Nankana Sahib: ਧਾਰਮਿਕ ਸਥਾਨਾਂ ਸਬੰਧੀ ਵਧੀਕ ਸਕੱਤਰ ਸੈਫਉਲ੍ਹਾ ਖੋਖਰ ਨੇ ਦੱਸਿਆ ਕਿ ਕਿ ਧੁਆਂਖੀ ਧੁੰਦ ਕਾਰਨ ਪੈਦਾ ਹੋਈ ਗੰਭੀਰ ਦੇ ਚੱਲਦਿਆਂ ਇਹਤਿਆਤ ਵਜੋਂ ਸਾਰੇ ਸ਼ਰਧਾਲੂਆਂ ਨੂੰ ਮਾਸਕ ਮੁਹੱਈਆ ਕਰਵਾਏ ਹਨ
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ 2,550 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪੁੱਜਿਆ ਹਨ। ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਫਰੀਦ ਇਕਬਾਲ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਪੰਜਾਬ ਕੈਬਨਿਟ ਵਿੱਚ ਘੱਟ ਗਿਣਤੀਆਂ ਬਾCold And Cough Tips: ਸਰਦੀ-ਜ਼ੁਕਾਮ ਤੋਂ ਛੁਟਕਾਰਾਂ ਪਾਉਣ ਲਈ ਪੀਓ ਆਹ ਡ੍ਰਿੰਕ, ਮਿਲੇਗਾ ਗਜ਼ਬ ਦਾ ਫਾਇਦਾJawaharlal Nehru Jayanti 2024
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ 2,550 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪੁੱਜਿਆ ਹਨ। ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਫਰੀਦ ਇਕਬਾਲ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਪੰਜਾਬ ਕੈਬਨਿਟ ਵਿੱਚ ਘੱਟ ਗਿਣਤੀਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਵਾਹਗਾ ਬਾਰਡਰ ’ਤੇ ਸਿੱਖ ਸ਼ਰਧਾਲੂਆਂ ਦਾ ਸਵਾਗਤ ਕੀਤਾ।
ਬਾਬਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਵਾਲਾ ਮੁੱਖ ਸਮਾਗਮ ਸ਼ੁੱਕਰਵਾਰ ਨੂੰ ਲਾਹੌਰ ਤੋਂ ਲਗਭਗ 80 ਕਿਲੋਮੀਟਰ ਦੂਰ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਵਿਖੇ ਹੋਵੇਗਾ। ਮੋਹਾਯੁਦੀਨ ਨੇ ਕਿਹਾ ਕਿ ਸਥਾਨਕ ਹਾਜ਼ਰੀਨ, ਫੈਡਰਲ ਅਤੇ ਸੂਬਾਈ ਮੰਤਰੀਆਂ ਅਤੇ ETPB ਅਤੇ PSGPC ਦੇ ਅਧਿਕਾਰੀਆਂ ਦੇ ਨਾਲ-ਨਾਲ ਦੂਜੇ ਦੇਸ਼ਾਂ ਦੇ ਸਿੱਖ ਵੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਠਹਿਰਨ ਦੌਰਾਨ ਰਿਹਾਇਸ਼, ਭੋਜਨ, ਆਵਾਜਾਈ ਅਤੇ ਮੈਡੀਕਲ ਸਹੂਲਤਾਂ ਪ੍ਰਦਾਨ ਕੀਤੀਆਂ...
Kartarpur Sahib Sikhs Sikhism Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Guru Nanak Dev Ji Baba Nanak Prakash Purab Guru Purab Guru Purab 2024 Pakistan News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Kartarpur Sahib: ਸਿੱਖ ਸਰਧਾਲੂਆਂ ਲਈ ਖੁਸ਼ਖ਼ਬਰੀ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸKartarpur Sahib: ਭਾਰਤ ਵੱਲੋਂ ਵੀਜ਼ਾ ਫੀਸ ਮੁਆਫ ਕਰਨ ਲਈ ਲੰਬੇ ਸਮੇਂ ਤੋਂ ਦਬਾਅ ਪਾਇਆ ਜਾ ਰਿਹਾ ਸੀ। ਹੁਣ ਇਸਲਾਮਾਬਾਦ ਨੇ ਇਸ ਤੇ ਹਾਂ-ਪੱਖੀ ਰੁਖ ਅਪਣਾਉਂਦੇ ਹੋਏ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਤੋਂ ਰਾਹਤ ਦੇਣ ਦਾ ਫੈਸਲਾ ਕੀਤਾ ਹੈ।
और पढो »
Punjab Weather: ਪੰਜਾਬ ਦੇ 5 ਸ਼ਹਿਰਾਂ ਚ 200 ਤੋਂ ਵੱਧ AQI! ਖੁਸ਼ਕ ਰਹੇਗਾ ਮੌਸਮ; ਜਾਣੋ ਆਉਣ ਵਾਲੇ ਦਿਨਾਂ ਦਾ ਹਾਲPunjab Weather: ਪੰਜਾਬ ਦੇ 5 ਸ਼ਹਿਰਾਂ ਚ 200 ਤੋਂ ਵੱਧ AQI ਪਹੁੰਚ ਗਿਆ ਹੈ। ਇਸ ਦੇ ਨਾਲ ਹੁਣ ਮੌਸਮ ਖੁਸ਼ਕ ਰਹੇਗਾ। ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ
और पढो »
Punjab Breaking Live Updates: ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਲਈ ਜਥੇ ਹੋਵੇਗਾ ਰਵਾਨਾ, ਜਾਣੋ ਪੰਜਾਬ ਦੀਆਂ ਵੱਡੀਆਂ ਖ਼ਬਰਾਂPunjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »
Kartarpur Sahib Corridor: ਸ੍ਰੀ ਕਰਤਾਰ ਸਾਹਿਬ ਲਾਂਘੇ ਨੂੰ ਲੈ ਕੇ ਵੱਡੀ ਖਬਰ; ਸਮਝੌਤਾ ਵਿੱਚ 5 ਸਾਲ ਲਈ ਕੀਤਾ ਵਾਧਾKartarpur Sahib Corridor: ਭਾਰਤ ਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅਗਲੇ ਪੰਜ ਸਾਲਾਂ ਲਈ ਸਮਝੌਤੇ ਰੀਨੀਊ ਕਰ ਦਿੱਤਾ ਹੈ।
और पढो »
Punjab Stubble Burning: ਪੰਜਾਬ ਚ 7 ਨਵੰਬਰ ਨੂੰ 258 ਥਾਵਾਂ ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਚStubble Burning in Punjab: ਪੰਜਾਬ ਚ 7 ਨਵੰਬਰ ਨੂੰ 258 ਥਾਵਾਂ ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਚ ਵਿੱਚ ਮਾਮਲੇ ਸਾਹਮਣੇ ਆਏ ਹਨ।
और पढो »
Punjab Chandigarh Weather: ਪੰਜਾਬ ਅਤੇ ਚੰਡੀਗੜ੍ਹ ਚ ਮੌਸਮ ਖੁਸ਼ਕ, AQI 300 ਤੋਂ ਪਾਰ, ਜਾਣੋ ਆਪਣੇ ਸ਼ਹਿਰ ਦਾ ਹਾਲ!Weather Update: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਚ ਅਜੇ ਕੋਈ ਬਦਲਾਅ ਨਹੀਂ ਨਜ਼ਰ ਆਇਆ ਹੈ ਪਰ ਸਵੇਰ ਵੇਲੇ ਥੋੜੀ ਠੰਡ ਵੱਧ ਗਈ ਹੈ। ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਪਾਇਆ ਗਿਆ।
और पढो »