Oath Taking Ceremony: ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਬਰਨਾਲਾ ਤੋਂ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੇ ਜਿੱਤ ਹਾਸਲ ਕੀਤੀ ਸੀ।
Oath Taking Ceremony : ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਬਰਨਾਲਾ ਤੋਂ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੇ ਜਿੱਤ ਹਾਸਲ ਕੀਤੀ ਸੀ।Dr.
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੋਮਵਾਰ ਨੂੰ 11:30 ਵਜੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਦਿਵਾਉਣਗੇ। ਨਵੇਂ ਚੁਣੇ ਵਿਧਾਇਕ ਵਿਧਾਨ ਭਵਨ, ਚੰਡੀਗੜ੍ਹ ਵਿਖੇ ਸਹੁੰ ਚੁੱਕਣਗੇ। ਦੱਸਦੀਏ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉੱਤੇ ਜ਼ਿਮਨੀ ਚੋਣਾਂ ਹੋਈਆਂ ਸਨ। ਜਿਨ੍ਹਾਂ ਵਿੱਚੋਂ ਤਿੰਨ ਸੀਟਾਂ ਉੱਤੇ ਆਮ ਆਦਮੀ ਪਾਰਟੀ ਅਤੇ ਇੱਕ ਸੀਟ ਉੱਤੇ ਕਾਂਗਰਸ ਨੇ ਜਿੱਤ ਹਾਸਲ ਕੀਤੀ ਸੀ। ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਬਰਨਾਲਾ ਤੋਂ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੇ ਜਿੱਤ ਹਾਸਲ ਕੀਤੀ ਸੀ।
ਅੱਜ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਵਿੱਚ ਜੇਤੂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਆਪਣੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਧਾਇਕਾਂ ਨੂੰ ਲੋਕਾਂ ਦੀ ਸੇਵਾ ਤੇ ਬਿਨਾਂ ਪੱਖਪਾਤ ਦੇ ਆਪਣਿਆਂ ਹਲਕਿਆਂ ਦੇ ਵਿਕਾਸ ਕਾਰਜ ਕਰਵਾਉਣ ਲਈ ਪ੍ਰੇਰਿਤ ਕੀਤਾ।ਪਠਾਨਕੋਟ ਨਹਿਰ 'ਚ ਡਿੱਗੀ ASI ਦੀ ਕਾਰ; ਧੀ ਦੀ ਹੋਈ ਮੌਤ, ਲੋਕਾਂ ਨੇ ਪਿਓ ਨੂੰ...
Oath Taking Ceremony Punjab News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Breaking Live Updates: ਅੱਜ ਲੁਧਿਆਣਾ ਚ CM ਮਾਨ ਨਵੇਂ ਚੁਣੇ ਸਰਪੰਚਾਂ ਨੂੰ ਚੁਕਾਉਣਗੇ ਸਹੁੰ, ਕੇਜਰੀਵਾਲ ਵੀ ਹੋਣਗੇ ਸ਼ਾਮਿਲ, ਜਾਣੋ ਵੱਡੀਆਂ ਖ਼ਬਰਾਂPunjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »
Punjab Stubble Burning: ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਐਕਸ਼ਨ ਮੋਡ ਚ ਪ੍ਰਸ਼ਾਸਨ, ਜਾਣੋ ਪੰਜਾਬ ਦੇ ਜ਼ਿਲ੍ਹਿਆਂ ਦਾ ਹਾਲPunjab Stubble Burning: ਪੰਜਾਬ ਵਿੱਚ ਸੋਮਵਾਰ ਨੂੰ 13 ਖੇਤਾਂ ਨੂੰ ਅੱਗ ਲੱਗਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਇਸ ਸੀਜ਼ਨ ਵਿੱਚ ਹੁਣ ਤੱਕ 4,145 ਅੰਕੜੇ ਆਏ ਹਨ।
और पढो »
Harmeet Sandhu Resigns: ਸਾਬਕਾ ਵਿਧਾਇਕ ਹਰਮੀਤ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਛੱਡੀHarmeet Sandhu Resigns: ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਭੇਜੇ ਅਸਤੀਫੇ ਪਿੱਛੇ ਨਿੱਜੀ ਕਾਰਨ ਦੱਸੇ ਹਨ।
और पढो »
Punjab Breaking Live Updates: ਨਵੇਂ ਚੁਣੇ ਗਏ ਪੰਚਾਂ ਦਾ ਅੱਜ ਹੋਵੇਗਾ ਸਹੁੰ ਚੁੱਕ ਸਮਾਗਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »
Stubble Burning: ਪਰਾਲੀ ਸਾੜਨ ਦੇ ਪੰਜਾਬ ਚ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰStubble Burning: ਅੰਕੜਿਆਂ ਅਨੁਸਾਰ ਪੰਜਾਬ ਵਿੱਚ 29 ਅਕਤੂਬਰ ਨੂੰ 219, 30 ਅਕਤੂਬਰ ਨੂੰ 110, 31 ਅਕਤੂਬਰ ਨੂੰ 484, 1 ਨਵੰਬਰ ਨੂੰ 587 ਅਤੇ 2 ਨਵੰਬਰ ਨੂੰ 379 ਅਜਿਹੀਆਂ ਘਟਨਾਵਾਂ ਵਾਪਰੀਆਂ।
और पढो »
Jaswant Singh Gajjan: ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤJaswant Singh Gajjan: ਇਸੇ ਮਾਮਲੇ ਚ ਗੱਜਣਮਾਜਰਾ ਦੀ ਜ਼ਮਾਨਤ ਮੋਹਾਲੀ ਅਦਾਲਤ ਨੇ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਗੱਜਣਮਾਜਰਾ ਨੇ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ।
और पढो »