Punjab Panchayat Elections: HC ਨੇ ਪੰਜਾਬ ਦੀਆਂ 206 ਪੰਚਾਇਤੀ ਚੋਣਾਂ ਤੇ 16 ਅਕਤੂਬਰ ਤੱਕ ਲਗਾਈ ਰੋਕ

Punjab Panchayat Elections समाचार

Punjab Panchayat Elections: HC ਨੇ ਪੰਜਾਬ ਦੀਆਂ 206 ਪੰਚਾਇਤੀ ਚੋਣਾਂ ਤੇ 16 ਅਕਤੂਬਰ ਤੱਕ ਲਗਾਈ ਰੋਕ
Punjab NewsPanchayat Elections 2024High Court
  • 📰 Zee News
  • ⏱ Reading Time:
  • 75 sec. here
  • 12 min. at publisher
  • 📊 Quality Score:
  • News: 64%
  • Publisher: 63%

Punjab Panchayat Elections: ਹਾਈਕੋਰਟ ਨੇ ਪੰਜਾਬ ਦੀਆਂ 206 ਪੰਚਾਇਤਾਂ ਦੀਆਂ ਚੋਣਾਂ ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।

Punjab Panchayat Elections : ਹਾਈਕੋਰਟ ਨੇ ਪੰਜਾਬ ਦੀਆਂ 206 ਪੰਚਾਇਤਾਂ ਦੀਆਂ ਚੋਣਾਂ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ। aaj ka rashifal 10 October 2024

Rashifal: इन 03 राशि वालों के लिए शुभ रहेगा कल का दिन, मिलेंगे अच्छे समाचार, जानें क्या है आपका शुक्रवार का राशिफलIndian Air Force Day 2024 Indian Air Force Day 2024: क्यों मनाया जाता है भारतीय वायु सेना दिवस? जानिए इस दिन का इतिहास, विषय और महत्वਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀਆਂ 206 ਪੰਚਾਇਤਾਂ ਚੋਣਾਂ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਇਨ੍ਹਾਂ ਪਟੀਸ਼ਨਾਂ ਵਿੱਚ ਜਿਸ ਤਰ੍ਹਾਂ ਨਾਲ ਨਾਮਜ਼ਦਗੀ ਦੌਰਾਨ ਧਾਂਦਲੀ ਦੀ ਜਾਣਕਾਰੀ ਦਿੱਤੀ ਗਈ ਹੈ, ਹਾਈ ਕੋਰਟ ਇਸ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੀ ਹੈ ਤਾਂ ਜੋ ਲੋਕਤੰਤਰ ਵਿੱਚ ਆਮ ਲੋਕਾਂ ਦਾ ਵਿਸ਼ਵਾਸ ਬਰਕਰਾਰ ਰੱਖਿਆ ਜਾ ਸਕੇ। ਵੋਟ ਪਾਉਣਾ ਜਾਂ ਚੋਣ ਲੜਨਾ ਨਾ ਸਿਰਫ਼ ਇੱਕ ਬੁਨਿਆਦੀ ਅਤੇ ਸੰਵਿਧਾਨਕ ਅਧਿਕਾਰ ਹੈ ਸਗੋਂ ਇੱਕ ਕਾਨੂੰਨੀ...

ਕਿਵੇਂ ਮਾਮੂਲੀ ਕਾਰਨਾਂ ਕਰਕੇ ਕਈ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ, ਜੋ ਕਿ ਗਲਤ ਹੈ। ਸਾਰਿਆਂ ਦੀਆਂ ਨਾਮਜ਼ਦਗੀਆਂ ਕਿਵੇਂ ਰੱਦ ਹੋ ਸਕਦੀਆਂ ਹਨ ਅਤੇ ਇੱਕ ਵਿਅਕਤੀ ਨੂੰ ਜੇਤੂ ਐਲਾਨਿਆ ਜਾ ਸਕਦਾ ਹੈ, ਇਹ ਆਪਣੇ ਆਪ ਵਿੱਚ ਲੋਕਤੰਤਰ ਦਾ ਕਤਲ ਹੈ, ਭਾਵੇਂ ਨੋਟਾ ਦਾ ਵਿਕਲਪ ਹੋਵੇ, ਚੋਣਾਂ ਜਿਸ ਤਰ੍ਹਾਂ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ ਅਤੇ ਵੱਡੇ ਜਨਤਕ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਇਨ੍ਹਾਂ ਚੋਣਾਂ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ ਜਿਸ 'ਤੇ ਸਰਕਾਰ ਆਪਣਾ ਜਵਾਬ ਦਾਖ਼ਲ ਕਰ ਸਕਦੀ...

: Bathinda Protest: ਬਠਿੰਡਾ ਨਗਰ ਨਿਗਮ ਦੇ ਕੌਂਸਲਰਾਂ ਤੇ ਵਪਾਰੀਆਂ 'ਚ ਰੇੜਕਾ ਵਧਿਆ! ਮੇਅਰ ਖਿਲਾਫ਼ ਬੋਲੇ ਗਏ ਸਨ ਅਪਸ਼ਬਦChandigarh PGIਅੰਮ੍ਰਿਤਸਰ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਜੋਰਾਂ 'ਤੇ, ਪਿੰਡ ਦੇ ਵਿਕਾਸ ਲਈ ਚੁਣਾਂਗੇ ਚੰDussehra 2024: ਰਾਵਣ ਦੇ ਪੁਤਲੇ ਬਣਾਉਣ ਵਾਲੇ ਕਾਰੀਗਰਾਂ ਦੇ ਚਿਹਰਿਆਂ ਤੋਂ ਮੰਦੀ ਨੇ ਉਡਾਏ ਰੰਗPunjab Breaking Live Updates: ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ 'ਚ ਬੈਠਕ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab News Panchayat Elections 2024 High Court ਹਾਈਕੋਰਟ ਪੰਚਾਇਤਾਂ ਚੋਣਾਂ Panchayat Elections Panchayats Of Punjab ਪੰਚਾਇਤਾਂ Panchayats Of Punjab

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Panchayat Elections: ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਚ ਪੰਜਾਬ ਸਰਕਾਰ! ਜਲਦ ਹੋਵੇਗਾ ਤਰੀਕਾਂ ਦਾ ਐਲਾਨPanchayat Elections: ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਚ ਪੰਜਾਬ ਸਰਕਾਰ! ਜਲਦ ਹੋਵੇਗਾ ਤਰੀਕਾਂ ਦਾ ਐਲਾਨPunjab Panchayat Elections: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਏਜੀ ਨੇ ਪੰਚਾਇਤੀ ਚੋਣਾਂ 5 ਅਕਤੂਬਰ ਨੂੰ ਹੋਣ ਦੀ ਗੱਲ ਕਹੀ ਸੀ।
और पढो »

Punjab Holiday News: ਪੰਜਾਬ ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਛੁੱਟੀ ਦਾ ਐਲਾਨPunjab Holiday News: ਪੰਜਾਬ ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਛੁੱਟੀ ਦਾ ਐਲਾਨPunjab Holiday News: ਪੰਜਾਬ ਸਰਕਾਰ ਨੇ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਵੋਟਾਂ ਪਾਉਣ ਲਈ 15 ਅਕਤੂਬਰ ਨੂੰ ਜਨਤਕ ਛੁੱਟੀ ਐਲਾਨੀ ਹੈ।
और पढो »

Punjab Panchayat Election: ਹਾਈ ਕੋਰਟ ਨੇ ਘਰਾਚੋਂ ਪਿੰਡ ਦੇ ਸਰਪੰਚ ਬਣਨ ਦੇ ਫ਼ੈਸਲੇ ਤੇ ਲਗਾਈ ਰੋਕPunjab Panchayat Election: ਹਾਈ ਕੋਰਟ ਨੇ ਘਰਾਚੋਂ ਪਿੰਡ ਦੇ ਸਰਪੰਚ ਬਣਨ ਦੇ ਫ਼ੈਸਲੇ ਤੇ ਲਗਾਈ ਰੋਕPunjab Panchayat Election: ਜਦਕਿ ਲੋਕਾਂ ਕੋਲ ਨੋਟਾ ਦਾ ਅਧਿਕਾਰ ਹੈ। ਲੋਕ ਉਸ ਨੂੰ ਰਿਜੈਕਟ ਕਰ ਸਕਦੇ ਹਨ। ਕਾਬਿਲੇਗੌਰ ਹੈ ਕਿ ਪੰਜਾਬ ਮੁੱਖ ਮੰਤਰੀ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਘਰਾਚੋਂ ਪਿੰਡ ਦੇ ਵਸਨੀਕ ਹਨ।
और पढो »

Panchayat Elections News: ਹਾਈ ਕੋਰਟ ਨੇ ਪੰਚਾਇਤੀ ਚੋਣਾਂ ਤੇ ਲਗਾਈ ਰੋਕ! ਜਾਣੋ ਕਿਹੜੇ ਪਿੰਡਾਂ ਚ ਫਿਲਹਾਲ ਨਹੀਂ ਹੋਵੇਗੀ ਚੋਣPanchayat Elections News: ਹਾਈ ਕੋਰਟ ਨੇ ਪੰਚਾਇਤੀ ਚੋਣਾਂ ਤੇ ਲਗਾਈ ਰੋਕ! ਜਾਣੋ ਕਿਹੜੇ ਪਿੰਡਾਂ ਚ ਫਿਲਹਾਲ ਨਹੀਂ ਹੋਵੇਗੀ ਚੋਣPanchayat Elections News: ਅਦਾਲਤ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਕਿਹਾ ਜਿਹੜੀਆਂ ਥਾਂਵਾਂ ਤੋਂ ਕੇਸ ਆਏ ਹਨ ਉਥੇ ਚੋਣਾਂ ਨਹੀਂ ਹੋਣਗੀਆਂ।
और पढो »

Panchayat Elections: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕੀ ਪਿੰਡ ਧਰਮਕੋਟ ਦੀ ਪੰਚਾਇਤੀ ਚੋਣ ਪ੍ਰਕੀਰਿਆ, ਜਾਣੋ ਕਾਰਨPanchayat Elections: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕੀ ਪਿੰਡ ਧਰਮਕੋਟ ਦੀ ਪੰਚਾਇਤੀ ਚੋਣ ਪ੍ਰਕੀਰਿਆ, ਜਾਣੋ ਕਾਰਨPanchayat Elections: ਸਰਪੰਚੀ ਦੀ ਚੋਣ ਲੜਣ ਦੇ ਚਾਹਵਾਨ ਰਾਕੇਸ਼ ਕੁਮਾਰ ਸ਼ਰਮਾ ਨੇ ਸੂਬਾ ਚੋਣ ਕਮਿਸ਼ਨ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਖ਼ਲ ਕੀਤੀ ਹੈ।
और पढो »

Punjab Bjp: ਪੰਜਾਬ ਭਾਜਪਾ ਨੇ ਚਾਰ ਵਿਧਾਨ ਸਭਾ ਸੀਟਾਂ ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਟੀਮ ਬਣਾਈPunjab Bjp: ਪੰਜਾਬ ਭਾਜਪਾ ਨੇ ਚਾਰ ਵਿਧਾਨ ਸਭਾ ਸੀਟਾਂ ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਟੀਮ ਬਣਾਈPunjab Bjp: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਹ ਚਾਰ ਵਿਧਾਨ ਸਭਾ ਸੀਟਾਂ ਤੋਂ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣ ਗਏ ਹਨ।
और पढो »



Render Time: 2025-02-21 04:37:33