Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Bigg Boss OTT 3: विशाल के थप्पड़ कांड पर गौहर खान से लेकर कुशल टंडन तक कई सेलिब्रिटीज ने दी प्रक्रिया, देखें यहांDesirable CountriesCycling Benefits: ਜਿਮ ਦੀ ਛੱਡੋ ਟੈਨਸ਼ਨ, ਸਿਰਫ਼ 10 ਮਿੰਟ ਰੋਜ਼ਾਨਾ ਕਰੋ ਸਾਈਕਲਿੰਗ, ਹੱਡੀਆਂ ਹੋਣਗੀਆਂ ਮਜ਼ਬੂਤ ਪੰਜਾਬ , ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕਰਨਗੇ। ਚੰਡੀਗੜ੍ਹ ਸਵੇਰੇ 11 ਵਜੇ MC ਜਨਰਲ ਹਾਊਸ ਦੀ ਮੀਟਿੰਗ ਹੋਵੇਗੀ। ਮਨੀਸ਼ ਤਿਵਾੜੀ ਦੇ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਪੇਸ਼ ਕੀਤੇ ਜਾਣ ਵਾਲੇ ਏਜੰਡੇ ਦੀਆਂ ਸਾਰੀਆਂ ਆਈਟਮਾਂ ਵਿਕਾਸ ਕਾਰਜਾਂ ਦੀਆਂ ਹੋਣਗੀਆਂ। ਬੈਕਲੇਨ ਰੋਸ਼ਨੀ ਅਤੇ ਗੰਭੀਰ ਸਫਾਈ ਸਮੇਤ।ਫਾਜ਼ਿਲਕਾ 'ਚ ਅਧਿਆਪਕਾ ਨੂੰ ਜ਼ਿੰਦਾ ਸਾੜਨ ਵਾਲਾ ਭਰਾ ਗ੍ਰਿਫਤਾਰ
ਫਾਜ਼ਿਲਕਾ 'ਚ ਅਧਿਆਪਕਾ ਨੂੰ ਜ਼ਿੰਦਾ ਸਾੜਨ ਵਾਲਾ ਭਰਾ ਗ੍ਰਿਫਤਾਰ। ਪਰਿਵਾਰਿਕ ਝਗੜੇ ਕਾਰਨ ਅਧਿਆਪਕ ਨੂੰ ਜ਼ਿੰਦਾ ਸਾੜਨ ਦੇ ਮਾਮਲੇ 'ਚ ਪੁਲਿਸ ਨੇ ਕਾਰਵਾਈ ਕਰਦੇ ਹੋਏ 5 ਮਾਮਲੇ ਦਰਜ ਕੀਤੇ ਹਨ ਅਤੇ ਅਧਿਆਪਕ ਦੇ ਜੀਜਾ ਨੂੰ ਗ੍ਰਿਫਤਾਰ ਕੀਤਾ ਹੈ। ਫਾਜ਼ਿਲਕਾ 'ਚ ਜਦੋਂਕਿ ਬਾਕੀ ਦੋਸ਼ੀ ਫ਼ਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ 'ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਪੰਜਾਬ ਅਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਤਾਲਮੇਲ ਕਮੇਟੀ ਅਤੇ ਕੌਮੀ ਰੇਲਵੇ ਕਮੇਟੀ ਦੇ ਮੈਂਬਰ...
ਇਸ ਸਬੰਧੀ ਪੱਤਰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਪਹੁੰਚ ਗਏ ਹਨ। ਇਨ੍ਹਾਂ ਪੱਤਰਾਂ ਵਿਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਨੇਤਾਵਾਂ ਨੂੰ ਅਜਿਹਾ ਪੱਤਰ ਮਿਲਿਆ ਹੈ। ਭਾਜਪਾ ਆਗੂਆਂ ਨੇ ਇਸ ਸਬੰਧੀ ਚੰਡੀਗੜ੍ਹ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲੀਸ ਨੇ ਪੱਤਰ ਵਿੱਚ ਮਿਲੀ ਸਮੱਗਰੀ ਨੂੰ ਜਾਂਚ ਲਈ ਭੇਜ ਦਿੱਤਾ ਹੈ।ਜ਼ਿਲ੍ਹਾ ਨਵਾਂਸ਼ਹਿਰ ਦੇ ਕਸਬਾ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਰੋਡ਼ ਤੇ ਸਥਿਤ ਇੱਕ ਸ਼ਰਾਬ ਠੇਕੇ ਤੇ ਅਚਾਨਕ ਇੱਕ ਜ਼ਹਿਰੀਲਾ ਸੱਪ ਦਾਖਿਲ ਹੋਣ ਨਾਲ ਠੇਕੇ ਤੇ ਕੰਮ ਕਰਨ ਵਾਲੇ ਕਰਿੰਦਿਆਂ ਵਿੱਚ ਹੜਕੰਪ ਮੱਚ ਗਿਆ, ਜਿਸਨੂੰ ਜੰਗਲੀ ਜੀਵ ਸੁਰੱਖਿਆ ਵਿਭਾਗ ਗੜ੍ਹਸ਼ੰਕਰ ਦੇ ਮੁਲਾਜਮਾਂ ਦੀ...
ਜਾਣਕਾਰੀ ਦਿੰਦੇ ਠੇਕੇ ਦੇ ਕਰਿੰਦੇ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਠੇਕੇ ਤੇ ਕੰਮ ਕਰ ਰਹੇ ਸਨ ਤਾਂ ਉਨ੍ਹਾਂ ਠੇਕੇ ਦੇ ਅੰਦਰ ਸੱਪ ਨੂੰ ਦਾਖਿਲ ਹੁੰਦੇ ਦੇਖਿਆ, ਜਿਸਦੀ ਸੂਚਨਾ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ ਦਿੱਤੀ ਗਈ। ਉੱਧਰ ਇਸ ਮਾਮਲੇ ਵਾਰੇ ਬਲਵਿੰਦਰ ਸਿੰਘ ਗਾਰਡ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਣ ਤੇ ਤੁਰੰਤ ਮੌਕੇ ਤੇ ਪਹੁੰਚਕੇ ਸਾਥੀ ਮੁਲਾਜਮਾਂ ਦੀ ਮੱਦਦ ਦੇ ਨਾਲ ਸੱਪ ਦਾ ਰੇਸਕਯੂ ਕਰਕੇ ਸੁਨਸਾਨ ਥਾਂ ਤੇ ਰਿਲੀਵ ਕਰ ਦਿੱਤਾ ਗਿਆ।ਪਠਾਨਕੋਟ ਦੇ ਉੱਜ ਦਰਿਆ ਜੋ ਕਿ ਹਰ ਸਾਲ ਹੜ੍ਹਾਂ ਦੀ ਸਥਿਤੀ ਦੌਰਾਨ ਬਮਿਆਲ ਦੇ ਅੱਧੀ ਦਰਜਨ ਪਿੰਡਾਂ ਨੂੰ ਪ੍ਰਭਾਵਿਤ ਕਰਦਾ ਹੈ, ਪਿੰਡ ਵਾਸੀਆਂ...
Punjab Top News Punjab Haryana Himachal News 9 July 2024 Punjab Politics News Punjab Lok Sabha Elections 2024 ਪੰਜਾਬ Punjabi News Latest News Zee News Zee Phh ਜ਼ੀ ਨਿਊਜ਼ ਪੰਜਾਬੀ ਖਬਰਾਂ 2024 ਪੰਜਾਬੀ ਖਬਰਾਂ Punjabi Khabra ਮੁੱਖ ਖਬਰਾਂ ਅੱਜ ਦੀ ਤਾਜਾ ਖਬਰਾਂ ਰਾਜਨੀਤੀ ਖਬਰਾਂ ਮਨੋਰੰਜਨ ਜਗਤ Latest Punjabi News Top Headlines And Breaking News Today Punjab Breaking News Live Punjab News News Updates Latest Breaking News Punjab News News Updates: Get Latest Breaking New Punjab Breaking News Updates Punjab News Update
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »