ਆਖਰੀ ਸਾਹ ਲੈਣ ਤੋਂ ਇੱਕ ਦਿਨ ਪਹਿਲਾਂ ਉਸ ਨੇ ਕਾਰ ਦਾ ਲਾਇਸੈਂਸ ਵੀ ਲਿਆ ਸੀ। ਪਰਿਵਾਰਕ ਮੈਂਬਰਾਂ ਨੂੰ ਇਸ ਦੀ ਬਿਲਕੁਲ ਵੀ ਜਾਣਕਾਰੀ ਨਹੀਂ ਹੈ ਕਿ ਤੀਰਥ ਦੀ ਮੌਤ ਕਿਵੇਂ ਹੋਈ ਹੈ। ਬੁਢਾਪੇ ਵਿੱਚ ਮ੍ਰਿਤਕ ਦੇ ਮਾਪਿਆਂ ਦਾ ਸਹਾਰਾ ਖ਼ਤਮ ਹੋ ਗਿਆ ਹੈ।
ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। Aaj Ka Rashifal 17 May 2024: मकर राशि के जातक आज जल्दबाजी में ना लें कोई फैसला, जानें आज का दिन आपके लिए कैसा रहेगाNational Endangered Species Day 2024: क्या है राष्ट्रीय लुप्तप्राय प्रजाति दिवस? जानें इस दिन का इतिहास और कौन सी हैं लुप्तप्राय प्रजातियांVicky Kaushal Birthday: नेशनल क्रश और बॉलीवुड के पॉपुलर एक्टर के जन्मदिन पर देखें उनकी कुछ हिट फिल्मेंआज का राशिफल 16 May 2024: कर्क राशि वालों की आज किसी से हो...
ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਮਹਿੰਦੀਪੁਰ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆਂ ਵਿੱਚ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਇਸ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਪਿੰਡ ਮਹਿੰਦੀਪੁਰ ਦਾ ਰਹਿਣ ਵਾਲਾ ਤੀਰਥ ਡੇਢ ਸਾਲ ਪਹਿਲਾਂ ਆਪਣੇ ਸੁਨਹਿਰੀ ਭਵਿੱਖ ਲਈ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਗਿਆ ਸੀ। ਇਸ ਦਰਮਿਆਨ ਤੀਰਥ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਸੂਚਨਾ ਮਿਲਣ ਉਤੇ ਪਰਿਵਾਰ ਦੇ ਜੀਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਆਖਰੀ ਸਾਹ ਲੈਣ ਤੋਂ ਇੱਕ ਦਿਨ ਪਹਿਲਾਂ ਉਸ ਨੇ ਕਾਰ ਦਾ ਲਾਇਸੈਂਸ ਵੀ ਲਿਆ ਸੀ।
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Nawanshahr News Punjabi Youth Death In USA California
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Nijjar Murder Case: ਨਿੱਝਰ ਦੇ ਕਤਲ ਦੇ ਮਾਮਲੇ ਚ ਚੌਥਾ ਵਿਅਕਤੀ ਗ੍ਰਿਫਤਾਰ, ਸਾਜ਼ਿਸ਼ ਰਚਨ ਦੇ ਇਲਜ਼ਾਮNijjar Murder Case: ਨਿੱਝਰ ਦੇ ਕਤਲ ਦੇ ਮਾਮਲੇ ਚ ਚੌਥਾ ਭਾਰਤੀ ਗ੍ਰਿਫਤਾਰ, ਸਾਜ਼ਿਸ਼ ਰਚਨ ਦੇ ਇਲਜ਼ਾਮ
और पढो »
Salman Khan Residence Fire: ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ: ਕ੍ਰਾਈਮ ਬ੍ਰਾਂਚ ਨੂੰ ਤਾਪੀ ਨਦੀ ਚੋਂ ਪਿਸਤੌਲ ਬਰਾਮਦSalman Khan Residence Fire: ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਤੋਂ ਬਾਅਦ ਦੋਸ਼ੀਆਂ ਨੇ ਸੂਰਤ ਦੀ ਤਾਪੀ ਨਦੀ ਚ ਰਿਵਾਲਵਰ ਸੁੱਟ ਦਿੱਤਾ।
और पढो »
Punjab Candidate Nomination: ਪੰਜਾਬ ਚ ਅੱਜ ਵੱਡੇ ਪੱਧਰ ਤੇ ਦਾਖ਼ਲ ਹੋਣਗੀ ਨਾਮਜ਼ਦਗੀਆਂ, ਵੇਖੋ ਇੱਥੇ ਲਿਸਟPunjab Candidate Nomination: ਪੰਜਾਬ ਚ ਅੱਜ ਵੱਡੇ ਪੱਧਰ ਤੇ ਨਾਮਜ਼ਦਗੀਆਂ ਦਾਖ਼ਲ ਹੋਣਗੀ, ਇਨ੍ਹਾਂ ਵਿੱਚ Congress AAP, BJP and Akali Dal ਦੇ ਲੀਡਰ ਸ਼ਾਮਿਲ ਹੋਣਗੇ। ਭਾਜਪਾ ਦੇ ਸਭ ਤੋਂ ਵੱਧ 6 ਉਮੀਦਵਾਰ ਹਨ।
और पढो »
Fazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇFazilka News: ਫਾਜ਼ਿਲਕਾ ਚ 2 ਨੌਜਵਾਨ ਕਬੂਤਰ ਫੜਨ ਲਈ ਗਏ, ਤੇ ਇਸ ਤੋਂ ਬਾਅਦ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ, ਹਾਲਤ ਨਾਜ਼ੁਕ; ਫਰੀਦਕੋਟ ਰੈਫਰ ਕੀਤਾ।
और पढो »
Arvind Kejriwal News: ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਖਾਰਿਜArvind Kejriwal News: ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਕੇਜਰੀਵਾਲ ਦੇ ਹਿਰਾਸਤ ਵਿੱਚ ਰਹਿਣ ਕਾਰਨ ਉਹ ਮੁੱਖ ਮੰਤਰੀ ਅਹੁਦੇ ਦੇ ਸੰਵਿਧਾਨਕ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਸਮਰਥ ਨਹੀਂ ਹੈ।
और पढो »
Shubh Karan death: ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਦਰਜ ਕਰੇਗੀ ਬਿਆਨShubh Karan death News: ਅੱਜ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਬਿਆਨ ਦਰਜ ਕਰੇਗੀ।
और पढो »