Patiala Lok Sabha Election: ਪਟਿਆਲਾ ਸੀਟ ਤੋਂ ਧਰਮਵੀਰ ਗਾਂਧੀ ਦੇ ਖਿਲਾਫ ਬੀਜੇਪੀ ਨੇ ਪਰਨੀਤ ਕੌਰ, ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਐਨ ਕੇ ਸ਼ਰਮਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਪਟਿਆਲਾ ਸੀਟ ਤੋਂ ਧਰਮਵੀਰ ਗਾਂਧੀ ਦੇ ਖਿਲਾਫ ਬੀਜੇਪੀ ਨੇ ਪਰਨੀਤ ਕੌਰ, ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਐਨ ਕੇ ਸ਼ਰਮਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।Amrinder Gill Birthday: ਮਸ਼ਹੂਰ ਗਾਇਕ ਅਮਰਿੰਦਰ ਗਿੱਲ ਦਾ ਅੱਜ ਆਪਣਾ ਜਨਮਦਿਨ, ਜਾਣੋ ਅਦਾਕਾਰ ਦੀਆਂ ਫ਼ਿਲਮਾਂ ਤੇ ਫੇਮਸ ਗੀਤSurjit Patar DeathAaj Ka Rashifal 11 May 2024
ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਵੱਲੋਂ ਨਾਭਾ ਹਲਕੇ ਵਿੱਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
Arvind Kejriwal Patiala Lok Sabha Election BJP Praneet Kaur Dharamvir Gandhi Aam Aadmi Party Dr Balbir Singh Shiromani Akali Dal NK Sharma
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Arvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
और पढो »
Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
और पढो »
Dr Dharamvir Gandhi Interview: ਮਹਿਲਾਂ ਦੇ ਦਰਵਾਜੇ ਕੇਵਲ ਚੋਣਾਂ ਵੇਲੇ ਖੁੱਲ੍ਹਦੇ ਨੇ, ਸੁਣੋ ਡਾ. ਧਰਮਵੀਰ ਗਾਂਧੀ Exclusive ਇੰਟਰਵੀਊDr Dharamvir Gandhi Interview: ਆਮ ਆਮਦੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ Watch video on ZeeNews Hindi
और पढो »
Lok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਦੇਸ਼ ਭਰ ਵਿੱਚ 7 ਗੇੜਾਂ ਵਿੱਚ ਵੋਟਿੰਗ ਹੋਵੇਗੀ, ਪੰਜਾਬ ਵਿੱਚ ਅਖਿਰਲੇ ਗੇੜ ਦੌਰਾਨ ਵੋਟਾਂ ਪੈਣਗੀਆਂ। ਪੰਜਾਬ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਹਾਲੇ ਸਬਰ ਰੱਖਣਾ ਪਵੇਗਾ।
और पढो »
Surjit Patar Death: ਨਹੀਂ ਰਹੇ ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ, ਸਿਆਸੀ ਪਾਰਟੀਆਂ ਨੇ ਪ੍ਰਗਟਾਇਆ ਦੁੱਖSurjit Patar Death: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ। 79 ਸਾਲ ਦੀ ਉਮਰ ਚ ਦੁਨੀਆਂ ਨੂੰ ਅਲਵਿਦਾ ਕਿਹਾ। ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ।
और पढो »
Arvind Kejriwal News: ਆਪ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸੀਐਮ ਮਾਨ ਨੇ ਹਨੂੰਮਾਨ ਮੰਦਿਰ ਵਿੱਚ ਮੱਥਾ ਟੇਕਿਆArvind Kejriwal News: ਇਹ ਮੰਦਿਰ ਅਰਵਿੰਦ ਕੇਜਰੀਵਾਲ ਲਈ ਖਾਸ ਮੰਨਿਆ ਜਾਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਪੁੱਜ ਚੁੱਕੇ ਹਨ। ਇਥੇ ਇਕੱਠੇ ਕਨਾਟ ਪਲੇਸ ਸਥਿਤ ਹਾਨੂੰਮਾਨ ਮੰਦਿਰ ਜਾਣਗੇ।
और पढो »