Punjab lok sabha Election 2024: ਚੇਤਨ ਸਿੰਘ ਜੋੜਾ ਮਾਜਰਾ ਨੇ ਆਪਣੇ ਪਰਿਵਾਰ ਸਮੇਤ ਪਾਈ ਵੋਟ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
Aaj Ka Rashifal 31 May 2024: मिथुन राशि वालों को आज आर्थिक परेशानी का करना पड़ सकता है सामना, जानें क्या है आज का राशिफलHindi Journalism Day 2024: 198 वर्षों से मनाया जा रहा है हिंदी पात्रकारित दिवस, जानें इस दिन का इतिहास और महत्वAaj Ka Rashifal 30 May 2024: आज कुंभ राशि वालों का भाग्य देगा साथ, बृहस्पति देव की होगी कृपाSidhu Moosewala Death Anniversary: आज भी करोड़ों लोगों के दिलों में जिंदा है सिद्धू मूसेवाला, जानिए तस्वीरों के जरिए पूरा...
ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। ਲੋਕ ਸਭਾ ਚੋਣਾਂ 2024 ਦੇ ਸੱਤਵੇਂ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਲੋਕ ਸਭਾ ਚੋਣ ਲਈ ਚੇਤਨ ਸਿੰਘ ਜੋੜਾ ਮਾਜਰਾਨੇ ਅੱਜ ਆਪਣੇ ਪਿੰਡ ਜੋੜਾਮਾਜਰਾ ਵਿਖੇ ਪਰਿਵਾਰ ਸਮੇਤ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਰ ਉਹਨਾਂ ਨੇ ਟਵੀਟ ਵੀ ਕੀਤਾ ਹੈ।
ਲੋਕ ਸਭਾ ਚੋਣ ਲਈ ਅੱਜ ਆਪਣੇ ਪਿੰਡ ਜੋੜਾਮਾਜਰਾ ਵਿਖੇ ਪਰਿਵਾਰ ਸਮੇਤ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।ਲੋਕਾਂ ਦਾ ਭਾਰੀ ਉਤਸ਼ਾਹ ਦੱਸ ਰਿਹਾ ਹੈ ਕਿ ਇਸ ਵਾਰ ਲੋਕ ਇਤਿਹਾਸ ਰਚਾਉਣ ਲਈ ਤਿਆਰ ਹਨ। ਹਰ ਵਰਗ ਵੋਟ ਪਾਉਣ ਲਈ ਘਰੋਂ ਬਾਹਰ ਨਿਕਲ ਰਿਹਾ ਹੈ।ਨੇ ਕਿਹਾ ਕਿ ਲੋਕਾਂ ਦਾ ਭਾਰੀ ਉਤਸ਼ਾਹ ਦੱਸ ਰਿਹਾ ਹੈ ਕਿ ਇਸ ਵਾਰ ਲੋਕ ਇਤਿਹਾਸ ਰਚਾਉਣ ਲਈ ਤਿਆਰ ਹਨ। ਹਰ ਵਰਗ ਵੋਟ ਪਾਉਣ ਲਈ ਘਰੋਂ ਬਾਹਰ ਨਿਕਲ ਰਿਹਾ ਹੈ। ਲੋਕਤੰਤਰ ਦੇ ਇਹ ਤਿਓਹਾਰ ‘ਚ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੋ…
ਪੰਜਾਬ ਵਿੱਚ 4 ਪਾਰਟੀਆਂ ਵਿੱਚ ਮੁਕਾਬਲਾ ਹੈ। ਇਨ੍ਹਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ , ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਸ਼ਾਮਲ ਹਨ। ਪੰਜਾਬ ਵਿੱਚ ਪਹਿਲੀ ਵਾਰ ਸਾਰੀਆਂ ਪਾਰਟੀਆਂ ਬਿਨਾਂ ਕਿਸੇ ਗਠਜੋੜ ਤੋਂ ਇਕੱਲਿਆਂ ਹੀ ਚੋਣਾਂ ਲੜ ਰਹੀਆਂ ਹਨ। Punjab Lok Sabha Election 2024 Voting Live: ਆਖਿਰੀ ਪੜਾਅ ਦੀਆਂ ਚੋਣਾਂ ਅੱਜ, EVM ਵਿੱਚ ਕੈਦ ਹੋਵੇਗੀ 328 ਉਮੀਦਵਾਰ ਦੀ ਕਿਸਮਤ
Punjab Lok Sabha Election 2024 Chetan Singh Jouramajra AAP MP Raghav Chadha Lakhnaur Sahibzada Ajit Singh Nagar Anandpur Sahib Constituency Lok Sabha Election 2024 Punjab Lok Sabha Election 2024 Lok Sabha Election Voting Lok Sabha Election Voting 2024 Amritsar Lok Sabha Election 2024 Gurdaspur Lok Sabha Election 2024 Jalandhar Lok Sabha Election 2024 Ludhiana Lok Sabha Election 2024 Fatehgarh Sahib Lok Sabha Election 2024 Bathinda Lok Sabha Election 2024 Latest Election Updates Lok Sabha Election News Lok Sabha Election 2024 Lok Sabha Chunav 2024 Punjab Lok Sabha Chunav 2024 Punjab Election Punjab Election News 7Th And Last Phase Of Lok Sabha Election 2024 ਪੰਜਾਬ ਲੋਕ ਸਭਾ ਚੋਣਾਂ 2024 ਲੋਕ ਸਭਾ ਚੋਣਾਂ 2024 ਵੋਟਿੰਗ ਪੰਜਾਬ ਦੀਆਂ 13 ਲੋਕ ਸਭਾ ਸੀਟਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab lok sabha Election 2024: ਆਪ ਸੰਸਦ ਮੈਂਬਰ ਰਾਘਵ ਚੱਢਾ ਨੇ ਪਾਈ ਵੋਟ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲRaghav Chadha Cast Vote: ਆਖਿਰੀ ਪੜਾਅ ਦੀਆਂ ਚੋਣਾਂ ਅੱਜ ਹੋ ਰਹੀਆਂ ਹਨ ਅਤੇ ਆਪ ਸੰਸਦ ਮੈਂਬਰ ਰਾਘਵ ਚੱਢਾ ਆਨੰਦਪੁਰ ਸਾਹਿਬ ਹਲਕੇ ਅਧੀਨ ਪੈਂਦੇ ਲਖਨੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੋਲਿੰਗ ਸਟੇਸ਼ਨ ਤੇ ਕਤਾਰ ਚ ਖੜ੍ਹੇ ਸੀ ਅਤੇ ਉਹਨਾਂ ਦੇ ਵੋਟ ਪਾ ਦਿੱਤੀ ਹੈ।
और पढो »
Jalandhar News: ਪਤਨੀ ਨੂੰ ਸਪੇਨ ਤੋਂ ਪੰਜਾਬ ਲਿਆ ਕੇ ਪਤੀ ਤੇ ਸਹੁਰਿਆਂ ਨੇ ਚੁੱਕਿਆ ਇਹ ਕਦਮJalandhar News: ਸਹੁਰਿਆਂ ਵੱਲੋਂ ਅਕਸਰ ਉਸ ਨਾਲ ਮਾੜੀ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਸੀ। ਉਥੇ ਏਐਸਆਈ ਫਕੀਰ ਸਿੰਘ ਨੇ ਕਿਹਾ ਕਿ ਔਰਤ ਨੇ ਆਪਣੇ ਪਤੀ ਅਤੇ ਸਹੁਰਾ ਪਰਿਵਾਰ ਉਪਰ ਦੋਸ਼ ਲਗਾਏ ਹਨ।
और पढो »
Punjab LoK Sabh elections 2024: ਸੁਖਪਾਲ ਖਹਿਰਾ ਤੇ ਧਰਮਵੀਰ ਗਾਂਧੀ ਨਾਮਜ਼ਦਗੀ ਕਰਨਗੇ ਦਾਖਲPunjab LoK Sabh elections 2024: 10 ਤਰੀਕ ਨੂੰ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਚੰਨੀ, ਯਾਮਿਨੀ ਗੋਮਰ, ਡਾ: ਅਮਰ ਸਿੰਘ, ਅਮਰਜੀਤ ਕੌਰ ਸਾਹੋਕੇ ਅਤੇ ਜੀਤ ਮਹਿੰਦਰ ਸਿੱਧੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
और पढो »
Lok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਦੇਸ਼ ਭਰ ਵਿੱਚ 7 ਗੇੜਾਂ ਵਿੱਚ ਵੋਟਿੰਗ ਹੋਵੇਗੀ, ਪੰਜਾਬ ਵਿੱਚ ਅਖਿਰਲੇ ਗੇੜ ਦੌਰਾਨ ਵੋਟਾਂ ਪੈਣਗੀਆਂ। ਪੰਜਾਬ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਹਾਲੇ ਸਬਰ ਰੱਖਣਾ ਪਵੇਗਾ।
और पढो »
Punjab News: ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਚ ਨਿੱਤਰੇ ਢੀਂਡਸਾ, ਸੁਖਬੀਰ ਬਾਦਲ ਦੇ ਫੈਸਲੇ ਦੀ ਕੀਤੀ ਨਿੰਦਾPunjab News: ਦੱਸਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ ਸੀ।
और पढो »
Punjab News: ਸੜਕ ਸੁਰੱਖਿਆ ਫੋਰਸ ਨੇ 90 ਦਿਨਾਂ ਚ ਬਚਾਈਆਂ ਕੀਮਤੀ ਜਾਨਾਂPunjab News: ਇਹ ਨਾ ਸਿਰਫ਼ ਐਮਰਜੈਂਸੀ ਸਥਿਤੀਆਂ ਦਾ ਜਵਾਬ ਦੇਣ ਲਈ ਬਲਕਿ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਸੁਰੱਖਿਅਤ ਯਾਤਰਾ ਨੂੰ ਉਤਸ਼ਾਹਤ ਕਰਨ ਲਈ ਐਸਐਸਐਫ ਦੇ ਸਮਰਪਣ ਨੂੰ ਦਰਸਾਉਂਦਾ ਹੈ।
और पढो »