Prem Singh Chandumajra: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਚੋਣਾਂ ਆਪਣੇ ਬਲਬੂਤੇ ਲੜਦਿਆਂ ਨੈਸ਼ਨਲ ਏਜੰਡਾ ਤੈਅ ਨਾ ਕਰ ਸਕੀ, ਜਿਸ ਦਾ ਚੋਣ ਨਤੀਜਿਆਂ ਉੱਪਰ ਵੱਡਾ ਅਸਰ ਦਿਖਾਈ ਦਿੱਤਾ। ਉਨ੍ਹਾਂ ਆਖਿਆ ਕਿ ਅਕਾਲੀ ਦਲ ਵੱਲੋਂ ਖੇਤਰੀ ਮੰਗਾਂ ਅਤੇ ਸੂਬੇ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਦੇ ਆਧਾਰ ‘ਤੇ ਚੋਣ ਲੜੀ...
Prem Singh Chandumajra : ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਚੋਣਾਂ ਆਪਣੇ ਬਲਬੂਤੇ ਲੜਦਿਆਂ ਨੈਸ਼ਨਲ ਏਜੰਡਾ ਤੈਅ ਨਾ ਕਰ ਸਕੀ, ਜਿਸ ਦਾ ਚੋਣ ਨਤੀਜਿਆਂ ਉੱਪਰ ਵੱਡਾ ਅਸਰ ਦਿਖਾਈ ਦਿੱਤਾ। ਉਨ੍ਹਾਂ ਆਖਿਆ ਕਿ ਅਕਾਲੀ ਦਲ ਵੱਲੋਂ ਖੇਤਰੀ ਮੰਗਾਂ ਅਤੇ ਸੂਬੇ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਦੇ ਆਧਾਰ ‘ਤੇ ਚੋਣ ਲੜੀ ਗਈ।Shani Jayanti 2024: जानें कब मनाई जाएगी शनि जयंती, इस दिन कुछ खास उपाय करने से बरसेगी शनि देव की भरपूर कृपाkangana ranautPunjab Cabinet Minister Marriage Updatesਲੋਕ ਸਭਾ ਚੋਣਾਂ 2024 ਦੇ ਨਤੀਜੇ ਚੋਣ ਕਮੀਸ਼ਨ ਵੱਲੋਂ ਜਾਰੀ ਕਰ ਦਿੱਤੇ ਗਏ ਹਨ। ਦੇਸ਼ ਵਿੱਚ...
ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਹਾਰ ਦਾ ਸਹਾਮਣਾ ਕਰਨਾ ਪਿਆ ਸੀ। ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਮਲਵਿੰਦਰ ਸਿੰਘ ਕੰਗ ਜੇਤੂ ਰਹੇ ਹਨ। ਚੰਦੂਮਾਜਰਾ ਦੀ ਸ਼੍ਰੀ ਅਨੰਦਪੁਰ ਸਾਹਿਬ ਤੋਂ ਜਮਾਨਤ ਵੀ ਜਬਤ ਹੋਈ ਹੈ। ਹਾਰ ਤੋਂ ਬਾਅਦ ਪ੍ਰੇਮ ਸਿੰਘ ਚੰਦੂਮਾਜਰਾ ਦਾ ਦਰਦ ਸਹਾਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਚੋਣਾਂ ਆਪਣੇ ਬਲਬੂਤੇ ਲੜਦਿਆਂ ਨੈਸ਼ਨਲ ਏਜੰਡਾ ਤੈਅ ਨਾ ਕਰ ਸਕੀ, ਜਿਸ ਦਾ ਚੋਣ ਨਤੀਜਿਆਂ ਉੱਪਰ ਵੱਡਾ ਅਸਰ ਦਿਖਾਈ ਦਿੱਤਾ। ਉਨ੍ਹਾਂ ਆਖਿਆ ਕਿ ਅਕਾਲੀ ਦਲ ਵੱਲੋਂ ਖੇਤਰੀ ਮੰਗਾਂ ਅਤੇ ਸੂਬੇ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਦੇ ਆਧਾਰ ‘ਤੇ ਚੋਣ ਲੜੀ ਗਈ।
ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਖੇਤਰੀ ਪਾਰਟੀ ਹੋਣ ਕਾਰਨ ਸ਼੍ਰੋਮਣੀ ਅਕਾਲੀ ਦੀਆਂ ਨੀਤੀਆਂ ਹਮੇਸ਼ਾਂ ਹੀ ਪੰਜਾਬ ਪੱਖੀ ਰਹੀਆਂ, ਪ੍ਰੰਤੂ ਸੂਬੇ ਦੇ ਲੋਕਾਂ ਵੱਲੋਂ ਅਕਾਲੀ ਦਲ ਦੀਆਂ ਨੀਤੀਆਂ ਨੂੰ ਪ੍ਰਵਾਨ ਨਾ ਕਰਨਾ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਆਖਿਆ ਕਿ ਭਵਿੱਖ ਵਿੱਚ ਇਨ੍ਹਾਂ ਕਮੀਆਂ ਨੂੰ ਦੂਰ ਕਰਕੇ ਅਕਾਲੀ ਦਲ ਪੰਜਾਬ ਦੀ ਬਿਹਤਰੀ ਲਈ ਕੰਮ ਕਰੇਗਾ ਅਤੇ ਮਜ਼ਬੂਤੀ ਨਾਲ ਉਭਰੇਗਾ।
ਚੰਦੂਮਾਜਰਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਮੀਟਿੰਗ ਸੱਦ ਕੇ ਪਾਰਲੀਮੈਂਟ ਚੋਣ ਨਤੀਜਿਆਂ ਦੀ ਘੋਖ ਕੀਤੀ ਜਾਵੇਗੀ ਅਤੇ ਅਗਲੇਰੀ ਰਣਨੀਤੀ ਅਤੇ ਪਾਰਟੀ ਦੀ ਮਜ਼ਬੂਤੀ ਸਬੰਧੀ ਵਿਚਾਰ ਵਟਾਂਦਰ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਅਕਾਲੀ ਦਲ ਨੂੰ ਬਚਾਉਣਾ ਹੈ ਤਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਸਾਡੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ, ਨਹੀਂ ਤਾਂ ਅਸੀਂ ਅਕਾਲੀ ਦਲ ਨੂੰ ਨਹੀਂ ਬਚਾ...
Shiromani Akali Dal Lok Sabha Election Punjab Lok Sabha Election Result 2024 Anandpur Sahib Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab News: ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਚ ਨਿੱਤਰੇ ਢੀਂਡਸਾ, ਸੁਖਬੀਰ ਬਾਦਲ ਦੇ ਫੈਸਲੇ ਦੀ ਕੀਤੀ ਨਿੰਦਾPunjab News: ਦੱਸਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ ਸੀ।
और पढो »
Sri Anandpur Sahib: ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸਮਾਪਤ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕSri Anandpur Sahib: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਪੰਜਾਬ ਬਚਾਓ ਯਾਤਰਾ ਸਮਾਪਤ ਕੀਤੀ।
और पढो »
Ravneet Bittu: ਰਵਨੀਤ ਬਿੱਟੂ ਨੇ ਦੇਰੀ ਰਾਤ ਖਾਲੀ ਕੀਤੀ ਸਰਕਾਰ ਕੋਠੀ, ਪਾਰਟੀ ਦਫ਼ਤਰ ਚ ਲਾਏ ਡੇਰੇRavneet Bittu: ਰਵਨੀਤ ਸਿੰਘ ਬਿੱਟੂ ਨੇ ਇਲਜ਼ਾਮ ਲਗਾਇਆ ਹੈ ਕਿ ਸਰਕਾਰ ਕਦਰ ਘਟੀਆਂ ਹਰਕਤਾਂ ਤੇ ਉਤਰ ਆਈ ਹੈ,ਦੇਰ ਰਾਤ ਭਾਜਪਾ ਦਫ਼ਤਰ ਦੀ ਲਾਈਟ ਹੀ ਬੰਦ ਕਰਤੀ।
और पढो »
Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰHimmat Singh Cremation News: ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
और पढो »
Faridkot News: ਕਰਮਜੀਤ ਅਨਮੋਲ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਦਿੱਤੀ ਸ਼ਿਕਾਇਤ, ਜਾਣੋ ਪੂਰਾ ਮਾਮਲਾFaridkot News: ਸ੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਕਰਮਜੀਤ ਅਨਮੋਲ ਨੇ ਕਥਿਤ ਫਰਜੀ ਮੱਜ੍ਹਬੀ ਸਿੱਖ ਜਾਤੀ ਦਾ ਸਾਰਟੀਫੀਕੇਟ ਬਣਾ ਕੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਿਸੇ ਐਸਸੀ ਭਾਈਚਾਰੇ ਦੇ ਯੋਗ ਉਮੀਦਵਾਰ ਦਾ ਹੱਕ ਮਾਰਿਆ ਹੈ ਅਤੇ ਕਥਿਤ ਫਰਜੀਵਾੜਾ ਕੀਤਾ ਹੈ।
और पढो »
Ferozepur News: ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਖਿਲਾਫ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨFerozepur News: ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਨੇ ਜਗਦੀਪ ਸਿੰਘ ਕਾਕਾ ਬਰਾੜ, ਸ਼੍ਰੋਮਣੀ ਅਕਾਲੀ ਦਲ ਨੇ ਨਰਦੇਵ ਸਿੰਘ ਮਾਨ ਉਰਫ ਬੋਬੀ ਮਾਨ, ਬੀਜੇਪੀ ਨੇ ਰਾਣਾ ਗੁਰਮੀਤ ਸਿੰਘ ਸੋਢੀ ,ਬਸਪਾ ਨੇ ਸੁਰਿੰਦਰ ਕੰਬੋਜ ਅਤੇ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।
और पढो »