Mansa News: ਮਾਵਾਂ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਦਾ ਚੁੱਕਿਆ ਬੀੜਾ; ਵਾਰਡ ਦੀ ਖੁਦ ਕਰਦੀਆਂ ਪਹਿਰੇਦਾਰੀ

Mansa Drugs News समाचार

Mansa News: ਮਾਵਾਂ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਦਾ ਚੁੱਕਿਆ ਬੀੜਾ; ਵਾਰਡ ਦੀ ਖੁਦ ਕਰਦੀਆਂ ਪਹਿਰੇਦਾਰੀ
Mothers Guarding WardPunjabi NewsZee Punjabi News
  • 📰 Zee News
  • ⏱ Reading Time:
  • 29 sec. here
  • 18 min. at publisher
  • 📊 Quality Score:
  • News: 71%
  • Publisher: 63%

Mansa News: ਨਸ਼ਿਆਂ ਦੀ ਦਲਦਲ ਤੋਂ ਆਪਣੇ ਬੱਚਿਆਂ ਨੂੰ ਬਚਾਉਣ ਲਈ ਮਾਨਸਾ ਦੇ ਵਾਰਡ ਨੰਬਰ 17 ਦੀਆਂ ਔਰਤਾਂ ਨੇ ਇੱਕ ਨਿਵੇਕਲੀ ਪਹਿਰੇਦਾਰੀ ਸ਼ੁਰੂ ਕੀਤੀ ਹੈ।

Mansa News: ਮਾਨਸਾ ਦੇ ਇੱਕ ਵਾਰਡ ਦੀਆਂ ਕੁਝ ਔਰਤਾਂ ਨੇ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਾਰਡ ਵਿੱਚ ਸਵੇਰ ਤੋਂ ਲੈ ਕੇ ਸ਼ਾਮ ਤੱਕ ਖੁਦ ਪਹਿਰੇਦਾਰੀ ਕਰਨ ਲੱਗੀਆਂ ਹਨ।Tomato Juice Benefits: 1 ਮਹੀਨੇ ਤੱਕ ਰੋਜ਼ਾਨਾ ਪੀਓ ਟਮਾਟਰ ਦਾ ਜੂਸ, ਇਨ੍ਹਾਂ ਬੀਮਾਰੀਆਂ ਤੋਂ ਵੀ ਮਿਲੇਗਾ ਛੁਟਕਾਰਾ, ਜਾਣੋ ਫਾਇਦੇBigg Boss 18: निया शर्मा से लेकर ऋत्विक धनजानी तक इन कंटेस्टेंट की बिग बॉस के घर में हो सकती है एंट्रीAaj Ka Rashifal: इन 4 राशि वालों को आज मिल सकता है धन लाभ, जानें क्या है आपका राशिफलShardiya Navratri 2024: नवरात्र में जौ बोना होता है बेहद...

ਨਸ਼ਿਆਂ ਦੀ ਦਲਦਲ ਤੋਂ ਆਪਣੇ ਬੱਚਿਆਂ ਨੂੰ ਬਚਾਉਣ ਲਈ ਮਾਨਸਾ ਦੇ ਵਾਰਡ ਨੰਬਰ 17 ਦੀਆਂ ਔਰਤਾਂ ਨੇ ਇੱਕ ਨਿਵੇਕਲੀ ਪਹਿਰੇਦਾਰੀ ਸ਼ੁਰੂ ਕੀਤੀ ਹੈ। ਇਸ ਵਾਰਡ ਦੀਆਂ ਔਰਤਾਂ ਸਵੇਰ ਤੋਂ ਲੈ ਕੇ ਸ਼ਾਮ ਤੱਕ ਆਪਣੇ ਵਾਰਡ ਵਿੱਚ ਡਾਂਗਾਂ ਚੁੱਕ ਕੇ ਬੈਠਦੀਆਂ ਹਨ ਤਾਂ ਕਿ ਉਨ੍ਹਾਂ ਦੇ ਵਾਰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਣ ਵਾਲਾ ਦਾਖ਼ਲ ਨਾ ਹੋਵੇ। ਇਸ ਕਾਰਨ ਔਰਤਾਂ ਨੇ ਖੁਦ ਹੀ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਡਾਂਗਾਂ ਚੁੱਕ ਕੇ ਵਾਰਡ ਦੀ ਪਹਿਰੇਦਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਇੱਕ ਪਾਸੇ ਤਾਂ ਨਸ਼ੇ ਬੰਦ ਕਰਨ ਦਾ ਟਿੰਡੋਰਾ ਪਿੱਟ ਰਹੀਆਂ ਹਨ ਪਰ ਦੂਜੇ ਪਾਸੇ ਪਿੰਡਾਂ ਤੇ ਸ਼ਹਿਰਾਂ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਤੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਧਸ ਰਹੇ ਹਨ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Mothers Guarding Ward Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Arvind Kejriwal Resignation: ਕੌਣ ਹੋਵੇਗਾ ਦਿੱਲੀ ਦਾ ਨਵਾਂ ਮੁੱਖ ਮੰਤਰੀ? ਇਹਨਾਂ ਨਾਵਾਂ ਤੇ ਚਰਚਾ ਹੋ ਰਹੀ ਤੇਜ਼Arvind Kejriwal Resignation: ਕੌਣ ਹੋਵੇਗਾ ਦਿੱਲੀ ਦਾ ਨਵਾਂ ਮੁੱਖ ਮੰਤਰੀ? ਇਹਨਾਂ ਨਾਵਾਂ ਤੇ ਚਰਚਾ ਹੋ ਰਹੀ ਤੇਜ਼Arvind Kejriwal Resignation: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਹੁਦੇ ਤੋਂ ਅਸਤੀਫਾ ਦੇਣ ਦਾ ਅਚਾਨਕ ਐਲਾਨ ਕੀਤਾ ਹੈ। ਉਦੋਂ ਤੋਂ ਦਿੱਲੀ ਦੀ ਸਿਆਸਤ ਦਾ ਤਾਪਮਾਨ ਵਧ ਗਿਆ ਹੈ।
और पढो »

Punjab News: 28 ਅਗਸਤ ਨੂੰ PM ਮੋਦੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਹੋਇਆ ਚੌਕਸ! ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰPunjab News: 28 ਅਗਸਤ ਨੂੰ PM ਮੋਦੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਹੋਇਆ ਚੌਕਸ! ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰPunjab News: 28 ਅਗਸਤ ਨੂੰ PM ਮੋਦੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਹੋਇਆ ਚੌਕਸ! ਮੁੱਖ ਸਕੱਤਰ ਨੇ DGP ਨੂੰ ਪੱਤਰ ਲਿਖਿਆ ਹੈ।
और पढो »

ED Raid: ਅਮਾਨਤੁੱਲਾ ਖਾਨ ਦੇ ਘਰ ਛਾਪੇਮਾਰੀ ਦਾ ਦਾਅਵਾ, ਆਪ ਵਿਧਾਇਕ ਨੇ ਕਿਹਾ-ਈਡੀ ਮੈਨੂੰ ਗ੍ਰਿਫਤਾਰ ਕਰਨ ਆਈ ਹੈED Raid: ਅਮਾਨਤੁੱਲਾ ਖਾਨ ਦੇ ਘਰ ਛਾਪੇਮਾਰੀ ਦਾ ਦਾਅਵਾ, ਆਪ ਵਿਧਾਇਕ ਨੇ ਕਿਹਾ-ਈਡੀ ਮੈਨੂੰ ਗ੍ਰਿਫਤਾਰ ਕਰਨ ਆਈ ਹੈED Raid: ਈਡੀ ਨੇ ਆਮ ਆਦਮੀ ਪਾਰਟੀ ਦੇ ਓਖਲਾ ਤੋਂ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਛਾਪਾ ਮਾਰਿਆ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਹੈਂਡਲ ਐਕਸ ਤੇ ਦਿੱਤੀ ਹੈ।
और पढो »

Delhi Cm Atishi Marlena: ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ ਆਤਿਸ਼ੀ ਦਾ ਜਾਣੋਂ ਸਿਆਸੀ ਸਫਰDelhi Cm Atishi Marlena: ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ ਆਤਿਸ਼ੀ ਦਾ ਜਾਣੋਂ ਸਿਆਸੀ ਸਫਰDelhi Cm Atishi Marlena: ਸੀਐੱਮ ਦੀ ਦੌੜ ਵਿੱਚ ਆਤਿਸ਼ੀ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਸੀ। ਵਿਧਾਇਕ ਦਲ ਦੀ ਬੈਠਕ ਚ ਆਤਿਸ਼ੀ ਦੇ ਨਾਂਅ ਨੂੰ ਮਨਜ਼ੂਰੀ ਦਿੱਤੀ ਗਈ ਹੈ।
और पढो »

Barinder Kumar Goyal: ਜਾਣੋਂ ਕੌਣ ਹਨ ਬਰਿੰਦਰ ਕੁਮਾਰ ਗੋਇਲ, ਜੋ ਬਣਨ ਜਾ ਰਹੇ ਪੰਜਾਬ ਕੈਬਨਿਟ ਦਾ ਹਿੱਸਾ?Barinder Kumar Goyal: ਜਾਣੋਂ ਕੌਣ ਹਨ ਬਰਿੰਦਰ ਕੁਮਾਰ ਗੋਇਲ, ਜੋ ਬਣਨ ਜਾ ਰਹੇ ਪੰਜਾਬ ਕੈਬਨਿਟ ਦਾ ਹਿੱਸਾ?Punjab Cabinet Reshuffle: ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਰਾਜ ਮੰਤਰੀ ਮੰਡਲ ਵਿੱਚ ਪੰਜ ਨਵੇਂ ਮੰਤਰੀਆਂ ਨੂੰ ਸ਼ਾਮਲ ਕਰਕੇ ਵੱਡਾ ਫੇਰਬਦਲ ਕੀਤਾ, ਜਦਕਿ ਚਾਰ ਮੰਤਰੀਆਂ ਦੀ ਛੁੱਟੀ ਕਰਨ ਦਾ ਫੈਸਲਾ ਵੀ ਕੀਤਾ।
और पढो »

Amritsar News: ਰਾਜਾਸਾਂਸੀ ਚ ਦੋ ਧਿਰਾਂ ਵਿਚਕਾਰ ਹੋਇਆ ਝਗੜਾ, ਚੱਲੇ ਇੱਟਾਂ ਰੋੜੇAmritsar News: ਰਾਜਾਸਾਂਸੀ ਚ ਦੋ ਧਿਰਾਂ ਵਿਚਕਾਰ ਹੋਇਆ ਝਗੜਾ, ਚੱਲੇ ਇੱਟਾਂ ਰੋੜੇAmritsar News: ਜਾਣਕਾਰੀ ਮੁਤਾਬਕ ਬੀਤੇ ਕੱਲ੍ਹ ਪਿੰਡ ਵਿੱਚ ਪੀਰ ਦੀ ਜਗ੍ਹਾ ਤੇ ਮੇਲਾ ਸੀ। ਮੇਲਾ ਵੇਖਣ ਤੋਂ ਬਾਅਦ ਨੌਜਵਾਨਾਂ ਨੇ ਸ਼ਰਾਬ ਪੀ ਕੇ ਇਹ ਹੁੱਲੜਬਾਜੀ ਕੀਤੀ ਜੋ ਲੜਾਈ ਦਾ ਕਾਰਨ ਬਣੀ ਹੈ।
और पढो »



Render Time: 2025-02-19 04:24:39