Punjab Chandigarh Weather: ਪੰਜਾਬ ਚ AQI ਦਾ ਅੰਕੜਾ 400 ਤੋਂ ਪਾਰ, ਪਟਾਕਿਆਂ ਕਾਰਨ ਹਵਾ ਹੋਈ ਜ਼ਹਿਰੀਲੀ

Punjab Weather Update समाचार

Punjab Chandigarh Weather: ਪੰਜਾਬ ਚ AQI ਦਾ ਅੰਕੜਾ 400 ਤੋਂ ਪਾਰ, ਪਟਾਕਿਆਂ ਕਾਰਨ ਹਵਾ ਹੋਈ ਜ਼ਹਿਰੀਲੀ
Punjab WeatherFirecrackersDiwali
  • 📰 Zee News
  • ⏱ Reading Time:
  • 71 sec. here
  • 23 min. at publisher
  • 📊 Quality Score:
  • News: 102%
  • Publisher: 63%

Punjab Chandigarh Weather: ਪੰਜਾਬ ਦੇ 5 ਜ਼ਿਲ੍ਹਿਆਂ ਚ AQI ਦਾ ਅੰਕੜਾ 400 ਤੋਂ ਪਾਰ: ਗ੍ਰੇਪ-1 ਸ਼੍ਰੇਣੀ ਦੇ ਕਈ ਸ਼ਹਿਰਾਂ ਚ ਪਟਾਕਿਆਂ ਕਾਰਨ ਹਵਾ ਜ਼ਹਿਰੀਲੀ ਹੋਣ ਤੋਂ ਬਾਅਦ ਅੱਜ ਹਾਲਾਤ ਹੋਰ ਵਿਗੜਨ ਦਾ ਖਦਸ਼ਾ ਹੈ।

Punjab Chandigarh Weather: ਪੰਜਾਬ ਦੇ 5 ਜ਼ਿਲ੍ਹਿਆਂ 'ਚ AQI ਦਾ ਅੰਕੜਾ 400 ਤੋਂ ਪਾਰ: ਗ੍ਰੇਪ-1 ਸ਼੍ਰੇਣੀ ਦੇ ਕਈ ਸ਼ਹਿਰਾਂ 'ਚ ਪਟਾਕਿਆਂ ਕਾਰਨ ਹਵਾ ਜ਼ਹਿਰੀਲੀ ਹੋਣ ਤੋਂ ਬਾਅਦ ਅੱਜ ਹਾਲਾਤ ਹੋਰ ਵਿਗੜਨ ਦਾ ਖਦਸ਼ਾ ਹੈ।choti diwali 2024 Diwali Ka Rashifal 31 October 2024: आपके लिए कैसी रहेगी यह दिवाली, जानें क्या है आपका राशिफलਗਰਮੀ ਦੇ ਮੌਸਮ ਦੀ ਕਹਿਰ ਤੋਂ ਬਾਅਦ ਅਕਸਰ ਦੇਖਿਆ ਜਾਂਦਾ ਹੈ ਕਿ ਅਕਤੂਬਰ ਮਹੀਨੇ ਵਿੱਚ ਠੰਡ ਹੋ ਜਾਂਦੀ ਹੈ ਪਰ ਇਸ ਸਾਲ ਮੌਸਮ 'ਚ ਕੋਈ ਖ਼ਾਸ ਬਦਲਾਅ ਦੇਖਣ ਨੂੰ ਨਹੀਂ ਮਿਲਿਆ। ਪਿਛਲੇ ਇੱਕ ਹਫ਼ਤੇ ਤੋਂ ਚੰਡੀਗੜ੍ਹ ਸਮੇਤ ਪੰਜਾਬ ਦਾ ਔਸਤ ਘੱਟੋ-ਘੱਟ...

ਬੀਤੇ ਦਿਨੀ ਕੁਝ 31 ਅਕਤੂਬਰ ਨੂੰ ਦੀਵਾਲੀ ਮਨਾ ਰਹੇ ਸਨ ਅਤੇ ਕੁਝ 1 ਨਵੰਬਰ ਨੂੰ ਅਜਿਹੇ 'ਚ ਬੁੱਧਵਾਰ ਰਾਤ ਤੋਂ ਹੀ ਪਟਾਕਿਆਂ ਦੀ ਵਰਤੋਂ ਵਧਣੀ ਸ਼ੁਰੂ ਹੋ ਗਈ ਹੈ ਜਿਸ ਤੋਂ ਬਾਅਦ ਵਾਤਾਵਰਨ ਵਿੱਚ ਪ੍ਰਦੂਸ਼ਣ ਦਾ ਪੱਧਰ ਵੀ ਵਧਣਾ ਸ਼ੁਰੂ ਹੋ ਗਿਆ ਹੈ। ਜਿਸ ਨਾਲ ਲੋਕਾਂ ਨੂੰ ਸਾਹ ਲੈਣ 'ਚ ਕਾਫ਼ੀ ਦਿੱਕਤ ਹੋਈ ਅਤੇ ਨਾਲ ਹੀ ਤਾਪਮਾਨ ਦਾ ਪੱਧਰ ਵੀ ਵਧਦਾ ਨਜ਼ਰ ਆਇਆ।ਦੀਵਾਲੀ ਦੀ ਰਾਤ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਪੱਧਰ 'ਤੇ ਪਹੁੰਚ ਗਿਆ। ਜ਼ਿਆਦਾਤਰ ਸ਼ਹਿਰਾਂ 'ਚ ਪ੍ਰਦੂਸ਼ਣ ਆਰੇਂਜ ਅਲਰਟ 'ਤੇ ਪਹੁੰਚ ਗਿਆ ਹੈ, ਯਾਨੀ ਇੱਥੇ ਗ੍ਰੇਡ-1 ਦਾ ਦਰਜਾ ਲਾਗੂ ਕਰ ਦਿੱਤਾ ਗਿਆ ਹੈ। ਜਦੋਂ ਰਾਤ ਨੂੰ...

Diwali in Amritsar: ਅੰਮ੍ਰਿਤਸਰ 'ਚ ਦੀਵਾਲੀ ਦੀਆਂ ਰੌਣਕਾਂ, ਸ਼ਰਧਾਲੂ ਪੁੱਜ ਰਹੇ ਹਰਿਮੰਦਰ ਸਾਹਿਬ, ਇਕ ਲੱਖ ਜਗਾਏ ਗਏ ਘਿਓ ਦੇ ਦੀਵੇ ਭਾਰਤੀ ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ, ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਲਿਆਉਣ ਵਾਲੇ ਪੱਛਮੀ ਗੜਬੜੀ ਦੀ ਘਾਟ ਇਸ ਅਕਤੂਬਰ ਦੀ ਗਰਮੀ ਦਾ ਮੁੱਖ ਕਾਰਨ ਹੈ। ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ ਹਫ਼ਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ, ਜੋ ਕਿ ਆਮ ਨਾਲੋਂ ਕਰੀਬ 5 ਡਿਗਰੀ ਵੱਧ ਹੈ।

ਜਦੋਂ ਏਅਰ ਕੁਆਲਿਟੀ ਇੰਡੈਕਸ ਚਿੰਤਾਜਨਕ ਪੱਧਰ 'ਤੇ ਪਹੁੰਚ ਜਾਂਦਾ ਹੈ, ਤਾਂ ਲੋਕਾਂ ਵਿੱਚ ਸਿਹਤ ਸਮੱਸਿਆਵਾਂ ਦਾ ਖਤਰਾ ਵੱਧ ਗਿਆ ਹੈ। ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਸੀਮਤ ਕਰ ਦਿੱਤਾ ਹੈ। ਸਰਕਾਰੀ ਹਦਾਇਤਾਂ ਅਨੁਸਾਰ ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਹੈ। ਇਸ ਨਿਯਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦਾ ਵੀ ਪ੍ਰਬੰਧ ਹੈ। ਪਰ ਇਸ ਦੇ ਬਾਵਜੂਦ ਸ਼ਾਮ ਨੂੰ ਪਟਾਕੇ ਸ਼ੁਰੂ ਹੋ ਕੇ ਦੇਰ ਰਾਤ ਤੱਕ ਚੱਲਦੇ ਰਹੇ।Diwali In Amritsar 2024Punjab Breaking Live Updatesajj da...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab Weather Firecrackers Diwali Cold Wave Alert Weather Patiala Patiala Weather Weather Today Punjab Weather Updates Punjab Weather Today Punjab Weather Latest Updates Punjab Weather Forecast Punjab AQI Ludhiana Chandigarh Weather Update Air Quality Index ਪੰਜਾਬ ਚੰਡੀਗੜ੍ਹ ਦੇ ਤਾਪਮਾਨ Weather Update ਅੰਮ੍ਰਿਤਸਰ Punjab

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Chandigarh Weather: ਪੰਜਾਬ ਤੇ ਚੰਡੀਗੜ੍ਹ ਚ ਅੱਜ ਵਧੀ ਠੰਡ, ਅੰਮ੍ਰਿਤਸਰ ਦਾ AQI 260 ਤੱਕ ਪਹੁੰਚਿਆPunjab Chandigarh Weather: ਪੰਜਾਬ ਤੇ ਚੰਡੀਗੜ੍ਹ ਚ ਅੱਜ ਵਧੀ ਠੰਡ, ਅੰਮ੍ਰਿਤਸਰ ਦਾ AQI 260 ਤੱਕ ਪਹੁੰਚਿਆPunjab Chandigarh Weather Update: ਪੰਜਾਬ ਤੇ ਚੰਡੀਗੜ੍ਹ ਚ ਠੰਡ ਲਗਾਤਾਰ ਵੱਧ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ ਦਾ AQI 260 ਤੱਕ ਅਤੇ ਮੰਡੀ ਗੋਬਿੰਦਗੜ੍ਹ ਵਿੱਚ AQI 211 ਪਹੁੰਚ ਗਿਆ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ...
और पढो »

Haryana Election Result: ਹਰਿਆਣਾ ‘ਚ ਬੀਜੇਪੀ ਦੀ ਹੈਟ੍ਰਿਕ ; 48 ਸੀਟਾਂ ਜਿੱਤਕੇ 57 ਸਾਲਾਂ ਦਾ ਤੋੜਿਆ ਰਿਕਾਰਡHaryana Election Result: ਹਰਿਆਣਾ ‘ਚ ਬੀਜੇਪੀ ਦੀ ਹੈਟ੍ਰਿਕ ; 48 ਸੀਟਾਂ ਜਿੱਤਕੇ 57 ਸਾਲਾਂ ਦਾ ਤੋੜਿਆ ਰਿਕਾਰਡHaryana Election Result: ਰਾਜ ਵਿੱਚ ਕੁੱਲ 90 ਵਿਧਾਨ ਸਭਾ ਸੀਟਾਂ ਹਨ। ਸਰਕਾਰ ਬਣਾਉਣ ਲਈ ਬਹੁਮਤ ਦਾ ਅੰਕੜਾ 46 ਹੈ। ਅਜਿਹੇ ਚ ਰੁਝਾਨਾਂ ਮੁਤਾਬਕ ਭਾਜਪਾ ਨੇ ਇਹ ਅੰਕੜਾ ਪਾਰ ਕਰ ਲਿਆ ਹੈ।
और पढो »

Punjab Chandigarh Weather: ਪੰਜਾਬ ਅਤੇ ਚੰਡੀਗੜ੍ਹ ਚ ਮੌਸਮ ਖੁਸ਼ਕ, AQI 300 ਤੋਂ ਪਾਰ, ਜਾਣੋ ਆਪਣੇ ਸ਼ਹਿਰ ਦਾ ਹਾਲ!Punjab Chandigarh Weather: ਪੰਜਾਬ ਅਤੇ ਚੰਡੀਗੜ੍ਹ ਚ ਮੌਸਮ ਖੁਸ਼ਕ, AQI 300 ਤੋਂ ਪਾਰ, ਜਾਣੋ ਆਪਣੇ ਸ਼ਹਿਰ ਦਾ ਹਾਲ!Weather Update: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਚ ਅਜੇ ਕੋਈ ਬਦਲਾਅ ਨਹੀਂ ਨਜ਼ਰ ਆਇਆ ਹੈ ਪਰ ਸਵੇਰ ਵੇਲੇ ਥੋੜੀ ਠੰਡ ਵੱਧ ਗਈ ਹੈ। ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਪਾਇਆ ਗਿਆ।
और पढो »

Dussehra 2024:​ ਲੁਧਿਆਣਾ ਚ ਬਣਿਆ ਪੰਜਾਬ ਦਾ ਸਭ ਤੋਂ ਵੱਡਾ ਰਾਵਣ! ਵਾਟਰਪਰੂਫ ਪੇਪਰ ਤੋਂ ਤਿਆਰ ਜੈਕੇਟ ਬਣੇਗੀ ਖਿੱਚ ਦਾ ਕੇਂਦਰDussehra 2024:​ ਲੁਧਿਆਣਾ ਚ ਬਣਿਆ ਪੰਜਾਬ ਦਾ ਸਭ ਤੋਂ ਵੱਡਾ ਰਾਵਣ! ਵਾਟਰਪਰੂਫ ਪੇਪਰ ਤੋਂ ਤਿਆਰ ਜੈਕੇਟ ਬਣੇਗੀ ਖਿੱਚ ਦਾ ਕੇਂਦਰDussehra 2024​: ਪੰਜਾਬ ਚ ਅੱਜ ਫੂਕੇਗਾ 125 ਫੁੱਟ ਉੱਚਾ ਰਾਵਣ, ਵਾਟਰਪਰੂਫ ਪੇਪਰ ਤੋਂ ਤਿਆਰ ਜੈਕੇਟ ਬਣੇਗੀ ਖਿੱਚ ਦਾ ਕੇਂਦਰ, 2500 ਪੁਲਿਸ ਮੁਲਾਜ਼ਮ ਤਾਇਨਾਤ
और पढो »

Weather Update: ਪੰਜਾਬ-ਚੰਡੀਗੜ੍ਹ ਚ ਬਦਲਿਆ ਮੌਸਮ, ਸਵੇਰੇ-ਸ਼ਾਮ ਹੋਈ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲWeather Update: ਪੰਜਾਬ-ਚੰਡੀਗੜ੍ਹ ਚ ਬਦਲਿਆ ਮੌਸਮ, ਸਵੇਰੇ-ਸ਼ਾਮ ਹੋਈ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ਉੱਤੇ ਮੌਸਮ ਬਦਲ ਗਿਆ ਹੈ। ਇਸ਼ ਦੇ ਨਾਲ ਕਈ ਥਾਵਾਂ ਉੱਤੇ ਸਵੇਰ ਅਤੇ ਸ਼ਾਮ ਨੂੰ ਕਾਫ਼ੀ ਠੰਡਾ ਹੋ ਲੱਗ ਪਈ ਹੈ। ਜਾਣੋ ਅੱਜ ਮੌਸਮ ਦਾ ਹਾਲ
और पढो »

Punjab Chandigarh Weather: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਚ ਸਭ ਤੋਂ ਵੱਧ ਤਾਪਮਾਨ! ਪ੍ਰਦੂਸ਼ਣ ਵੀ ਘਟਿਆ, ਜਾਣੋ ਆਪਣੇ ਸ਼ਹਿਰ ਦਾ ਹਾਲPunjab Chandigarh Weather: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਚ ਸਭ ਤੋਂ ਵੱਧ ਤਾਪਮਾਨ! ਪ੍ਰਦੂਸ਼ਣ ਵੀ ਘਟਿਆ, ਜਾਣੋ ਆਪਣੇ ਸ਼ਹਿਰ ਦਾ ਹਾਲPunjab and Chandigarh Weather Update: ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਬੀਤੇ ਦਿਨੀ ਨੂੰ ਰੁੱਕ ਗਈ। ਤਾਪਮਾਨ ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ। ਇਸ ਦੇ ਨਾਲ ਹੀ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਪਾਇਆ ਗਿਆ।
और पढो »



Render Time: 2025-02-15 13:27:40