New Chief Secretary: ਕੇਏਪੀ ਸਿਨ੍ਹਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਨੂੰ ਹਟਾਇਆ ਗਿਆ

KAP Sinha IAS समाचार

New Chief Secretary: ਕੇਏਪੀ ਸਿਨ੍ਹਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਨੂੰ ਹਟਾਇਆ ਗਿਆ
Chief Secretary Of PunjabPunjabi News
  • 📰 Zee News
  • ⏱ Reading Time:
  • 61 sec. here
  • 5 min. at publisher
  • 📊 Quality Score:
  • News: 35%
  • Publisher: 63%

New Chief Secretary: ਕੇਏਪੀ ਸਿਨ੍ਹਾ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ। ਜਦੋਂ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਵੀ ਉਹ ਇਸ ਅਹੁਦੇ ਦੀ ਦੌੜ ਵਿੱਚ ਸਨ।

New Chief Secretary: ਕੇਏਪੀ ਸਿਨ੍ਹਾ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ। ਜਦੋਂ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਵੀ ਉਹ ਇਸ ਅਹੁਦੇ ਦੀ ਦੌੜ ਵਿੱਚ ਸਨ।Indian Air Force Day 2024

Indian Air Force Day 2024: क्यों मनाया जाता है भारतीय वायु सेना दिवस? जानिए इस दिन का इतिहास, विषय और महत्वAaj Ka Rashifal: आपके लिए कैसा रहेगा आज का दिन, जानें क्या है आज का राशिफलHotels Verify Aadhar card: भूलकर भी होटल में न दे असली आधार कार्ड हो सकता है ये... ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਕੇਏਪੀ ਸਿਨ੍ਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ। ਕੇਏਪੀ ਸਿਨ੍ਹਾ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਸ ਸਮੇਂ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਰਹੇ ਸਨ ਅਤੇ ਹੁਣ ਕੇਏਪੀ ਸਿਨ੍ਹਾ ਅਨੁਰਾਗ ਵਰਮਾ ਦੀ ਥਾਂ ਲੈਣਗੇ।

ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਕੇਏਪੀ ਸਿਨ੍ਹਾ ਮਾਲ ਅਤੇ ਖੇਤੀਬਾੜੀ ਅਤੇ ਜਲ ਸੰਭਾਲ ਵਿਭਾਗਾਂ ਵਿੱਚ ਵਿਸ਼ੇਸ਼ ਮੁੱਖ ਸਕੱਤਰ ਦੇ ਰੂਪ ਵਿੱਚ ਕੰਮ ਕਰ ਰਹੇ ਸਨ। ਕੇਏਪੀ ਸਿਨ੍ਹਾ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ। ਜਦੋਂ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਵੀ ਉਹ ਇਸ ਅਹੁਦੇ ਦੀ ਦੌੜ ਵਿੱਚ ਸਨ। ਉਸ ਕੋਲ ਲਗਭਗ 20 ਸਾਲਾਂ ਦਾ ਤਜਰਬਾ ਹੈ। ਇਸ ਦੇ ਨਾਲ ਹੀ ਉਹ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵੀ ਸੰਭਾਲ ਚੁੱਕੇ ਹਨ।ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ-ਸੰਧਵਾਂicmr researchVikramaditya SinghArni Universityਰਾਵਣ ਦੇ ਪੁਤਲਿਆਂ 'ਤੇ ਮਹਿੰਗਾਈ ਦੀ ਮਾਰ; ਪਿਛਲੇ ਸਾਲ ਨਾਲੋਂ 50 ਫ਼ੀਸਦੀ ਘੱਟ ਮਿਲੇ ਆਰਡਰਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਨੇ ਬਿਕਰਮ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Chief Secretary Of Punjab Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Saheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦSaheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦSaheed Bhagat Singh Birthday: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ।
और पढो »

Chandigarh News: ਪੰਜਾਬ ਕੇਡਰ ਦੇ IAS ਅਮਿਤ ਹੋਣਗੇ ਚੰਡੀਗੜ੍ਹ ਨਿਗਮ ਕਮਿਸ਼ਨਰ, MHA ਨੇ ਜਾਰੀ ਕੀਤੇ ਹੁਕਮChandigarh News: ਪੰਜਾਬ ਕੇਡਰ ਦੇ IAS ਅਮਿਤ ਹੋਣਗੇ ਚੰਡੀਗੜ੍ਹ ਨਿਗਮ ਕਮਿਸ਼ਨਰ, MHA ਨੇ ਜਾਰੀ ਕੀਤੇ ਹੁਕਮChandigarh News: ਪੰਜਾਬ ਕਾਡਰ ਦੇ IAS ਅਮਿਤ ਚੰਡੀਗੜ੍ਹ ਨਿਗਮ ਕਮਿਸ਼ਨਰ ਹੋਣਗੇ। ਹਾਲ ਹੀ ਵਿੱਚ MHA ਨੇ ਜਾਰੀ ਕੀਤੇ ਹੁਕਮ
और पढो »

Punjab Vidhan Sabha: ਪੰਜਾਬ ਵਿਧਾਨ ਸਭਾ ਚ CM, ਵਿਧਾਇਕਾਂ ਦੀ ਸਰੁੱਖਿਆ ਨੂੰ ਲੈ ਕੇ ਹੋਈ ਮੌਕ ਡਰਿੱਲ, ਹੈਲੀਕਾਪਟਰ ਦੇ ਜ਼ਰੀਏ ਉਤਰੇ ਜਵਾਨPunjab Vidhan Sabha: ਪੰਜਾਬ ਵਿਧਾਨ ਸਭਾ ਚ CM, ਵਿਧਾਇਕਾਂ ਦੀ ਸਰੁੱਖਿਆ ਨੂੰ ਲੈ ਕੇ ਹੋਈ ਮੌਕ ਡਰਿੱਲ, ਹੈਲੀਕਾਪਟਰ ਦੇ ਜ਼ਰੀਏ ਉਤਰੇ ਜਵਾਨPunjab Vidhan Sabha: ਚੰਡੀਗੜ੍ਹ ਚ NSG ਕਮਾਂਡੋਜ਼ ਨੇ ਕੀਤਾ ਅਭਿਆਸ, ਪੰਜਾਬ ਵਿਧਾਨ ਸਭਾ ਚ ਬੰਧਕਾਂ ਨੂੰ ਬਚਾਉਣ ਲਈ ਬਣਾਇਆ ਗਿਆ ਦ੍ਰਿਸ਼, ਸਥਾਨਕ ਪੁਲਿਸ ਨੇ ਵੀ ਲਿਆ ਹਿੱਸਾ
और पढो »

Arvind Kejriwal Resignation: ਕੌਣ ਹੋਵੇਗਾ ਦਿੱਲੀ ਦਾ ਨਵਾਂ ਮੁੱਖ ਮੰਤਰੀ? ਇਹਨਾਂ ਨਾਵਾਂ ਤੇ ਚਰਚਾ ਹੋ ਰਹੀ ਤੇਜ਼Arvind Kejriwal Resignation: ਕੌਣ ਹੋਵੇਗਾ ਦਿੱਲੀ ਦਾ ਨਵਾਂ ਮੁੱਖ ਮੰਤਰੀ? ਇਹਨਾਂ ਨਾਵਾਂ ਤੇ ਚਰਚਾ ਹੋ ਰਹੀ ਤੇਜ਼Arvind Kejriwal Resignation: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਹੁਦੇ ਤੋਂ ਅਸਤੀਫਾ ਦੇਣ ਦਾ ਅਚਾਨਕ ਐਲਾਨ ਕੀਤਾ ਹੈ। ਉਦੋਂ ਤੋਂ ਦਿੱਲੀ ਦੀ ਸਿਆਸਤ ਦਾ ਤਾਪਮਾਨ ਵਧ ਗਿਆ ਹੈ।
और पढो »

Punjab CM Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ! ਦਿੱਲੀ ਦੇ ਅਪੋਲੋ ਹਸਪਤਾਲ ਚ ਦਾਖ਼ਲPunjab CM Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ! ਦਿੱਲੀ ਦੇ ਅਪੋਲੋ ਹਸਪਤਾਲ ਚ ਦਾਖ਼ਲPunjab CM Bhagwant Mann Health Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਅਤੇ ਹੁਣ ਦਿੱਲੀ ਅਪੋਲੋ ਹਸਪਤਾਲ ਚ ਜ਼ੇਰੇ ਇਲਾਜ ਹਨ।
और पढो »

Punjab Cabinet Reshuffle: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ, ਪੰਜ ਨਵੇਂ ਮੰਤਰੀ ਚੁੱਕਣਗੇ ਸਹੁੰPunjab Cabinet Reshuffle: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ, ਪੰਜ ਨਵੇਂ ਮੰਤਰੀ ਚੁੱਕਣਗੇ ਸਹੁੰPunjab Cabinet Reshuffle: ਅੱਜ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਵੇਗਾ। ਸੋਮਵਾਰ ਨੂੰ ਰਾਜ ਨਿਵਾਸ ਚ ਸਹੁੰ ਚੁੱਕ ਸਮਾਗਮ ਹੈ, ਜਿਸ ਚ ਪੰਜ ਨਵੇਂ ਮੰਤਰੀ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।
और पढो »



Render Time: 2025-02-21 07:38:54