Petrol Pump Strike: ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਕਮਿਸ਼ਨ ਨਾ ਵਧਾਏ ਜਾਣ ਅਤੇ ਪੁਰਾਣਾ ਪਿਆ ਬਕਾਇਆ ਨਾ ਮਿਲਣ ਅਤੇ ਰੋਸ ਵਜੋਂ 18 ਅਗਸਤ ਤੋਂ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖੇ ਜਾਣਗੇ।
ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵੱਲੋਂ ਕਮਿਸ਼ਨ ਨਾ ਵਧਾਏ ਜਾਣ ਅਤੇ ਪੁਰਾਣਾ ਪਿਆ ਬਕਾਇਆ ਨਾ ਮਿਲਣ ਅਤੇ ਰੋਸ ਵਜੋਂ 18 ਅਗਸਤ ਤੋਂ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖੇ ਜਾਣਗੇ।Mirabai Chanu Birthday
Mirabai Chanu Birthday: पेरिस ओलंपिक में मेडल से चूकी बर्थडे गर्ल मीराबाई, पिछली उपलब्धियों पर डालें नजरSawan Mehndi Design 2024: सावन में महिलाओं का मेहंदी लगाना होता है शुभ, इन आसान मेहंदी डिजाइन को जरूर करें ट्राईNational Javelin Day 2024: क्यों मनाया जाता है राष्ट्रीय भाला फेंक दिवस, जानें इस खेल का इतिहास और नीरज चोपड़ा की उपलब्धियां
ਲੁਧਿਆਣਾ ਵਿਚ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਫ਼ੈਸਲਾ ਕੀਤਾ ਹੈ ਕਿ ਹੁਣ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖੇ ਜਾਣਗੇ। ਇਹ ਫ਼ੈਸਲਾ 18 ਅਗਸਤ ਤੋਂ ਲਾਗੂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਤੇਲ ਕਾਰੋਬਾਰੀਆਂ ਨੇ ਮੰਗਾਂ ਨਾ ਮੰਨੇ ਜਾਣ 'ਤੇ ਪੱਕੇ ਤੌਰ 'ਤੇ ਹੜਤਾਲ ਕਰਨ ਦੀ ਵੀ ਚੇਤਾਵਨੀ ਦਿੱਤੀ ਹੈ। ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਸਾਰਿਆਂ ਨੇ ਫ਼ੈਸਲਾ ਲਿਆ ਹੈ ਕਿ ਆਪਣੇ ਖਰਚਿਆਂ ਨੂੰ ਘੱਟ ਕਰਨ ਲਈ ਹਰ ਐਤਵਾਰ ਪੈਟਰੋਲ ਪੰਪ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਕੇਂਦਰ ਸਰਕਾਰ ਉਨ੍ਹਾਂ ਦੀ ਕਮਿਸ਼ਨ ਪਿਛਲੇ 7 ਸਾਲ ਤੋਂ ਨਹੀਂ ਵਧਾ ਰਹੀ, ਇਸ ਕਾਰਨ ਹੁਣ ਐਸੋਸੀਏਸ਼ਨ ਸੰਘਰਸ਼ ਕਰੇਗੀ। ਇਸ ਸਮੇਂ 2 ਫ਼ੀਸਦੀ ਕਮਿਸ਼ਨ...
ਜਾਣਕਾਰੀ ਦਿੰਦੇ ਹੋਏ ਚੇਅਰਮੈਨ ਅਸ਼ੋਕ ਸੱਚ ਦੇਵਾ ਨੇ ਕਿਹਾ ਕਿ ਸਾਰੇ ਕਾਰੋਬਾਰਾਂ ਵਿਚ ਲੋਕਾਂ ਦੀ ਕਮਿਸ਼ਨ ਵੱਧਦੀ ਹੈ, ਪਰ ਪਿਛਲੇ 7 ਸਾਲਾਂ ਤੋਂ ਪੈਟਰੋਲ ਪੰਪ ਮਾਲਕਾਂ ਦੀ ਕਮਿਸ਼ਨ ਨਹੀਂ ਵਧਾਈ ਗਈ। ਅੱਜ 80 ਰੁਪਏ ਵਾਲੀ ਚੀਜ਼ 120 ਰੁਪਏ ਤਕ ਪਹੁੰਚ ਗਈ ਹੈ, ਪਰ ਸਰਕਾਰ ਸਾਡੀ ਕਮਿਸ਼ਨ ਵਧਾਉਣ ਤੋਂ ਪਾਸਾ ਵੱਟ ਲੈਂਦੀ ਹੈ। 5 ਮਹੀਨੇ ਪਹਿਲਾਂ ਵੀ ਪੈਟਰੋਲ ਪੰਪ ਮਾਲਕਾਂ ਨੇ ਤੇਲ ਨਾ ਖਰੀਦ ਕੇ ਹੜਤਾਲ ਕੀਤੀ ਸੀ। ਉਸ ਵੇਲੇ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਕਮਿਸ਼ਨ ਵਧਾ ਦਿੱਤੀ ਜਾਵੇਗੀ, ਪਰ ਹੁਣ ਸਰਕਾਰ ਮੁੜ ਤੋਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।ਅਸ਼ੋਕ ਸੱਚ ਦੇਵਾ ਨੇ ਕਿਹਾ ਕਿ...
Punjabi News Punjab Pertrol Pump
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Gulabchand Kataria Take Oath: ਗੁਲਾਬ ਚੰਦ ਕਟਾਰੀਆ ਨੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ, CM ਮਾਨ ਵੀ ਸਮਾਗਮ ਦੌਰਾਨ ਰਹੇ ਮੌਜੂਦGulabchand Kataria Take Oath: ਗੁਲਾਬ ਚੰਦ ਕਟਾਰੀਆ ਨੂੰ ਦੂਜੀ ਵਾਰ ਰਾਜਪਾਲ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਅਸਾਮ ਦੇ ਰਾਜਪਾਲ ਸਨ। ਕਟਾਰੀਆ ਪੰਜਾਬ ਦੇ 30ਵੇਂ ਰਾਜਪਾਲ ਬਣ ਗਏ ਹਨ।
और पढो »
HC to Haryana Government: ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇHC to Haryana Government: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਨੂੰ ਕਲੀਅਰ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ।
और पढो »
Punjab Weather Update: ਮਾਨਸੂਨ ਦੀ ਰਫ਼ਤਾਰ ਪਈ ਮੱਠੀ! ਪੰਜਾਬ ਚ ਅੱਜ ਛਾਏ ਰਹਿਣਗੇ ਬੱਦਲPunjab Weather Update: ਮੌਸਮ ਵਿਭਾਗ ਨੇ ਦੱਸਿਆ ਕਿ ਪੰਜਾਬ ਚ ਅੱਜ ਬੱਦਲ ਛਾਏ ਰਹਿਣਗੇ। 5 ਸ਼ਹਿਰਾਂ ਚ ਸਵੇਰੇ 10 ਵਜੇ ਤੱਕ ਮੀਂਹ ਦਾ ਅਲਰਟ ਹੈ। ਗਰਮੀ ਤੇ ਹੁੰਮਸ ਮੁਸ਼ਕਿਲਾਂ ਵਧਣਗੀਆਂ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »
Punjab Breaking News Live Updates: ਕਾਰਗਿਲ ਵਿਜੇ ਦਿਵਸ ਅੱਜ, ਇੱਥੇ ਦੇਖੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »