New Ambulances: ਉਨ੍ਹਾਂ ਨੇ ਕਿਹਾ ਕਿ 325 ਐਬੂਲੈਂਸਾਂ ਮੁਫ਼ਤ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਕਲੀਨਿਕ ਵਿੱਚ ਪੌਣੇ ਦੋ ਕਰੋੜ ਲੋਕ ਇਲਾਜ ਕਰਵਾ ਚੁੱਕੇ ਹਨ।
Weekly Rashifal: ये 5 राशि वाले जातक अभी से हो जाएं सतर्क, आपके लिए परेशानी भर रह सकते हैं अगले 7 दिनAaj Ka Rashifal: कन्या राशि के जातक आज संभालकर करें पैसों का लेन-देन, जानें क्या है आज का राशिफलPM Modi Ladakh Visit Update: ਕਾਰਗਿਲ ਦੀ ਸ਼ਹਾਦਤ ਨੂੰ ਦੇਸ਼ ਕਰ ਰਿਹਾ ਹੈ ਸਲਾਮ, ਵਾਰ ਮੈਮੋਰੀਅਲ ਪਹੁੰਚ ਕੇ PM ਮੋਦੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਪੰਜਾਬ ਦੇ ਸਿਹਤ ਵਿਭਾਗ ਨੂੰ 58 ਐਬੂਲੈਂਸਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਨੂੰ ਆਮ ਆਦਮੀ ਪਾਰਟੀ ਨੇ ਸ਼ੁਰੂ ਤੋਂ ਹੀ ਪਹਿਲ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ 325 ਐਬੂਲੈਂਸਾਂ ਮੁਫ਼ਤ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਕਲੀਨਿਕ ਵਿੱਚ ਪੌਣੇ ਦੋ ਕਰੋੜ ਲੋਕ ਇਲਾਜ ਕਰਵਾ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ 31 ਜੁਲਾਈ ਨੂੰ ਨਵੇਂ ਰਾਜਪਾਲ ਸਹੁੰ ਚੁੱਕਣਗੇ ਅਤੇ ਅਸੀਂ ਮਿਲ ਕੇ ਕੰਮ ਕਰਾਂਗਾ।
ਮੁੱਖ ਮੰਤਰੀ ਨੇ ਦੱਸਿਆ ਕਿ 14 ਕਰੋੜ ਦੀ ਲਾਗਤ ਨਾਲ ਅੱਜ ਇਨ੍ਹਾਂ 58 ਗੱਡੀਆਂ ਨੂੰ ਰਵਾਨਾ ਕੀਤਾ ਗਿਆ ਹੈ, ਜਿਨ੍ਹਾਂ 'ਚ ਮੈਡੀਕਲ ਨਾਲ ਸਬੰਧਿਤ ਬਹੁਤ ਸਾਰੀਆਂ ਆਧੁਨਿਕ ਸਹੂਲਤਾਵਾਂ ਹਨ। ਉਨ੍ਹਾਂ ਦੱਸਿਆ ਕਿ ਇਹ ਗੱਡੀਆਂ ਸੜਕ ਸੁਰੱਖਿਆ ਫੋਰਸ ਨਾਲ ਵੀ ਜੁੜੀਆਂ ਹੋਈਆਂ ਹਨ। New Governor of Punjab: ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਮਨਜ਼ੂਰ; ਗੁਲਾਬ ਚੰਦ ਕਟਾਰੀਆ ਹੋਣਗੇ ਪੰਜਾਬ ਦੇ ਨਵੇਂ ਗਵਰਨਰ!
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ CM Bhagwant Mann New Ambulances
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
NITI Aayog meeting: ਮੁੱਖ ਮੰਤਰੀ ਭਗਵੰਤ ਮਾਨ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇNITI Aayog meeting: ਕਾਂਗਰਸ ਸ਼ਾਸਤ ਰਾਜਾਂ ਦੇ ਤਿੰਨ ਮੁੱਖ ਮੰਤਰੀ - ਰੇਵੰਤ ਰੈਡੀ (ਤੇਲੰਗਾਨਾ), ਸਿੱਧਰਮਈਆ (ਕਰਨਾਟਕ) ਅਤੇ ਸੁਖਵਿੰਦਰ ਸਿੰਘ ਸੁੱਖੂ (ਹਿਮਾਚਲ ਪ੍ਰਦੇਸ਼) ਅਤੇ ਡੀਐਮਕੇ ਦੇ ਐਮਕੇ ਸਟਾਲਿਨ (ਤਾਮਿਲਨਾਡੂ) ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।
और पढो »
CM Mann Vs Sheetal Angural: ਸ਼ੀਤਲ ਅੰਗੂਰਾਲ ਨੇ ਮੁੱਖ ਮੰਤਰੀ ਮਾਨ ਦਾ ਚੈਲੰਜ਼ ਕੀਤਾ ਕਬੂਲBhagwant Mann On Sheetal Angural: ਸੀਐਮ ਮਾਨ ਨੇ ਕਿਹਾ- ਇਹ ਲੋਕ ਮੇਰ ਉੱਤੇ ਇਲਜ਼ਾਮ ਲਗਾਉਦੇ ਹਨ। ਜੇਕਰ ਮੈਂ ਸਿਰਫ ਪੈਸਾ ਕਮਾਉਣਾ ਚਾਹੁੰਦਾ ਸੀ, ਤਾਂ ਮੈਂ ਇੱਕ ਕਲਾਕਾਰ ਵਜੋਂ ਕੰਮ ਕਰ ਸਕਦਾ ਸੀ। ਪਰ ਲੋਕਾਂ ਦੀ ਸੇਵਾ ਲਈ ਮੈਂ ਰਾਜਨੀਤੀ ਵਿੱਚ ਆਇਆ ਤਾਂ ਜੋ ਲੋਕਾਂ ਦੀ ਸੇਵਾ ਕਰ ਸਕਾ।
और पढो »
Sheetal Angural News: ਸੀਐਮ ਦੀ ਚੁਣੌਤੀ ਮਗਰੋਂ ਪੈਨ ਡਰਾਈਵ ਲੈ ਕੇ ਪੁੱਜੇ ਸ਼ੀਤਲ ਅੰਗੂਰਾਲ; ਆਪ ਵਿਧਾਇਕ ਤੇ ਲਗਾਏ ਦੋਸ਼Sheetal Angural News: ਕਾਬਿਲੇਗੌਰ ਹੈ ਕਿ ਸ਼ੀਤਲ ਅੰਗੂਰਾਲ ਨੇ ਮੁੱਖ ਮੰਤਰੀ ਦੇ ਪਰਿਵਾਰ ਤੇ ਜਲੰਧਰ ਦੇ ਵਿਧਾਇਕ ਰਾਹੀਂ ਪੈਸੇ ਵਸੂਲਣ ਦਾ ਦੋਸ਼ ਲਗਾਏ ਸਨ।
और पढो »
Punjab Roadways News: ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਤੋਂ ਬਾਅਦ ਯੂਨੀਅਨ ਨੇ ਹੜਤਾਲ ਕੀਤੀ ਮੁਲਤਵੀ-ਰੇਸ਼ਮ ਸਿੰਘ ਗਿੱਲPunjab Roadways News: ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਬੱਸ ਮੁਲਾਜ਼ਮਾਂ ਨੇ ਸੰਘਰਸ਼ ਦੇ ਅਗਲੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ।
और पढो »
ChandigarH News: ਹਰਿਆਣਾ ਵਿੱਚ ਇੰਡੀਆ ਗਠਜੋੜ ਟੁੱਟਿਆ, ਆਪ ਨੇ ਇਕੱਲੇ ਚੋਣਾਂ ਲੜਨ ਦਾ ਕੀਤਾ ਐਲਾਨChandigarh News: ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ। ਦਿੱਲੀ ਅਤੇ ਪੰਜਾਬ ਵਿੱਚ ਸਾਡੀਆਂ ਸਰਕਾਰਾਂ ਹਨ।
और पढो »
Union Budget 2024: ਪਹਿਲੀ ਨੌਕਰੀ ਕਰਨ ਤੇ ਪੀਐਫ ਖਾਤੇ ਚ ਮਿਲਣਗੇ 15 ਹਜ਼ਾਰ ਰੁਪਏ; ਰੁਜ਼ਗਾਰ ਲਈ ਖਾਸ ਪੈਕੇਜ ਦਾ ਐਲਾਨUnion Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਾਰੇ ਰਸਮੀ ਖੇਤਰਾਂ ਵਿੱਚ ਪਹਿਲੀ ਵਾਰ ਕੰਮ ਕਰਨ ਵਾਲੇ ਮੁਲਾਜ਼ਮ ਨੂੰ ਇੱਕ ਮਹੀਨੇ ਦੀ ਤਨਖਾਹ ਮਿਲੇਗੀ।
और पढो »