MaryamNSharif: ਕਰਤਾਰਪੁਰ ਗਏ ਭਾਰਤੀ ਸਿੱਖਾਂ ਨੂੰ ਮਿਲੀ ਸੀਐਮ ਮਰੀਅਮ ਨਵਾਜ਼, ਕਿਹਾ- ਦਾਦਾ ਜੀ ਅੰਮ੍ਰਿਤਸਰ ਦੇ ਰਹਿਣ ਵਾਲੇ...

Pakistan Punjab CM समाचार

MaryamNSharif: ਕਰਤਾਰਪੁਰ ਗਏ ਭਾਰਤੀ ਸਿੱਖਾਂ ਨੂੰ ਮਿਲੀ ਸੀਐਮ ਮਰੀਅਮ ਨਵਾਜ਼, ਕਿਹਾ- ਦਾਦਾ ਜੀ ਅੰਮ੍ਰਿਤਸਰ ਦੇ ਰਹਿਣ ਵਾਲੇ...
MaryamnsharifSikh PilgrimKartarpur
  • 📰 Zee News
  • ⏱ Reading Time:
  • 76 sec. here
  • 12 min. at publisher
  • 📊 Quality Score:
  • News: 65%
  • Publisher: 63%

Maryam Nawaz Sharif: ਪਾਕਿਸਤਾਨ ਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਭਾਰਤ ਤੋਂ ਆਏ ਸਿੱਖ ਸ਼ਰਧਾਲੂਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਵਿਸਾਖੀ ਦਾ ਤਿਉਹਾਰ ਦੇਸ਼ ਵਿੱਚ ਪਹਿਲੀ ਵਾਰ ਸਰਕਾਰੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਮਰੀਅਮ ਨੇ ਕਿਹਾ ਕਿ ਪਹਿਲੀ ਮਹਿਲਾ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ, ਭਾਰਤ ਤੋਂ ਬਹੁਤ ਸਾਰੀਆਂ ਵਧਾਈਆਂ...

MaryamNSharif: ਕਰਤਾਰਪੁਰ ਗਏ ਭਾਰਤੀ ਸਿੱਖਾਂ ਨੂੰ ਮਿਲੀ ਸੀਐਮ ਮਰੀਅਮ ਨਵਾਜ਼ , ਕਿਹਾ- ਦਾਦਾ ਜੀ ਅੰਮ੍ਰਿਤਸਰ ਦੇ ਰਹਿਣ ਵਾਲੇ...

Maryam Nawaz Sharif: ਪਾਕਿਸਤਾਨ ਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਭਾਰਤ ਤੋਂ ਆਏ ਸਿੱਖ ਸ਼ਰਧਾਲੂਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਵਿਸਾਖੀ ਦਾ ਤਿਉਹਾਰ ਦੇਸ਼ ਵਿੱਚ ਪਹਿਲੀ ਵਾਰ ਸਰਕਾਰੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਮਰੀਅਮ ਨੇ ਕਿਹਾ ਕਿ ਪਹਿਲੀ ਮਹਿਲਾ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ, ਭਾਰਤ ਤੋਂ ਬਹੁਤ ਸਾਰੀਆਂ ਵਧਾਈਆਂ ਮਿਲੀਆਂ ਹਨ।Movies Releasing This Weekend: यहां जाने इस हफ्ते थिएटर और ओटीटी पर रिलीज हो रही कौन सी फिल्मेंKL Rahul Birthday: लखनऊ सुपर जायंट्स के कप्तान राहुल के जन्मदिन पर जानें उनकी शीर्ष IPL...

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਵੀਰਵਾਰ ਨੂੰ ਸਿੱਖ ਸ਼ਰਧਾਲੂਆਂ ਦੇ ਇੱਕ ਸਮੂਹ ਨਾਲ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਕ ਸ਼ਰਧਾਲੂਆਂ ਦੇ ਸਮੂਹ 'ਚ ਜ਼ਿਆਦਾਤਰ ਲੋਕ ਭਾਰਤ ਤੋਂ ਆਏ ਸਨ। ਮਰੀਅਮ ਨੇ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਨਵਾਜ਼ ਸ਼ਰੀਫ ਨੇ ਕਿਹਾ ਸੀ ਕਿ ਦੇਸ਼ ਨੂੰ ਆਪਣੇ ਗੁਆਂਢੀਆਂ ਨਾਲ ਨਹੀਂ ਲੜਨਾ ਚਾਹੀਦਾ।

ਹਾਲ ਹੀ ਵਿੱਚ ਮਰੀਅਮ ਨਵਾਜ਼ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਕਿ ਪਾਕਿਸਤਾਨ ਪੰਜਾਬ ਕਮ ਮਰੀਅਮ ਨਵਾਜ਼ ਕਰਤਾਰਪੁਰ ਵਿੱਚ ਭਾਰਤੀ ਸਿੱਖ ਸ਼ਰਧਾਲੂ ਨੂੰ ਮਿਲੇ ਅਤੇ ਗਲੇ ਮਿਲੇ ਅਤੇ ਕਿਹਾ ਕਿ ਯਾਦ ਹੈ ਕਿ ਉਸ ਦੇ ਦਾਦਾ ਜੀ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ।Lok Sabha Election 2024 Live: ਪਹਿਲੇ ਗੇੜ 'ਚ 21 ਸੂਬਿਆਂ ਦੀਆਂ 102 ਲੋਕ ਸਭਾ ਸੀਟਾਂ 'ਤੇ ਵੋਟਿੰਗ ਅੱਜ; ਚੋਣ ਕਮਿਸ਼ਨ ਵੱਲੋਂ ਪੁਖ਼ਤਾ ਪ੍ਰਬੰਧ

ਭਾਰਤ ਤੋਂ ਲਗਭਗ 2,400 ਸਿੱਖ ਇਸ ਸਮੇਂ ਵਿਸਾਖੀ ਦੇ ਤਿਉਹਾਰ ਵਿੱਚ ਹਿੱਸਾ ਲੈਣ ਲਈ ਪਾਕਿਸਤਾਨ ਦੀ ਯਾਤਰਾ ਕਰ ਰਹੇ ਹਨ। ਮਰੀਅਮ ਨੇ ਆਪਣੇ ਸੰਬੋਧਨ ਵਿੱਚ ਆਪਣੇ ਪਿਤਾ ਅਤੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਨੂੰ ਯਾਦ ਕੀਤਾ। ਉਸ ਨੇ ਕਿਹਾ ਕਿ ਉਸ ਦੇ ਪਿਤਾ ਕਹਿੰਦੇ ਸਨ ਕਿ ਸਾਨੂੰ ਆਪਣੇ ਗੁਆਂਢੀਆਂ ਲਈ ਦਿਲ ਖੋਲ੍ਹਣ ਦੀ ਲੋੜ ਹੈ ਨਾ ਕਿ ਉਨ੍ਹਾਂ ਨਾਲ ਲੜਨ ਦੀ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Maryamnsharif Sikh Pilgrim Kartarpur Maryamnsharif Indian Sikh Pilgrim In Kartarpur Grandfather ਕਰਤਾਰਪੁਰ ਭਾਰਤੀ ਸਿੱਖਾਂ ਸੀਐਮ ਮਰੀਅਮ ਨਵਾਜ਼

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Rail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ ਤੇ ਰੇਲ ਰੋਕਾਂਗੇ।
और पढो »

SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
और पढो »

Arvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
और पढो »

SGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਇਸ ਮਗਰੋਂ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਹ ਪਾਵਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭੇਜੇ ਗਏ ਹਨ।
और पढो »

Rahul Gandhi News: ਚੋਣ ਅਧਿਕਾਰੀਆਂ ਨੇ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ; ਕਾਂਗਰਸ ਵੱਲੋਂ ਨਿਖੇਧੀRahul Gandhi News: ਚੋਣ ਅਧਿਕਾਰੀਆਂ ਨੇ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ; ਕਾਂਗਰਸ ਵੱਲੋਂ ਨਿਖੇਧੀRahul Gandhi News: ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਜਾ ਰਹੇ ਸਨ ਜਿੱਥੇ ਉਹ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਸਮੇਤ ਕਈ ਚੋਣ ਪ੍ਰਚਾਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਹਨ।
और पढो »

Vijay Sampla News: ਸਾਂਪਲਾ ਨੂੰ ਟਿਕਟ ਮਿਲਣ ਉਤੇ ਨਾਰਾਜ਼ ਸੰਜੀਵ ਤਲਵਾੜ ਨੇ ਅਕਾਲੀ ਦਲ ਚ ਜਾਣ ਦੇ ਦਿੱਤੇ ਸੰਕੇਤVijay Sampla News: ਸਾਂਪਲਾ ਨੂੰ ਟਿਕਟ ਮਿਲਣ ਉਤੇ ਨਾਰਾਜ਼ ਸੰਜੀਵ ਤਲਵਾੜ ਨੇ ਅਕਾਲੀ ਦਲ ਚ ਜਾਣ ਦੇ ਦਿੱਤੇ ਸੰਕੇਤVijay Sampla News: ਉਨ੍ਹਾਂ ਨੇ ਕਿਹਾ ਕਿ ਉਹ ਰਾਜਨੀਤਕ ਲੋਕ ਹਨ ਅਤੇ ਰਾਜਨੀਤੀ ਵਿੱਚ ਰਹਿ ਕੇ ਲੋਕਾਂ ਦੇ ਮਸਲੇ ਹੱਲ ਕਰਵਾ ਸਕਦੇ ਹਨ ਚਾਹੇ ਅਕਾਲੀ ਦਲ ਹੀ ਹੋਵੇ ਕੋਈ ਇਤਰਾਜ਼ ਨਹੀਂ ਹੈ।
और पढो »



Render Time: 2025-02-19 11:11:05