Mansa News: ਇਸ ਝੜਪ ਦੌਰਾਨ ਦੋ ਸੁਰੱਖਿਆ ਮੁਲਾਜ਼ਮਾਂ ਨੇ ਇੱਕ ਹੋਰ ਸੁਰੱਖਿਆ ਕਰਮਚਾਰੀ ਦੇ ਸਿਰ ਉਤੇ ਹਮਲਾ ਕਰ ਦਿੱਤਾ ਸੀ, ਜਿਸ ਨਾਲ ਉਹ ਜ਼ਖਮੀ ਹੋ ਗਿਆ ਸੀ।
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਮੁਲਾਜ਼ਮ ਹਰਦੀਪ ਸਿੰਘ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਹੈ। ਇਹ ਗੋਲ਼ੀ ਹਰਦੀਪ ਸਿੰਘ ਦੇ ਹਥਿਆਰ ਵਿਚੋਂ ਹੀ ਚੱਲੀ ਹੈ। ਪਰਿਵਾਰ ਮੁਤਾਬਕ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲ਼ੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇCanada Student Direct Stream: ਕੀ ਹੈ ਕੈਨੇਡਾ ਸਟੂਡੈਂਟ ਡਾਇਰੈਕਟ ਸ੍ਰਟੀਮ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰNational Education Day 2024: 11 नवंबर को ही क्यों मनाया जाता है राष्ट्रीय शिक्षा दिवस? जानें तिथि,...
ਪਰਿਵਾਰ ਮੁਤਾਬਕ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲ਼ੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਹਰਦੀਪ ਸਿੰਘ ਮਾਨਸਾ ਦੇ ਪਿੰਡ ਫਫੜੇ ਭਾਈਕੇ ਦਾ ਰਹਿਣ ਵਾਲਾ ਸੀ।
Chamkaur Singh Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Crime News Punjabi Today Crime News Punjabi Crime News In Punjabi Latest Crime News In Punjabi Top Crime News Punjabi.
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ludhiana news: ਜਿੰਮ ਦੇ ਬਾਹਰ ਖੂਨ ਨਾਲ ਲੱਥਪੱਥ ਮਿਲੀ ਵਿਅਕਤੀ ਦੀ ਲਾਸ਼, ਸ਼ੱਕੀ ਹਾਲਾਤਾਂ ‘ਚ ਮੌਤLudhiana news:ਜਾਣਕਾਰੀ ਅਨੁਸਾਰ ਸ਼ਿੰਗਾਰ ਸਿਨੇਮਾ ਰੋਡ ਨੇੜੇ ਸ਼ਗਨ ਪੈਲੇਸ ਦੇ ਸਾਹਮਣੇ ਜਿੰਮ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਪਈ ਮਿਲੀ।
और पढो »
Punjab Youth Death: ਖੰਨਾ ਦੇ ਨੌਜਵਾਨ ਦੀ ਕੈਨੇਡਾ ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤPunjab Youth Death: ਅਭਿਨੀਤ ਸਿੰਘ ਦੇ ਗੁਆਢੀਆਂ ਨੇ ਦੱਸਿਆ ਕਿ ਅਭਿਨੀਤ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਵਿਚ ਹੈ ਉੱਥੇ ਖੰਨਾ ਵਿੱਚ ਰਹਿੰਦੇ ਉਨ੍ਹਾਂ ਦਾ ਆਂਢ ਗੁਆਂਢ ਨੂੰ ਵੀ ਭਾਰੀ ਸਦਮਾ ਲੱਗਿਆ ਹੈ।
और पढो »
Punjab Farmers Protest: ਅੱਜ SKM CM ਮਾਨ ਦੀ ਚੰਡੀਗੜ੍ਹ ਰਿਹਾਇਸ਼ ਦਾ ਕਰੇਗੀ ਘਿਰਾਓ, ਮਾਮਲਾ ਝੋਨੇ ਦੀ ਖਰੀਦ ਨਾਲ ਜੁੜਿਆPunjab Farmers Protest: ਪੰਜਾਬ ਚ ਵਿਧਾਇਕਾਂ ਦੇ ਘਰਾਂ ਦੇ ਬਾਹਰ ਅੱਜ ਲਗਾਇਆ ਜਾਵੇਗਾ ਪੱਕਾ ਮੋਰਚਾ।। ਕੱਲ੍ਹ 25 ਟੋਲ ਪਲਾਜ਼ੇ ਮੁਫ਼ਤ ਕੀਤੇ ਗਏ ਸਨ। ਮਾਮਲਾ ਝੋਨੇ ਦੀ ਖਰੀਦ ਨਾਲ ਜੁੜਿਆ ਹੈ।
और पढो »
Shubhkaran Singh Death Case: ਕਿਸਾਨ ਸ਼ੁਭਕਰਨ ਦੀ ਮੌਤ ਮਾਮਲੇ ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ, ਮੰਗਿਆ ਜਵਾਬShubhkaran Singh Death Case: ਸ਼ੁਭਕਰਨ ਦੀ ਮੌਤ ਮਾਮਲੇ ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪਰਿਵਾਰ ਨੇ ਹਾਈਕੋਰਟ ਚ ਪਟੀਸ਼ਨ ਪਾਈ ਸੀ। CBI ਜਾਂਚ ਦੀ ਮੰਗ ਕੀਤੀ ਹੈ।
और पढो »
Kiki Hakansson Death: ਦੁਨੀਆ ਦੀ ਪਹਿਲੀ ਮਿਸ ਵਰਲਡ ਕਿਕੀ ਹੈਕਨਸਨ ਦਾ ਦੇਹਾਂਤ; ਮਨੋਰੰਜਨ ਜਗਤ ਚ ਸੋਗ ਦੀ ਲਹਿਰKiki Hakansson Death: ਮਿਸ ਵਰਲਡ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ ਤੇ ਦੁਨੀਆ ਭਰ ਦੀਆਂ ਲੱਖਾਂ ਮਾਡਲਾਂ ਦੀ ਪ੍ਰੇਰਨਾ ਸਰੋਤ ਕਿਕੀ ਹੈਕਨਸਨ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ ਹੈ।
और पढो »
Punjab Breaking Live Updates: ਹਾਈਕੋਰਟ ਚ ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨਾਂ ਤੇ ਹੋਵੇਗੀ ਸੁਣਵਾਈ, ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »