Nawanshahr News: ਚੋਰਾਂ ਨੂੰ ਫੜ ਚ ਨਾਕਾਮ ਰਹੀ ਪੁਲਿਸ, ਲੋਕਾਂ ਨੇ ਕੀਤਾ ਥਾਣੇ ਦਾ ਘਿਰਾਓ

Nawanshahr News समाचार

Nawanshahr News: ਚੋਰਾਂ ਨੂੰ ਫੜ ਚ ਨਾਕਾਮ ਰਹੀ ਪੁਲਿਸ, ਲੋਕਾਂ ਨੇ ਕੀਤਾ ਥਾਣੇ ਦਾ ਘਿਰਾਓ
Crime NewsPunjabi News
  • 📰 Zee News
  • ⏱ Reading Time:
  • 77 sec. here
  • 5 min. at publisher
  • 📊 Quality Score:
  • News: 41%
  • Publisher: 63%

Nawanshahr News: ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਚਾਰ ਦਿਨ ਦੇ ਅੰਦਰ-ਅੰਦਰ ਬਾਕੀ ਬਚੇ ਤਿੰਨ ਮੁਲਜ਼ਮਾਂ ਨੂੰ ਕਾਬੂ ਨਹੀਂ ਕੀਤਾ ਗਿਆ ਤਾਂ ਫਿਰ ਜਿਲਾ ਪੁਲਿਸ ਮੁਖੀ ਦੇ ਦਫਤਰ ਦਾ ਟਰਾਲੀਆਂ ਲਜਾ ਕੇ ਘਿਰਾਓ ਤੇ ਚੱਕਾ ਜਾਮ ਕੀਤਾ ਜਾਵੇਗਾ।

ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਚਾਰ ਦਿਨ ਦੇ ਅੰਦਰ-ਅੰਦਰ ਬਾਕੀ ਬਚੇ ਤਿੰਨ ਮੁਲਜ਼ਮਾਂ ਨੂੰ ਕਾਬੂ ਨਹੀਂ ਕੀਤਾ ਗਿਆ ਤਾਂ ਫਿਰ ਜਿਲਾ ਪੁਲਿਸ ਮੁਖੀ ਦੇ ਦਫਤਰ ਦਾ ਟਰਾਲੀਆਂ ਲਜਾ ਕੇ ਘਿਰਾਓ ਤੇ ਚੱਕਾ ਜਾਮ ਕੀਤਾ ਜਾਵੇਗਾ।PM Modi Ladakh Visit Update: ਕਾਰਗਿਲ ਦੀ ਸ਼ਹਾਦਤ ਨੂੰ ਦੇਸ਼ ਕਰ ਰਿਹਾ ਹੈ ਸਲਾਮ, ਵਾਰ ਮੈਮੋਰੀਅਲ ਪਹੁੰਚ ਕੇ PM ਮੋਦੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀKargil Vijay Diwas 2024: आखिर क्यों मनाया जाता है कारगिल विजय दिवस? जानें इस दिन का इतिहास और महत्वKargil Vijay Diwas 2024: कारगिल विजय दिवस पर अपनों को भेजें देशभक्ति से भरे ये बधाई के...

ਦੋ ਘੰਟੇ ਦੇ ਕਰੀਬ ਮਾਹਿਲਪੁਰ ਪੁਲਿਸ ਵੱਲੋਂ ਧਰਨਾਕਾਰੀਆਂ ਦੀ ਮਿੰਨਤਾ ਤਰਲੇ ਕਰਕੇ ਵੀ ਜਾਮ ਨਾ ਖੁੱਲ੍ਹਾ ਸਕੀ ਅਤੇ ਮਾਹੌਲ ਗਰਮਾਉਣ ਉੱਤੇ ਡੀਐਸਪੀ ਪਰਮਿੰਦਰ ਸਿੰਘ ਨੇ ਪਹੁੰਚ ਕੇ ਧਰਨਾਕਾਰੀਆਂ ਨੂੰ ਸ਼ਾਤ ਕਰਕੇ ਚਾਰ ਦਿਨਾਂ ਅੰਦਰ ਬਾਕੀ ਬਚੇ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਵਾਅਦਾ ਕਰਕੇ ਜਾਮ ਖੁੱਲ੍ਹਵਾਇਆ। ਜਾਣਕਾਰੀ ਦਿੰਦਿਆਂ ਪੀੜਤ ਸੁਖਵਿੰਦਰ ਸਿੰਘ ਵਾਸੀ ਰੀਹਲਾ ਨੇ ਦੱਸਿਆ ਕਿ 8 ਤੇ 9 ਜੁਲਾਈ ਦੀ ਦਰਮਿਆਨੀ ਰਾਤ ਨੂੰ ਉਹ ਰੋਟੀ ਖ਼ਾ ਕੇ ਸੌਂ ਗਿਆ ਤੇ ਸਵੇਰੇ ਜਦੋਂ ਪੰਜ ਵਜੇ ਉਠਿਆ ਤੇ ਖੇਤਾ ਨੂੰ ਪਾਣੀ ਲਗਾਉਣ ਲਈ ਚੱਲਾ ਤਾਂ ਦੇਖਿਆ ਕਿ ਅਣਪਛਾਤੇ ਚੋਰਾਂ ਨੇ ਉਸ ਦੇ ਘਰ ਦੀ ਪਿਛਲੀ ਗਰਿਲ ਪੁੱਟ ਕੇ ਅੰਦਰੋਂ ਨਕਦੀ, ਸੋਨੇ ਦੇ ਗਹਿਣੇ ਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ ਸੀ। ਉਨ੍ਹਾ ਦੱਸਿਆ ਕਿ ਉਨ੍ਹਾ ਦਾ ਕਰੀਬ 15 ਲੱਖ ਤੋਂ ਵੱਧ ਦਾ ਨੁਕਸਾਨ ਹੋ ਗਿਆ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਚੌਂਕੀ ਕੋਟ ਫਤੂਹੀ ਦੇ ਅੱਗੇ ਵੀ ਇਸ ਸਬੰਧੀ ਧਾਰਨਾ ਲਗਾਇਆ ਸੀ ਤੇ ਥਾਣਾ ਮਾਹਿਲਪੁਰ ਦੇ ਮੁਖੀ ਰਮਨ ਕੁਮਾਰ ਵਲੋਂ ਮੁਲਜ਼ਮਾਂ ਨੂੰ ਕਾਬੂ ਦਾ ਵਾਅਦਾ ਕੀਤਾ ਗਿਆ ਸੀ ਪਰ ਥਾਣਾ ਮੁਖੀ ਵਲੋਂ ਕੀਤਾ ਵਾਅਦੇ ਦੀ ਫੂਕ ਨਿਕਲ ਗਈ ਤੇ ਚੋਰੀ ਹੋਈ ਨੂੰ ਕਰੀਬ ਦੱਸ ਦਿਨ ਹੋ ਗਏ ਹਨ ਪਰ ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਬਾਕੀ ਬਚੇ ਮੁਲਜ਼ਮਾਂ ਨੂੰ ਕਾਬੂ ਨਹੀਂ ਕੀਤਾ। ਜਿਸ ਤੋਂ ਦੁਖੀ ਹੋ ਕੇ ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ਵੱਲੋਂ ਇਕੱਤਰ ਹੋ ਕੇ ਮਹਿਲਪੁਰ ਥਾਣੇ ਅੱਗੇ ਧਰਨਾ ਦੇਣਾ...

ਇਸ ਮੌਕੇ ਥਾਣਾ ਮੁਖੀ ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਧਰਨਾਕਾਰੀਆਂ ਨੂੰ ਵਿਸ਼ਵਾਸ ਦਵਾਇਆ ਹੈ ਕਿ ਬਾਕੀ ਬਚੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇਗਾ। ਜਿਹੜੇ ਮੁਲਜ਼ਮਾਂ ਨੂੰ ਛੱਡਣ ਦੀ ਗੱਲ ਕਰਦੇ ਹੈ ਉਹ ਬਿਲਕੁਲ ਗ਼ਲਤ ਹੈ।sangrur newsਸੁਰਿੰਦਰ ਛਿੰਦਾ ਦੀ ਬਰਸੀ ਮੌਕੇ ਮਰਹੂਮ ਗਾਇਕ ਨੂੰ ਸਮਰਪਿਤ"ਕਿੱਥੇ ਤੁਰ ਗਿਆਂ ਯਾਰਾ" ਗੀਤ ਰਿਲੀਜ਼IND vs BANNH 707 के निर्माण में पर्यावरण नियमों की अनदेखी पर NGT ने कंपनी को लगाई फटकारकारगिल युद्ध में हिमाचल के 52 वीरों ने अपने प्राणों को देश के लिए किया था न्योछावर!ਮੈਂ ਯੂਨੀਵਰਸਿਟੀ ਦਾ ਚਾਂਸਲਰ ਹਾਂ,...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Crime News Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amritsar News: ਹਥਿਆਰਾਂ ਦੇ ਜਾਅਲੀ ਲਾਇਸੈਂਸ ਬਣਾਉਣ ਵਾਲੇ ਗਿਰੋਹ ਨੂੰ ਕੀਤਾ ਕਾਬੂAmritsar News: ਹਥਿਆਰਾਂ ਦੇ ਜਾਅਲੀ ਲਾਇਸੈਂਸ ਬਣਾਉਣ ਵਾਲੇ ਗਿਰੋਹ ਨੂੰ ਕੀਤਾ ਕਾਬੂAmritsar News: ਪੁਲਿਸ ਦਾ ਕਹਿਣਾ ਹੈ ਕਿ ਜਾਂਚ ਵਿੱਚ ਹੁਣ ਤੱਕ ਛੇ ਅਸਲਾ ਲਾਇਸੈਂਸ ਨਕਲੀ ਪਾਏ ਗਏ ਹਨ ਤੇ ਉਨ੍ਹਾ ਅਸਲਾ ਲਾਇਸੈਂਸ ਬਣਾਉਣ ਵਾਲੇ ਵਿਅਕਤੀਆਂ ਨੂੰ ਵੀ ਪੁਲਿਸ ਨੇ ਕਾਬੂ ਕੀਤਾ ਹੈ।
और पढो »

Fake NIA News: ਜ਼ੀਰਕਪੁਰ ਪੁਲਿਸ ਨੇ ਐਨਆਈਏ ਦੀ ਫਰਜ਼ੀ ਟੀਮ ਦਾ ਕੀਤਾ ਪਰਦਾਫਾਸ਼Fake NIA News: ਜ਼ੀਰਕਪੁਰ ਪੁਲਿਸ ਨੇ ਐਨਆਈਏ ਦੀ ਫਰਜ਼ੀ ਟੀਮ ਦਾ ਕੀਤਾ ਪਰਦਾਫਾਸ਼Fake NIA News: ਜ਼ੀਰਕਪੁਰ ਪੁਲਿਸ ਨੇ ਜਾਅਲੀ ਐਨਆਈਏ ਟੀਮ ਦਾ ਪਰਦਾਫਾਸ਼ ਕਰਦੇ ਹੋਏ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
और पढो »

Jalandhar News: 3 ਕਰੋੜ ਰੁਪਏ ਤੇ 3100 ਡਾਲਰ ਦੀ ਹਵਾਲਾ ਰਾਸ਼ੀ ਸਮੇਤ ਮੁਲਜ਼ਮ ਗ੍ਰਿਫ਼ਤਾਰJalandhar News: 3 ਕਰੋੜ ਰੁਪਏ ਤੇ 3100 ਡਾਲਰ ਦੀ ਹਵਾਲਾ ਰਾਸ਼ੀ ਸਮੇਤ ਮੁਲਜ਼ਮ ਗ੍ਰਿਫ਼ਤਾਰJalandhar News: ਪੰਜਾਬ ਪੁਲਿਸ ਨੇ ਹਵਾਲਾ ਕਾਰੋਬਾਰ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
और पढो »

Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਪੁਲਿਸ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਹਥਿਆਰ ਲੈ ਕੇ ਆਉਂਦੇ ਸਨ। ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਮੁਹਾਲੀ ਦੀ ਖਰੜ ਤੋਂ ਗ੍ਰਿਫਤਾਰ ਕੀਤਾ ਹੈ।
और पढो »

Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!MP Amritpal Singh brother Arrest: ਸੰਸਦ ਮੈਂਬਰ ਦਾ ਭਰਾ ਪੰਜਾਬ ਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ, ਜਲੰਧਰ ਪੁਲਿਸ ਨੇ ਕੀਤਾ ਕਾਬੂ, ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨਸ਼ਾ ਛੁਡਾਊ ਮੁਹਿੰਮ ਚਲਾ ਰਿਹਾ ਸੀ।
और पढो »

Banur Encounter News: ਬਨੂੜ ਚ ਪੁਲਿਸ ਨੇ ਗੈਂਗਸਟਰ ਦਾ ਕੀਤਾ ਐਨਕਾਊਂਟਰBanur Encounter News: ਬਨੂੜ ਚ ਪੁਲਿਸ ਨੇ ਗੈਂਗਸਟਰ ਦਾ ਕੀਤਾ ਐਨਕਾਊਂਟਰBanur Encounter News: ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਗੈਂਗਸਟਰ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ।
और पढो »



Render Time: 2025-02-19 09:44:31