Nabha News: ਜਾਣਕਾਰੀ ਮੁਤਾਬਕ ਬੀਤੀ ਰਾਤ 12 ਵਜੇ ਦੇ ਕਰੀਬ ਮੋਗਾ ਦੇ ਲੰਡੇਕੇ ਐਨਰੋਲਮੈਂਟ ਸੈਂਟਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਨੇ ਕਤਾਰ ਚ ਖੜ੍ਹੇ ਲੋਕਾਂ ਦੀਆਂ ਨਾਮਜ਼ਦਗੀਆਂ ਦੀਆਂ ਫਾਈਲਾਂ ਖੋਹ ਲਈਆਂ, ਉਨ੍ਹਾਂ ਨੂੰ ਪਾੜ ਕੇ ਸੜਕ ਤੇ ਸੁੱਟ ਦਿੱਤਾ।
ਨਾਭਾ ਦੇ ਖੋਖ ਪਿੰਡ ਵਿੱਚ ਸਰਪੰਚ ਉਮੀਦਵਾਰ ਕੁਲਦੀਪ ਸਿੰਘ ਦੇ ਨਾਮਜ਼ਦਗੀ ਪੱਤਰ ਨੂੰ ਦੂਜੇ ਉਮੀਦਵਾਰ ਅਮਰਿੰਦਰ ਸਿੰਘ ਵੱਲੋਂ ਵੱਲੋਂ ਪਾੜੇ ਜਾਣ ਅਤੇ ਉਸ ਨਾਲ ਕੁੱਟਮਾਰ ਕਰਨ ਦਾ ਮਾਮਲਾ ਹਾਈ ਕੋਰਟ ਪਹੁੰਚ ਗਿਆ। ਕੁਲਦੀਪ ਸਿੰਘ ਨੇ ਹਾਈ ਕੋਰਟ ਤੋਂ ਤਤਕਾਲ ਸੁਣਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਘਟਨਾ ਦਾ ਵੀਡੀਓ ਵੀ ਹਾਈ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਹਾਈDisha Vakani: 'तारक मेहता' की दया भाभी ने ठुकराया सलमान का 65 करोड़ का ऑफर!Monthly Rashifal: कर्क और कुंभ राशि वालों के लिए शुभ फल देने वाला है अक्टूबर का महीनाShweta Tiwari Birthday: 44 साल की हुई श्वेता...
ਨਾਭਾ ਦੇ ਖੋਖ ਪਿੰਡ ਵਿੱਚ ਸਰਪੰਚ ਉਮੀਦਵਾਰ ਕੁਲਦੀਪ ਸਿੰਘ ਦੇ ਨਾਮਜ਼ਦਗੀ ਪੱਤਰ ਨੂੰ ਦੂਜੇ ਉਮੀਦਵਾਰ ਅਮਰਿੰਦਰ ਸਿੰਘ ਵੱਲੋਂ ਵੱਲੋਂ ਪਾੜੇ ਜਾਣ ਅਤੇ ਉਸ ਨਾਲ ਕੁੱਟਮਾਰ ਕਰਨ ਦਾ ਮਾਮਲਾ ਹਾਈ ਕੋਰਟ ਪਹੁੰਚ ਗਿਆ। ਕੁਲਦੀਪ ਸਿੰਘ ਨੇ ਹਾਈ ਕੋਰਟ ਤੋਂ ਤਤਕਾਲ ਸੁਣਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਘਟਨਾ ਦਾ ਵੀਡੀਓ ਵੀ ਹਾਈ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਹਾਈ ਕੋਰਟ ਨੇ ਤਤਕਾਲ ਸੁਣਵਾਈ ਦੀ ਮੰਗ ਮਨਜ਼ੂਰ ਕਰ ਲਈ ਹੈ। ਹਾਈ ਕੋਰ ਨੇ ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਸਬੰਧਤ ਐਸਐਚਓ ਨੂੰ ਹੁਕਮ ਦਿੱਤੇ ਹਨ ਕਿ ਪਟੀਸ਼ਨਕਰਤਾ ਕੁਲਦੀਪ ਸਿੰਘ ਦੇ ਨਾਮਜ਼ਦਗੀ ਨੂੰ ਤੈਅ ਕਾਨੂੰਨ ਤਹਿਤ ਜੇਕਰ ਸੰਭਵ ਹੋਵੇ ਤਾਂ ਉਨ੍ਹਾਂ ਦੀ ਨਾਮਜ਼ਦਗੀ ਕਰਵਾਈ ਜਾਵੇ ਅਤੇ ਜੇਕਰ ਕੁਲਦੀਪ ਸਿੰਘ ਨੂੰ ਸੁਰੱਖਿਆ ਦੇਣ ਦੀ ਜ਼ਰੂਰਤ ਹੈ ਤਾਂ ਉਨ੍ਹਾਂ ਨੂੰ ਸੁਰੱਖਿਆ ਦੇਣ ਉਤੇ ਵੀ ਗੌਰ ਕੀਤਾ ਜਾਵੇ।
ਕਾਬਿਲੇਗੌਰ ਹੈ ਕਿ ਪੰਚਾਇਤੀ ਚੋਣਾਂ ਦੀ ਨਾਮਜ਼ਦਗੀ ਦੇ ਆਖਰੀ ਦਿਨ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ ਪਰ ਸ਼ੁੱਕਰਵਾਰ ਸਵੇਰੇ 11 ਵਜੇ ਮੋਗਾ ਦੇ ਕੋਟ-ਏ-ਸੇਖਾ ਵਿਖੇ ਨਾਮਜ਼ਦਗੀਆਂ ਦਾਖ਼ਲ ਕਰਨ ਆਏ ਲੋਕ ਆਪਸ ਵਿੱਚ ਭਿੜ ਗਏ ਸਨ। ਨਾਮਜ਼ਦਗੀਆਂ ਭਰਨ ਤੋਂ ਰੋਕਣ ਲਈ ਇਕ-ਦੂਜੇ 'ਤੇ ਦੋਸ਼ ਲਾਏ ਗਏ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ ਸੀ। ਜਾਣਕਾਰੀ ਮੁਤਾਬਕ ਬੀਤੀ ਰਾਤ 12 ਵਜੇ ਦੇ ਕਰੀਬ ਮੋਗਾ ਦੇ ਲੰਡੇਕੇ ਐਨਰੋਲਮੈਂਟ ਸੈਂਟਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਨੇ ਕਤਾਰ 'ਚ ਖੜ੍ਹੇ ਲੋਕਾਂ ਦੀਆਂ ਨਾਮਜ਼ਦਗੀਆਂ ਦੀਆਂ ਫਾਈਲਾਂ ਖੋਹ ਲਈਆਂ, ਉਨ੍ਹਾਂ ਨੂੰ ਪਾੜ ਕੇ ਸੜਕ 'ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਕੁਝ ਲੋਕਾਂ ਵਿਚਾਲੇ ਇੱਟਾਂ-ਪੱਥਰ ਵੀ ਸੁੱਟੇ ਗਏ ਸਨ।ਇਸ 'ਚ ਦੋ ਲੋਕ ਜ਼ਖਮੀ ਵੀ ਹੋਏ ਸਨ। ਇਸ ਦੌਰਾਨ ਕੁਝ ਲੋਕ ਤੇਜ਼ਧਾਰ ਹਥਿਆਰਾਂ ਨਾਲ ਲੈਸ ਵੀ ਦਿਖਾਈ ਦਿੱਤੇ ਸਨ। ਭਾਰੀ ਪੁਲਿਸ ਫੋਰਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ ਸੀ। ਭੀੜ ਨੂੰ ਖਿੰਡਾਉਣ ਲਈ ਪੁਲਿਸ ਨੂੰ ਹਲਕਾ ਲਾਠੀਚਾਰਜ ਵੀ ਕਰਨਾ ਪਿਆ ਸੀ।Punjab...
Panchayat Election Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Patiala News: ਉਮੀਦਵਾਰ ਵੱਲੋਂ ਹੰਗਾਮਾ ਕਰਨ ਤੇ ਬੀਡੀਪੀਓ ਨੇ ਥਾਣੇ ਚੁਕਵਾਉਣ ਦੀ ਦਿੱਤੀ ਧਮਕੀ; ਮਾਹੌਲ ਤਣਾਅਪੂਰਨPatiala News: ਇਸ ਦੌਰਾਨ ਸਰਪੰਚੀ ਦੇ ਉਮੀਦਵਾਰ ਵਲੋਂ ਬੀਡੀਪੀਓ ਤੇ ਕੰਮ ਨਾ ਕਰਨ ਦਾ ਦੋਸ਼ ਲਗਾਇਆ ਅਤੇ ਦਫਤਰ ਦੇ ਬਾਹਰ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।
और पढो »
Ferozepur Firing: ਲੰਗਰ ਖਾਣ ਗਏ ਪਤਨੀ-ਪਤੀ ਉੱਪਰ ਚਲਾਈਆਂ ਗੋਲੀਆਂ, ਔਰਤ ਦੀ ਟੁੱਟੀ ਬਾਂਹFerozepur Firing: ਲੰਗਰ ਖਾਣ ਗਏ ਛਿੰਦਰ ਸਿੰਘ ਤੇ ਉਸਦੀ ਪਤਨੀ ਅਤੇ ਪਿੰਡ ਵਾਸੀਆਂ ਦੇ ਉੱਪਰ ਗੋਲੀਆਂ ਚਲਾਈਆਂ ਹੈ। ਇਹ ਮਾਮਲਾ ਜ਼ਿਲ੍ਹੇ ਫਿਰੋਜ਼ਪੁਰ ਦੇ ਅਧੀਨ ਆਉਂਦੇ ਥਾਣੇ ਦਾ ਹੈ।
और पढो »
Doctors Strike News: ਡਾਕਟਰਾਂ ਤੇ ਕੈਬਨਿਟ ਦੀ ਸਬ ਕਮੇਟੀ ਵਿਚਾਲੇ ਬਣੀ ਸਹਿਮਤੀ; ਪੱਤਰ ਜਾਰੀ ਨਾ ਹੋਣ ਤੇ ਪੂਰੇ ਦਿਨ ਓਪੀਡੀ ਬੰਦ ਰੱਖਣ ਦਾ ਐਲਾਨDoctors Strike News: ਡਾਕਟਰਾਂ ਤੇ ਕੈਬਨਿਟ ਸਬ ਕਮੇਟੀ ਵਿਚਾਲੇ ਬਣੀ ਸਹਿਮਤੀ; ਪੱਤਰ ਜਾਰੀ ਨਾ ਹੋਣ ਤੇ ਪੂਰੇ ਦਿਨ ਓਪੀਡੀ ਬੰਦ ਰੱਖਣ ਦਾ ਐਲਾਨ
और पढो »
Jalandhar News: ਜੁੱਤੀ ਬਦਲਣ ਨੂੰ ਲੈ ਕੇ ਹੋਇਆ ਹੰਗਾਮਾ, ਦੁਕਾਨਦਾਰ ਨੇ ਕੀਤੀ ਪਤੀ-ਪਤਨੀ ਦੀ ਕੁੱਟਮਾਰJalandhar News: ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਦੁਕਾਨ ਤੇ ਜੁੱਤੀਆਂ ਦਾ ਆਕਾਰ ਬਦਲਣ ਲਈ ਆਇਆ ਸੀ। ਜਿੱਥੇ ਦੁਕਾਨਦਾਰ ਨੇ ਪਹਿਲਾਂ ਉਸ ਨਾਲ ਬਹਿਸ ਕੀਤੀ ਅਤੇ ਫਿਰ ਉਸ ਦੀ ਕੁੱਟਮਾਰ ਕੀਤੀ।
और पढो »
Amritsar News: AISSF ਨੇ ਕਾਂਗਰਸ ਤੇ BJP ਆਗੂਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਭੇਜਿਆ ਸ਼ਿਕਾਇਤ ਪੱਤਰAmritsar News: ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੂੰ ਸ਼ਿਕਾਇਤ ਪੱਤਰ ਭੇਜਿਆ।
और पढो »
Gurdaspur News: ਪਿੰਡ ਅਠਵਾਲ ਦੇ ਇੱਕ NRI ਨੇ ਆਤਮ ਹੱਤਿਆ ਕਰਨ ਦੀ ਦਿੱਤੀ ਚੇਤਾਵਨੀ! ਪਿੰਡ ਦੇ ਸਰਪੰਚ ਤੇ ਪੁਲਿਸ ਉਪਰ ਲਗਾਏ ਆਰੋਪGurdaspur News:ਪਿੰਡ ਅਠਵਾਲ ਦੇ ਇੱਕ NRI ਨੇ ਆਤਮ ਹੱਤਿਆ ਕਰਨ ਦੀ ਦਿੱਤੀ ਚੇਤਾਵਨੀ! ਪਿੰਡ ਦੇ ਸਰਪੰਚ ਤੇ ਪੁਲਿਸ ਉਪਰ ਲਗਾਏ ਆਰੋਪ
और पढो »