Phagwara ATM Loot News: ਫਗਵਾੜਾ ਵਿੱਚ ਬੈਂਕ ਦੇ ਏ.ਟੀ.ਐਮ ਨੂੰ ਤੋੜ ਕੇ ਕਰੀਬ 25 ਲੱਖ ਰੁਪਏ ਦੀ ਨਕਦੀ ਲੁੱਟਣ ਦੀ ਖਬਰ ਸਾਹਮਣੇ ਆ ਰਹੀ ਹੈ।
Phagwara ATM Loot News: ਫਗਵਾੜਾ 'ਚ ਏਟੀਐਮ ਵਿੱਚੋਂ 25 ਲੱਖ ਰੁਪਏ ਲੁੱਟੇ; ਗੈਸ ਕਟਰ ਨਾਲ ਏਟੀਐਮ ਨੂੰ ਕੱਟ ਕੇ ਵਾਰਦਾਤ ਨੂੰ ਦਿੱਤਾ ਅੰਜਾਮਫਗਵਾੜਾ ਵਿੱਚ ਬੈਂਕ ਦੇ ਏ.ਟੀ.
ਅਣਪਛਾਤੇ ਲੁਟੇਰਿਆਂ ਨੇ ਸ਼ਨਿੱਚਰਵਾਰ ਸਵੇਰੇ ਫਗਵਾੜਾ-ਪਲਾਹੀ ਰੋਡ 'ਤੇ ਸਥਿਤ ਇੱਕ ਜਨਤਕ ਖੇਤਰ ਦੇ ਬੈਂਕ ਦੇ ਏ.ਟੀ.ਐਮ ਨੂੰ ਤੋੜ ਕੇ ਕਰੀਬ 25 ਲੱਖ ਰੁਪਏ ਦੀ ਨਕਦੀ ਲੁੱਟ ਲਈ। ਲੁਟੇਰਿਆਂ ਨੇ ਏਟੀਐਮ ਖੋਲ੍ਹਣ ਲਈ ਗੈਸ ਕਟਰ ਦੀ ਵਰਤੋਂ ਕੀਤੀ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਪੁਲਿਸ ਨੇ ਦੱਸਿਆ ਕਿ ਚੋਰੀ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੈਸ ਕਟਰ ਦੀ ਗਰਮੀ ਕਾਰਨ ਏਟੀਐਮ ਵਿੱਚ ਪਏ ਕੁਝ ਕਰੰਸੀ ਨੋਟ ਵੀ ਸੜ ਗਏ। ਫਗਵਾੜਾ ਦੀ ਐਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਲੁਟੇਰਿਆਂ ਦਾ ਪਤਾ ਲਗਾਉਣ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
Punjab ATM Loot ATM Loot News Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Faridkot News: ਫ਼ਰੀਦਕੋਟ ਚ ਦਿਨ ਚੜਦੇ ਹੀ ਨਸ਼ਿਆ ਨੂੰ ਲੈ ਕੇ ਸ਼ੱਕੀ ਵਿਅਕਤੀਆ ਦੇ ਘਰਾਂ ਚ ਕੀਤੀ ਰੇਡ।Faridkot News: ਗੌਰਤਲਬ ਹੈ ਕਿ ਕੱਲ੍ਹ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅਲਰਟ ਹੋ ਕੇ ਇਸ ਰੇਡ ਨੂੰ ਅੰਜ਼ਾਮ ਦਿੱਤਾ ਹੈ।
और पढो »
Ludhiana Online Fraud: ਲੁਧਿਆਣਾ ਚ IPS ਦੱਸ ਕੇ ਨੌਜਵਾਨ ਤੋਂ 12 ਲੱਖ ਰੁਪਏ ਦੀ ਮਾਰੀ ਆਨਲਾਈਨ ਠੱਗੀLudhiana Online Fraud: ਲੁਧਿਆਣਾ ਵਿੱਚ ਆਨਲਾਈਨ ਠੱਗੀ, ਆਪਣੇ ਆਪ ਨੂੰ ਆਈਪੀਐਸ ਅਫਸਰ ਦੱਸ ਕੇ ਇੱਕ ਨੌਜਵਾਨ ਤੋਂ 12 ਲੱਖ ਰੁਪਏ ਤੋਂ ਵੱਧ ਦੀ ਮਾਰੀ ਠੱਗੀ ਸਦਰ ਥਾਣੇ ਨੇ ਮਾਮਲਾ ਕੀਤਾ ਦਰਜ
और पढो »
Gurdaspur News: 500 ਰੁਪਏ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਏ ਝਗੜੇ ਚ ਨੌਜਵਾਨ ਦੀ ਮੌਤGurdaspur News: ਇਸ ਝਗੜੇ ਦੌਰਾਨ ਇੱਕ-ਦੂਜੇ ਦੇ ਇੱਟਾਂ-ਰੋੜੇ ਮਾਰੇ ਗਏ। ਇਕ ਰੋੜਾ ਰਾਜਨ ਪੁੱਤਰ ਬਲਵਿੰਦਰ ਮਸੀਹ ਦੇ ਸਿਰੇ ਵਿੱਚ ਵੱਜ ਗਿਆ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਬਾਅਦ ਵਿੱਚ ਉਸ ਦੀ ਮੌਤ ਹੋ ਗਈ।
और पढो »
Fazilka News: ਫਾਜ਼ਿਲਕਾ ਚ ਔਰਤ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ; ਬੱਚੇ ਨੂੰ ਦਿੱਤਾ ਜਨਮFazilka News: ਫਾਜ਼ਿਲਕਾ ਵਿੱਚ ਔਰਤ ਨਾਲ ਧੱਕੇਸ਼ਾਹੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
और पढो »
Sri Anandpur Sahib News: ਬੁਰਜ ਪਿੰਡ ਦੇ ਲੋਕਾਂ ਨੇ ਨਾਜਾਇਜ਼ ਮਾਈਨਿੰਗ ਖਿਲਾਫ਼ ਖੋਲ੍ਹਿਆ ਮੋਰਚਾ; ਮਜੀਠੀਆ ਨੇ ਸਰਕਾਰ ਨੂੰ ਘੇਰਿਆSri Anandpur Sahib News: ਬਿਕਰਮ ਸਿੰਘ ਮਜੀਠੀਆ ਨੇ ਸ਼੍ਰੀ ਅਨੰਦਪੁਰ ਸਾਹਿਬ ਚ ਪੈਂਦੇ ਪਿੰਡ ਬੁਰਜ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ।
और पढो »
Punjab News: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਨੇ ਪੰਜਾਬ ਸਰਕਾਰ ਨੂੰ ਘੇਰਿਆPunjab News: ਪੰਜਾਬ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਸਵਾਲ ਖੜ੍ਹੇ ਕੀਤੇ ਹਨ।
और पढो »