Punjab News: ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

National Policy समाचार

Punjab News: ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ
Agricultural Marketing PunjabPunjabi News
  • 📰 Zee News
  • ⏱ Reading Time:
  • 23 sec. here
  • 4 min. at publisher
  • 📊 Quality Score:
  • News: 19%
  • Publisher: 63%

Punjab News: ਖੇਤੀਬਾੜੀ ਮੰਤਰੀ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ਬਾਰੇ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕੀਤਾ।

Punjab News: ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

ਖੇਤੀਬਾੜੀ ਮੰਤਰੀ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ਬਾਰੇ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕੀਤਾ। ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ ਵੀ ਮੌਜੂਦ ਸਨ, ਨੇ ਕਿਸਾਨਾਂ ਨੂੰ ਇਸ ਖਰੜੇ ਸਬੰਧੀ ਆਪਣੇ ਸੁਝਾਅ ਅਤੇ ਟਿੱਪਣੀਆਂ ਖੇਤੀਬਾੜੀ ਵਿਭਾਗ ਨੂੰ ਭੇਜਣ ਦੀ ਅਪੀਲ ਕੀਤੀ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Agricultural Marketing Punjab Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab News: ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀPunjab News: ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀNational Policy Framework on Agricultural Marketing​: ਖੇਤੀਬਾੜੀ ਵਿਭਾਗ ਵੱਲੋਂ ਨੀਤੀ ਦੇ ਖਰੜੇ ‘ਤੇ ਟਿੱਪਣੀਆਂ ਭੇਜਣ ਲਈ ਘੱਟੋ-ਘੱਟ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਵਾਸਤੇ ਉਪ ਖੇਤੀਬਾੜੀ ਮੰਡੀਕਰਨ ਸਲਾਹਕਾਰ ਅਤੇ ਡਰਾਫਟ ਕਮੇਟੀ, ਭਾਰਤ ਸਰਕਾਰ ਦੇ ਕਨਵੀਨਰ ਡਾ. ਐੱਸ.ਕੇ.
और पढो »

Punjab News: ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗPunjab News: ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗPunjab News:ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ।
और पढो »

Hoshiarpur News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰHoshiarpur News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰHoshiarpur News: ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਦਰਜ ਇੱਕ ਵਿਜੀਲੈਂਸ ਪੜਤਾਲ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਮੁਕੱਦਮਾ ਦਰਜ ਕਰਕੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।
और पढो »

Punjab Breaking Live Updates: ਡੱਲੇਵਾਲ ਨੂੰ ਹਿਰਾਸਤ ਚ ਲਏ ਜਾਣ ਪਿਛੋਂ ਕਿਸਾਨ ਉਲੀਕਣਗੇ ਨਵੀਂ ਰਣਨੀਤੀ , ਇੱਥੇ ਜਾਣੋ ਵੱਡੀਆਂ ਖਬਰਾਂPunjab Breaking Live Updates: ਡੱਲੇਵਾਲ ਨੂੰ ਹਿਰਾਸਤ ਚ ਲਏ ਜਾਣ ਪਿਛੋਂ ਕਿਸਾਨ ਉਲੀਕਣਗੇ ਨਵੀਂ ਰਣਨੀਤੀ , ਇੱਥੇ ਜਾਣੋ ਵੱਡੀਆਂ ਖਬਰਾਂPunjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Breaking Live Updates: ਮਾਨਸਾ ਦੀ ਜ਼ਿਲ੍ਹਾ ਅਦਾਲਤ ਚ ਅੱਜ ਹੋਵੇਗੀ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ, ਇੱਥੇ ਜਾਣੋ ਵੱਡੀਆਂ ਖਬਰਾਂPunjab Breaking Live Updates: ਮਾਨਸਾ ਦੀ ਜ਼ਿਲ੍ਹਾ ਅਦਾਲਤ ਚ ਅੱਜ ਹੋਵੇਗੀ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ, ਇੱਥੇ ਜਾਣੋ ਵੱਡੀਆਂ ਖਬਰਾਂPunjab Breaking Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Breaking Live Updates: CM ਭਗਵੰਤ ਸਿੰਘ ਮਾਨ ਅੱਜ ਚੰਡੀਗੜ੍ਹ ਵਿਖੇ PSPCL ਵਿਭਾਗਾਂ ਚ ਵੰਡਣਗੇ ਨਿਯੁਕਤੀ ਪੱਤਰ , ਇੱਥੇ ਜਾਣੋ ਵੱਡੀਆਂ ਖਬਰਾਂPunjab Breaking Live Updates: CM ਭਗਵੰਤ ਸਿੰਘ ਮਾਨ ਅੱਜ ਚੰਡੀਗੜ੍ਹ ਵਿਖੇ PSPCL ਵਿਭਾਗਾਂ ਚ ਵੰਡਣਗੇ ਨਿਯੁਕਤੀ ਪੱਤਰ , ਇੱਥੇ ਜਾਣੋ ਵੱਡੀਆਂ ਖਬਰਾਂPunjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »



Render Time: 2025-02-15 18:08:27