Punjab Assembly Session Live Updates:ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੈ, ਸੁਰਜੀਤ ਪਾਤਰ ਸਮੇਤ ਕਈ ਹਸਤੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ। ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ...
Punjab Assembly Monsoon Session Live Updates: ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ, ਇੱਥੇ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Punjab Assembly Session Live Updates:ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੈ, ਸੁਰਜੀਤ ਪਾਤਰ ਸਮੇਤ ਕਈ ਹਸਤੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ। ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। Benefits of Dal: ਇਮਊਨਿਟੀ ਤੋਂ ਲੈ ਕੇ ਭਾਰ ਘਟਾਉਣ ਤੱਕ… ਇਹ ਦਾਲ ਸਿਹਤ ਲਈ ਬਹੁਤ ਲਾਹੇਵੰਦ! ਅੱਜ ਹੀ ਆਪਣੀ ਡਾਈਟ 'ਚ ਸ਼ਾਮਲMonthly Rashifal: मेष से लेकर मीन तक, जानें सभी 12 राशियों के लिए कैसा रहेगा यह महीनाAaj Ka Rashifal: आज मकर राशि वाली महिलाओं को मिल सकता...
ਹਾਲਾਂਕਿ ਸ਼ਰਧਾਂਜਲੀ ਸਮਾਰੋਹ ਤੋਂ ਬਾਅਦ ਵਿਧਾਨਕ ਕੰਮਕਾਜ ਹੋਣ ਦੀ ਸੰਭਾਵਨਾ ਹੈ। ਪਰ ਇਸ ਸਬੰਧੀ ਅੰਤਿਮ ਫੈਸਲਾ ਵਪਾਰ ਸਲਾਹਕਾਰ ਕਮੇਟੀ ਵੱਲੋਂ ਲਿਆ ਜਾਵੇਗਾ। ਜੇਕਰ ਸੈਸ਼ਨ ਵਿੱਚ ਕੋਈ ਕੰਮ ਹੁੰਦਾ ਹੈ ਤਾਂ ਸੀਐਮ ਭਗਵੰਤ ਮਾਨ ਹਾਜ਼ਰ ਹੋ ਸਕਦੇ ਹਨ। ਸੈਸ਼ਨ 4 ਸਤੰਬਰ ਤੱਕ ਚੱਲੇਗਾ।ਕਿਸਾਨਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਖਤਮ ਹੋ ਗਈ ਹੈ। 1000 ਕਿਸਾਨਾਂ ਦਾ ਵਫ਼ਦ ਮਟਕਾ ਚੌਕ ਤੱਕ ਜਾਏਗਾ। ਉੱਥੇ ਮੰਗ ਪੱਤਰ ਸੌਂਪਿਆ ਜਾਏਗਾ। 3.
10 ਸਤੰਬਰ ਤੋਂ 12 ਸਤੰਬਰ ਤੱਕ ਸਮੁੱਚੇ ਬਿਜਲੀ ਕਾਮਿਆਂ ਵੱਲੋਂ ਸਮੂਹਿਕ ਛੁੱਟੀ ਭਰ ਕੇ ਦਿੱਤੀ ਜਾਵੇਗੀ ਅਤੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜਿਹੜੇ ਮੁਲਾਜ਼ਮ ਸਾਲ 2024-25 ਦੌਰਾਨ ਰਿਟਾਇਰ ਹੋ ਰਹੇ ਹਨ, ਜੇਕਰ ਉਹ ਹੜਤਾਲ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦੇ ਸਾਰੇ ਪੈਨਸ਼ਨ ਲਾਭ ਰੁਕ ਜਾਣਗੇ ਤਾਂ ਕਾਰਪੋਰੇਸ਼ਨ ਵੱਲੋਂ ਠੇਕੇ 'ਤੇ ਭਰਤੀ ਕੀਤੇ ਕਾਮਿਆਂ ਦੀ ਹੜਤਾਲ ਵਿੱਚ ਭਾਗ ਲੈਣ ਦੀ ਸੂਰਤ ਵਿੱਚ ਸੇਵਾਵਾਂ ਬਰਖ਼ਾਸਤ ਕਰ ਦਿੱਤੀਆਂ ਜਾਣਗੀਆਂ।ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਮਾਲਵਾ ਨਹਿਰ 'ਤੇ ਹਰਿਆਣਾ ਸਰਕਾਰ ਨੇ ਇਤਰਾਜ਼ ਜਤਾਇਆ ਹੈ। ਹਰਿਆਣਾ ਸਰਕਾਰ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਪੱਤਰ ਵੀ ਲਿਖਿਆ ਗਿਆ ਹੈ। -ਹਰਿਆਣਾ ਸਰਕਾਰ ਨੇ 6 ਸਤੰਬਰ ਨੂੰ ਹੋਣ ਵਾਲੀ ਉੱਤਰੀ ਜ਼ੋਨਲ ਕੌਂਸਲ ਦੀ ਸਥਾਈ ਕਮੇਟੀ ਦੀ ਬੈਠਕ 'ਚ...
Punjab Assembly Monsoon Session Monsoon Session Live Updates Latest Punjab News Punjab Top News Punjab Haryana Himachal News 1 September 024 Punjab Politics News Punjab Lok Sabha Elections 2024 ਪੰਜਾਬ Punjabi News Latest News Zee News Zee Phh ਜ਼ੀ ਨਿਊਜ਼ ਪੰਜਾਬੀ ਖਬਰਾਂ 2024 ਪੰਜਾਬੀ ਖਬਰਾਂ Punjabi Khabra ਮੁੱਖ ਖਬਰਾਂ ਅੱਜ ਦੀ ਤਾਜਾ ਖਬਰਾਂ ਰਾਜਨੀਤੀ ਖਬਰਾਂ ਮਨੋਰੰਜਨ ਜਗਤ Latest Punjabi News Top Headlines And Breaking News Today Punjab Breaking News Live Punjab News News Updates Latest Breaking News Punjab News News Updates: Get Latest Breaking New Punjab Breaking News Updates Punjab News Update ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Vidhan Sabha Session: 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨPunjab Vidhan Sabha Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਬਾਰੇ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਤੋਂ 4 ਸਤੰਬਰ ਰਹੇਗਾ।
और पढो »
Raksha Bandhan Live Updates: ਰੱਖੜੀ ਦਾ ਤਿਉਹਾਰ ਅੱਜ, ਦੇਸ਼ ਭਰ ਵਿੱਚ ਲੱਗੀਆਂ ਰੌਣਕਾਂ, ਇੱਥੇ ਜਾਣੋ ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂRaksha Bandhan Live Updates: ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰੌਣਕਾਂ ਲੱਗੀਆਂ ਹੋਇਆ ਹਨ। ਪੰਜਾਬ ਹੀ ਨਹੀਂ ਹਰ ਕੋਨੇ ਵਿੱਚ ਲੋਕ ਇਹ ਤਿਉਹਾਰ ਮਨਾ ਰਹੇ ਹਨ। ਆਓ ਜਾਣਦੇ ਹਾਂ ਪੰਜਾਬ ਦੀਆਂ ਵੱਡੀਆਂ ਅਤੇ ਅਹਿਮ ਖ਼ਬਰਾਂ...
और पढो »
Punjab Weather Update: ਪੰਜਾਬ ਚ ਲਗਾਤਾਰ ਪੈ ਰਹੇ ਮੀਂਹ ਕਰਕੇ ਗਰਮੀ ਤੋਂ ਵੱਡੀ ਰਾਹਤ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਵਿੱਚ ਬੀਤੇ ਦਿਨੀ ਹੋਈ ਗਰਮੀ ਤੋਂ ਲੋਕਾਂ ਨੂੰ ਅੱਜ ਰਾਹਤ ਮਿਲੀ ਹੈ। ਦਰਅਸਲ ਅੱਜ ਸਵੇਰ ਤੋਂ ਹੀ ਲਗਾਤਾਰ ਬਾਰਿਸ਼ ਹੋ ਰਹੀ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ
और पढो »
Punjab Weather Update: ਪੰਜਾਬ ਚ ਸਵੇਰ ਤੋਂ ਹੀ ਲਗਾਤਾਰ ਪੈ ਰਿਹਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟPunjab Weather Update: ਪੰਜਾਬ ਵਿੱਚ ਰਾਤ ਦਾ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਨਾਲ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ ਤੇ ਮੌਸਮ ਠੀਕ ਹੋ ਗਿਆ ਹੈ, ਇੱਥੇ ਜਾਣੋ ਆਪਣੇ ਸ਼ਹਿਰ ਦਾ ਹਾਲ
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »