਹਾ ਕਿ ਨੌਜਵਾਨ ਨਸ਼ੇ ਦੀ ਜਕੜ ਵਿੱਚ ਆ ਰਹੇ ਹਨ ਪਰ ਸਰਕਾਰ ਅਤੇ ਪ੍ਰਸ਼ਾਸਨ ਕੁਝ ਨਹੀਂ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਕਲੀਆਂ ਸੁਣਾਉਣ ਦੀ ਬਜਾਏ ਨਸ਼ੇ ਨੂੰ ਖ਼ਤਮ ਕਰੇ ਤਾਂ ਨੌਜਵਾਨਾਂ ਨੂੰ ਬਚਾਇਆ ਜਾ...
ਉਨ੍ਹਾਂ ਦੇ ਪਿੰਡ ਨੂੰ ਰੋਕਣ ਲਈ ਵਾਰ-ਵਾਰ ਅਤੇ ਜ਼ਿਲ੍ਹੇ ਵਿੱਚ ਨਸ਼ਾਖੋਰੀ ਸਮੇਤ ਮੈਡੀਕਲ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ, ਪਰ ਕਿਸੇ ਵੀ ਪ੍ਰਸ਼ਾਸਨ ਜਾਂ ਸਰਕਾਰੀ ਨੁਮਾਇੰਦੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ, ਜਿਸ ਕਾਰਨ ਅੱਜ ਪਰਿਵਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ।
Mansa Overdose Death Mansa News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Faridkot News: ਫ਼ਰੀਦਕੋਟ ਚ ਦਿਨ ਚੜਦੇ ਹੀ ਨਸ਼ਿਆ ਨੂੰ ਲੈ ਕੇ ਸ਼ੱਕੀ ਵਿਅਕਤੀਆ ਦੇ ਘਰਾਂ ਚ ਕੀਤੀ ਰੇਡ।Faridkot News: ਗੌਰਤਲਬ ਹੈ ਕਿ ਕੱਲ੍ਹ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅਲਰਟ ਹੋ ਕੇ ਇਸ ਰੇਡ ਨੂੰ ਅੰਜ਼ਾਮ ਦਿੱਤਾ ਹੈ।
और पढो »
Tarn Taran News: ਤਰਨਤਾਰਨ ਚ ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਮੌਤ; ਪਰਿਵਾਰ ਪੁਲਿਸ ਨੂੰ ਕੋਸ ਰਿਹਾTarn Taran News: ਥਾਮਸ ਦੀ ਮੌਤ ਤੋਂ ਬਾਅਦ ਉਸ ਦਾ ਪਰਿਵਾਰ ਸਦਮੇ ਵਿੱਚ ਹੈ ਅਤੇ ਪੁਲਿਸ ਪ੍ਰਸ਼ਾਸਨ ਨੂੰ ਕੋਸ ਰਿਹਾ ਹੈ। ਥਾਮਸ ਦੇ ਪਿਤਾ-ਪਿਤਾ ਅਤੇ ਖੁਦ ਥਾਮਸ ਵੀ ਮਜ਼ਦੂਰੀ ਕਰਦਾ ਸੀ।
और पढो »
Jalandhar Accident News: ਭੈਣ ਦੇ ਵਿਆਹ ਵਾਲੇ ਦਿਨ ਤੜਕੇ ਹੋਇਆ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਦੀ ਮੌਤJalandhar Accident: ਅੱਜ ਸਵੇਰੇ ਮਹਾਨਗਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦੱਸ ਦੇਈਏ ਕਿ ਨਕੋਦਰ ਚੌਕ ਨੇੜੇ ਟਿੱਪਰ ਦੀ ਲਪੇਟ ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।
और पढो »
Punjabi News: ਨਸ਼ਾ ਖ਼ਤਮ ਕਰਨ ਲਈ ਮੁਲਾਜ਼ਮਾਂ ਦੇ ਤਬਾਦਲੇ ਨਹੀਂ ਫ੍ਰੀ ਹੈਂਡ ਦੇਣਾ ਪਵੇਗਾ- ਸਾਬਕਾ ਡੀਜੀਪੀ ਜੇਲ੍ਹPunjabi News: ਪੰਜਾਬ ਪੁਲਿਸ ਨਸ਼ਾ ਸਮੱਗਲਰਾਂ ਉਤੇ ਸ਼ਿਕੰਜਾ ਕੱਸਣ ਦੇ ਦਾਅਵੇ ਕਰ ਰਹੀ ਹੈ ਪਰ ਇਸ ਦਰਮਿਆਨ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।
और पढो »
Punjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਬੀਤੇ ਦਿਨ ਮੋਗਾ ਵਿੱਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਲੋਹਰਾ ਦਾ 16 ਸਾਲਾ ਹਰਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
और पढो »
Tarn Taran News: ਤਰਨਤਾਰਨ ਵਿੱਚ ਨਸ਼ੇ ਕਾਰਨ ਇੱਕ ਹੋਰ ਘਰ ਦਾ ਬੁੱਝਿਆ ਚਿਰਾਗTarn Taran News: ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਪਿੰਡ ਦੇ ਘਰ-ਘਰ ਗਲੀ-ਗਲੀ ਨਸ਼ਾ ਵਿਕ ਰਿਹਾ ਹੈ ਜਿਸ ਕਾਰਨ ਉਨ੍ਹਾਂ ਦੇ ਰਿਸ਼ਤੇ ਵਿਚ ਭਤੀਜਾ ਲੱਗਦੇ ਨੌਜਵਾਨ ਦੀ ਮੌਤ ਹੋ ਗਈ ਹੈ।
और पढो »