Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮ

Punjabi News समाचार

Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 22 sec. here
  • 16 min. at publisher
  • 📊 Quality Score:
  • News: 61%
  • Publisher: 63%

Nangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।

Nangal News: ਨੰਗਲ ਦੇ ਰੇਲਵੇ ਰੋਡ ਉਤੇ ਵਿਸ਼ਵ ਹਿੰਦੂ ਪਰਿਸ਼ਦ ਦਾ ਨੰਗਲ ਇਕਾਈ ਦਾ ਪ੍ਰਧਾਨ ਵਿਕਾਸ ਅਗਰਵਾਲ ਬੱਗਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਨੰਗਲ ਦੇ ਰੇਲਵੇ ਰੋਡ ਵਿਖੇ ਕਨਫੈਕਸ਼ਰੀ ਦੀ ਦੁਕਾਨ ਕਰਦੇ ਵਿਸ਼ਵ ਹਿੰਦੂ ਪਰਿਸ਼ਦ ਦਾ ਨੰਗਲ ਇਕਾਈ ਦਾ ਪ੍ਰਧਾਨ ਵਿਕਾਸ ਅਗਰਵਾਲ ਬੱਗਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਜਿਸ ਨੂੰ ਲੈ ਕੇ ਇਲਾਕੇ ਦੇ ਮੋਹਤਬਰ ਲੋਕਾਂ ਤੇ ਸਥਾਨਕ ਦੁਕਾਨਦਾਰਾਂ ਵੱਲੋਂ ਪੁਲਿਸ ਦੀ ਕਾਰਗੁਜ਼ਾਰੀ ਉਤੇ ਸਵਾਲ ਖੜ੍ਹੇ ਕੀਤੇ ਗਏ। ਪੁਲਿਸ ਪ੍ਰਸ਼ਾਸਨ ਦੇ ਉੱਪਰ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜ੍ਹੇ ਤਾਂ ਜੋ ਨੰਗਲ ਦਾ ਮਾਹੌਲ ਖਰਾਬ ਨਾ ਹੋ ਸਕੇ। ਇਸ ਸਬੰਧੀ ਐਸਡੀਐਮ ਨੰਗਲ ਨੇ ਕਿਹਾ ਕਿ ਮੁਲਜ਼ਮ ਜਲਦ ਫੜ੍ਹ ਲਏ ਜਾਣਗੇ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

SGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਇਸ ਮਗਰੋਂ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਹ ਪਾਵਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭੇਜੇ ਗਏ ਹਨ।
और पढो »

Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
और पढो »

Salman Khan Firing News: ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਮੌਕੇ ਤੇ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮSalman Khan Firing News: ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਮੌਕੇ ਤੇ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮSalman Khan House Firing News: ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਨਿਵਾਸ ਦੇ ਬਾਹਰ ਤਿੰਨ ਰਾਉਂਡ ਫਾਇਰਿੰਗ ਕੀਤੀ ਗਈ ਹੈ। ਬਦਮਾਸ਼ ਹਵਾ ਚ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।
और पढो »

S Jaishankar And David Cameron: ਜੈਸ਼ੰਕਰ ਨੇ ਬ੍ਰਿਟੇਨ ਦੇ ਵਿਦੇਸ਼ ਮੰਤਰੀ ਕੈਮਰੂਨ ਨਾਲ ਕੀਤੀ ਗੱਲਬਾਤ, ਪੱਛਮੀ ਏਸ਼ੀਆ ਦੀ ਸਥਿਤੀ ਤੇ ਕੀਤੀ ਚਰਚਾS Jaishankar And David Cameron: ਜੈਸ਼ੰਕਰ ਨੇ ਬ੍ਰਿਟੇਨ ਦੇ ਵਿਦੇਸ਼ ਮੰਤਰੀ ਕੈਮਰੂਨ ਨਾਲ ਕੀਤੀ ਗੱਲਬਾਤ, ਪੱਛਮੀ ਏਸ਼ੀਆ ਦੀ ਸਥਿਤੀ ਤੇ ਕੀਤੀ ਚਰਚਾS Jaishankar And David Cameron: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ਨੀਵਾਰ ਨੂੰ ਆਪਣੇ ਬ੍ਰਿਟਿਸ਼ ਹਮਰੁਤਬਾ ਡੇਵਿਡ ਕੈਮਰਨ ਨਾਲ ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਪੱਛਮੀ ਏਸ਼ੀਆ ਦੇ ਉਭਰ ਰਹੇ ਹਾਲਾਤ ਤੇ ਚਰਚਾ ਕੀਤੀ। ਜੈਸ਼ੰਕਰ ਅਤੇ ਕੈਮਰਨ ਵਿਚਕਾਰ ਟੈਲੀਫੋਨ ਤੇ ਗੱਲਬਾਤ ਹੋਈ
और पढो »

Kapurthala Firing: ਕਪੂਰਥਲਾ ਦੇ ਰੇਲ ਕੋਚ ਫੈਕਟਰੀ ਦੇ ਬਾਹਰ ਲੱਗੀ ਭਿਆਨਕ ਅੱਗ, 400 ਝੁੱਗੀਆਂ ਸੜ ਕੇ ਸੁਆਹ, ਦੇਖੋ ਤਸਵੀਰਾਂKapurthala Firing: ਕਪੂਰਥਲਾ ਦੇ ਰੇਲ ਕੋਚ ਫੈਕਟਰੀ ਦੇ ਬਾਹਰ ਲੱਗੀ ਭਿਆਨਕ ਅੱਗ, 400 ਝੁੱਗੀਆਂ ਸੜ ਕੇ ਸੁਆਹ, ਦੇਖੋ ਤਸਵੀਰਾਂKapurthala Rail Coach Factory fire: ਰੇਲ ਕੋਚ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ।
और पढो »

Punjab NSUI: NSUI ਪੰਜਾਬ ਨੇ ਆਪਣਾ ਸੰਗਠਨ ਢਾਂਚਾ ਕੀਤਾ ਭੰਗ! ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਵੱਡਾ ਫੈਸਲਾPunjab NSUI: NSUI ਪੰਜਾਬ ਨੇ ਆਪਣਾ ਸੰਗਠਨ ਢਾਂਚਾ ਕੀਤਾ ਭੰਗ! ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਵੱਡਾ ਫੈਸਲਾPunjab NSUI Structure Update: ਪਿਛਲੇ ਸਾਲ ਜਨਵਰੀ ਵਿੱਚ ਸੂਬੇ ਦੇ ਪੰਜ ਜ਼ਿਲ੍ਹਿਆਂ ਦੇ ਮੁਖੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ। ਕਿਉਂਕਿ ਉਸ ਸਮੇਂ ਜਾਰੀ ਪੱਤਰ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਨਿਯੁਕਤੀ ਐਨਐਸਯੂਆਈ ਲੀਡਰਸ਼ਿਪ ਦੀ ਪ੍ਰਵਾਨਗੀ ਤੋਂ ਬਿਨਾਂ ਕੀਤੀ ਗਈ ਸੀ। ਹਾਲਾਂਕਿ, ਉਸ ਤੋਂ ਬਾਅਦ ਨਵੀਂ ਨਿਯੁਕਤੀ ਕੀਤੀ ਗਈ...
और पढो »



Render Time: 2025-02-13 16:24:45