Prakash Purab Wishes: ਪ੍ਰਧਾਨ ਨਰਿੰਦਰ ਮੋਦੀ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ।
Prakash Purab Wishes : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ
Jawaharlal Nehru Jayanti 2024: पंडित जवाहरलाल नेहरू के प्रेरक उद्धरण और बाल दिवस की शुभकामनाएं, देखें यहांAaj Ka Rashifal 14 November 2024: आज इन राशि वालों को हो सकता है आर्थिक नुकसान, जानें क्या आज का राशिफल ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਉਤੇ ਭਾਰਤ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਐਕਸ ਹੈਂਡਲ ਉਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ, ਮੈਂ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਭਾਰਤੀਆਂ ਨੂੰ, ਖਾਸ ਕਰਕੇ ਸਿੱਖ ਕੌਮ ਦੇ ਵੀਰਾਂ-ਭੈਣਾਂ ਨੂੰ ਲੱਖ-ਲੱਖ ਵਧਾਈਆਂ ਦਿੰਦੀ ਹਾਂ। ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸਖ਼ਤ ਮਿਹਨਤ ਦੇ ਆਧਾਰ 'ਤੇ ਅਧਿਆਤਮਿਕਤਾ ਦਾ ਮਾਰਗ ਦਿਖਾਇਆ ਹੈ। ਉਸ ਨੇ ਸਾਨੂੰ ਸੱਚਾਈ, ਸੰਤੋਖ, ਦਿਆਲਤਾ, ਨਿਮਰਤਾ ਅਤੇ ਪਿਆਰ 'ਤੇ ਆਧਾਰਿਤ ਸਮਾਜ ਦਾ ਨਿਰਮਾਣ ਕਰਨਾ ਸਿਖਾਇਆ ਹੈ।...
Gurpurab 2024 Prakash Purab Wishes PM Narendra Modi Harsimrat Kaur Badal Sukhbir Badal Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Guru Nanak Dev Ji Birthday Guru Nanak Dev Ji Birthday 2024 Guru Nanak Dev Ji Gurpurab Happy Guru Nanak Dev Ji Guru Nanak Dev Ji Photo Guru Nanak Jayanti Guru Nanak Jayanti 2024
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Vishwakarma Prakash Utsav: ਸੀਐਮ ਭਗਵੰਤ ਮਾਨ ਨੇ ਭਗਵਾਨ ਵਿਸ਼ਵਕਰਮਾ ਪ੍ਰਕਾਸ਼ ਉਤਸਵ ਦੀਆਂ ਦਿੱਤੀਆਂ ਮੁਬਾਰਕਾਂVishwakarma Prakash Utsav: ਭਗਵੰਤ ਸਿੰਘ ਮਾਨ ਨੇ ਕਿਰਤੀਆਂ ਤੇ ਦਸਤਕਾਰਾਂ ਨੂੰ ਸਾਡੇ ਰਾਜ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਧੇਰੇ ਸਖਤ ਮੁਸ਼ੱਕਤ ਅਤੇ ਸਮਰਪਣ ਭਾਵਨਾ ਨਾਲ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਜੋ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ...
और पढो »
CM Bhagwant Mann Birthday: ਕਾਮੇਡੀਅਨ ਤੋਂ ਸਿਆਸਤਦਾਨ ਬਣੇ CM ਭਗਵੰਤ ਮਾਨ ਅੱਜ ਮਨਾ ਰਹੇ ਆਪਣਾ ਜਨਮ ਦਿਨ, ਅਰਵਿੰਦ ਕੇਜਰੀਵਾਲ ਸਮੇਤ ਕਈ ਆਗੂਆਂ ਨੇ ਦਿੱਤੀ ਵਧਾਈCM Bhagwant Mann Birthday: ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ਤੇ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੇ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ।
और पढो »
PM Narendra Modi: ਕੈਨੇਡਾ ਚ ਮੰਦਿਰ ਵਿੱਚ ਹਿੰਸਾ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਨਿੰਦਾ; ਕਿਹਾ ਭਾਰਤ ਦਾ ਸੰਕਲਪ ਕਦੇ ਵੀ ਕਮਜ਼ੋਰ ਨਹੀਂ ਹੋਵੇਗਾPM Narendra Modi: ਸਾਡੇ ਡਿਪਲੋਮੈਟਾਂ ਨੂੰ ਡਰਾਉਣ ਦੀ ਕਾਇਰਤਾ ਭਰੀ ਕੋਸ਼ਿਸ਼ ਵੀ ਓਨੀ ਹੀ ਭਿਆਨਕ ਹੈ। ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਭਾਰਤ ਦੇ ਸੰਕਲਪ ਨੂੰ ਕਦੇ ਵੀ ਕਮਜ਼ੋਰ ਨਹੀਂ ਕਰ ਸਕਦੀਆਂ। ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡੀਅਨ ਸਰਕਾਰ ਨਿਆਂ ਯਕੀਨੀ ਬਣਾਏਗੀ ਅਤੇ ਕਾਨੂੰਨ ਦੇ ਰਾਜ ਨੂੰ ਬਰਕਰਾਰ...
और पढो »
SC Scholarship: ਪੰਜਾਬ ਯੂਨੀਵਰਸਿਟੀ ਦੇ ਕਾਲਜਾਂ ਦੇ SC ਵਿਦਿਆਰਥੀਆਂ ਲਈ ਡਿਗਰੀਆਂ ਪ੍ਰਾਪਤ ਕਰਨ ਦਾ ਰਸਤਾ ਹੋਇਆ ਸਾਫ਼SC Scholarship: ਪਟੀਸ਼ਨ ਤੇ ਹਾਈਕੋਰਟ ਦੇ ਨੋਟਿਸ ਦੇ ਜਵਾਬ ਚ ਪੀਯੂ ਨੇ ਕਿਹਾ ਕਿ ਪ੍ਰੀਖਿਆ ਫੀਸਾਂ ਦਾ ਭੁਗਤਾਨ ਨਾ ਕਰਨ ਕਾਰਨ ਇਨ੍ਹਾਂ ਵਿਦਿਆਰਥੀਆਂ ਦੇ ਨਤੀਜੇ ਅਤੇ ਡਿਗਰੀਆਂ ਰੋਕ ਦਿੱਤੀਆਂ ਗਈਆਂ ਹਨ।
और पढो »
Punjab News: ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਪੰਚਾਂ-ਸਰਪੰਚਾਂ ਨੂੰ ਹਲਫ਼ ਦਿਵਾਇਆPunjab News: ਪਿੰਡ ਵਾਸੀਆਂ ਦਾ ਭਰੋਸਾ ਟੁੱਟਣ ਨਹੀਂ ਦੇਣਾ ਚਾਹੀਦਾ ਤੇ ਪ੍ਰਮਾਤਮਾ ਵਿੱਚ ਵੀ ਭਰੋਸਾ ਕਾਇਮ ਰਹਿਣਾ ਚਾਹੀਦਾ ਹੈ।
और पढो »
Donald Trump: PM ਮੋਦੀ ਨੇ ਫੋਨ ਤੇ ਦਿੱਤੀ ਜਿੱਤ ਦੀ ਵਧਾਈ- ਮੇਰੇ ਦੋਸਤ ਡੋਨਾਲਡ ਟਰੰਪ, ਫਿਰ ਟਰੰਪ ਨੇ ਮੋਦੀ ਨੂੰ ਦੱਸਿਆ ਸ਼ਾਨਦਾਰ ਵਿਅਕਤੀModi Calls Trump: ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਫਿਰ ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਹਨ। ਕਈ ਵਿਵਾਦਾਂ ਚ ਘਿਰੇ ਟਰੰਪ ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਦੀ ਜਿੱਤ ਤੋਂ ਬਾਅਦ ਦੁਨੀਆ ਭਰ ਦੇ ਨੇਤਾ ਉਨ੍ਹਾਂ ਨੂੰ ਵਧਾਈ ਦੇਣ ਚ ਲੱਗੇ ਹੋਏ ਹਨ। ਪੀਐਮ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਤੇ ਟਰੰਪ ਨੇ ਪੀਐਮ ਮੋਦੀ ਅਤੇ ਭਾਰਤ ਦੀ ਤਾਰੀਫ਼...
और पढो »