Punjab Girl Murder Case: ਮੋਹਾਲੀ ਦੇ ਫੇਜ਼ 5 ਚ ਲੜਕੀ ਤੇ ਤਲਵਾਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਬੱਸ ਤੋਂ ਉਤਰ ਰਹੀ ਸੀ ਕਿ ਇਕ ਨੌਜਵਾਨ ਨੇ ਉਸ ਤੇ ਤਲਵਾਰ ਨਾਲ ਹਮਲਾ ਕਰ ਦਿੱਤਾ।
ਮੋਹਾਲੀ ਦੇ ਫੇਜ਼ 5 'ਚ ਲੜਕੀ 'ਤੇ ਤਲਵਾਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਬੱਸ ਤੋਂ ਉਤਰ ਰਹੀ ਸੀ ਕਿ ਇਕ ਨੌਜਵਾਨ ਨੇ ਉਸ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ।World Brain Tumor Day 2024: आखिर क्यों मनाया जाता है वर्ल्ड ब्रेन ट्यूमर डे? जानें इस दिन का इतिहास और महत्वAlsi Ke Fayde: अलसी के बीज जल्दी कम करेंगे आपका वजन, बालों के लिए भी हैं बेहद फायदेमंदSunil Dutt Birth Anniversary: पहले बस कंडक्टर से RJ फिर एक्टर से राजनीतिज्ञ बने सुनील दत्त, पढ़े उनके कुछ दिलचस्प किस्सेShani Jayanti 2024: जानें कब...
ਪੰਜਾਬ ਵਿੱਚ ਕਤਲ ਦੀਆਂ ਵਾਰਦਾਤ ਵੱਧ ਰਹੀਆਂ ਹਨ। ਆਏ ਦਿਨ ਪੰਜਾਬ ਵਿੱਚ ਕੁੜੀਆਂ ਉੱਤੇ ਹਮਲੇ ਹੋ ਰਹੇ ਹਨ ਜੋ ਕਿ ਸ਼ਰਮਨਾਕ ਹਨ। ਪੰਜਾਬ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਇਹ ਤੀਜਾ ਮਾਮਲਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਲੁਧਿਆਣਾ, ਹੁਸ਼ਿਆਰਪੁਰ ਵਿੱਚ ਲੜਕੀ 'ਤੇ ਹਮਲਾ ਕੀਤਾ ਗਿਆ ਸੀ ਅਤੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।ਦੱਸ ਦਈਏ ਕਿ ਅੱਜ ਤਾਜਾ ਮਾਮਲਾ ਪੰਜਾਬ ਦੇ ਮੁਹਾਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਨੇ ਇੱਕ ਲੜਕੀ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਹੈ। ਇਸ ਹਮਲੇ 'ਚ ਲੜਕੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਹੈ। ਉੱਥੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਲੜਕੀ ਨੂੰ...
ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਲੜਕੀ ਦੀ ਪਛਾਣ ਬਲਜਿੰਦਰ ਕੌਰ ਵਾਸੀ ਫੇਜ਼ 5 ਵਜੋਂ ਹੋਈ ਹੈ। ਪੁਲਿਸ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।ਲੁਧਿਆਣਾ ਵਿੱਚ ਇਕਤਰਫਾ ਪਿਆਰ ਦੇ ਚਲਦੇ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਲੜਕੀ 'ਤੇ ਹਮਲਾ ਕਰਨ ਦਾ ਮਾਮਲਾ ਸਹਾਮਣੇ ਆਇਆ ਹੈ। ਨੌਜਵਾਨ ਨੇ ਟਿਊਸ਼ਨ ਤੋਂ ਵਾਪਸ ਘਰ ਜਾ ਰਹੀ ਲੜਕੀ ਦਾ ਜ਼ਬਰਦਸਤੀ ਹੱਥ ਫੜ ਕੇ ਦੋਸਤੀ ਕਰਨ ਨੂੰ ਕਿਹਾ। ਜਦੋਂ ਵਿਦਿਆਰਥਣ ਨੇ ਮਨ੍ਹਾ ਕੀਤਾ ਤਾਂ ਗੁੱਸੇ 'ਚ ਆਏ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਵਿਦਿਆਰਥਣ 'ਤੇ ਹਮਲਾ ਕਰ ਦਿੱਤਾ। ਅਤੇ ਬਾਅਦ ਵਿੱਚ ਖੁੱਦ ਨੂੰ ਵੀ ਜਖ਼ਮੀ ਕਰ ਲਿਆ। ਆਲੇ ਦੁਆਲੇ ਮੌਜੂਦ ਲੋਕਾਂ...
Punjab Girl Murder Case Punjab Crime News Punjab Murder Case Mohali Girl Attack News Punjab Crime News Punjab Crime News Punjabi News Latest News Zee News Zee Phh ਜ਼ੀ ਨਿਊਜ਼ ਪੰਜਾਬੀ ਖਬਰਾਂ 2024 ਪੰਜਾਬੀ ਖਬਰਾਂ Punjabi Khabra ਮੁੱਖ ਖਬਰਾਂ ਅੱਜ ਦੀ ਤਾਜਾ ਖਬਰਾਂ ਰਾਜਨੀਤੀ ਖਬਰਾਂ Latest Punjabi News Top Headlines And Breaking News Today Punjab Breaking News Live Punjab News News Updates Latest Breaking News Punjab News News Updates Get Latest Breaking News Punjab Breaking News Updates Punjab News Update Safety And Security Of Women And Girls
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਚ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਚ 17 ਥਾਵਾਂ ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।
और पढो »
Punjab Lok Adalat: ਪੰਜਾਬ ਭਰ ਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈPunjab Lok Adalat: ਪੰਜਾਬ ਭਰ ਚ ਕੌਮੀ ਲੋਕ ਅਦਾਲਤ ਲਗਾਈ ਗਈ ਤੇ ਇਸ ਦੌਰਾਨ 371 ਬੈਂਚਾਂ ਨੇ 2.87 ਲੱਖ ਕੇਸਾਂ ਦੀ ਸੁਣਵਾਈ ਕੀਤੀ ਗਈ ਹੈ।
और पढो »
Punjab Candidate Nomination: ਪੰਜਾਬ ਚ ਅੱਜ ਵੱਡੇ ਪੱਧਰ ਤੇ ਦਾਖ਼ਲ ਹੋਣਗੀ ਨਾਮਜ਼ਦਗੀਆਂ, ਵੇਖੋ ਇੱਥੇ ਲਿਸਟPunjab Candidate Nomination: ਪੰਜਾਬ ਚ ਅੱਜ ਵੱਡੇ ਪੱਧਰ ਤੇ ਨਾਮਜ਼ਦਗੀਆਂ ਦਾਖ਼ਲ ਹੋਣਗੀ, ਇਨ੍ਹਾਂ ਵਿੱਚ Congress AAP, BJP and Akali Dal ਦੇ ਲੀਡਰ ਸ਼ਾਮਿਲ ਹੋਣਗੇ। ਭਾਜਪਾ ਦੇ ਸਭ ਤੋਂ ਵੱਧ 6 ਉਮੀਦਵਾਰ ਹਨ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »