Punjab Assembly Monsoon Session: ਚਾਰ ਬਿਲਾਂ ਵਿੱਚ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਕਟਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ 2024 ਸ਼ਾਮਲ ਹਨ।
Punjab Assembly Monsoon Session : ਮਾਨਸੂਨ ਸੈਸ਼ਨ ਦਾ ਤੀਜਾ ਦਿਨ, ਅੱਜ ਸਦਨ ਵਿਚ ਚਾਰ ਬਿਲ ਕੀਤੇ ਜਾਣਗੇ ਪੇਸ਼ ਚਾਰ ਬਿਲਾਂ ਵਿੱਚ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਕਟਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ 2024 ਸ਼ਾਮਲ ਹਨ।pm modi brunei visit
PM Modi Brunei Visit: कौन है 7,000 कारों के मालिक सुल्तान हसनल बोल्किया जिनसे मिलने ब्रुनेई पहुंचे नरेंद्र मोदीShakti Kapoor Birthday: 700 फिल्मों में किया काम, आइए देखें शक्ति कपूर की 7 कभी न भूलने वाली परफॉर्मेंसਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖਰੀ ਦਿਨ 4 ਬਿਲਾਂ ਨੂੰ ਪ੍ਰਵਾਨਗੀ ਲਈ ਸਦਨ ਵਿੱਚ ਰੱਖਿਆ ਜਾਵੇਗਾ। ਇਸ ਵਿੱਚ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਕਟਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ 2024 ਸ਼ਾਮਲ...
ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀਆਂ ਵੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਇਸ ਦੇ ਨਾਲ ਹੀ ਸਦਨ ਦਾ ਸਮਾਂ ਵਧਾਉਣ ਦੀ ਮੰਗ ਕਰ ਸਕਦੇ ਹਨ। ਵਿਰੋਧੀ ਪਹਿਲੇ ਦਿਨ ਤੋਂ ਹੀ ਕਹਿ ਰਹੇ ਹਨ ਕਿ ਸਦਨ ਦਾ ਸਮਾਂ ਘੱਟ ਹੈ। ਇਸ ਵਿੱਚ ਸਾਰੇ ਵਿਧਾਇਕਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਉਚਿਤ ਸਮਾਂ ਨਹੀਂ ਮਿਲਿਆ।
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Vidhan Sabha Session: 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨPunjab Vidhan Sabha Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਬਾਰੇ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਤੋਂ 4 ਸਤੰਬਰ ਰਹੇਗਾ।
और पढो »
Punjab Assembly Monsoon Session Live Updates: ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ, ਇੱਥੇ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Assembly Session Live Updates:ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੈ, ਸੁਰਜੀਤ ਪਾਤਰ ਸਮੇਤ ਕਈ ਹਸਤੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ। ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ...
और पढो »
Farmers Protest In Chandigarh: ਚੰਡੀਗੜ੍ਹ ਚ ਕਿਸਾਨਾਂ ਦੇ ਮੋਰਚੇ ਦਾ ਅੱਜ ਤੀਜਾ ਦਿਨ, ਵਿਧਾਨ ਸਭਾ ਸੈਸ਼ਨ ਚ ਸਰਕਾਰ ਦੀ ਕਾਰਵਾਈ ਦਾ ਇੰਤਜ਼ਾਰFarmers Protest In Chandigarh: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਟਕਾ ਚੌਕ ਵਿਖੇ ਪਹੁੰਚ ਕੇ ਮੰਗ ਪੱਤਰ ਲਿਆ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ਦੀ ਸ਼ਲਾਘਾ ਕੀਤੀ ਹੈ।
और पढो »
Punjab Monsoon Session: ਪ੍ਰਤਾਪ ਬਾਜਵਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਸਦਨ ਚ ਚੁੱਕਿਆPunjab Monsoon Session: ਜਦੋਂ ਇਹ ਮੁੱਦਾ ਉਠਾਇਆ ਗਿਆ ਤਾਂ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਵਿਚ ਇੰਟਰਵਿਊ ਨਹੀਂ ਕਰਵਾਈ ਗਈ। ਫਿਰ ਸਪੈਸ਼ਲ ਡੀਜੀਪੀ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਰਿਪੋਰਟ ਸੌਂਪੀ ਸੀ।
और पढो »
Punjab Assembly Session: ਪੰਜਾਬ ਵਿਧਾਨਸਭਾ ਦੇ ਮੌਨਸੂਨ ਇਜਲਾਸ ਦਾ ਦੂਜਾ ਦਿਨ, ਡੀਜੀਪੀ ਨੂੰ ਵੀ ਕੀਤਾ ਤਲਬPunjab Assembly Session: ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਗਿਆ ਸੀ। ਇਸ ਦੌਰਾਨ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਵਿਰੋਧੀ ਧਿਰ ਵੱਲੋਂ ਸੂਬੇ ਵਿੱਚ ਨਾਜਾਇਜ਼ ਮਾਈਨਿੰਗ ਦਾ ਮੁੱਦਾ ਚੁੱਕਿਆ ਗਿਆ ਸੀ।
और पढो »
Punjab Weather Update: ਪੰਜਾਬ ਚ ਲਗਾਤਾਰ ਪੈ ਰਹੇ ਮੀਂਹ ਕਰਕੇ ਗਰਮੀ ਤੋਂ ਵੱਡੀ ਰਾਹਤ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਵਿੱਚ ਬੀਤੇ ਦਿਨੀ ਹੋਈ ਗਰਮੀ ਤੋਂ ਲੋਕਾਂ ਨੂੰ ਅੱਜ ਰਾਹਤ ਮਿਲੀ ਹੈ। ਦਰਅਸਲ ਅੱਜ ਸਵੇਰ ਤੋਂ ਹੀ ਲਗਾਤਾਰ ਬਾਰਿਸ਼ ਹੋ ਰਹੀ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ
और पढो »